Breaking News
Home / ਪੰਜਾਬ (page 48)

ਪੰਜਾਬ

ਪੰਜਾਬ

ਭਾਜਪਾ ਸਾਂਸਦ ਹੰਸ ਰਾਜ ਹੰਸ ’ਤੇ ਲੱਗੇ ਧੋਖਾਧੜੀ ਦੇ ਆਰੋਪ

ਲਾਲ ਬਾਦਸ਼ਾਹ ਦਰਗਾਹ ਦੇ ਸੇਵਾਦਾਰ ਨੇ ਜਲੰਧਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਜਲੰਧਰ/ਬਿਊਰੋ ਨਿਊਜ਼ : ਦਿੱਲੀ ਪੱਛਮੀ ਤੋ ਭਾਜਪਾ ਦੇ ਸੰਸਦ ਮੈਂਬਰ ਅਤੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਸਥਿਤ ਬਾਪੂ ਲਾਲ ਬਾਦਸ਼ਾਹ ਦਰਗਾਹ ਦੇ ਗੱਦੀਨਸ਼ੀਨ ਹੰਸ ਰਾਜ ਹੰਸ ਅਤੇ ਵਿਧਾਇਕ ਇੰਦਰਜੀਤ ਕੌਰ ’ਤੇ ਧਾਂਦਲੀ ਦੇ ਆਰੋਪ ਲੱਗੇ ਹਨ। ਇਹ ਆਰੋਪ ਡੇਰਾ ਬਾਬਾ …

Read More »

ਜਾਖੜ ਨੇ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹਿਣ ਲਈ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ

ਕਿਹਾ : ਮੁੱਖ ਮੰਤਰੀ ਭਗਵੰਤ ਮਾਨ ਨੇ ਨਹੀਂ ਨਿਭਾਈ ਸਹੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਪੰਜਾਬ ਭਾਜਪਾ ਅਤੇ ਕਾਂਗਰਸ ਪਾਰਟੀ ਦੇ ਵੱਡੇ ਆਗੂਆਂ …

Read More »

ਲਖਵਿੰਦਰ ਸਿੰਘ ਜੌਹਲ ਦੇ ਸਾਹਿਤਕ ਕਾਫ਼ਲੇ ਵੱਲੋਂ  ਨਾਮਜ਼ਦਗੀਆਂ ਦਾਖ਼ਲ 

3 ਮਾਰਚ ਨੂੰ ਹੋ ਰਹੀ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਅੱਜ ਡਾ. ਲਖਵਿੰਦਰ ਸਿੰਘ ਜੌਹਲ (ਡਾ) ਅਤੇ ਡਾ. ਗੁਰਇਕਬਾਲ ਸਿੰਘ ਦੇ ਸਾਹਿਤਕ ਕਾਫ਼ਲੇ ਵੱਲੋਂ  ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।  ਪ੍ਰਧਾਨ ਦੇ ਅਹੁਦੇ ਲਈ ਲਖਵਿੰਦਰ ਸਿੰਘ ਜੌਹਲ (ਡਾ) ਨੇ, ਸੀਨੀਅਰ ਮੀਤ ਪ੍ਰਧਾਨ ਲਈ ਡਾਃ ਸ਼ਿੰਦਰਪਾਲ ਸਿੰਘ ਨੇ, ਜਨਰਲ ਸਕੱਤਰ …

Read More »

ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 8ਵਾਂ ਦਿਨ

ਭਲਕੇ 21 ਫਰਵਰੀ ਨੂੰ ਦਿੱਲੀ ਕੂਚ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਮੰਗਲਵਾਰ ਨੂੰ 8ਵਾਂ ਦਿਨ ਹੈ ਅਤੇ ਹੁਣ ਭਲਕੇ 21 ਫਰਵਰੀ ਨੂੰ ਕਿਸਾਨ ਦਿੱਲੀ ਕੂਚ ਕਰਨ ਦੀ ਤਿਆਰੀ ਵਿਚ ਹਨ। ਧਿਆਨ ਰਹੇ ਕਿ ਲੰਘੀ 13 ਫਰਵਰੀ ਨੂੰ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਖੁਲਾਸਾ  – ਪਰਨੀਤ ਕੌਰ ਭਾਜਪਾ ਉਮੀਦਵਾਰ ਵਜੋਂ ਪਟਿਆਲਾ ਲੋਕ ਸਭਾ ਹਲਕੇ ਤੋਂ ਲੜਨਗੇ ਚੋਣ

ਪਟਿਆਲਾ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਹਲਕੇ ਤੋਂ ਹੁਣ ਪਰਨੀਤ ਕੌਰ ਭਾਜਪਾ ਉਮੀਦਵਾਰ ਵਜੋਂ ਚੋਣ ਲੜਨਗੇ। ਇਹ ਖੁਲਾਸਾ ਪਰਨੀਤ ਕੌਰ ਦੇ ਪਤੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਉਹਨਾਂ ਇਹ ਵੀ ਕਿਹਾ ਕਿ ਪਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਕੈਪਟਨ ਅਮਰਿੰਦਰ …

Read More »

ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫ਼ਤਰ

ਲੋਕ ਸਭਾ ਚੋਣਾਂ 2024 ਲਈ ਬਣੇ ‘ਸਟੇਟ ਆਈਕੋਨ’ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕਿ੍ਰਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸੇ ਦੌਰਾਨ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕਿ੍ਰਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ ਵਿਚ ਕਾਫੀ ਮਕਬੂਲ ਹੈ …

Read More »

ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਨਹੀਂ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਮਾਨ

ਸੁਖਬੀਰ ਬਾਦਲ ਨੇ ਕੀਤਾ ਹੋਇਆ ਹੈ ਮਾਨਹਾਨੀ ਦਾ ਕੇਸ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੋਇਆ ਹੈ। ਇਸ ਮਾਨਹਾਨੀ ਦੇ ਕੇਸ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਸੁਣਵਾਈ …

Read More »

ਪਟਿਆਲਾ ’ਚ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨਾਲ ਸਬੰਧਤ ਸੀ ਕਿਸਾਨ ਨਰਿੰਦਰਪਾਲ ਸਿੰਘ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ’ਚ ਮੋਤੀ ਮਹਿਲ ਦੇ ਬਾਹਰ ਧਰਨੇ ’ਤੇ ਬੈਠੇ ਕਿਸਾਨ ਨਰਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਜਾਨ ਚਲੇ ਗਈ ਹੈ। ਇਹ ਕਿਸਾਨ ਨਰਿੰਦਰਪਾਲ ਸਿੰਘ  ਭਾਰਤੀ ਕਿਸਾਨ ਯੂਨੀਅਨ …

Read More »

ਡਾ. ਇੰਦਰਬੀਰ ਸਿੰਘ ਨਿੱਝਰ ਦੂਜੀ ਵਾਰ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਬਣੇ

ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ ਡਾ. ਇੰਦਰਬੀਰ ਸਿੰਘ ਨਿੱਝਰ ਅੰਮਿ੍ਰਤਸਰ/ਬਿਊਰੋ ਨਿਊਜ਼ ਦੁਨੀਆ ਭਰ ’ਚ ਨਾਮਵਰ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਜਨਰਲ ਕਮੇਟੀ ਦੀਆਂ ਅੰਮਿ੍ਰਤਸਰ ’ਚ ਹੋਈਆਂ ਚੋਣਾਂ ਵਿਚ ਇਕ ਵਾਰ ਫਿਰ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਉਨ੍ਹਾਂ ਦੀ ਟੀਮ ਨੇ ਜਿੱਤ ਹਾਸਲ ਕੀਤੀ ਹੈ। ਡਾ. ਇੰਦਰਬੀਰ ਸਿੰਘ …

Read More »

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

ਚੰਡੀਗੜ੍ਹ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 3 ਮਾਰਚ ਨੂੰ ਹੋ ਰਹੀ ਚੋਣ ਲਈ ਲਖਵਿੰਦਰ ਸਿੰਘ ਜੌਹਲ (ਡਾ.) ਦੀ ਅਗਵਾਈ ਵਾਲੀ ਟੀਮ ਵਲੋਂ ਮਨੋਰਥ ਪੱਤਰ ਜਾਰੀ ਕਰ ਦਿੱਤਾ ਗਿਆ। ਮਨੋਰਥ ਪੱਤਰ ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕੀਤਾ। ਚੋਣ ਮਨੋਰਥ ਪੱਤਰ ਤਿਆਰੀ ਕਮੇਟੀ ਵਿੱਚ ਡਾ. …

Read More »