ਸੰਸਦ ਮੈਂਬਰ ਖਿਲਾਫ ਬਿਕਰਮ ਸਿੰਘ ਮਜੀਠੀਆ ਨੇ ਕਰਵਾਇਆ ਸੀ ਕੇਸ ਦਰਜ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਕੀਤੇ ਗਏ ਮਾਣਹਾਨੀ ਦੇ ਕੇਸ ਵਿਚ ਅੱਜ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਅੰਮਿ੍ਰਤਸਰ ਕੋਰਟ ਵਿਚ ਪੇਸ਼ ਹੋਏ। ਬਿਕਰਮ ਸਿੰਘ ਮਜੀਠੀਆ ਦੇ ਕੋਰਟ ਵਿਚ ਪੇਸ਼ ਨਾ …
Read More »ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ
ਪਠਾਨਕੋਟ ’ਚ ਭੋਆ ਦੇ ਫਾਰਮ ਹਾਊਸ ਅਤੇ ਕਰੈਸ਼ਰ ’ਤੇ ਵੀ ਕੀਤੀ ਗਈ ਰੇਡ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਭੋਆ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਦੇ ਘਰ, ਫਾਰਮ ਹਾਊਸ ਅਤੇ ਕਰੈਸ਼ਰ ’ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪਾ ਮਾਰਿਆ। ਇਨਕਮ ਟੈਕਸ ਵਿਭਾਗ ਦੀ ਟੀਮ ਅੱਜ …
Read More »ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ’ਤੇ ਲੱਗਿਆ ਕਿਸਾਨਾਂ ਦਾ ਪੱਕਾ ਮੋਰਚਾ ਭਲਕੇ ਹੋਵੇਗਾ ਖਤਮ
ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਬਣੀ ਸਹਿਮਤੀ ਪਟਿਆਲਾ/ਬਿਊਰੋ ਨਿਊਜ਼ : ਸੰਗਰੂਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਮੰਨ ਲਿਆ ਹੈ। ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ 29 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ ਅੱਗੇ ਲਗਾਏ ਗਏ ਪੱਕੇ ਮੋਰਚੇ …
Read More »ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਪੁੱਜਿਆ ਸਿੱਖ ਸ਼ਰਧਾਲੂਆਂ ਜਥਾ
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਸਵਾਗਤ ਅੰਮਿ੍ਰਤਸਰ/ਬਿਊਰੋ ਨਿਊਜ਼ : ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ 117 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ …
Read More »ਪੰਜਾਬ ਨੂੰ ਦਹਿਲਾਉਣ ਦੀ ਪਾਕਿਸਤਾਨੀ ਕੋਸ਼ਿਸ਼ ਨੂੰ ਬੀਐਸਐਫ ਨੇ ਕੀਤਾ ਨਾਕਾਮ
ਕੌਮਾਂਤਰੀ ਸਰਹੱਦ ਨੇੜਿਓਂ ਹਥਿਆਰਾਂ ਦਾ ਵੱਡਾ ਜ਼ਖੀਰਾ ਕੀਤਾ ਬਰਾਮਦ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ’ਚ ਬਾਰਡਰ ਸਕਿਓਰਿਟੀ ਫੋਰਸ (ਬੀਐਸਐਫ) ਨੇ ਪਾਕਿਸਤਾਨ ’ਚ ਬੈਠੇ ਅੱਤਵਾਦੀਆਂ ਦੀ ਇਕ ਨਾਪਾਕ ਕੋਸ਼ਿਸ਼ ਨੂੰ ਨਾਕਾਮ ਬਣਾ ਦਿੱਤਾ। ਬੀਐਸਐਫ ਨੇ ਕੌਮਾਂਤਰੀ ਸਰਹੱਦ ਨੇੜਿਓਂ ਹਥਿਆਰਾਂ ਨਾਲ ਭਰਿਆ ਹੋਇਆ ਇਕ ਬੈਗ ਬਰਾਮਦ ਕੀਤਾ ਹੈ। ਜਿਸ ’ਚ ਭਾਰੀ ਮਾਤਰਾ ਵਿਚ …
Read More »ਖੜਗੇ ਦੇ ਅਹੁਦਾ ਸੰਭਾਲ ਸਮਾਗਮ ’ਚ ਪਹੁੰਚੇ ਜਗਦੀਸ਼ ਟਾਈਟਲਰ
ਭਾਜਪਾ ਨੇ ਚੁੱਕੇ ਸਵਾਲ-ਕਿਹਾ-ਕਾਂਗਰਸ ਸਿੱਖਾਂ ਦੇ ਕਾਤਲਾਂ ਨੂੰ ਦੇ ਰਹੀ ਹੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨਵੇਂ ਬਣੇ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਅਹੁਦਾ ਸੰਭਾਲ ਸਮਾਗਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਕਾਂਗਰਸ ਪਾਰਟੀ ਦੀ ਕਾਰਜਸ਼ੈਲੀ ’ਤੇ ਸਵਾਲ ਚੁੱਕੇ ਹਨ। ਕਿਉਂਕਿ ਖੜਗੇ ਦੇ ਅਹੁਦਾ ਸੰਭਾਲ ਸਮਾਗਮ ਦੇ …
Read More »ਉਪ ਰਾਸ਼ਟਰਪਤੀ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਸ਼੍ਰੋਮਣੀ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ ਅੰਮ੍ਰਿਤਸਰ : ਉਪ ਰਾਸ਼ਟਰਪਤੀ ਬਣਨ ਮਗਰੋਂ ਜਗਦੀਪ ਧਨਖੜ, ਉਨ੍ਹਾਂ ਦੀ ਪਤਨੀ ਡਾ. ਸੁਦੇਸ਼ ਧਨਖੜ, ਬੇਟੀ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਬੁੱਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਵਾਸਤੇ ਪੁੱਜੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …
Read More »ਨਵਜੋਤ ਸਿੱਧੂ ਨੂੰ ਹਾਈਕੋਰਟ ਨੇ ਲੁਧਿਆਣਾ ਕੋਰਟ ‘ਚ ਫਿਜੀਕਲ ਪੇਸ਼ੀ ਤੋਂ ਦਿੱਤੀ ਛੋਟ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਜਿਸ ਦੇ ਚਲਦਿਆਂ ਹੁਣ ਸਿੱਧੂ ਚੇਂਜ ਲੈਂਡ ਆਫ਼ ਯੂਜ (ਸੀਐਲਯੂ) ਮਾਮਲੇ ‘ਚ ਲੁਧਿਆਣਾ ਕੋਰਟ ਵਿਚ ਹੁਣ ਫਿਜੀਕਲੀ ਪੇਸ਼ ਨਹੀਂ ਹੋਣਗੇ। ਬਲਕਿ ਵੀਡੀਓ ਕਾਨਫਰੰਸਿੰਗ ਜਰੀਏ ਉਨ੍ਹਾਂ ਦੀ ਪੇਸ਼ੀ ਹੋਵੇਗੀ। ਧਿਆਨ …
Read More »ਭਗਵੰਤ ਮਾਨ ਵਲੋਂ ਹੈਲੀਕਾਪਟਰ ‘ਤੇ ਸਫ਼ਰ ਦਾ ਮਾਮਲਾ ਭਖਿਆ
ਸਰਦੂਲਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਦੇ ਜ਼ਿਲ੍ਹੇ ਹਿਸਾਰ ਦੇ ਵਿਧਾਨ ਸਭਾ ਹਲਕਾ ਆਦਮਪੁਰ ਵਿਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪੁੱਜੇ। ਉਨ੍ਹਾਂ ਦਾ ਹੈਲੀਕਾਪਟਰ ਹਲਕਾ ਸਰਦੂਲਗੜ੍ਹ ਦੇ ਪਿੰਡ ਕਰੰਡੀ ਵਿੱਚ ਉਤਾਰਿਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਪਿੰਡ ਕਰੰਡੀ ਤੋਂ ਸੜਕੀ ਰਸਤੇ ਰਾਹੀਂ ਆਦਮਪੁਰ ਪਹੁੰਚੇ। ਦੂਜੇ …
Read More »ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ
ਕਿਹਾ : ਲੁਧਿਆਣਾ ਆਓ ਤਾਂ ਕੋਈ ਪ੍ਰੋਜੈਕਟ ਦੇ ਕੇ ਜਾਓ ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਲੁਧਿਆਣਾ ਦੇ ਦੌਰੇ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਤਨਜ਼ ਕਸਿਆ ਹੈ। ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਤੀਜੇ ਦਿਨ ਲੁਧਿਆਣਾ ਜਾਂਦੇ ਹਨ। …
Read More »