Breaking News
Home / ਪੰਜਾਬ (page 471)

ਪੰਜਾਬ

ਪੰਜਾਬ

ਭਗਵੰਤ ਮਾਨ ਨੇ ਪੀਏਯੂ ਦੇ ਵੀਸੀ ਨੂੰ ਹਟਾਉਣ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਦਿੱਤਾ ਠੋਕਵਾਂ ਜਵਾਬ

ਕਿਹਾ : ਸਤਬੀਰ ਗੋਸਲ ਦੀ ਨਿਯੁਕਤੀ ਪੀਏਯੂ ਦੇ ਨਿਯਮਾਂ ਅਨੁਸਾਰ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਨੂੰ ਹਟਾਉਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭੇਜੀ ਗਈ ਚਿੱਠੀ ਦਾ ਠੋਕਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਚਿੱਠੀ …

Read More »

ਪੰਜਾਬ ’ਚ ਮੁੜ ਸ਼ੁਰੂ ਹੋਣਗੀਆਂ ਐਨ.ਆਰ.ਆਈ. ਸਭਾਵਾਂ

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ : ਸਟੱਡੀ ਵੀਜ਼ੇ ਦੀ ਆੜ ’ਚ ਮਨੁੱਖੀ ਤਸਕਰੀ ਦੀ ਹੋਵੇਗੀ ਜਾਂਚ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਲਦ ਹੀ ਸੂਬੇ ਵਿਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ …

Read More »

ਲੁਧਿਆਣਾ ਦੇ 25 ਸਰਕਾਰੀ ਸਕੂਲਾਂ ’ਚ ਪਾਣੀ ਪੀਣ ਯੋਗ ਨਹੀਂ

ਡਿਪਟੀ ਕਮਿਸ਼ਨਰ ਨੇ ਕਿਹਾ : ਸਰਕਾਰੀ ਸਕੂਲਾਂ ਵਿੱਚ ਮੁੜ ਤੋਂ ਕਲੋਰੀਨੇਸ਼ਨ ਮੁਹਿੰਮ ਸ਼ੁਰੂ ਕਰਾਂਗੇ ਲੁਧਿਆਣਾ/ਬਿੳੂਰੋ ਨਿੳੂਜ਼ ਪੰਜਾਬ ਦੇ ਕਈ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਪੀਣ ਵਾਲਾ ਸਾਫ ਪਾਣੀ ਨਹੀਂ ਮਿਲ ਰਿਹਾ। ਸਿਹਤ ਵਿਭਾਗ ਦੀ ਜਾਂਚ ਨੇ ਇੱਕ ਵਾਰ ਫਿਰ ਸਰਕਾਰੀ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ ਦੀ ਅਸਲੀਅਤ ਸਾਹਮਣੇ …

Read More »

ਮੁੱਖ ਮੰਤਰੀ ਭਗਵੰਤ ਮਾਨ ਮਾਣਹਾਨੀ ਦੇ ਕੇਸ ’ਚ ਮਾਨਸਾ ਅਦਾਲਤ ’ਚ ਹੋਏ ਪੇਸ਼

ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਮਾਨ ਖਿਲਾਫ਼ ਕੀਤਾ ਹੋਇਆ ਹੈ ਕੇਸ ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਣਹਾਨੀ ਦੇ ਕੇਸ ਵਿਚ ਮਾਨਸਾ ਦੀ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਤੁੱਲ ਕੰਬੋਜ ਦੀ ਅਦਾਲਤ ਵਿਚ ਪੇਸ਼ੀ ਭੁਗਤੀ। ਅਦਾਲਤ ਨੇ ਉਨ੍ਹਾਂ ਦੀ ਅਗਲੀ ਪੇਸ਼ੀ 5 ਦਸੰਬਰ ’ਤੇ ਪਾ ਦਿੱਤੀ …

Read More »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀਆਂ ਚੋਣਾਂ ’ਚ ‘ਆਪ’ ਦੀ ਝੰਡੀ

ਸੀਵਾਈਐਸਐਸ ਦੇ ਆਯੂਸ਼ ਖਟਕੜ ਵਿਦਿਆਰਥੀ ਯੂਨੀਅਨ ਦੇ ਬਣੇ ਨਵੇਂ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ‘ਵਿਦਿਆਰਥੀ ਨੌਜਵਾਨ ਸੰਘਰਸ਼ ਕਮੇਟੀ’ ਸੀਵਾਈਐਸਐਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੀਵਾਈਐਸਐਸ ਦੇ ਆਯੂਸ਼ ਖਟਕੜ ਪੰਜਾਬ ਯੂਨੀਵਰਸਿਟੀ ਦੇ ਨਵੇਂ ਵਿਦਿਆਰਥੀ ਪ੍ਰਧਾਨ ਬਣ …

Read More »

ਭਗੌੜਾ ਗੈਂਗਸਟਰ ਦੀਪਕ ਟੀਨੂੰ ਰਾਜਸਥਾਨ ਤੋਂ ਗਿ੍ਰਫਤਾਰ

ਮਾਨਸਾ ਪੁਲਿਸ ਦੀ ਗਿ੍ਰਫ਼ਤ ਵਿਚੋਂ ਹੋ ਗਿਆ ਸੀ ਫਰਾਰ ਮਾਨਸਾ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੀ ਹਿਰਾਸਤ ’ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੰੂ ਨੂੰ ਰਾਜਸਥਾਨ ਦੇ ਅਜਮੇਰ ਤੋਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਵੱਖ-ਵੱਖ ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਗੈਂਗਸਟਰ ਦੀਪਕ ਟੀਨੂੰ ਨੂੰ ਗਿ੍ਰਫਤਾਰ …

Read More »

ਦਸੂਹਾ ਦੇ ਕਿਸਾਨ ਦੀ ਧੀ ਬਣੇਗੀ ਜੱਜ

ਹਰਿਆਣਾ ਜੁਡੀਸ਼ੀਅਲ ਸਰਵਿਸਿਜ਼ ਦੀ ਪ੍ਰੀਖਿਆ ’ਚ ਮਨਜੋਤ ਕੌਰ ਨੂੰ ਮਿਲਿਆ 38ਵਾਂ ਰੈਂਕ ਹੁਸ਼ਿਆਰਪੁਰ/ਬਿੳੂਰੋ ਨਿੳੂਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਤੋਂ ਚਾਰ ਕਿਲੋਮੀਟਰ ਦੂਰ ਖੋਖਰ ਪਿੰਡ ਦੇ ਕਿਸਾਨ ਰਸ਼ਪਾਲ ਸਿੰਘ ਅਤੇ ਜਸਬੀਰ ਕੌਰ ਦੀ ਵੱਡੀ ਧੀ ਮਨਜੋਤ ਕੌਰ ਜੱਜ ਬਣੇਗੀ। ਮਨਜੋਤ ਕੌਰ ਨੇ ਹਰਿਆਣਾ ਜੁਡੀਸ਼ੀਅਲ ਸਰਵਿਸਿਜ਼ ਦੀ ਜਨਰਲ ਕੈਟੇਗਰੀ ਵਿਚ 38ਵਾਂ ਰੈਂਕ …

Read More »

ਭਗਵੰਤ ਮਾਨ ਨੇ ਏ.ਆਈ.ਜੀ. ਵਿਜੀਲੈਂਸ ਦੀ ਕੀਤੀ ਤਾਰੀਫ

ਕਿਹਾ : ਮਨਮੋਹਨ ਕੁਮਾਰ ਵਰਗੇ ਇਮਾਨਦਾਰ ਅਫਸਰਾਂ ਦੀ ਜ਼ਰੂੁਰਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਇਕ ਕਰੋੜ ਰੁਪਏ ਦਾ ਆਫਰ ਠੁਕਰਾਉਣ ਵਾਲੇ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਦੀ ਇਮਾਨਦਾਰੀ ਦੀ ਤਾਰੀਫ ਕੀਤੀ ਹੈ। ਸੀਐਮ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ …

Read More »

ਨਸ਼ਾ ਤਸਕਰਾਂ, ਅੱਤਵਾਦੀਆਂ ਅਤੇ ਗੈਂਗਸਟਰਾਂ ਖਿਲਾਫ਼ ਐਨ ਆਈ ਏ ਦੀ ਵੱਡੀ ਕਾਰਵਾਈ

ਪੰਜਾਬ ਸਣੇ 5 ਰਾਜਾਂ ’ਚ 40 ਥਾਵਾਂ ’ਤੇ ਕੀਤੀ ਗਈ ਛਾਪੇਮਾਰੀ ਮੁਹਾਲੀ/ਬਿਊਰੋ ਨਿਊਜ਼ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਅੱਜ ਪੰਜਾਬ ਸਮੇਤ ਪੰਜ ਰਾਜਾਂ ’ਚ 40 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਦਿੱਲੀ, ਹਰਿਆਣਾ, ਰਾਜਸਥਾਨ, ਚੰਡੀਗੜ੍ਹ ਅਤੇ ਪੰਜਾਬ ਵਿਚ ਰੇਡ ਕੀਤੀ। ਇਹ ਛਾਪੇਮਾਰੀ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ੀਲੇ ਪਦਾਰਥਾਂ ਦੇ …

Read More »

ਰਾਜਪਾਲ ਨੇ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਹਟਾਉਣ ਦੇ ਦਿੱਤੇ ਹੁਕਮ

ਕਿਹਾ : ਸਤਬੀਰ ਗੋਸਲ ਦੀ ਨਿਯੁਕਤੀ ਮੇਰੀ ਮਨਜ਼ੂਰੀ ਤੋਂ ਬਿਨਾ ਕੀਤੀ ਗਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ੁਰੂ ਹੋਇਆ ਤਕਰਾਰ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਹੁਣ ਪੰਜਾਬ ਦੇ ਰਾਜਪਾਲ ਨੇ ਪੰਜਾਬ ਸਰਕਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ …

Read More »