ਮੁਹਾਲੀ ਦੀ ਸੀਬੀਆਈ ਅਦਾਲਤ ਨੇ ਸੁਣਾਇਆ ਫੈਸਲਾ ਮੁਹਾਲੀ/ਬਿੳੂਰੋ ਨਿੳੂਜ਼ ਤਰਨਤਾਰਨ ਵਿਚ ਸਾਲ 1993 ਵਿਚ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਦੋ ਪੁਲਿਸ ਕਰਮਚਾਰੀਆਂ ਨੂੰ ਮੁਹਾਲੀ ਦੀ ਸਪੈਸ਼ਲ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਉਨ੍ਹਾਂ ਨੂੰ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀ ਪੁਲਿਸ …
Read More »ਹਰਿਆਣਾ ’ਚ ਭਗਵੰਤ ਮਾਨ ਦਾ ਜਲਵਾ ਰਿਹਾ ਫਿੱਕਾ
ਆਦਮਪੁਰ ਜ਼ਿਮਨੀ ਚੋਣ ’ਚ ‘ਆਪ’ ਉਮੀਦਵਾਰ ਦੀ ਜ਼ਮਾਨਤ ਜ਼ਬਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ’ਤੇ ਹੋਈ ਜ਼ਿਮਨੀ ਚੋਣ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਲਵਾ ਉਮੀਦ ਤੋਂ ਕਾਫੀ ਫਿੱਕਾ ਰਿਹਾ। ਭਗਵੰਤ ਮਾਨ ਨੇ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤੇਂਦਰ ਸਿੰਘ ਲਈ ਚੋਣਾਵੀ …
Read More »ਬੀਬੀ ਜਗੀਰ ਕੌਰ ਦੀ ਅਕਾਲੀ ਦਲ ’ਚੋਂ ਛੁੱਟੀ
ਅਨੁਸ਼ਾਸਨੀ ਕਮੇਟੀ ਨੇ ਲਿਆ ਅਹਿਮ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਸੋਮਵਾਰ ਨੂੰ ਅਹਿਮ ਫੈਸਲਾ ਲੈਂਦੇ ਹੋਏ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਹੈ। ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਕਿਹਾ ਸੀ, ਪਰ …
Read More »ਕਿਸਾਨ-ਅੰਦੋਲਨ ਦੀ ਜਿੱਤ ਦੀ ਵਰ੍ਹੇਗੰਢ ’ਤੇ ਦੀਪਾਮਾਲਾ ਕਰਨ ਦਾ ਸੱਦਾ
ਬੀਕੇਯੂ-ਡਕੌਂਦਾ ਵੱਲੋਂ ਮੀਟਿੰਗ ਸੰਗਰੂਰ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਜ਼ਿਲ੍ਹਾ ਸੰਗਰੂਰ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ, ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਸੱਦਾ ਦਿੱਤਾ ਗਿਆ ਕਿ 19 …
Read More »ਚੰਡੀਗੜ੍ਹ ਏਅਰਪੋਰਟ ਦਾ ਨਾਮ ਬਦਲਿਆ, ਨੋਟੀਫਿਕੇਸ਼ਨ ਹੋਇਆ ਜਾਰੀ
ਹੁਣ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਦੇ ਨਾਮ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਹੁਣ ਕਾਗਜ਼ਾਂ ’ਚ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਦਰਜ ਹੋ ਗਿਆ ਹੈ। ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਨੋਟੀਫਾਈ ਕਰ ਦਿੱਤਾ ਹੈ। …
Read More »ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਖਬੀਰ ਲੰਡਾ ਨੇ ਲਈ
ਪੋਸਟ ਮਾਰਟਮ ਤੋਂ ਪਹਿਲਾਂ ਸੂਰੀ ਪਰਿਵਾਰ ਨੇ ਰੱਖੀਆਂ 4 ਮੰਗਾਂ ਚੰਡੀਗੜ੍ਹ/ਬਿਊਰੋ ਨਿਊਜ਼ : ਅੰਮਿ੍ਰਤਸਰ ’ਚ ਲੰਘੇ ਕੱਲ੍ਹ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਦਿਨ-ਦਿਹਾੜੇ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਕਤਲ ਕਰਨ ਵਾਲੇ ਮੁਲਜ਼ਮ ਨੂੰ ਹਥਿਆਰਾਂ ਸਮੇਤ ਗਿ੍ਰਫਤਾਰ ਕਰ ਲਿਆ ਪ੍ਰੰਤੂ ਇਸ ਕਤਲ ਦੀ ਜ਼ਿੰਮੇਵਾਰ …
Read More »ਸੰਦੀਪ ਸਿੰਘ ਸੰਨੀ ਨੂੰ 7 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦਾ ਆਰੋਪੀ ਹੈ ਸੰਦੀਪ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ਵਿਚ ਗਿ੍ਰਫਤਾਰ ਕੀਤੇ ਗਏ ਸੰਦੀਪ ਸਿੰਘ ਉਰਫ ਸੰਨੀ ਨੂੰ ਅੱਜ ਪੁਲਿਸ ਨੇ ਅੰਮਿ੍ਰਤਸਰ ਦੀ ਅਦਾਲਤ ਵਿਚ ਪੇਸ਼ ਕੀਤਾ । ਜਿੱਥੇ ਅਦਾਲਤ ਨੇ ਮੁਲਜ਼ਮ ਸੰਨੀ ਨੂੰ 7 ਦਿਨ ਦੇ ਪੁਲਿਸ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਅੰਮਿ੍ਰਤਸਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਬਿਆਸ ਵਿਖੇ ਪੁੱਜੇ, ਜਿੱਥੇ ਉਨ੍ਹਾਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ ਅਤੇ ਇਸ ਮੁਲਾਕਾਤ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ ਪ੍ਰੰਤੂ ਭਾਰਤੀ ਜਨਤਾ ਪਾਰਟੀ ਦਾ ਇਸ ਮੁਲਾਕਾਤ …
Read More »ਪੰਜਾਬ ਦੇ ਚਾਰ ਆਈਪੀਐਸ ਅਧਿਕਾਰੀਆਂ ਦੀ ਡੀਆਈਜੀ ਵਜੋਂ ਤਰੱਕੀ
ਮਨਦੀਪ ਸਿੰਘ, ਨਰਿੰਦਰ ਭਾਰਗਵ, ਰਣਜੀਤ ਸਿੰਘ ਅਤੇ ਗੁਰਦਿਆਲ ਸਿੰਘ ਬਣੇ ਡੀਆਈਜੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਸਰਕਾਰ ਨੇ ਚਾਰ ਪੁਲਿਸ ਅਧਿਕਾਰੀਆਂ ਨੂੰ ਡੀਆਈਜੀ (ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ) ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਕਾਰੀਆਂ ਦੀ ਪ੍ਰਮੋਸ਼ਨ ਲੰਬੇ ਸਮੇਂ ਤੋਂ ਲੰਬਿਤ ਪਈ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਮਨਜੂਰ ਕਰਦਿਆਂ ਹੁਣ ਆਰਡਰ ਜਾਰੀ …
Read More »ਭਗਵੰਤ ਮਾਨ ਦਾ ਪਰਿਵਾਰ ਪਹੁੰਚਿਆ ਚਿੰਤਪੁਰਨੀ
ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਅਤੇ ਪਤਨੀ ਗੁਰਪ੍ਰੀਤ ਕੌਰ ਨੇ ਮੰਦਰ ’ਚ ਟੇਕਿਆ ਮੱਥਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਮੰਦਰ ਮਾਂ ਚਿੰਤਪੁਰਨੀ ਦੇ ਦਰਬਾਰ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਪਤਨੀ ਗੁਰਪ੍ਰੀਤ ਕੌਰ ਨੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਮੌਕੇ ਚਿੰਤਪੁਰਨੀ …
Read More »