ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲ ਸ੍ਰੀ ਆਨੰਦਪੁਰ ਸਾਹਿਬ : ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਉਹ ਨਾ ਤਾਂ ਭਾਜਪਾ ਨਾਲ ਸਮਝੌਤਾ ਕਰਵਾਉਣ ਵਾਲੇ ਹਨ ਤੇ ਨਾ ਹੀ ਉਨ੍ਹਾਂ ਦੇ ਕਹਿਣ ‘ਤੇ ਕੋਈ ਸਮਝੌਤਾ ਹੋਣਾ ਹੈ ਪਰ ਅਕਾਲੀ ਦਲ ਭਾਜਪਾ ਤੋਂ ਬਿਨਾਂ ਕਿਸੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 24ਵੀਂ ਵਾਰ ‘ਮਾਕਾ’ ਟਰਾਫੀ ਜਿੱਤ ਕੇ ਸਿਰਜਿਆ ਇਤਿਹਾਸ
ਭਗਵੰਤ ਮਾਨ ਨੇ ‘ਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੂੰ ਦਿੱਤੀ ਵਧਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ 53 ਸਾਲਾਂ ਦੇ ਇਤਿਹਾਸ ਵਿਚ 24ਵੀਂ ਵਾਰ ਭਾਰਤ ਦੀਆਂ ਖੇਡਾਂ ਵਿਚ ਸਭ ਤੋਂ ਵੱਕਾਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਯੂਨੀਵਰਸਿਟੀ ਰਾਸ਼ਟਰਪਤੀ …
Read More »ਡਾ. ਗੁਰਮਿੰਦਰ ਸਿੱਧੂ ਦਾ ਹਕੀਕੀ ਨਾਵਲ ‘ਅੰਬਰੀਂ ਉੱਡਣ ਤੋਂ ਪਹਿਲਾਂ’ ਲੋਕ ਅਰਪਣ
ਮੈਂ ਉਦਾਸ ਤਲੀਆਂ ‘ਤੇ ਉਮੀਦ ਦੇ ਦੀਵੇ ਬਾਲਦੀ ਹਾਂ : ਡਾ. ਗੁਰਮਿੰਦਰ ਸਿੱਧੂ ਧੀਆਂ ਦੀ ਵਿਦੇਸ਼ਾਂ ‘ਚ ਰੁਲਣ ਦੀ ਪੀੜ ਨੂੰ ਬਿਆਨ ਕਰਦੇ ਨਾਵਲ ‘ਤੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ਵਿਚਾਰ ਚਰਚਾ ਸਮਾਗਮ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਨਾਮਵਰ ਲੇਖਿਕਾ …
Read More »ਕੇਂਦਰ ਸਰਕਾਰ ਨੇ ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਆਮ ਆਦਮੀ ਮਹੱਲਾ ਕਲੀਨਿਕਾਂ ਦੀ ਪਹਿਲਕਦਮੀ ‘ਤੇ ਕੇਂਦਰ ਸਰਕਾਰ ਨੇ ਤਸੱਲੀ ਪ੍ਰਗਟਾਈ ਹੈ। ਪੰਜਾਬ ਸਰਕਾਰ ਦੇ ਬੁਲਾਰੇ ਅਨੁਸਾਰ ਡਿਪਟੀ ਡਾਇਰੈਕਟਰ ਜਨਰਲ, ਆਯੂਸ਼, ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਾ ਦੇ ਡਾ. ਏ.ਰਘੂ ਦੀ ਅਗਵਾਈ ਹੇਠ 16 ਮੈਂਬਰੀ ਟੀਮ ਨੇ 4 ਤੋਂ 11 ਨਵੰਬਰ ਤੱਕ ਫ਼ਿਰੋਜ਼ਪੁਰ ਅਤੇ …
Read More »ਲਾਹੌਰ ‘ਚ ਤਿੰਨ ਰੋਜ਼ਾ ਕੌਮਾਂਤਰੀ ਪੰਜਾਬੀ ਕਾਨਫਰੰਸ ਸਮਾਪਤ
ਵੱਖ-ਵੱਖ ਮੁਲਕਾਂ ਤੋਂ ਪੁੱਜੇ ਵਿਦਵਾਨਾਂ ਨੇ ਖੋਜ ਪੇਪਰ ਪੜ੍ਹੇ ਅੰਮ੍ਰਿਤਸਰ/ਬਿਊਰੋ ਨਿਊਜ਼ : ਲਾਹੌਰ ਕਾਲਜ ਫਾਰ ਵਿਮੈਨ ਯੂਨੀਵਰਸਿਟੀ (ਪਾਕਿਸਤਾਨ) ਦੇ ਇਕਰਾ ਆਡੀਟੋਰੀਅਮ ਵਿੱਚ ਤਿੰਨ ਰੋਜ਼ਾ ਪੰਜਵੀਂ ਕੌਮਾਂਤਰੀ ਪੰਜਾਬੀ ਕਾਨਫਰੰਸ ਕਰਵਾਈ ਗਈ। ਪਹਿਲੇ ਦਿਨ ਦੇ ਸਮਾਗਮ ਵਿੱਚ ਵੱਖ-ਵੱਖ ਮੁਲਕਾਂ ਤੋਂ ਡੈਲੀਗੇਟਾਂ ਨੇ ਹਿੱਸਾ ਲਿਆ, ਜਿਸ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਬੁਸ਼ਰਾ ਮਿਰਜ਼ਾ …
Read More »ਪੰਜ ਕਿਸਾਨ ਜਥੇਬੰਦੀਆਂ ਚੰਡੀਗੜ੍ਹ ‘ਚ ਲਾਉਣਗੀਆਂ ਪੱਕਾ ਮੋਰਚਾ
ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ‘ਚ ਪੱਕਾ ਮੋਰਚਾ ਲਗਾਉਣ ਦਾ ਫੈਸਲਾ ਚੰਡੀਗੜ੍ਹ: ਪੰਜ ਕਿਸਾਨ ਧਿਰਾਂ ਨੇ ਪਾਣੀਆਂ ਦੇ ਮਾਮਲੇ ‘ਤੇ 30 ਦਸੰਬਰ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਪੰਜ ਕਿਸਾਨ ਯੂਨੀਅਨਾਂ ਦੇ ਆਗੂਆਂ ਦੀ ਮੀਟਿੰਗ ਸੋਮਵਾਰ ਨੂੰ ਚੰਡੀਗੜ੍ਹ ‘ਚ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ …
Read More »ਸੰਯੁਕਤ ਕਿਸਾਨ ਮੋਰਚਾ 19 ਨੂੰ ਮਨਾਏਗਾ ‘ਫਤਹਿ ਦਿਵਸ’
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਦੀ ਦੇਸ਼ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਨਵੀਂ ਦਿੱਲੀ ‘ਚ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਦਿੱਲੀ ਦੀਆਂ ਹੱਦਾਂ ‘ਤੇ ਚੱਲੇ ਕਿਸਾਨ ਅੰਦੋਲਨ ਨੂੰ ਖਤਮ ਹੋਏ ਇੱਕ ਸਾਲ ਹੋਣ …
Read More »ਤਿੰਨ ਮਹੀਨਿਆਂ ਤੱਕ ਹਥਿਆਰਾਂ ਦੇ ਲਾਇਸੈਂਸਾਂ ‘ਤੇ ਰੋਕ
ਨਫ਼ਰਤੀ ਭਾਸ਼ਣ ਦੇਣ ਵਾਲਿਆਂ ‘ਤੇ ਐਫ.ਆਈ.ਆਰ. ਦਰਜ ਕਰਨ ਦੇ ਆਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਬੰਦੂਕ ਸੱਭਿਆਚਾਰ ‘ਤੇ ਰੋਕ ਲਗਾਉਣ ਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਅਸਲ੍ਹਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਹੁਕਮ …
Read More »ਮਹਾਰਾਜਾ ਰਣਜੀਤ ਸਿੰਘ ਅਜਾਇਬ ਘਰ ਨੂੰ ਰਾਹ ਦੇਣਾ ਭੁੱਲੀ ਸਰਕਾਰ
ਅੰਮ੍ਰਿਤਸਰ : ਅੰਮ੍ਰਿਤਸਰ ‘ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਰਾਮ ਬਾਗ਼ ਵਜੋਂ ਜਾਣੀ ਜਾਂਦੀ ਇਮਾਰਤ ਵਿੱਚ ਸਥਾਪਤ ਕੀਤੇ ਗਏ ਮਹਾਰਾਜਾ ਰਣਜੀਤ ਸਿੰਘ ਅਜਾਇਬ ਘਰ ਨੂੰ ਸਰਕਾਰ ਨੇ ਅਣਗੌਲਿਆ ਕੀਤਾ ਹੋਇਆ ਹੈ। ਅੱਜ ਤੱਕ ਇੱਕ ਸਿੱਖ ਜਥੇਬੰਦੀ ਨੂੰ ਛੱਡ ਕੇ ਸਰਕਾਰ ਵੱਲੋਂ ਜਾਂ ਜ਼ਿਲ੍ਹਾ ਪੱਧਰ ‘ਤੇ ਕੋਈ ਸਮਾਗਮ ਨਹੀਂ …
Read More »ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਮੰਗ
ਸੈਮੀਨਾਰ ਵਿੱਚ ਲਾਂਘੇ ਦੀ ਪ੍ਰਕਿਰਿਆ ਸੁਖਾਲੀ ਬਣਾਉਣ ‘ਤੇ ਜ਼ੋਰ ਜਲੰਧਰ/ਬਿਊਰੋ ਨਿਊਜ਼ : ਨਿਰਮਲ ਕੁਟੀਆ ਪਵਿੱਤਰ ਕਾਲੀ ਵੇਈਂ ਕਿਨਾਰੇ ‘ਵਾਤਾਵਰਨ ਨੂੰ ਦਰਪੇਸ਼ ਚੁਣੌਤੀਆਂ’ ਵਿਸ਼ੇ ‘ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਲਈ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਹੈ। ਸਮਾਗਮ ਦੇ ਮੁੱਖ ਮਹਿਮਾਨ ਨੈਸ਼ਨਲ …
Read More »