ਚੰਡੀਗੜ੍ਹ : ਪੰਜਾਬ ਸੂਬੇ ਦੇ ਪ੍ਰਸਿੱਧ ‘ਪੰਜਾਬੀ ਵਿਰਸਾ ਟਰੱਸਟ’ ਨੇ ਸਾਲ 2024 ਦਾ ‘ਮਾਣ-ਮੱਤਾ ਪੱਤਰਕਾਰ ਪੁਰਸਕਾਰ’ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਕਾਲਮਨਵੀਸ ਡਾ. ਰਣਜੀਤ ਸਿੰਘ ਘੁੰਮਣ ਤੇ ਪੰਜਾਬ ਅਤੇ ਲੋਕਪੱਖੀ ਪੱਤਰਕਾਰੀ ਕਰਨ ਵਾਲੇ ਦੀਪਕ ਸ਼ਰਮਾ ਚਨਾਰਥਲ ਨੂੰ ਦੇਣ ਦਾ ਐਲਾਨ ਕੀਤਾ। ਇਸ 9ਵੇਂ ਪੁਰਸਕਾਰ ਭੇਟ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ‘ਪੰਜਾਬੀ ਵਿਰਸਾ …
Read More »ਕਿਸਾਨ ਮਹਾਂ ਪੰਚਾਇਤਾਂ ਲਈ ਤਿਆਰੀਆਂ ਜ਼ੋਰਾਂ ’ਤੇ
ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਹਾਂ ਪੰਚਾਇਤਾਂ ’ਚ ਸ਼ਾਮਲ ਹੋਣ ਦੀ ਕੀਤੀ ਜਾ ਰਹੀ ਹੈ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਕੁੱਝ ਦਿਨਾਂ ਮਗਰੋਂ ਇਕ ਸਾਲ ਪੂਰਾ ਹੋ ਜਾਵੇਗਾ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏ …
Read More »ਆਮ ਆਦਮੀ ਪਾਰਟੀ ਦੇ ਪਦਮਜੀਤ ਮਹਿਤਾ ਬਣੇ ਨਗਰ ਨਿਗਮ ਬਠਿੰਡਾ ਦੇ ਮੇਅਰ
ਅਮਨ ਅਰੋੜਾ ਨੇ ਬਠਿੰਡਾ ਪੁੱਜ ਕੇ ਨਵੇਂ ਮੇਅਰ ਨੂੰ ਦਿੱਤੀ ਵਧਾਈ ਬਠਿੰਡਾ/ਬਿਊਰੋ ਨਿਊਜ਼ ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਕਰੀਬ ਸਵਾ ਸਾਲ ਬਾਅਦ ਹੋਈ ਚੋਣ ਵਿਚ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰੀ ਹੈ। ਵਾਰਡ ਨੰਬਰ 48 ਤੋਂ ਉੱਪ-ਚੋਣ ਜਿੱਤ ਕੇ ਕੌਂਸਲਰ ਬਣੇ ‘ਆਪ’ ਦੇ ਪਦਮਜੀਤ ਮਹਿਤਾ …
Read More »ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਬਰਫਬਾਰੀ-ਮੌਸਮ ਹੋਇਆ ਸੁਹਾਵਣਾ
ਪੰਜਾਬ ਦੇ ਕਈ ਹਿੱਸਿਆਂ ’ਚ ਵੀ ਪਿਆ ਹਲਕਾ ਮੀਂਹ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ, ਚੰਬਾ, ਸ਼ਿਮਲਾ ਅਤੇ ਕਿਨੌਰ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਰਫਬਾਰੀ ਹੋਈ ਹੈ, ਜਿਸ ਕਾਰਨ ਮੌਸਮ ਵੀ ਸੁਹਾਵਣਾ ਹੋ ਗਿਆ। ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ, ਖਾਰਾਪੱਥਰ ਅਤੇ ਕੁਫਰੀ ’ਚ ਵੀ ਕੁਝ ਸੈਂਟੀਮੀਟਰ ਬਰਫਬਾਰੀ ਦਰਜ …
Read More »ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਮੀਟਿੰਗ 14 ਫਰਵਰੀ ਨੂੰ
ਮਹਾਂ ਪੰਚਾਇਤਾਂ ਨੂੰ ਸਫਲ ਬਣਾਉਣ ਵਿਚ ਜੁਟੇ ਕਿਸਾਨ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਛੇਵੇਂ ਗੇੜ ਦੀ ਗੱਲਬਾਤ 14 ਫਰਵਰੀ ਨੂੰ ਹੋਵੇਗੀ। ਇਹ ਜਾਣਕਾਰੀ ਖੇਤੀਬਾੜੀ ਰਾਜ ਮੰਤਰੀ ਰਾਮਨਾਥ ਠਾਕੁਰ ਨੇ ਲੋਕ ਸਭਾ ਵਿਚ ਦਿੱਤੀ। ਉਨ੍ਹਾਂ ਕਿਹਾ ਕਿ ਅੰਦੋਲਨ ਕਰ ਰਹੇ …
Read More »ਫਾਜ਼ਿਲਕਾ ਦੇ 6 ਸਾਲਾ ਮੁਹੱਬਤ ਨੇ ਅਯੁੱਧਿਆ ਤੱਕ ਲਗਾਈ ਦੌੜ
29 ’ਚ ਅਯੁੱਧਿਆ ਪਹੁੰਚ ਕੇ ਮੁਹੱਬਤ ਨੇ ਸ੍ਰੀਰਾਮ ਜਨਮ ਭੂਮੀ ਨੂੰ ਕੀਤਾ ਨਮਨ ਫਾਜ਼ਿਲਕਾ/ਬਿਊਰੋ ਨਿਊਜ਼ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿਲਿਆਂਵਾਲੀ ਦੇ 6 ਸਾਲਾ ਮੁਹੱਬਤ ਨੇ ਛੋਟੀ ਉਮਰੇ ਇਕ ਵੱਡੀ ਉਪਲਬਧੀ ਹਾਸਲ ਕਰ ਲਈ ਹੈ। ਯੂਕੇਜੀ ਦਾ ਇਹ ਵਿਦਿਆਰਥੀ ਆਪਣੇ ਪਿਤਾ ਰਿੰਕੂ ਦੀ ਦੇਖ-ਰੇਖ ’ਚ ਅਯੁੱਧਿਆ ’ਚ ਬਣੇ ਸ੍ਰੀ ਰਾਮ …
Read More »ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਅੰਮਿ੍ਤਸਰ ਪਹੁੰਚੇਗਾ
ਡੋਨਾਲਡ ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਖਿਲਾਫ ਸ਼ੁਰੂ ਕੀਤੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸਦੇ ਚੱਲਦਿਆਂ ਅਮਰੀਕਾ ਤੋਂ 205 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ ਅਤੇ ਇਨ੍ਹਾਂ ਭਾਰਤੀਆਂ ਨੂੰ ਲਿਆ ਰਿਹਾ ਜਹਾਜ਼ ਬੁੱਧਵਾਰ ਸਵੇਰੇ 9 ਵਜੇ ਦੇ …
Read More »ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 71ਵੇਂ ਦਿਨ ਵੀ ਰਿਹਾ ਜਾਰੀ
ਕਿਸਾਨਾਂ ਵਲੋਂ ਮਹਾਂ ਪੰਚਾਇਤਾਂ ਦੀ ਸਫਲਤਾ ਲਈ ਤਿਆਰੀਆਂ ਖਨੌਰੀ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ਰੱਖਿਆ ਹੋਇਆ ਹੈ ਅਤੇ ਡੱਲੇਵਾਲ ਦਾ ਇਹ ਮਰਨ ਵਰਤ ਅੱਜ 71ਵੇਂ ਦਿਨ ਵੀ ਜਾਰੀ ਰਿਹਾ। ਇਸ ਕਿਸਾਨ ਅੰਦੋਲਨ ਨੂੰ ਆਉਂਦੀ 13 ਫਰਵਰੀ ਨੂੰ ਇਕ …
Read More »ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਦੀ ਪਟਿਆਲਾ ’ਚ ਹੋਈ ਮੀਟਿੰਗ
ਕਮੇਟੀ ਨੇ 11 ਫਰਵਰੀ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵੀ ਸੱਦਿਆ ਪਟਿਆਲਾ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਨੂੰ ਪੰਥਕ ਏਕਤਾ ਲਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਪਟਿਆਲਾ ਦੇ ਬਹਾਦਰਗੜ੍ਹ ਸਥਿਤ ਟੌਹੜਾ …
Read More »ਪੰਜਾਬ ਦੇ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
32 ਸਾਲ ਪੁਰਾਣੇ ਮਾਮਲੇ ’ਚ ਮੋਹਾਲੀ ਦੀ ਸੀਬੀਆਈ ਦੀ ਅਦਾਲਤ ਨੇ ਸੁਣਾਇਆ ਫੈਸਲਾ ਮੋਹਾਲੀ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ’ਚ 32 ਸਾਲ ਪਹਿਲਾਂ ਹੋਏ ਝੂਠੇ ਪੁਲਿਸ ਮੁਕਾਬਲੇ ’ਚ ਅੱਜ 4 ਫਰਵਰੀ ਨੂੰ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਝੂਠੇ …
Read More »