ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਮੁਹੱਲਿਆ ’ਚ ਪਹੁੰਚ ਕੇ ਸੁਣਦੇ ਹਨ ਲੋਕਾਂ ਦੀਆਂ ਸਮੱਸਿਆਵਾਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅਨੋਖੀ ਪਹਿਲ ਕਦਮੀ ਕਰਦੇ ਹੋਏ ਗੱਡੀ ਵਿਚ ਚਲਦਾ-ਫਿਰਦਾ ਦਫ਼ਤਰ ਖੋਲ੍ਹ ਲਿਆ ਹੈ। ਇਸ ਦਫਤਰ ਰਾਹੀਂ ਉਹ ਹਲਕੇ ਦੇ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ ਐਸਜੀਪੀਸੀ ਦੇ ਪ੍ਰਧਾਨ
ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ ਪਈਆਂ ਸਿਰਫ਼ 42 ਵੋਟਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨਗੀ ਲਈ ਅੱਜ ਹੋਈ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਿੱਤ ਹਾਸਲ ਕਰਕੇ ਮੁੜ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਸ਼ੋ੍ਰਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ …
Read More »ਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚ ਆਏ 3 ਡਰੋਨ
ਬੀਐੱਸਐੱਫ ਨੇ ਇਕ ਡਰੋਨ ਨੂੰ ਹੇਠਾਂ ਸੁੱਟਿਆ ਫਿਰੋਜ਼ਪੁਰ/ਬਿੳੂਰੋ ਨਿੳੂਜ਼ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿਚ ਲੰਘੀ ਦੇਰ ਰਾਤ ਨੂੰ 3 ਡਰੋਨ ਦੇਖੇ ਗਏ ਅਤੇ ਬੀਐਸਐਫ ਦੇ ਜਵਾਨਾਂ ਨੇ ਇਕ ਡਰੋਨ ਨੂੰ ਹੇਠਾਂ ਸੁੱਟ ਲਿਆ ਅਤੇ ਦੋ ਡਰੋਨ ਵਾਪਸ ਭੱਜ ਗਏ। ਮੀਡੀਆ ਰਿਪੋਰਟਾਂ ਮੁਤਾਬਕ ਸਰਹੱਦੀ ਚੌਕੀ ਜਗਦੀਸ਼ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ …
Read More »ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ ਹੋਇਆ ਰਿਲੀਜ਼
ਹਰੀ ਸਿੰਘ ਨਲੂਆ ਦੀ ਵੀਰ ਗਾਥਾ ਨੂੰ ਸਮਰਪਿਤ ਹੈ ਗੀਤ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਅੱਜ ਉਸ ਦਾ ਦੂਜਾ ਗੀਤਾ ਰਿਲੀਜ਼ ਕੀਤਾ ਗਿਆ। ਇਹ ਗੀਤ 10 ਵਜ ਕੇ 2 ਮਿੰਟ ’ਤੇ ਸਿੱਧੂ ਮੂਸੇਵਾਲਾ ਦੇ ਯੂ ਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ। ਗੀਤ ਦੇ …
Read More »ਡਾ. ਸਤਬੀਰ ਸਿੰਘ ਗੋਸਲ ਬਣੇ ਰਹਿਣਗੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ
ਪੰਜਾਬ ਸਰਕਾਰ ਨੇ ਕਿਹਾ : ਡਾ. ਗੋਸਲ ਦੀ ਨਿਯੁਕਤੀ ਨਿਯਮਾਂ ਅਨੁਸਾਰ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ’ਤੇ ਡਾ. ਸਤਬੀਰ ਸਿੰਘ ਗੋਸਲ ਹੀ ਬਣੇ ਰਹਿਣਗੇ। ਇਸ ਸਬੰਧੀ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਡਾ. ਗੋਸਲ ਦੀ ਨਿਯੁਕਤੀ ਨਿਯਮਾਂ ਅਨੁਸਾਰ ਕੀਤੀ ਗਈ ਹੈ …
Read More »ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਭਲਕੇ 9 ਨਵੰਬਰ ਨੂੰ
ਸਾਬਕਾ ਵਿਧਾਇਕ ਬਲਬੀਰ ਸਿੰਘ ਘੁੰਨਸ ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰੇ ਬਰਨਾਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਭਲਕੇ 9 ਨਵੰਬਰ ਨੂੰ ਹੋਣ ਜਾ ਰਹੀ ਹੈ। ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਜਾ ਚੁੱਕੀਆਂ ਹਨ ਅਤੇ ਆਮ ਇਜਲਾਸ ਦੁਪਹਿਰ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ, …
Read More »ਪੰਜਾਬ ’ਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕੀਤਾ ਜਾਵੇਗਾ: ਭਗਵੰਤ ਮਾਨ
ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤਾ ਐਲਾਨ ਸ੍ਰੀ ਆਨੰਦਪੁਰ ਸਾਹਿਬ/ਬਿੳੂਰੋ ਨਿੳੂਜ਼ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕਰਨ ਦਾ …
Read More »ਲੁਧਿਆਣਾ ’ਚ ਦੇਰ ਰਾਤ ਰਵਨੀਤ ਬਿੱਟੂ ਦੀ ਰੇਡ
ਰਾਤ ਡੇਢ ਵਜੇ ਮਾਈਨਿੰਗ ਵਾਲੀ ਥਾਂ ’ਤੇ ਪਹੁੰਚੇ ਸੰਸਦ ਮੈਂਬਰ ਲੁਧਿਆਣਾ/ਬਿੳੂਰੋ ਨਿੳੂਜ਼ ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੰਘੀ ਦੇਰ ਰਾਤ ਕਰੀਬ ਡੇਢ ਵਜੇ ਜਗਰਾਉਂ ਖੇਤਰ ਦੇ ਪਿੰਡ ਬਹਾਦੁਰਕੇ ਪਹੁੰਚ ਗਏ। ਬਿੱਟੂ ਨੂੰ ਕਈ ਦਿਨਾਂ ਤੋਂ ਜਾਣਕਾਰੀ ਮਿਲ ਰਹੀ ਸੀ ਕਿ ਪਿੰਡ ਬਹਾਦੁਰਕੇ ਵਿਚ ਰਾਤ ਸਮੇਂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਲਕੇ
ਵੱਖ-ਵੱਖ ਥਾਈਂ ਸਜਾਏ ਗਏ ਨਗਰ ਕੀਰਤਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਲਕੇ ਪੰਜਾਬ ਸਣੇ ਸਮੁੱਚੇ ਭਾਰਤ ਅਤੇ ਵਿਦੇਸ਼ਾਂ ਵਿਚ ਵੀ ਮਨਾਇਆ ਜਾ ਰਿਹਾ ਹੈ। ਇਸਦੇ ਚੱਲਦਿਆਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਰਤਸਰ ਤੋਂ ਨਗਰ ਕੀਰਤਨ ਵੀ ਸਜਾਇਆ ਗਿਆ। ਇਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ …
Read More »ਸ਼ੋ੍ਰਮਣੀ ਅਕਾਲੀ ਦਲ ਕਿਸੇ ਦੀ ਨਿੱਜੀ ਸੰਪਤੀ ਨਹੀਂ : ਬੀਬੀ ਜਗੀਰ ਕੌਰ
ਜਗੀਰ ਕੌਰ ਨੇ ਅਨੁਸ਼ਾਸਨੀ ਕਮੇਟੀ ਨੂੰ ਦੱਸਿਆ ਗੈਰ-ਸੰਵਿਧਾਨਕ ਚੰਡੀਗੜ੍ਹ/ਬਿੳੂਰੋ ਨਿੳੂਜ਼ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਹੜੇ ਆਗੂਆਂ ਨੂੰ ਪੰਜਾਬ ਦੇ ਲੋਕਾਂ ਨੇ ਪਹਿਲਾਂ ਹੀ ਕੱਢਿਆ ਹੋਵੇ, ਉਹ ਮੈਨੂੰ ਪਾਰਟੀ …
Read More »