ਪ੍ਰਤਾਪ ਸਿੰਘ ਬਾਜਵਾ ਨੇ ਕਿਹਾ : ਭਗਵੰਤ ਮਾਨ ਸਰਕਾਰ ਨੂੰ ਕੋਈ ਫਿਕਰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ …
Read More »ਪੰਜਾਬ ਦੀਆਂ 13 ਜੇਲ੍ਹਾਂ ’ਚ ਲੱਗਣਗੇ ਜੈਮਰ
ਮਾਨ ਸਰਕਾਰ ਨੇ ਹਾਈ ਕੋਰਟ ’ਚ ਪੇਸ਼ ਕੀਤੀ ਸਟੇਟਸ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ : ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੀਆਂ 13 ਜੇਲ੍ਹਾਂ ਅੰਦਰ ਭਗਵੰਤ ਮਾਨ ਸਰਕਾਰ ਨੇ ਜੈਮਰ ਲਗਾਉਣ ਦਾ ਫੈਸਲਾ ਕੀਤਾ ਹੈ ਅਤੇ ਪੰਜਾਬ ਸਰਕਾਰ ਨੇ ਇਸ ਸਬੰਧੀ ਹਾਈ ਕੋਰਟ ਵਿਚ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਹੈ। ਜੇਲ੍ਹ ਵਿਭਾਗ ਦੇ ਆਈਜੀ …
Read More »ਮੁਫ਼ਤ ਰਾਸ਼ਨ ਲੈਣ ਵਾਲੇ ਰਸੂਖਦਾਰਾਂ ਦੀ ਹੁਣ ਖੈਰ ਨਹੀਂ
ਪੰਜਾਬ ਸਰਕਾਰ ਨੀਲੇ ਕਾਰਡ ਧਾਰਕਾਂ ਦੀ ਕਰਵਾਉਣ ਜਾ ਰਹੀ ਹੈ ਵੈਰੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਫਰੀ ਆਟਾ-ਦਾਲ ਸਕੀਮ ਤਹਿਤ ਮੁਫ਼ਤ ਰਾਸ਼ਨ ਲੈਣ ਵਾਲੇ ਰਸੂਖਦਾਰ ਪਰਿਵਾਰਾਂ ਦੀ ਹੁਣ ਖੈਰ ਨਹੀਂ। ਕਿਉਂਕਿ ਪੰਜਾਬ ਸਰਕਾਰ ਨੀਲੇ ਕਾਰਡ ਧਾਰਕਾਂ ਦੀ ਹੁਣ ਵੈਰੀਫਿਕੇਸ਼ਨ ਕਰਵਾਉਣ ਜਾ ਰਹੀ ਹੈ। ਮਾਨ ਸਰਕਾਰ ਨੇ 30 ਨਵੰਬਰ ਤੱਕ ਸੂਬੇ ਦੇ ਕਮਿਸ਼ਨਰਾਂ …
Read More »ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ’ਚ ਮੁੜ ਗਠਜੋੜ ਹੋਣਾ ਮੁਸ਼ਕਲ!
ਅਸ਼ਵਨੀ ਸ਼ਰਮਾ ਨੇ ਕਿਹਾ : ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦੇ ਗਠਜੋੜ ਦੀ ਸੰਭਾਵਨਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗਠਜੋੜ ਹੋਣਾ ਮੁਸ਼ਕਲ ਜਾਪ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਵਲੋਂ ਅਕਾਲੀ ਦਲ ਨਾਲ …
Read More »ਭਗਵੰਤ ਮਾਨ ਅਤੇ ਮਜੀਠੀਆ ਇਕ ਦੂਜੇ ਖਿਲਾਫ ਕਰ ਰਹੇ ਹਨ ਤਿੱਖੀ ਬਿਆਨਬਾਜ਼ੀ
ਭਗਵੰਤ ਮਾਨ ਨੇ ਕਿਹਾ ਸੀ ਸ਼ਹੀਦਾਂ ਦੀ ਧਰਤੀ ’ਤੇ ਮਜੀਠੀਆ ਦਾ ਨਾਮ ਨਾ ਲਓ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਇਕ ਦੂਜੇ ਖਿਲਾਫ ਤਿੱਖੀ ਸਿਆਸੀ ਬਿਆਨਬਾਜ਼ੀ ਕਰ ਰਹੇ ਹਨ। ਮਜੀਠੀਆ ਨੇ ਪੰਜਾਬ ਦੀ ਡਾਵਾਂਡੋਲ ਹੋ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ …
Read More »ਪੰਜਾਬ ਸਰਕਾਰ ਤੋਂ ਨਰਾਜ਼ ਕਿਸਾਨਾਂ ਨੇ 6 ਥਾਵਾਂ ’ਤੇ ਕੀਤਾ ਚੱਕਾ ਜਾਮ
ਕਿਹਾ : ਜੇ ਸਰਕਾਰ ਨੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਧਰਨਾ ਰੱਖਿਆ ਜਾਵੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ …
Read More »ਪੰਜਾਬ ’ਚ 500 ਹੋਰ ਮੁਹੱਲਾ ਕਲੀਨਿਕ ਖੁੱਲ੍ਹਣਗੇ
ਪੰਜਾਬ ਸਰਕਾਰ ਨੇ ਕੀਤਾ ਐਲਾਨ, 26 ਜਨਵਰੀ ਤੋਂ ਨਵੇਂ ਮੁਹੱਲਾ ਕਲੀਨਿਕਾਂ ਦੀ ਹੋਵੇਗੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ 500 ਹੋਰ ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ। ਇਸ ਸਬੰਧੀ ਐਲਾਨ ਆਮ ਆਦਮ ਪਾਰਟੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦਿੱਤੀ ਸ਼ਰਧਾਂਜਲੀ
ਕਿਹਾ : ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਮਾਣ ਰਹੇ ਹਾਂ ਅਜ਼ਾਦੀ ਲੁਧਿਆਣਾ/ਬਿਊਰੋ ਨਿਊਜ਼ : ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ਮੌਕੇ ਅੱਜ ਰਾਜ ਪੱਧਰੀ ਸਮਾਗਮ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। …
Read More »ਚੰਡੀਗੜ੍ਹ ਪੁਲਿਸ ’ਚ 953 ਕਾਂਸਟੇਬਲ ਹੋਣਗੇ ਭਰਤੀ
ਯੂਟੀ ਪ੍ਰਸ਼ਾਸਕ ਬੀਐਲ ਪੁਰੋਹਿਤ ਨੇ ਦਿੱਤੀ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪੁਲਿਸ ’ਚ ਨੌਕਰੀ ਲੈਣ ਦੇ ਚਾਹਵਾਨਾਂ ਲਈ ਚੰਗੀ ਖਬਰ ਆਈ ਹੈ। ਪੁਲਿਸ ਵਿਭਾਗ ਵਿਚ 953 ਨਵੇਂ ਕਾਂਸਟੇਬਲ ਭਰਤੀ ਕੀਤੇ ਜਾਣਗੇ ਅਤੇ 31 ਮਾਰਚ 2023 ਤੋਂ ਪਹਿਲਾਂ ਇਹ ਭਰਤੀ ਮੁਕੰਮਲ ਹੋਣ ਦੀ ਉਮੀਦ ਹੈ। ਜਾਣਕਾਰੀ ਮੁਤਾਬਕ ਯੂਟੀ ਦੇ ਪ੍ਰਸ਼ਾਸਕ ਬੀ.ਐਲ. ਪੁਰੋਹਿਤ …
Read More »ਅੰਤਰਰਾਸ਼ਟਰੀ ਹਵਾਈ ਅੱਡਿਆਂ ’ਤੇ ਹੋ ਰਹੀ ਵਿਦੇਸ਼ੀ ਕਰੰਸੀ ਦੀ ਤਸਕਰੀ
ਅੰਮਿ੍ਰਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਤੋਂ ਜਬਤ ਕੀਤੀ 1 ਕਰੋੜ 52 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ’ਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਵੱਲੋਂ ਵੱਡਾ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ 1 ਕਰੋੜ 52 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਜਬਤ ਕੀਤੀ ਗਈ। …
Read More »