Breaking News
Home / ਪੰਜਾਬ (page 456)

ਪੰਜਾਬ

ਪੰਜਾਬ

ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਦਿੱਤੀ ਵੱਡੀ ਰਾਹਤ

ਹੁਣ ਸਕੂਲ ਰਿਕਾਰਡ ਹੀ ਹੋਵੇਗਾ ਉਮਰ ਦਾ ਪ੍ਰਮਾਣ ਪੱਤਰ, ਜਨਮ ਸਰਟੀਫਿਕੇਟ ਦੀ ਸ਼ਰਤ ਨੂੰ ਕੀਤਾ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖਿਡਾਰੀਆਂ ਦਾ ਉਮਰ ਪ੍ਰਮਾਣ ਪੱਤਰ ਹੁਣ ਸਕੂਲ ਰਿਕਾਰਡ ਨੂੰ ਹੀ ਮੰਨਿਆ ਜਾਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਖਿਡਾਰੀਆਂ ਦੀ ਸਹੀ ਉਮਰ ਨਾਲ ਸਬੰਧਤ ਵਿਵਾਦ ਨੂੰ ਖਤਮ ਕਰਦੇ ਹੋਏ …

Read More »

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਮੁਲਤਵੀ

ਸਮਝੌਤੇ ਤੋਂ ਬਾਅਦ ਸਰਕਾਰੀ ਬੱਸਾਂ ਚੱਲਣੀਆਂ ਹੋਈਆਂ ਸ਼ੁਰੂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਹੋਈ ਸੀ। ਬੱਸਾਂ ਦੀ ਕਈ ਦਿਨਾਂ ਤੋਂ ਚੱਲ ਰਹੀ ਇਹ ਹੜਤਾਲ ਅੱਜ ਮੰਗਲਵਾਰ ਸਵੇਰੇ ਹੀ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਬੱਸਾਂ ਨੂੰ ਬਕਾਇਦਾ ਰੂਟ …

Read More »

ਪੰਜਾਬ ਦਾ ਅੱਧੇ ਤੋਂ ਵੱਧ ਮੰਤਰੀ ਮੰਡਲ ਗੁਜਰਾਤ ਚੋਣਾਂ ’ਚ ਰੁੱਝਿਆ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ : ਭਗਵੰਤ ਮਾਨ ਸਰਕਾਰ ਨੂੰ ਕੋਈ ਫਿਕਰ ਨਹੀਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਇਸ …

Read More »

ਸੁਖਪਾਲ ਖਹਿਰਾ ਨੇ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

ਮਾਈਨਿੰਗ ਦੇ ਸ਼ਿਕਾਇਤ ਕਰਤਾਵਾਂ ’ਤੇ ਕੇਸ ਦਰਜ ਕਰਨ ਦੀ ਕੀਤੀ ਨਿੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਰੋਪੜ ਜ਼ਿਲ੍ਹੇ ਵਿਚ ਗੈਰਕਾਨੂੰਨੀ ਮਾਈਨਿੰਗ ਮਾਮਲੇ ਦੀ ਕਾਰਵਾਈ ਵਿਚ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਹਿਣੀ …

Read More »

ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਕੀਤਾ ਘਿਰਾਓ

ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਸੰਗਰੂਰ/ਬਿਊਰੋ ਨਿਊਜ਼ ਆਂਗਣਵਾੜੀ ਕਰਮਚਾਰੀ ਯੂਨੀਅਨ ਪੰਜਾਬ (ਸੀਆਈਟੀਯੂ) ਨੇ ਅੱਜ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਹੈ ਅਤੇ ਪੰਜਾਬ ਦੀ ‘ਆਪ’ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਦੀ ਪ੍ਰਧਾਨ ਊਸ਼ਾ ਰਾਣੀ ਦੀ ਅਗਵਾਈ ਵਿਚ ਪੰਜਾਬ ਭਰ ਤੋਂ …

Read More »

ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦਾ ਕੀਤਾ ਐਲਾਨ

ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ’ਚ ਪੱਕਾ ਮੋਰਚਾ ਲਗਾਉਣ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪਾਣੀਆਂ ਦੀ ਰਾਖੀ ਤੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਨ ਲਈ ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ …

Read More »

ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਨਾਲ ਸਵਾਰੀਆਂ ਪ੍ਰੇਸ਼ਾਨ

ਬੱਸ ਮੁਲਾਜ਼ਮਾਂ ਦੀ ਸਰਕਾਰ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਸਵਾਰੀਆਂ ਦੀ ਪ੍ਰੇਸ਼ਾਨੀ ਵਧੀ ਹੋਈ ਹੈ। ਇਸੇ ਦੌਰਾਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹੀ। ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ …

Read More »

ਅੰਮਿ੍ਰਤਸਰ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਪਾਕਿ ਦੇ ਚਿਨਿਓਟ ਸ਼ਹਿਰ ਤੋਂ 8 ਕਿਲੋਮੀਟਰ ਦੂਰ ਮਿਲਿਆ ਭੂਚਾਲ ਦਾ ਕੇਂਦਰ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਸਣੇ ਪੰਜਾਬ ਦੇ ਹੋਰ ਕਈ ਹਿੱਸਿਆਂ ਵਿਚ ਅੱਜ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਆਫ ਭੂਚਾਲ ਵਿਗਿਆਨ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਭੂਚਾਲ ਦੀ ਗਤੀ 4.1 ਮੈਗਨੀਟਿਊਡ ਸੀ, ਜੋ ਕਿਸੇ ਵੀ …

Read More »

ਕਸਰਤ ਕਰਦਿਆਂ ਪੈ ਰਹੇ ਦਿਲ ਦੇ ਦੌਰਿਆਂ ’ਤੇ ਵਧਾਈ ਚਿੰਤਾ

ਹਾਈਕੋਰਟ ਜਿੰਮ ਤੇ ਹੈਲਥ ਕਲੱਬਾਂ ’ਚ ਦਿੱਤੇ ਜਾਂਦੇ ਸਪਲੀਮੈਂਟਸ ’ਤੇ ਹੋਇਆ ਸਖਤ ਚੰਡੀਗੜ੍ਹ/ਬਿਊਰੋ ਨਿਊਜ਼ ਜਿੰਮ ਅਤੇ ਹੈਲਥ ਕਲੱਬਾਂ ’ਚ ਕਸਰਤ ਦੌਰਾਨ ਹੋ ਰਹੀਆਂ ਮੌਤਾਂ ਅਤੇ ਨੌਜਵਾਨਾਂ ’ਚ ਦਿਲ ਦੇ ਦੌਰੇ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਉਂਦੀ ਇਕ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਗੰਭੀਰ ਨੋਟਿਸ ਲਿਆ ਹੈ। ਇਸ …

Read More »

ਡੇਂਗੂ-ਚਿਕਨਗੁਨੀਆ ਦੀ ਰਫਤਾਰ ਹੋਈ ਤੇਜ਼

ਚੰਡੀਗੜ੍ਹ ਸਣੇ ਪੰਚਕੂਲਾ ਅਤੇ ਮੋਹਾਲੀ ’ਚ ਵੀ ਵਧ ਰਹੇ ਹਨ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸਣੇ ਪੰਚਕੂਲਾ ਅਤੇ ਮੋਹਾਲੀ ਵਿਚ ਡੇਂਗੂ ਅਤੇ ਚਿਕਨਗੁਨੀਆ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਲੰਘੇ ਅਕਤੂਬਰ ਮਹੀਨੇ ਤੋਂ ਡੇਂਗੂ ਦੇ ਕੇਸ ਵਧਣ ਲੱਗੇ ਹਨ। ਹੁਣ ਤੱਕ ਟਰਾਈਸਿਟੀ ਵਿਚ ਡੇਂਗੂ ਦੇ 4 ਹਜ਼ਾਰ ਤੋਂ ਉਪਰ ਅਤੇ …

Read More »