ਕਿਹਾ : ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ‘ਆਪ’ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਸਪੈਸ਼ਲ ਇਜਲਾਸ ’ਤੇ ਸਵਾਲ ਚੁੱਕਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਦਾ ਇਜਲਾਸ ਤਿੰਨ ਮੁੱਦਿਆਂ ਜਿਵੇਂ ਜੀ ਐਸ …
Read More »ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਲਗਾਏ ਆਰੋਪ
ਕਿਹਾ : ਸਿੱਖ ਪੰਥ ਨੂੰ ਕਮਜ਼ੋਰ ਕਰਨ ਦੀਆਂ ਹੋ ਰਹੀਆਂ ਹਨ ਸਾਜਿਸ਼ਾਂ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ, ਸੁਪਰੀਮ ਕੋਰਟ ਦੇ …
Read More »ਭਾਜਪਾ ਦੀ ਮੀਟਿੰਗ ਵਿਚ ਪਹਿਲੀ ਵਾਰ ਸ਼ਾਮਲ ਹੋਏ ਕੈਪਟਨ ਅਮਰਿੰਦਰ
ਅਸ਼ਵਨੀ ਸ਼ਰਮਾ ਨੇ ਕੈਪਟਨ ਦਾ ਕੀਤਾ ਸਵਾਗਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਪੁੱਜਣ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਸਵਾਗਤ ਕੀਤਾ। ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ …
Read More »ਪੰਜਾਬ ਵਿਧਾਨ ਸਭਾ ਦਾ ਇਜਲਾਸ ਭਲਕੇ
ਵਿਰੋਧੀਆਂ ਨੇ ‘ਆਪ’ ਸਰਕਾਰ ’ਤੇ ਕਸੇ ਤਨਜ਼ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਭਲਕੇ 27 ਸਤੰਬਰ ਨੂੰ ਮੁੜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ, ਜਿਸ ਨੂੰ ਰਾਜਪਾਲ ਨੇ ਮਨਜੂਰੀ ਵੀ ਦੇ ਦਿੱਤੀ ਹੈ। ‘ਆਪ’ ਸਰਕਾਰ ਵਲੋਂ ਬੁਲਾਏ ਗਏ ਇਜਲਾਸ ’ਤੇ ਹੁਣ …
Read More »ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ’ਚ ਧਾਰਿਆ ਮੌਨ
ਕਿਸੇ ਨੂੰ ਮਿਲਣ ਤੋਂ ਵੀ ਕੀਤੀ ਨਾਂਹ ਪਟਿਆਲਾ/ਬਿੳੂਰੋ ਨਿੳੂਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ’ਚ ਮੌਨ ਧਾਰਨ ਕਰ ਲਿਆ ਹੈ ਅਤੇ ਕਿਸੇ ਨਾਲ ਵੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ …
Read More »ਭਗਵੰਤ ਮਾਨ ਸਰਕਾਰ ਅਤੇ ਰਾਜਪਾਲ ਦਰਮਿਆਨ ਹੋਈ ਤਕਰਾਰ
ਹੁਣ ਰਾਜਪਾਲ ਨੇ 27 ਸਤੰਬਰ ਵਾਲੇ ਵਿਧਾਨ ਸਭਾ ਸੈਸ਼ਨ ਦੇ ਏਜੰਡਾ ਬਾਰੇ ਪੁੱਛਿਆ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦਰਮਿਆਨ ਹੁਣ 27 ਸਤੰਬਰ ਨੂੰ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਤਕਰਾਰ ਹੋ ਗਈ ਹੈ। …
Read More »ਅਮਨ ਅਰੋੜਾ ਨੇ ਲਾਇਆ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਵੱਡਾ ਇਲਜ਼ਾਮ
ਕਿਹਾ : ਭਾਜਪਾ ਦੇ ਇਸ਼ਾਰੇ ’ਤੇ ਵਿਧਾਨ ਸਭਾ ਦਾ ਸੈਸ਼ਨ ਕੀਤਾ ਗਿਆ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਚ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਵੱਡਾ ਇਲਜ਼ਾਮ ਲਗਾਇਆ। ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ …
Read More »ਪੰਜਾਬ ’ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ
ਪੱਕੇ ਹੋਏ ਝੋਨੇ ਅਤੇ ਨਰਮੇ ਦੀ ਫਸਲ ਲਈ ਇਹ ਬਾਰਿਸ਼ ਨੁਕਸਾਨਦਾਇਕ ਚੰਡੀਗੜ੍ਹ/ਬਿਊਰੋ ਨਿਊਜ਼ : ਸਮੁੱਚੇ ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਕਿਉਂਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਝੋਨੇ ਦੀ ਫਸਲ ਬਿਲਕੁਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ …
Read More »ਅੰਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇ 24 ਘੰਟਿਆਂ ਮਗਰੋਂ ਖੁੱਲ੍ਹਿਆ
ਮੰਡੀਆਂ ’ਚ ਪਏ ਝੋਨੇ ਦੀ ਭਰਾਈ ਅੱਜ ਤੋਂ ਸ਼ੁਰੂ, ਕਿਸਾਨਾਂ ਤੇ ਹਰਿਆਣਾ ਸਰਕਾਰ ’ਚ ਹੋਇਆ ਸਮਝੌਤਾ ਅੰਬਾਲਾ/ਬਿਊਰੋ ਨਿਊਜ਼ : ਹਰਿਆਣਾ ’ਚ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ’ਚ ਸਮਝੌਤਾ ਹੋ ਗਿਆ ਹੈ। ਜਿਸ ਤੋਂ ਬਾਅਦ ਅੰਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇ ’ਤੇ ਪਿਛਲੇ 24 ਘੰਟਿਆਂ ਤੋਂ ਲੱਗਿਆ ਜਾਮ ਨੂੰ …
Read More »ਜਲੰਧਰ ਦੇ ਡੀਸੀਪੀ ਡੋਗਰਾ ਨੂੰ ‘ਆਪ’ ਵਿਧਾਇਕ ਨਾਲ ਉਲਝਣਾ ਪਿਆ ਮਹਿੰਗਾ
ਪਹਿਲਾਂ ਸਮਝੌਤਾ ਅਤੇ ਫਿਰ ਕਰਵਾਇਆ ਤਬਾਦਲਾ ਜਲੰਧਰ/ਬਿੳੂਰੋ ਨਿੳੂਜ਼ ਜਲੰਧਰ ਸ਼ਹਿਰ ਵਿਚ ਕਰੀਬ 18 ਤੋਂ 20 ਘੰਟੇ ਤੱਕ ਚਲੇ ਹਾਈ ਪ੍ਰੋਫਾਈਲ ਪੰਗੇ ਤੋਂ ਬਾਅਦ ਸਾਰੀ ਗਾਜ ਡੀਸੀਪੀ ਨਰੇਸ਼ ਡੋਗਰਾ ਦੇ ਸਿਰ ’ਤੇ ਡਿੱਗ ਗਈ ਹੈ। ਉਨ੍ਹਾਂ ਨੂੰ ਡੀਸੀਪੀ ਲਾਅ ਐਂਡ ਆਰਡਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ …
Read More »