Breaking News
Home / ਪੰਜਾਬ (page 472)

ਪੰਜਾਬ

ਪੰਜਾਬ

ਨਵਜੋਤ ਸਿੱਧੂ ਖਿਲਾਫ ਪੋ੍ਰਡਕਸ਼ਨ ਵਾਰੰਟ ਜਾਰੀ

ਲੁਧਿਆਣਾ ਅਦਾਲਤ ਨੇ 21 ਅਕਤੂਬਰ ਪੇਸ਼ ਹੋਣ ਲਈ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ ਲੁਧਿਆਣਾ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਜਿਸ ’ਚ ਉਨ੍ਹਾਂ ਨੂੰ 21 ਅਕਤੂਬਰ ਨੂੰ ਅਦਾਲਤ ਨੇ ਬਹੁਕਰੋੜੀ ਸੀਐਲਯੂ ਘੁਟਾਲੇ ’ਚ ਬਤੌਰ ਗਵਾਹ ਪੇਸ਼ ਹੋਣ ਵਿਚ ਪੇਸ਼ …

Read More »

ਪੰਜਾਬ ਯੂਨੀਵਰਸਿਟੀਆਂ ਦੀਆਂ ਵਿਦਿਆਰਥੀਆਂ ਚੋਣਾਂ ’ਚ ਸੀਵਾਈਐਸਐਸ ਦੀ ਝੰਡੀ

‘ਆਪ’ ਸਮਰਥਕ ਸੀਵਾਈਐਸਐਸ ਪਹਿਲੀ ਵਾਰ ਨਿੱਤਰੀ ਸੀ ਵਿਦਿਆਰਥੀ ਚੋਣਾਂ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ’ਚ ਅੱਜ ਵਿਦਿਆਰਥੀ ਯੂਨੀਅਨ ਲਈ ਵੋਟਾਂ ਪਈਆਂ। ਇਨ੍ਹਾਂ ਚੋਣਾਂ ’ਚ ਐਨਐਸਯੂਆਈ, ਏਬੀਵੀਪੀ, ਐਸ ਓ ਆਈ, ਐਸ ਐਫ ਐਸ ਅਤੇ ਸੀਵਾਈਐਸ ਐਸ ਚੋਣ ਮੈਦਾਨ ’ਚ ਉਤਰੀਆਂ। ਪ੍ਰਧਾਨਗੀ ਦੀ ਚੋਣ ਲਈ ਕੁੱਲ 8 ਉਮੀਦਵਾਰ ਚੋਣ …

Read More »

ਬੀਐਸਐਫ ਨੇ ਸਰਹੱਦ ’ਤੇ ਚਾਰ ਦਿਨਾਂ ’ਚ ਤੀਜਾ ਪਾਕਿ ਡਰੋਨ ਹੇਠਾਂ ਸੁੱਟਿਆ

ਢਾਈ ਕਿੱਲੋ ਹੈਰੋਇਨ ਵੀ ਹੋਈ ਬਰਾਮਦ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵਿਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਲੰਘੇ ਚਾਰ ਦਿਨਾਂ ਵਿਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਆਉਣ ਵਾਲੇ ਤੀਜੇ ਡਰੋਨ ਨੂੰ ਹੇਠਾਂ ਸੁੱਟ ਲਿਆ। ਮੀਡੀਆ ਤੋਂ ਮਿਲੀ ਜਾਣਕਾਰੀ …

Read More »

ਸੁੰਦਰ ਸ਼ਾਮ ਅਰੋੜਾ ਮਾਮਲੇ ’ਚ ਜਾਖੜ ਨੇ ਵਿਜੀਲੈਂਸ ਦੇ ਜਾਂਚ ਅਧਿਕਾਰੀ ’ਤੇ ਚੁੱਕੇ ਸਵਾਲ

ਕਿਹਾ : ‘ਆਪ’ ਦਾ ਗੁਜਰਾਤ ਚੋਣਾਂ ਵਿਚ ਫਾਇਦਾ ਲੈਣ ਦਾ ਇਹ ਇਕ ਸਟੰਟ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਅਧਿਕਾਰੀ ਵਲੋਂ ਘਰ ਬੁਲਾਉਣ ’ਤੇ ਭਾਜਪਾ ਨੇ ਮੋਰਚਾ ਖੋਲ੍ਹ ਦਿੱਤਾ ਹੈ। ਇਸਦੇ ਚੱਲਦਿਆਂ ਭਾਜਪਾ ਆਗੂ ਸੁਨੀਲ ਜਾਖੜ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। …

Read More »

ਕੇਜਰੀਵਾਲ ਨੇ ਮਨੀਸ਼ ਸਿਸੋਦੀਆ ਦੀ ਤੁਲਨਾ ਕੀਤੀ ਭਗਤ ਸਿੰਘ ਨਾਲ

ਭਗਤ ਸਿੰਘ ਦੇ ਪਰਿਵਾਰ ਨੇ ਕਿਹਾ – ਮੁਆਫੀ ਮੰਗਣ ਅਰਵਿੰਦ ਕੇਜਰੀਵਾਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਸ਼ਹੀਦ ਭਗਤ ਸਿੰਘ ਦੀ ਤੁਲਨਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਕਰਨ ’ਤੇ ਸ਼ਹੀਦ ਦਾ ਪਰਿਵਾਰ ਨਰਾਜ਼ ਹੈ। ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ …

Read More »

ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਦਾ ਵੱਡਾ ਝਟਕਾ

ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜ਼ਮਾਨਤ ਅਰਜ਼ੀ ਰੱਦ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਦਿੱਤਾ ਹੈ। ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗਿ੍ਰਫ਼ਤਾਰ ਕੀਤੇ ਗਏ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ਮਾਣਯੋਗ ਹਾਈ ਕੋਰਟ ਵਲੋਂ ਰੱਦ ਕਰ …

Read More »

ਭਗਵੰਤ ਮਾਨ ਨੂੰ ਜਨਮ ਦਿਨ ’ਤੇ ਪ੍ਰਧਾਨ ਮੰਤਰੀ ਮੋਦੀ ਤੇ ਕੇਜਰੀਵਾਲ ਨੇ ਦਿੱਤੀ ਵਧਾਈ

ਮੁੱਖ ਮੰਤਰੀ ਨੇ ਸਾਰਿਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿੳੂਰੋ ਨਿੳੂਜ਼ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਭਗਵੰਤ ਮਾਨ ਦੇ ਜਨਮ ਦਿਨ ’ਤੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਭਗਵੰਤ ਮਾਨ ਨੇ ਆਪਣੇ ਜਨਮ ਦਿਨ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੋਸਟ ’ਚ ਭਗਵੰਤ ਮਾਨ ਨੇ ਉਨ੍ਹਾਂ …

Read More »

ਅਰਸ਼ ਤੋਂ ਫਰਸ਼ ’ਤੇ ਪਹੁੰਚੇ ਸੁੰਦਰ ਸ਼ਾਮ ਅਰੋੜਾ

ਅਦਾਲਤ ਨੇ ਅਰੋੜਾ ਨੂੰ ਭੇਜਿਆ ਹੈ ਪੁਲਿਸ ਰਿਮਾਂਡ ’ਤੇ ਮੁਹਾਲੀ/ਬਿੳੂੁਰੋ ਨਿੳੂਜ਼ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਗਿ੍ਰਫਤਾਰ ਕਰ ਲਿਆ ਸੀ। ਅਰਸ਼ ਤੋਂ ਫਰਸ ’ਤੇ ਪਹੁੰਚੇ ਅਰੋੜਾ ਨੂੰ ਵਿਜੀਲੈਂਸ ਵਲੋਂ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ …

Read More »

ਭਗਵੰਤ ਮਾਨ ਗੁਜਰਾਤ ਚੋਣਾਂ ਲਈ ਪ੍ਰਚਾਰ ’ਚ ਰੁੱਝੇ

ਪੰਜਾਬ ਦੀਆਂ ਵਿਰੋਧੀ ਧਿਰਾਂ ਚੁੱਕ ਰਹੀਆਂ ਹਨ ਸਵਾਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਜ਼ਿਆਦਾ ਸਮਾਂ ਗੁਜਰਾਤ ਵਿਚ ਹੀ ਗੁਜ਼ਾਰ ਰਹੇ ਹਨ। ਉਹ ਇਸ ਕਰਕੇ ਕਿ ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਆਮ ਆਦਮੀ ਪਾਰਟੀ ਵਲੋਂ ਗੁਜਰਾਤ ਵਿਚ ਜੰਮ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ …

Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਲਲਕਾਰ ਰੈਲੀ ’ਚ ਪਹੁੰਚੇ ਵੱਡੀ ਗਿਣਤੀ ’ਚ ਕਿਸਾਨ

ਉਗਰਹਾਂ ਬੋਲੇ : ਜੇ ਪੰਜਾਬ ਸਰਕਾਰ ਨੇ 4 ਦਿਨਾਂ ਦੇ ਅੰਦਰ ਮੰਗਾਂ ਨਾ ਮੰਨੀਆਂ ਤਾਂ 20 ਨੂੰ ਹੋਵੇਗਾ ਵੱਡਾ ਐਕਸ਼ਨ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਚਲਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਸੱਤਵੇਂ ਦਿਨ ਵਿਚ ਸ਼ਾਮਲ ਹੋ ਗਿਆ। ਅੱਜ …

Read More »