ਸੁਖਬੀਰ ਬਾਦਲ ਬੋਲੇ : ਐਸਜੀਪੀਸੀ ’ਚ ਸੁਪਰੀਮ ਕੋਰਟ ਦੀ ਦਖਲਅੰਦਾਜ਼ੀ ਠੀਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਲਏ ਗਏ ਫੈਸਲੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਪ੍ਰਗਟਾਇਆ ਹੈ। ਐਡਵੋਕੇਟ …
Read More »ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਭਗਵੰਤ ਮਾਨ ਸਰਕਾਰ ’ਤੇ ਕਸਿਆ ਤੰਜ
ਕਿਹਾ : ਪੰਜਾਬ ਸਰਕਾਰ ਹਰ ਫਰੰਟ ’ਤੇ ਹੋਈ ਫੇਲ੍ਹ, ਭਿ੍ਰਸ਼ਟਾਚਾਰ ਵੀ ਜੋਰਾਂ ’ਤੇ ਅੰਮਿ੍ਰਤਸਰ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਪੰਜਾਬ ਸਰਕਾਰ 6 ਮਹੀਨਿਆਂ ਦੀ ਕਾਰਗੁਜ਼ਾਰੀ ਦੌਰਾਨ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਅਤੇ ਪੰਜਾਬ ਅੰਦਰ ਭਿ੍ਰਸ਼ਟਾਚਾਰ ਵੀ ਜ਼ੋਰਾਂ ’ਤੇ …
Read More »ਪੰਜਾਬ ਦੇ ਸਰਹੱਦੀ ਖੇਤਰ ’ਚ ਫਿਰ ਡਰੋਨ ਦੀ ਹਲਚਲ
15 ਦਿਨਾਂ ਵਿਚ 8 ਵਾਰ ਦੇਖੀ ਗਈ ਡਰੋਨ ਦੀ ਮੂਵਮੈਂਟ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਵਿਚ ਸਰਹੱਦੀ ਖੇਤਰ ’ਤੇ ਲਗਾਤਾਰ ਅੱਜ ਦੂਜੇ ਦਿਨ ਵੀ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ ਹੈ। ਹੁਣ ਇਹ ਮੂਵਮੈਂਟ ਤਰਨਤਾਰਨ ਦੇ ਖੇਮਕਰਨ ਸੈਕਟਰ ’ਚ ਦੇਖਣ ਵਿਚ ਆਈ ਹੈ। ਉਧਰ ਦੂਜੇ ਪਾਸੇ ਡਰੋਨ ਦੀ ਆਵਾਜ਼ ਸੁਣਦੇ ਹੀ ਬੀਐਸਐਫ …
Read More »ਭਾਜਪਾ ’ਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ
ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ’ਚ ਹੋਇਆ ਰਲੇਵਾਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਵੀ ਭਾਜਪਾ ਵਿਚ ਰਲੇਵਾਂ ਹੋ ਗਿਆ ਹੈ। ਕੇਂਦਰੀ ਮੰਤਰੀ …
Read More »ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਚ ਤਿੰਨੋਂ ਮੁਲਜ਼ਮ 7 ਦਿਨ ਦੇ ਰਿਮਾਂਡ ’ਤੇ
ਜੀਐਨਡੀਯੂ ਅੰਮਿ੍ਰਤਸਰ ’ਚ ਵੀ ਵਿਦਿਆਰਥੀਆਂ ਨੇ ਕੱਢਿਆ ਰੋਸ ਮਾਰਚ ਖਰੜ/ਬਿੳੂਰੋ ਨਿੳੂਜ਼ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਚ ਗਿ੍ਰਫਤਾਰ ਤਿੰਨੋਂ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜਿਥੋਂ ਅਦਾਲਤ ਨੇ ਇਨ੍ਹਾਂ ਤਿੰਨੋ ਮੁਲਜ਼ਮਾਂ ਨੂੰ 7 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਪੁਲਿਸ ਨੇ ਸ਼ਿਮਲਾ …
Read More »ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ
ਭਗਵੰਤ ਮਾਨ ਨੇ ਕਿਹਾ : ਭਰੋਸੇ ਦਾ ਮਤਾ ਕੀਤਾ ਜਾਵੇਗਾ ਪੇਸ਼ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਉਂਦੀ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ, ਜਿਸ ਵਿੱਚ ਪੰਜਾਬ ਸਰਕਾਰ ਭਰੋਸੇ ਦਾ ਮਤਾ ਲੈ ਕੇ ਆਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ …
Read More »ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਚੱਲਿਆ ਹੋਇਆ ਕਾਰਤੂਸ
‘ਆਪ’ ਸਰਕਾਰ ਨੂੰ ਵੀ ਲਿਆ ਨਿਸ਼ਾਨੇ ’ਤੇ ਜਲੰਧਰ/ਬਿੳੂਰੋ ਨਿੳੂਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਜਲੰਧਰ ’ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ …
Read More »ਚੰਡੀਗੜ੍ਹ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਘਰ ਪਰਤਣ ਲੱਗੀਆਂ ਵਿਦਿਆਰਥਣਾਂ
6 ਦਿਨ ਤੱਕ ਨਹੀਂ ਹੋਵੇਗੀ ਪੜ੍ਹਾਈ ਚੰਡੀਗੜ੍ਹ/ਬਿੳੂਰੋ ਨਿੳੂਜ਼ ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿਚ ਪੜ੍ਹਨ ਵਾਲੀਆਂ 60 ਤੋਂ ਜ਼ਿਆਦਾ ਵਿਦਿਆਰਥਣਾਂ ਦੇ ਨਹਾਉਣ ਦਾ ਵੀਡੀਓ ਵਾਇਰਲ ਹੋਣ ਦਾ ਮਾਮਲਾ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿਚ ਵਿਦਿਆਰਥੀਆਂ ਦਾ ਧਰਨਾ ਵੀ ਪੁਲਿਸ ਪ੍ਰਸ਼ਾਸਨ ਨਾਲ ਸਮਝੌਤੇ ਤੋਂ ਬਾਅਦ ਲੰਘੀ ਦੇਰ …
Read More »ਪੰਜਾਬ ਸਰਕਾਰ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ : ਰਾਘਵ ਚੱਢਾ
ਕਿਹਾ : ਆਰੋਪੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨਾਲ ਹੋਈ ਕੋਝੀ ਹਰਕਤ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਹ ਇਕ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਾ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ …
Read More »ਮੁੱਖ ਮੰਤਰੀ ਭਗਵੰਤ ਮਾਨ ਦਾ ਪੁਰਾਣੀ ਪੈਨਸ਼ਨ ਪ੍ਰਣਾਲੀ ’ਤੇ ਵੱਡਾ ਬਿਆਨ
ਕਿਹਾ : ਪੁਰਾਣੀ ਪੈਨਸ਼ਨ ਬਹਾਲੀ ’ਤੇ ਪੰਜਾਬ ਸਰਕਾਰ ਵਚਨਬੱਧ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੁਰਾਣੀ ਪੈਨਸ਼ਨ ਪ੍ਰਣਾਲੀ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ’ਤੇ ਵਿਚਾਰ ਕਰ ਰਹੇ ਹਾਂ ਤੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ …
Read More »