ਬੀ.ਐਲ. ਪੁਰੋਹਿਤ ਨੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਦੇ ਖਾਤਮੇ ਲਈ ਆਮ ਲੋਕਾਂ ਤੋਂ ਸਹਿਯੋਗ ਮੰਗਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕਿਆਂ ਵਿੱਚ ਹੋ ਰਹੀ ਗ਼ੈਰਕਾਨੂੰਨੀ ਮਾਈਨਿੰਗ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਵਿਰੁੱਧ ਦੇਸ਼ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। …
Read More »ਪੰਜਾਬ ਦੇ 500 ਪਿੰਡ ਸਮਾਰਟ ਬਣਾਏ ਜਾਣਗੇ: ਧਾਲੀਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਪੇਂਡੂ ਵਿਕਾਸ ਵਿਭਾਗ ਵੱਲੋਂ 500 ਸਮਾਰਟ ਪਿੰਡ ਬਣਾਏ ਜਾਣਗੇ। ਹਰ ਹਲਕੇ ਦੇ ਘੱਟੋ-ਘੱਟ ਪੰਜ ਪਿੰਡ ਸਮਾਰਟ ਬਣਾਉਣ ਲਈ ਚੁਣੇ ਜਾਣਗੇ, ਜਿਨ੍ਹਾਂ ਨੂੰ …
Read More »‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ’ ਦੀ ਪੰਜਾਬ ‘ਚ ਹੋਵੇਗੀ ਸ਼ੁਰੂਆਤ
ਕੈਬਨਿਟ ਮੰਤਰੀ ਮੀਤ ਹੇਅਰ ਨੇ ਕੀਤਾ ਐਲਾਨ; ਖਿਡਾਰੀਆਂ ਲਈ ਸਿਹਤ ਬੀਮਾ ਵੀ ਹੋਵੇਗਾ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ‘ਚ ਐਲਾਨ ਕੀਤਾ ਕਿ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਹੇਠਲੇ ਪੱਧਰ ‘ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ‘ਓਲੰਪੀਅਨ ਬਲਬੀਰ ਸਿੰਘ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਭਰ ਵਿਚ ਕਾਲੇ ਚੋਲੇ ਪਾ ਕੇ ਰੋਸ ਮੁਜ਼ਾਹਰੇ
ਸ਼੍ਰੋਮਣੀ ਕਮੇਟੀ ਦੇ ਸੱਦੇ ‘ਤੇ ਡੀਸੀ ਦਫ਼ਤਰਾਂ ਅੱਗੇ ਧਰਨੇ ਬੰਦੀ ਸਿੰਘਾਂ ਨਾਲ ਨਿਆਂ ਨਹੀਂ ਕਰ ਰਹੀਆਂ ਸਰਕਾਰਾਂ : ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਸੱਦੇ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਸ਼੍ਰੋਮਣੀ ਕਮੇਟੀ ਮੈਂਬਰਾਂ, ਕਰਮਚਾਰੀਆਂ ਤੇ ਅਧਿਕਾਰੀਆਂ ਵੱਲੋਂ ਧਰਨੇ ਦਿੱਤੇ ਗਏ। ਇਸ …
Read More »ਜਲੰਧਰ ‘ਚ ਭਾਜਪਾ ਦੇ ਚਾਰ ਕੌਂਸਲਰਾਂ ਨੇ ਚੁੱਕਿਆ ਝਾੜੂ
ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਕੌਂਸਲਰਾਂ ਨੇ ਭਾਜਪਾ ‘ਤੇ ਲਾਏ ਗੰਭੀਰ ਆਰੋਪ ਜਲੰਧਰ : ਭਾਜਪਾ ਛੱਡ ਕੇ ਆਏ ਚਾਰ ਕੌਂਸਲਰ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਅਤੇ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ …
Read More »ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ
ਪੰਜਾਬ ਦਾ ਪਾਣੀ ਬਚਾਉਣ ਸਣੇ 23 ਫਸਲਾਂ ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੋਮਵਾਰ ਨੂੰ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਗਏ। ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ …
Read More »ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ‘ਸਿਟ’ ਅੱਗੇ ਪੇਸ਼ ਹੋਏ ਸੁਖਬੀਰ
ਵਿਸ਼ੇਸ਼ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਅੱਗੇ ਲਾਈ ਸਵਾਲਾਂ ਦੀ ਝੜੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਸਮੇਂ ਸਾਲ 2015 ਵਿੱਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਤਫ਼ਤੀਸ਼ ‘ਚ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੀਜੀ ਵਾਰ ਪੁੱਛ-ਪੜਤਾਲ …
Read More »ਪਰਾਲੀ ਦੇ ਢੁੱਕਵੇਂ ਪ੍ਰਬੰਧ ਲਈ ਪੰਜਾਬ ‘ਚ 56 ਹਜ਼ਾਰ ਮਸ਼ੀਨਾਂ ਵੰਡੀਆਂ ਜਾਣਗੀਆਂ
ਪਰਾਲੀ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ ਸਰਕਾਰ : ਧਾਲੀਵਾਲ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ। ਲੁਧਿਆਣਾ ਦੇ ਸਰਕਟ ਹਾਊਸ …
Read More »ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਹੋਣਗੇ ਰਿਕਾਰਡ 13 ਮਹਿਲਾ ਜੱਜ
ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਪੰਜਾਬ ਤੇ ਹਰਿਆਣਾ ਨਾਲ ਸਬੰਧਤ 9 ਨਿਆਂ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਤਜਵੀਜ਼ ਪ੍ਰਵਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜਲਦੀ ਰਿਕਾਰਡ 13 ਮਹਿਲਾ ਜੱਜ ਹੋਣਗੇ। ਇਕ ਸਦੀ ਪਹਿਲਾਂ ਸਥਾਪਿਤ ਹਾਈਕੋਰਟ ਲਈ ਇਹ ਪਹਿਲਾਂ ਮੌਕਾ ਹੋਵੇਗਾ ਜਦੋਂ ਉਸ ਕੋਲ ਇੰਨੇ ਮਹਿਲਾ ਜੱਜਾਂ ਦੀ ਨਫ਼ਰੀ …
Read More »ਅਫਗਾਨ ਸਰਕਾਰ ਵੱਲੋਂ ਪਾਵਨ ਸਰੂਪ ਭਾਰਤ ਲਿਆਉਣ ‘ਤੇ ਰੋਕ
ਸਿੱਖ ਜਥੇ ਨੇ ਸ੍ਰੀ ਦਰਬਾਰ ਸਾਹਿਬ ਨੂੰ ਸੌਂਪਣੇ ਸਨ ਚਾਰ ਪਾਵਨ ਸਰੂਪ ਅੰਮ੍ਰਿਤਸਰ : ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਉੱਥੇ ਰਹਿੰਦੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਆਪਣੇ ਦੇਸ਼ ਤੋਂ ਬਾਹਰ ਲਿਜਾਣ ‘ਤੇ ਰੋਕ ਲਗਾ ਦਿੱਤੀ ਹੈ। ਅਫਗਾਨਿਸਤਾਨ ਵਿੱਚ ਤਾਲਿਬਾਨ ਸਰਕਾਰ ਦੇ ਸਥਾਪਤ ਹੋਣ ਮਗਰੋਂ ਘੱਟਗਿਣਤੀ ‘ਤੇ …
Read More »