ਏਅਰਪੋਰਟ ’ਤੇ ਟਰਮੀਨਲ ਦਾ ਕੰਮ ਹੋਇਆ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੁਧਿਆਣਾ ਸਥਿਤ ਹਲਵਾਰਾ ਏਅਰਪੋਰਟ ’ਤੇ ਕੰਮ ਸ਼ੁਰੂ ਕਰ ਕਰਵਾ ਦਿੱਤਾ ਹੈ। ਮਾਨ ਸਰਕਾਰ ਨੇ ਇਸ ਲਈ ਕਾਨੂੰਨ ਅਨੁਸਾਰ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਹਲਵਾਰਾ ਏਅਰਪੋਰਟ …
Read More »ਪੰਜਾਬ ਦੀ ਸੜਕ ਤੋਂ ਪ੍ਰੇਸ਼ਾਨ ਹਰਿਆਣਾ ਦੇ ਗ੍ਰਹਿ ਮੰਤਰੀ
ਅਨਿਲ ਵਿੱਜ ਨੇ ਸੀਐਮ ਭਗਵੰਤ ਮਾਨ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਪੰਜਾਬ ਦੀ ਇਕ ਸੜਕ ਤੋਂ ਪ੍ਰੇਸ਼ਾਨ ਹਨ। ਵਿੱਜ ਦੀ ਪ੍ਰੇਸ਼ਾਨੀ ਇਥੋਂ ਤੱਕ ਵਧ ਗਈ ਕਿ ਉਨ੍ਹਾਂ ਨੂੰ ਮਜਬੂਰ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਣੀ …
Read More »ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਮੁਸ਼ਕਲ ’ਚ ਘਿਰੇ
ਗੋਆ ਦੇ ਟੂਰਿਜ਼ਮ ਵਿਭਾਗ ਨੇ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਗੋਆ ਦੇ ਸੈਰ ਸਪਾਟਾ ਵਿਭਾਗ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਮੋਰਜ਼ਿਮ ਵਿਚ ਆਪਣੇ ਵਿਲਾ ਨੂੰ ਬਿਨਾ ਰਜਿਸਟ੍ਰੇਸ਼ਨ ਦੇ ‘ਹੋਮ ਸਟੇਅ’ ਵਜੋਂ ਚਲਾਉਣ ਲਈ ਨੋਟਿਸ ਜਾਰੀ ਕਰਕੇ 8 ਦਸੰਬਰ ਨੂੰ ਸੁਣਵਾਈ ਲਈ ਤਲਬ ਕੀਤਾ ਹੈ। ਗੋਆ ਟੂਰਿਜ਼ਮ ਬਿਜਨਸ ਐਕਟ, 1982 ਤਹਿਤ …
Read More »ਸ਼ੋ੍ਰਮਣੀ ਕਮੇਟੀ ਦਸੰਬਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਏਗੀ ਦਸਤਖ਼ਤ ਮੁਹਿੰਮ
ਅੰਤਿ੍ਰਗ ਕਮੇਟੀ ਦੀ ਮੀਟਿੰਗ ’ਚ ਯੂ ਟਿਊਬ ਚੈਨਲ ਚਲਾਉਣ ਦਾ ਵੀ ਕੀਤਾ ਗਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਤੋਂ ਬਾਅਦ ਅੱਜ ਅੰਤਿ੍ਰਗ ਕਮੇਟੀ ਦੀ ਅੰਮਿ੍ਰਤਸਰ ਵਿਖੇ ਪਲੇਠੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਸ਼ੋ੍ਰਮਣੀ ਕਮੇਟੀ ਦੇ ਦੂਜੀ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ …
Read More »ਸਾਬਕਾ ਮੰਤਰੀ ਅਨਿਲ ਜੋਸ਼ੀ ਮਾਣਹਾਨੀ ਦੇ ਕੇਸ ’ਚੋਂ ਬਰੀ
ਸਾਲ 2013 ’ਚ ਵਕੀਲ ਵਨੀਤ ਮਹਾਜਨ ਨੇ ਦਰਜ ਕਰਵਾਇਆ ਸੀ ਕੇਸ ਅੰਮਿ੍ਰਤਸਰ/ਬਿਊਰੋ ਨਿਊਜ਼ : ਅਕਾਲੀ-ਭਾਜਪਾ ਸਰਕਾਰ ’ਚ ਮੰਤਰੀ ਰਹੇ ਅਨਿਲ ਜੋਸ਼ੀ ਨੂੰ ਅੱਜ ਅੰਮਿ੍ਰਤਸਰ ਦੀ ਅਦਾਲਤ ਨੇ ਮਾਣਹਾਨੀ ਦੇ ਕੇਸ ’ਚੋਂ ਬਰੀ ਕਰ ਦਿੱਤਾ। ਸਾਬਕਾ ਮੰਤਰੀ ਅਨਿਲ ਜੋਸ਼ੀ ਖਿਲਾਫ਼ ਵਕੀਲ ਵਨੀਤ ਮਹਾਜਨ ਨੇ 2013 ’ਚ ਮਾਣਹਾਨੀ ਦਾ ਇਹ ਕੇਸ ਦਰਜ …
Read More »ਪੰਜਾਬ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੋ ਜਾਏਗੀ 521
ਕਲੀਨਿਕਾਂ ਦਾ ਕੰਮਕਾਜ ਦੇਖਣਗੇ ਸਿਵਲ ਸਰਜਨ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਸਾਲ, ਯਾਨੀ 26 ਜਨਵਰੀ ਨੂੰ ਆਮ ਆਦਮੀ ਕਲੀਨਿਕਾਂ ਦੀ ਗਿਣਤੀ 100 ਤੋਂ ਵਧ ਕੇ 521 ਹੋ ਜਾਵੇਗੀ। ਇਹ ਕਲੀਨਿਕ ਜ਼ਿਲ੍ਹਾ ਪੱਧਰ ’ਤੇ ਬਣੇ ਪ੍ਰਾਇਮਰੀ ਹੈਲਥ ਸੈਂਟਰਾਂ (ਪੀਐਚਸੀ) ਵਿਚ ਬਣਨ ਜਾ ਰਹੇ ਹਨ। ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੁਤਾਬਕ ਪਹਿਲੀ …
Read More »ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ’ਚ ਪੰਜਾਬ ਸਿਰ ਹੋਵੇਗਾ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ : ਪ੍ਰਤਾਪ ਸਿੰਘ ਬਾਜਵਾ
ਕਿਹਾ : ਕੇਜਰੀਵਾਲ ਅਤੇ ਭਗਵੰਤ ਮਾਨ ਨੇ ਬਦਲਾਅ ਦੇ ਨਾਮ ’ਤੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੀ ਵਿੱਤੀ ਹਾਲਤ ਨੂੰ ਮੁੜ ਸੁਰਜੀਤ …
Read More »ਪੰਜਾਬ ’ਚ ਹੇਟ ਸਪੀਚ ’ਤੇ ਦਰਜ ਹੋਣਗੇ ਕੇਸ
ਭਗਵੰਤ ਮਾਨ ਸਰਕਾਰ ਕਾਨੂੰੂਨ ਵਿਵਸਥਾ ਦੀ ਮਜ਼ਬੂਤੀ ਲਈ ਹੋਈ ਸਖਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਮਜ਼ਬੂਤੀ ਲਈ ਪੁਲਿਸ ਲਗਾਤਾਰ ਸਖਤ ਰਵੱਈਆ ਅਪਣਾ ਰਹੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਤਿੰਨ ਮਹੀਨਿਆਂ ਵਿਚ ਹਥਿਆਰਾਂ ਦੀ ਸਮੀਖਿਆ ਦੀ ਕਾਰਵਾਈ ਸ਼ੁਰੂ ਕਰਨ ਤੋਂ ਬਾਅਦ ਹੁਣ ਪੰਜਾਬ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਰੱਖਿਆ ਗਿਆ ਮਰਨ ਵਰਤ ਜਾਰੀ
ਦਵਾਈਆਂ ਲੈਣ ਤੋਂ ਕੀਤਾ ਇਨਕਾਰ ਫਰੀਦਕੋਟ/ਬਿਊਰੋ ਨਿਊਜ਼ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਚੱਲਦਿਆਂ ਕਿਸਾਨਾਂ ਦਾ ਧਰਨਾ ਪਿਛਲੇ ਦਿਨਾਂ ਤੋਂ ਲਗਾਤਾਰ ਜਾਰੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇਨ੍ਹਾਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਹੋਏ ਹਨ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਡੱਲੇਵਾਲ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਮਾਂ ਬੋਲੀ ‘ਪੰਜਾਬੀ’ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਕਿਹਾ : ਸਾਰੇ ਸਾਈਨ ਬੋਰਡਾਂ ’ਤੇ ਲਿਖੀ ਜਾਵੇ ਪੰਜਾਬੀ, ਸਾਰੇ ਅਦਾਰੇ ਵੀ ਪੰਜਾਬੀ ਨੂੰ ਦੇਣ ਤਰਜੀਹ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਰਵਾਏ ਗਏ ਪ੍ਰੋਗਰਾਮ ’ਚ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਆਪਣੀ ਮਾਂ ਬੋਲੀ …
Read More »