ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ’ਚ ਹਿਮਾਚਲ ਪ੍ਰਦੇਸ਼ ਤੋਂ ਇਕ ਵਿਦਿਆਰਥੀ ਅਤੇ 2 ਹੋਰਾਂ ਸਮੇਤ 3 ਗਿ੍ਰਫਤਾਰੀਆਂ ਹੋਈਆਂ ਹਨ, ਜਿਨ੍ਹਾਂ ਕੋਲੋਂ ਇਲੈਕਟ੍ਰਾਨਿਕ ਉਪਕਰਣ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਗੰਭੀਰ ਅਤੇ …
Read More »ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਭਾਜਪਾ ’ਚ ਹੋਣਗੇ ਸ਼ਾਮਲ
ਪਾਰਟੀ ਦੇ ਬੁਲਾਰੇ ਪਿ੍ਰਤਪਾਲ ਸਿੰਘ ਬਲੀਏਵਾਲਾ ਅਤੇ ਮੇਅਰ ਸੰਜੀਵ ਸ਼ਰਮਾ ਨੇ ਦਿੱਤੀ ਜਾਣਕਾਰੀ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਭਾਜਪਾ ਵਿਚ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੇ ਕਰੀਬੀ ਪੰਜਾਬ …
Read More »ਇਕ ਵਿਧਾਇਕ ਇਕ ਪੈਨਸ਼ਨ ਸਕੀਮ ਨੂੰ ਹਾਈ ਕੋਰਟ ’ਚ ਚੁਣੌਤੀ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨੋਟਿਸ ਕੀਤਾ ਗਿਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਲਈ ਸ਼ੁਰੂ ਕੀਤੀ ਇਕ ਵਿਧਾਇਕ, ਇਕ ਪੈਨਸ਼ਨ ਸਕੀਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਇਹ ਚੁਣੌਤੀ ਲੁਧਿਆਣਾ ਦੇ ਰਾਕੇਸ਼ ਪਾਂਡੇ ਤੇ ਹੋਰਨਾਂ ਵੱਲੋਂ ਦਿੱਤੀ ਗਈ ਹੈ। ਹਾਈਕੋਰਟ ਨੇ …
Read More »ਪੰਜਾਬ ’ਚ ਨਜਾਇਜ਼ ਮਾਈਨਿੰਗ ’ਤੇ ਸਖਤ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ
ਕਿਹਾ : ਨਜਾਇਜ਼ ਮਾਈਨਿੰਗ ’ਚ ਰਾਜਨੀਤਿਕ ਆਗੂ ਅਤੇ ਕੁਝ ਪੱਤਰਕਾਰ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਜਾਇਜ਼ ਮਾਈਨਿੰਗ ’ਤੇ ਪੰਜਾਬ ਸਰਕਾਰ ਨੇ ਪਹਿਲਾਂ ਹੀ ਰੋਕ ਲਗਾਈ ਹੋਈ ਹੈ, ਉਥੇ ਹੀ ਐਨਜੀਟੀ ਦੀ ਗਾਈਡਲਾਈਜ਼ ਅਨੁਸਾਰ ਮੌਨਸੂਨ ਦੇ ਸਮੇਂ ਕੋਈ ਵੀ ਲੀਗਲ ਖੱਡ ਵੀ ਨਹੀਂ ਚਲ ਸਕਦੀ। ਪ੍ਰੰਤੂ ਫਿਰ ਵੀ ਪੰਜਾਬ …
Read More »ਦਿੱਲੀ ਆਬਕਾਰੀ ਨੀਤੀ ਨੂੰ ਲੈ ਕੇ ਈਡੀ ਨੇ ਦੇਸ਼ ਭਰ ’ਚ 40 ਥਾਵਾਂ ’ਤੇ ਮਾਰੇ ਛਾਪੇ
ਕੇਜਰੀਵਾਲ ਬੋਲੇ : ਈਡੀ ਅਤੇ ਸੀਬੀਆਈ ਬਿਨਾ ਵਜ੍ਹਾ ਲੋਕਾਂ ਨੂੰ ਕਰ ਰਹੀ ਹੈ ਪ੍ਰੇਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਿੱਲੀ ਦੀ ਆਬਕਾਰੀ ਨੀਤੀ ਵਿਚ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਨਾਲ ਸਬੰਧਤ, ਅੱਜ ਦੇਸ਼ ਭਰ ਵਿਚ ਲਗਭਗ 40 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਹ ਆਬਕਾਰੀ ਨੀਤੀ …
Read More »ਪੰਜਾਬ ‘ਚ ਹਾਈ ਕੋਰਟ ਵੱਲੋਂ ਘਰ-ਘਰ ਆਟਾ ਵੰਡਣ ਦੀ ਯੋਜਨਾ ‘ਤੇ ਰੋਕ
ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣੀ ਸੀ ਇਹ ਯੋਜਨਾ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਹਿਲੀ ਅਕਤੂਬਰ ਤੋਂ ਸੂਬੇ ਵਿੱਚ ਸ਼ੁਰੂ ਹੋਣ ਵਾਲੀ ਘਰ-ਘਰ ਆਟਾ ਵੰਡਣ ਦੀ ਯੋਜਨਾ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਲਈ ਇਹ ਵੱਡਾ ਸਿਆਸੀ ਝਟਕਾ ਹੈ ਜਿਸ ਵੱਲੋਂ …
Read More »ਸੈਲਾਨੀਆਂ ਦੀ ਪਹਿਲੀ ਪਸੰਦ ਬਣਿਆ ਅੰਮ੍ਰਿਤਸਰ
ਅੰਮ੍ਰਿਤਸਰ : ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਬਾਹਰੀ ਮੁਲਕਾਂ ਤੋਂ ਪੰਜਾਬ ਆਉਣ ਵਾਲੇ ਸੈਲਾਨੀਆਂ ਅਤੇ ਯਾਤਰੂਆਂ ਲਈ ਅੰਮ੍ਰਿਤਸਰ ਪਹਿਲੀ ਪਸੰਦ ਬਣਿਆ ਹੋਇਆ ਹੈ। ਟੂਰਿਜ਼ਮ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਿਕ ਅੰਮ੍ਰਿਤਸਰ ‘ਚ ਪਿਛਲੇ 12 ਵਰ੍ਹਿਆਂ ਦੌਰਾਨ ਦੇਸ਼-ਵਿਦੇਸ਼ ਤੋਂ ਕੁੱਲ 20 ਕਰੋੜ 96 ਲੱਖ 73 ਹਜ਼ਾਰ 244 ਸੈਲਾਨੀ ਤੇ ਸ਼ਰਧਾਲੂ ਅੰਮ੍ਰਿਤਸਰ …
Read More »ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਚੰਡੀਗੜ੍ਹ ‘ਚ ਕੋਠੀ ਹੜੱਪਣ ਦੇ ਮਾਮਲੇ ਵਿਚ ਮਿਲੀ ਜ਼ਮਾਨਤ ਚੰਡੀਗੜ੍ਹ : ਪੰਜਾਬ ਦੇ ਵਿਵਾਦਤ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਵਿਜੀਲੈਂਸ ਨੇ ਸੁਮੇਧ ਸੈਣੀ ਖਿਲਾਫ ਚੰਡੀਗੜ੍ਹ ਦੇ ਸੈਕਟਰ 20 ‘ਚ ਜਾਅਲੀ ਕਾਗਜ਼ਾਂ ‘ਤੇ ਕੋਠੀ ਹੜੱਪਣ ਦੇ ਆਰੋਪ ਵਿਚ ਮਾਮਲਾ ਦਰਜ ਕੀਤਾ ਸੀ। ਇਸੇ ਮਾਮਲੇ …
Read More »ਤਖਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਤਨਖਾਹੀਆ ਕਰਾਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਖਿਲਾਫ ਚੱਲ ਰਹੇ ਵਿਵਾਦ ਦੇ ਮਾਮਲੇ ਵਿੱਚ ਤਖਤ ਦੇ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਤਨਖ਼ਾਹੀਆ ਐਲਾਨਿਆ ਹੈ। ਜਥੇਦਾਰ ਖਿਲਾਫ ਆਰੋਪ ਲਾਉਣ ਵਾਲੇ ਨੂੰ ਵੀ ਤਨਖ਼ਾਹ ਲਾਈ ਗਈ ਹੈ। ਇਸ ਸਬੰਧੀ ਜਾਰੀ ਕੀਤੇ ਹੁਕਮਨਾਮੇ ‘ਤੇ ਤਖ਼ਤ ਦੇ ਸੀਨੀਅਰ …
Read More »ਸਾਰਾਗੜ੍ਹੀ ‘ਚ 21 ਜਵਾਨਾਂ ਵੱਲੋਂ ਦਿਖਾਈ ਗਈ ਬਹਾਦਰੀ ਲਾਮਿਸਾਲ : ਸਰਾਰੀ
ਸਾਰਾਗੜ੍ਹੀ ਦਿਵਸ ਮੌਕੇ ਡਾਕ ਟਿਕਟ ਜਾਰੀ ਤੇ ਕਿਤਾਬ ਰਿਲੀਜ਼ ਸ਼ਹੀਦ ਜਵਾਨਾਂ ਦੇ ਵਾਰਸਾਂ ਦਾ ਕੀਤਾ ਗਿਆ ਸਨਮਾਨ ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਸਾਰਾਗੜ੍ਹੀ ਦੀ ਲੜਾਈ ਦੌਰਾਨ ਸ਼ਹੀਦ ਹੋਣ ਵਾਲੇ ਸਿੱਖ ਰੈਜੀਮੈਂਟ ਦੇ 21 ਬਹਾਦਰ ਜਵਾਨਾਂ ਦੀ ਯਾਦ ‘ਚ ਸੋਮਵਾਰ ਨੂੰ ਇੱਥੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ‘ਚ ਰਾਜ ਪੱਧਰੀ ਸਮਾਗਮ ਕੀਤਾ ਗਿਆ, ਜਿਸ ਵਿੱਚ …
Read More »