ਅਟਾਰੀ : ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿੱਚ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵਿਚਕਾਰ ਰੋਜ਼ਾਨਾ ਸ਼ਾਮ ਦੇ ਸਮੇਂ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰੇਮਨੀ) ਦਾ ਸਮਾਂ ਤਬਦੀਲ ਹੋ ਗਿਆ ਹੈ। ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵੱਲੋਂ ਮੌਸਮ ਦੇ ਬਦਲਾਅ ਦੇ ਮੱਦੇਨਜ਼ਰ ਆਪਸੀ ਸਹਿਮਤੀ …
Read More »ਪੰਜਾਬ ਦੇ ਜੇਲ੍ਹ ਵਿਭਾਗ ਦੀ ਨਵੀਂ ਪਹਿਲ
ਜੀਵਨ ਸਾਥੀ ਨੂੰ ਇਕੱਲਿਆਂ ਮਿਲ ਸਕਣਗੇ ਕੈਦੀ ਦੋ ਘੰਟਿਆਂ ਦਾ ਮਿਲੇਗਾ ਸਮਾਂ; ਛੋਟ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜੇਲ੍ਹ ਵਿਭਾਗ ਨੇ ਇੱਕ ਵੱਡੀ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਚੋਣਵੀਆਂ ਜੇਲ੍ਹਾਂ ਵਿੱਚ ਚੰਗੇ ਆਚਰਨ ਵਾਲੇ ਕੈਦੀਆਂ ਦੇ ਜੀਵਨ ਸਾਥੀ ਕੁਝ ਸਮਾਂ ਜੇਲ੍ਹ ਵਿੱਚ ਬਿਤਾ ਸਕਣਗੇ। …
Read More »ਗੈਰਕਾਨੂੰਨੀ ਮਾਈਨਿੰਗ ਮਾਮਲੇ ‘ਚ ਰਾਣਾ ਕੇਪੀ ਖਿਲਾਫ ਵਿਜੀਲੈਂਸ ਜਾਂਚ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ। ਸੀਨੀਅਰ ਕਾਂਗਰਸ ਆਗੂ ਖਿਲਾਫ ਇਹ ਜਾਂਚ ਗੈਰਕਾਨੂੰਨੀ ਮਾਈਨਿੰਗ ‘ਚ ਸ਼ਮੂਲੀਅਤ ਦੇ ਮਾਮਲੇ ਵਿਚ ਕੀਤੀ ਜਾਵੇਗੀ। ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਈਡੀ …
Read More »ਰਾਣਾ ਕੇਪੀ ਸਿੰਘ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਣਾ ਕੇਪੀ ਸਿੰਘ ਨੇ ਕਿਹਾ ਕਿ ਮੌਨਸੂਨ ਸੀਜਨ ਦੌਰਾਨ ਕਿਸੇ ਵੀ ਮਾਈਨਿੰਗ ‘ਤੇ ਪਾਬੰਦੀ ਦੇ ਬਾਵਜੂਦ ਰਾਜ ਭਰ ਵਿਚ ਗੈਰ ਕਾਨੂੰਨੀ ਮਾਈਨਿੰਗ …
Read More »ਵਿਜੀਲੈਂਸ ਦੀ ਰਾਡਾਰ ‘ਤੇ ਆਏ ਪੰਜਾਬ ਦੇ ਦੋ ਹੋਰ ਸਾਬਕਾ ਕਾਂਗਰਸੀ ਮੰਤਰੀ
ਸੁੰਦਰ ਸ਼ਾਮ ਅਰੋੜਾ ਕੋਲੋਂ ਪੁੱਛਗਿੱਛ ਹੋਈ ਤੇ ਰਾਣਾ ਕੇਪੀ ਕੋਲੋਂ ਹੋਵੇਗੀ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਕਹਿਣ ‘ਤੇ ਵਿਜੀਲੈਂਸ ਨੇ ਦੋ ਹੋਰ ਸਾਬਕਾ ਕਾਂਗਰਸੀ ਮੰਤਰੀਆਂ ਰਾਣਾ ਕੇਪੀ ਸਿੰਘ ਤੇ ਸੁੰਦਰ ਸ਼ਾਮ ਅਰੋੜਾ ਖਿਲਾਫ ਕਾਰਵਾਈ ਦੀ ਤਿਆਰੀ ਕਰ ਲਈ ਹੈ। ਪੰਜਾਬ ਵਿਧਾਨ ਸਭਾ ਦੇ …
Read More »‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਖਾਧੀ ਜ਼ਹਿਰ
ਲੁਧਿਆਣਾ ਦੇ ਡੀਐਮਸੀ ਹਸਪਤਾਲ ’ਚ ਕਰਵਾਇਆ ਗਿਆ ਭਰਤੀ, ਹਾਲਤ ਗੰਭੀਰ ਭਦੌੜ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵੱਲੋਂ ਅੱਜ ਵੀਰਵਾਰ ਨੂੰ ਦੁਪਹਿਰ ਸਮੇਂ ਜ਼ਹਿਰ ਖਾ ਲੈਣ ਦੀ ਖ਼ਬਰ ਸ਼ੋਸ਼ਲ ਮੀਡੀਆ ’ਤੇ ਬੜੀ ਤੇਜੀ ਨਾਲ ਫੈਲੀ, ਜਦਕਿ ਪਰਿਵਾਰਕ …
Read More »553ਵੇਂ ਪ੍ਰਕਾਸ਼ ਪੁਰਬ ’ਤੇ ਪਾਕਿ ਅੰਬੈਸੀ 8 ਹਜ਼ਾਰ ਵਿਦੇਸ਼ੀ ਸਿੱਖ ਸ਼ਰਧਾਲੂਆਂ ਨੂੰ ਦੇਵੇਗੀ 10 ਦਿਨ ਦਾ ਵੀਜ਼ਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਪਾਕਿਸਤਾਨ ’ਚ ਤਿਆਰੀਆਂ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵਿਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਾਕਿਸਤਾਨ ਦੇ ਲਾਹੌਰ ਵਿਚ ਇਸ ਨੂੰ ਲੈ ਕੇ ਨੈਸ਼ਨਲ ਲੈਵਲ ਦੀ ਬੈਠਕ ਵੀ ਹੋਈ ਹੈ, ਜਿਸ …
Read More »5 ਲੱਖ ਦਾ ਮਾਲ 25 ਕਰੋੜ ’ਚ ਨਹੀਂ ਖਰੀਦਿਆ ਜਾ ਸਕਦਾ : ਸੁਨੀਲ ਜਾਖੜ
ਜਾਖੜ ਦਾ ‘ਆਪ’ ਵਿਧਾਇਕਾਂ ’ਤੇ ਤਿੱਖਾ ਸਿਆਸੀ ਤਨਜ਼ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਆਗੂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ’ਤੇ ਤਿੱਖਾ ਸਿਆਸੀ ਤਨਜ ਕਸਿਆ ਹੈ। ਜਾਖੜ ਨੇ ਕਿਹਾ ਕਿ 5 ਲੱਖ ਦਾ ਮਾਲ 25 ਕਰੋੜ ਰੁਪਏ ਵਿਚ ਨਹੀਂ ਖਰੀਦਿਆ ਜਾ ਸਕਦਾ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਨੇ ਪਿਛਲੇ …
Read More »ਮਜੀਠੀਆ ਨੇ ਵਿਧਾਨ ਸਭਾ ਦਾ ਇਜਲਾਸ ਰੱਦ ਕਰਨ ਦੇ ਰਾਜਪਾਲ ਦੇ ਫੈਸਲੇ ਨੂੰ ਦੱਸਿਆ ਜਾਇਜ਼
ਕਿਹਾ : ‘ਆਪ’ ਵਿਧਾਇਕਾਂ ਦੀ ਖਰੀਦੋ ਫਰੋਖਤ ਮਾਮਲੇ ਦੀ ਵੀ ਜਾਂਚ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਵਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਰੱਦ ਕੀਤੇ ਜਾਣ ਦੇ ਫੈਸਲੇ ਨੂੰ ਜਾਇਜ਼ ਦੱਸਿਆ ਹੈ। ਚੰਡੀਗੜ੍ਹ ਵਿਚ ਮੀਡੀਆ …
Read More »ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਖਿਲਾਫ਼ ਦੋ ਮਾਮਲਿਆਂ ’ਚ ਚਲਾਨ ਪੇਸ਼
17 ਅਕਤੂਬਰ ਨੂੰ ਸੰਗਰੂਰ ਦੀ ਜ਼ਿਲ੍ਹਾ ਅਦਾਲਤ ’ਚ ਪੇਸ਼ ਹੋਣ ਲਈ ਸੰਮਨ ਜਾਰੀ ਸੰਗਰੂਰ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਖਿਲਾਫ਼ ਸੰਗਰੂਰ ਪੁਲਿਸ ਨੇ ਵਿਧਾਨ ਸਭਾ ਚੋਣਾਂ 2022 ਦੌਰਾਨ ਬਿਨਾ ਆਗਿਆ ਸ਼ਹਿਰ ਵਿਚ ਚੋਣ ਮੀਟਿੰਗਾਂ ਕਰਨ ਅਤੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋ ਮਾਮਲਿਆਂ ਵਿਚ ਚਲਾਨ ਪੇਸ਼ ਕੀਤੇ …
Read More »