ਮੁਹਾਲੀ ਦੀ ਸੀਬੀਆਈ ਅਦਾਲਤ ਨੇ ਸੁਣਾਇਆ ਫੈਸਲਾ ਮੁਹਾਲੀ/ਬਿਊਰੋ ਨਿਊਜ਼ : ਤਰਨਤਾਰਨ ਵਿਚ ਸਾਲ 1993 ਵਿਚ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਦੋ ਪੁਲਿਸ ਕਰਮਚਾਰੀਆਂ ਨੂੰ ਮੁਹਾਲੀ ਦੀ ਸਪੈਸ਼ਲ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਉਨ੍ਹਾਂ ਨੂੰ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀ …
Read More »ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਿਆ
ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠਲੀ ਅਨੁਸ਼ਾਸਨੀ ਕਮੇਟੀ ਨੇ ਕੀਤੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਮਹਿਲਾ ਆਗੂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਦਲ ਵੱਲੋਂ ਇਹ ਕਾਰਵਾਈ ਇਸ ਮਹਿਲਾ ਆਗੂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਖ਼ੁਦ …
Read More »ਸਿੱਖਾਂ ਵਿਰੁੱਧ ਪ੍ਰਚਾਰ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਚਿੰਤਾ ਪ੍ਰਗਟਾਈ
ਅੰਮ੍ਰਿਤਸਰ/ਬਿਊਰੋ ਨਿਊਜ਼ : ਸੋਸ਼ਲ ਮੀਡੀਆ ‘ਤੇ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਪ੍ਰਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਅਜਿਹੇ ਪ੍ਰਚਾਰ ਕਾਰਨ ਪੰਜਾਬ ਵਿੱਚ ਚਿੰਤਾਜਨਕ ਹਾਲਾਤ ਬਣ …
Read More »ਪੰਜਾਬ ਸਰਕਾਰ ਵੱਲੋਂ ‘ਟੈਕਸ ਇੰਟੈਲੀਜੈਂਸ ਵਿੰਗ’ ਨੂੰ ਹਰੀ ਝੰਡੀ
ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਸੈਸ਼ਨ ਦੌਰਾਨ ‘ਟੈਕਸ ਇੰਟੈਲੀਜੈਂਸ ਵਿੰਗ’ ਦੀ ਸਥਾਪਨਾ ਦਾ ਕੀਤਾ ਸੀ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਟੈਕਸ ਚੋਰੀ ਰੋਕਣ ਲਈ ‘ਟੈਕਸ ਇੰਟੈਲੀਜੈਂਸ ਵਿੰਗ’ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਦੌਰਾਨ 27 ਜੂਨ ਨੂੰ …
Read More »ਪੰਜਾਬ ਵਿੱਚ ਜੈਵਿਕ ਖੇਤੀ ਸਮੇਂ ਦੀ ਮੁੱਖ ਲੋੜ: ਧਾਲੀਵਾਲ
ਲੁਧਿਆਣਾ : ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੈਵਿਕ ਖੇਤੀ ਬਹੁਤ ਜ਼ਰੂਰੀ ਅਤੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜਿਸ ਤੇਜ਼ੀ ਨਾਲ ਖੇਤੀ ‘ਚ ਕੀਟਨਾਸ਼ਕਾਂ ਤੇ ਰਸਾਇਣਾਂ ਦੀ ਵਰਤੋਂ ਹੋ ਰਹੀ ਹੈ, ਉਸ ਨਾਲ ਮਨੁੱਖੀ ਸਿਹਤ ਨੂੰ …
Read More »ਆਮ ਆਦਮੀ ਪਾਰਟੀ ਦੀ ਲਾਪ੍ਰਵਾਹੀ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਇਆ: ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਦੇ ਮੌਜੂਦਾ ਹਾਲਾਤ ਤੇ ਲੋਕਾਂ ਦੇ ਮਨਾਂ ਵਿੱਚ ਵਧ ਰਹੀ ਅਸੁਰੱਖਿਆ ਦੀ ਭਾਵਨਾ ਲਈ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਵਿੱਚ ਨਫ਼ਰਤ ਦੇ …
Read More »ਲੁਧਿਆਣਾ ’ਚ ਏਐਸਆਈ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ
ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਚੁੱਕਿਆ ਕਦਮ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ’ਚ ਅੱਜ ਇਕ ਏ ਐਸ ਆਈ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏ ਐਸ ਆਈ ਦਾ ਕਮਰਾ ਸਰਾਭਾ ਨਗਰ ਥਾਣੇ ਦੇ ਕੋਲ ਹੀ ਸੀ। ਲੰਘੀ ਦੇਰ ਰਾਤ ਏ …
Read More »ਆਨੰਦਪੁਰ ਸਾਹਿਬ ’ਚ ਮਾਈਨਿੰਗ ਨੂੰ ਲੈ ਕੇ ਪਿੰਡ ਵਾਸੀ ਤੇ ਠੇਕੇਦਾਰ ਹੋਏ ਆਹਮੋ-ਸਾਹਮਣੇ
ਪਿੰਡ ਵਾਸੀਆਂ ਦੀ ਠੇਕੇਦਾਰ ਨਾਲ ਹੋਈ ਝੜਪ, ਕਈ ਵਿਅਕਤੀ ਹੋਏ ਜ਼ਖਮੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਧਾਨ ਸਭਾ ਹਲਕੇ ’ਚ ਮਾਈਨਿੰਗ ਨੂੰ ਲੈ ਕੇ ਅੱਜ ਸਥਿਤੀ ਤਣਾਅ ਪੂਰਨ ਬਣ ਗਈ। ਜਿਸ ਦੇ ਚਲਦਿਆਂ ਪਿੰਡ ਵਾਸੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਈਨਿੰਗ ਦੇ ਠੇਕੇਦਾਰ ਆਹਮੋ-ਸਾਹਮਣੇ ਆ …
Read More »ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਪ੍ਰੇਮੀ ਦੀ ਹੱਤਿਆ
ਫਰੀਦਕੋਟ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਇੱਕ ਡੇਰਾ ਪ੍ਰੇਮੀ ਪ੍ਰਦੀਪ ਦੀ ਅੱਜ ਵੀਰਵਾਰ ਸਵੇਰੇ ਕੋਟਕਪੂਰਾ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸੇ ਦੌਰਾਨ ਡੇਰਾ ਪ੍ਰੇਮੀ ਦਾ ਇਕ ਸੁਰੱਖਿਆ ਕਰਮਚਾਰੀ ਵੀ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ …
Read More »ਪਾਕਿਸਤਾਨ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ’ਚ ਪਹੁੰਚਿਆ
ਸੈਮੀਫਾਈਨਲ ਮੁਕਾਬਲੇ ’ਚ ਨਿਊਜ਼ੀਲੈਂਡ ਨੂੰ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਦੀ ਕ੍ਰਿਕਟ ਟੀਮ ਟੀ-20 ਕਿ੍ਰਕਟ ਵਿਸ਼ਵ ਕੱਪ ਦੇ ਫਾਈਨਲ ਵਿਚ ਪਹੁੰਚ ਗਈ ਹੈ। ਆਸਟਰੇਲੀਆ ਵਿਚ ਸਿਡਨੀ ਦੀ ਕ੍ਰਿਕਟ ਗਰਾਊਂਡ ’ਚ ਅੱਜ ਬੁੱਧਵਾਰ ਨੂੰ ਖੇਡੇ ਗਏ ਸੈਮੀਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੇ ਨਿਊਜ਼ੀਲੈਂਡ ਦੀ ਟੀਮ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਪਾਕਿਸਤਾਨ ਦੀ …
Read More »