Breaking News
Home / ਪੰਜਾਬ (page 467)

ਪੰਜਾਬ

ਪੰਜਾਬ

ਸੁਖਬੀਰ ਬਾਦਲ ਨੇ ਅਕਾਲੀ ਦਲ ਅਤੇ ਸ਼ੋ੍ਰਮਣੀ ਕਮੇਟੀ ਬਾਰੇ ਦਿੱਤਾ ਵੱਡਾ ਬਿਆਨ

ਕਿਹਾ : ਐਸਜੀਪੀਸੀ ਅਤੇ ਅਕਾਲੀ ਦਲ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਕਿਹਾ …

Read More »

ਸ੍ਰੀ ਮੁਕਤਸਰ ਸਾਹਿਬ ’ਚ ਡਰੱਗ ਲੈ ਰਹੇ ਦੋ ਨੌਜਵਾਨਾਂ ਤੇ ਇਕ ਔਰਤ ਦੀ ਵੀਡੀਓ ਹੋਈ ਵਾਇਰਲ

ਅੰਮਿ੍ਰਤਸਰ ’ਚ ਵੀ ਨਸ਼ੇ ਕਾਰਨ ਬੇਸੁੱਧ ਹੋਇਆ ਮਿਲਿਆ ਨੌਜਵਾਨ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰਾਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਇਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਕਿਸੇ ਵੀ ਸਰਕਾਰ ਵੱਲੋਂ ਚੁੱਕਿਆ ਗਿਆ ਕੋਈ ਵੀ ਕਾਰਗਰ ਕਦਮ ਕਿਤੇ ਵੀ ਨਜ਼ਰ ਨਹੀਂ ਆਉਂਦਾ। …

Read More »

ਪੰਜਾਬ ਸਰਕਾਰ ਨੇ ਐਨਜੀਟੀ ਵੱਲੋਂ ਲਗਾਏ ਜੁਰਮਾਨੇ ਨੂੰ ਇਕੱਠਾ ਭਰਨ ਤੋਂ ਕੀਤਾ ਇਨਕਾਰ

ਕਿਹਾ : ਦੂਜੇ ਰਾਜਾਂ ਵਾਂਗ ਅਸੀਂ ਵੀ ਜੁਰਮਾਨਾ ਰਾਸ਼ੀ ਦਾ ਥੋੜ੍ਹਾ-ਥੋੜ੍ਹਾ ਹਿੱਸਾ ਕਰਵਾ ਰਹੇ ਹਾਂ ਜਮ੍ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਲਗਾਏ ਗਏ 2080 ਕਰੋੜ ਰੁਪਏ ਦੇ ਜੁਰਮਾਨੇ ਨੂੰ ਇਕੱਠਾ ਭਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਜਿਸ ਦੇ ਲਈ ਸੂਬੇ ਦੇ ਮੁੱਖ ਸਕੱਤਰ ਵੀ …

Read More »

ਨਵੀਂ ਭਾਰਤੀ ਕਰੰਸੀ ’ਤੇ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਕਿਉਂ ਨਹੀਂ? : ਮੁਨੀਸ਼ ਤਿਵਾੜੀ

ਕੇਜਰੀਵਾਲ ਨੇ ਨੋਟਾਂ ’ਤੇ ਭਗਵਾਨ ਦੀ ਤਸਵੀਰ ਛਾਪਣ ਦੀ ਕੀਤੀ ਸੀ ਅਪੀਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਾਰਤੀ ਕਰੰਸੀ ਨੋਟਾਂ ’ਤੇ ਭਗਵਾਨ ਗਣੇਸ਼ ਅਤੇ ਦੇਵੀ ਲੱਛਮੀ ਦੀਆਂ ਤਸਵੀਰਾਂ ਛਾਪਣ ਦੀ ਮੰਗ ਕੀਤੀ ਗਈ ਸੀ। ਕੇਜਰੀਵਾਲ ਦੀ ਇਸ ਮੰਗ ਤੋਂ ਇਕ …

Read More »

ਸੁੰਦਰ ਸ਼ਾਮ ਅਰੋੜਾ ਰਿਸ਼ਵਤ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

ਰਿਸ਼ਵਤ ਦੇ 50 ਲੱਖ ਰੁਪਏ ਆਪਣੇ ਘਰੋਂ ਲੈ ਗਿਆ ਸੀ ਅਰੋੜਾ, ਰਸਤੇ ‘ਚ ਬਦਲੀ ਸੀ ਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਰਿਸ਼ਵਤ ਮਾਮਲੇ ਵਿਚ ਵਿਜੀਲੈਂਸ ਨੇ ਨਵਾਂ ਖੁਲਾਸਾ ਕੀਤਾ ਹੈ। ਜਿਸ ਵਿਚ ਉਨ੍ਹਾਂ ਕਿਹਾ ਕਿ ਅਰੋੜਾ ਨੇ ਰਿਸ਼ਵਤ ਦੀ ਰਕਮ ਆਪਣੇ ਕਿਸੇ ਪਾਟਨਰ ਜਾਂ ਜਾਣਕਾਰ …

Read More »

ਉਪ ਰਾਸ਼ਟਰਪਤੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਨੇ ਸਿੱਖ ਮਸਲਿਆਂ ਸਬੰਧੀ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ …

Read More »

ਨਵਜੋਤ ਸਿੱਧੂ ਨੂੰ ਹਾਈਕੋਰਟ ਨੇ ਲੁਧਿਆਣਾ ਕੋਰਟ ‘ਚ ਫਿਜੀਕਲ ਪੇਸ਼ੀ ਤੋਂ ਦਿੱਤੀ ਛੋਟ

ਸੀਐਲਯੂ ਮਾਮਲੇ ‘ਚ ਹੁਣ ਸਿੱਧੂ ਵੀਡੀਓ ਕਾਨਫਰੰਸਿੰਗ ਜਰੀਏ ਹੋਣਗੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਜਿਸ ਦੇ ਚਲਦਿਆਂ ਹੁਣ ਸਿੱਧੂ ਚੇਂਜ ਲੈਂਡ ਆਫ਼ ਯੂਜ (ਸੀਐਲਯੂ) ਮਾਮਲੇ ‘ਚ ਲੁਧਿਆਣਾ ਕੋਰਟ ਵਿਚ ਹੁਣ ਫਿਜੀਕਲੀ …

Read More »

90 ਸਾਲ ਭਾਰਤ ’ਤੇ ਰਾਜ ਕਰਨ ਵਾਲੇ ਇੰਗਲੈਂਡ ’ਤੇ ਹੁਣ ਭਾਰਤੀ ਮੂਲ ਦੇ ਵਿਅਕਤੀ ਦਾ ਰਾਜ

ਰਿਸ਼ੀ ਸੂਨਕ ਦੇ ਇੰਗਲੈਂਡ ਦਾ ਪ੍ਰਧਾਨ ਮੰਤਰੀ ਬਣਨ ਨਾਲ ਭਾਰਤ ’ਚ ਖੁਸ਼ੀ ਦੀ ਲਹਿਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਰਿਸ਼ੀ ਸੂਨਕ ਇੰਗਲੈਂਡ ਦੇ ਪ੍ਰਧਾਨ ਮੰਤਰੀ ਬਣ ਗਏ ਹਨ ਅਤੇ ਇਸ ਨੂੰ ਲੈ ਕੇ ਭਾਰਤ ਵਿਚ ਵੀ ਖੁਸ਼ੀ ਦੀ ਲਹਿਰ ਹੈ। ਬਾਦਸ਼ਾਹ ਚਾਰਲਸ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਇਹ ਵੱਕਾਰੀ ਅਹੁਦਾ ਸੰਭਾਲ ਲਿਆ …

Read More »

ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ

ਕਿਹਾ : ਲੁਧਿਆਣਾ ਆਓ ਤਾਂ ਕੋਈ ਪੋ੍ਰਜੈਕਟ ਦੇ ਕੇ ਜਾਓ ਲੁਧਿਆਣਾ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਲੁਧਿਆਣਾ ਦੇ ਦੌਰੇ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਤਨਜ਼ ਕਸਿਆ ਹੈ। ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਤੀਜੇ ਦਿਨ ਲੁਧਿਆਣਾ ਜਾਂਦੇ ਹਨ। …

Read More »

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7 ਮਹੀਨੇ ਦਾ ਕਾਰਜਕਾਲ ਕੀਤਾ ਪੂਰਾ

ਉਪਲਬਧੀਆਂ ਨਾਲੋਂ ਵਿਵਾਦ ਜ਼ਿਆਦਾ, ਰਾਜਪਾਲ ਨਾਲ ਵੀ ਚੱਲ ਰਿਹਾ ਹੈ ਟਕਰਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 7 ਮਹੀਨੇ ਦਾ ਕਾਰਜਕਾਲ ਪੂਰਾ ਕਰ ਚੁੱਕੀ ਹੈ। ਮਾਨ ਸਰਕਾਰ ਨੇ ਇਨ੍ਹਾਂ 7 ਮਹੀਨਿਆਂ ਦੌਰਾਨ ਉਪਲਬਧੀਆਂ ਘੱਟ ਪ੍ਰਾਪਤ ਕੀਤੀਆਂ ਹਨ ਪ੍ਰੰਤੂ ਵਿਵਾਦ ਜ਼ਿਆਦਾ ਖੜ੍ਹੇ …

Read More »