ਜੰਗਲਾਤ ਵਿਭਾਗ ’ਚ ਹੋਏ ਘੁਟਾਲੇ ’ਚ ਘਿਰੇ ਹੋਏ ਹਨ ਧਰਮਸੋਤ ਤੇ ਗਿਲਜੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਰਾਹਤ ਦਿੱਤੀ ਹੈ। ਇਸੇ ਦੌਰਾਨ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ …
Read More »ਪੰਜਾਬ ਦੇ 25 ਹਜ਼ਾਰ ਠੇਕਾ ਮੁਲਾਜ਼ਮ ਹੋਣਗੇ ਰੈਗੂਲਰ
ਸਿੱਖਿਆ ਵਿਭਾਗ ’ਚ 8,000 ਅਤੇ ਸਿਹਤ ਵਿਭਾਗ ਦੇ 6000 ਮੁਲਾਜ਼ਮਾਂ ਨੂੰ ਮਿਲੇਗਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ 25 ਹਜ਼ਾਰ ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰੈਗੂਲਰ ਕੀਤਾ ਜਾਵੇਗਾ ਅਤੇ ਇਸ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ …
Read More »ਬਿ੍ਰਟੇਨ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਹੋਵੇਗੀ ਲਿਜ਼
ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ ਹਰਾਇਆ ਲੰਡਨ/ਬਿਊੁਰੋ ਨਿਊਜ਼ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਦੀ ਦੌੜ ਵਿਚ ਰਿਸ਼ੀ ਸੂਨਕ ਹਾਰ ਗਏ ਅਤੇ ਯੂਕੇ ਦੀ ਵਿਦੇਸ਼ ਮੰਤਰੀ ਲਿਜ਼ ਟਰਸ ਨਵੇਂ ਪ੍ਰਧਾਨ ਮੰਤਰੀ ਵਜੋਂ ਚੁਣ ਲਈ ਗਈ ਹੈ। ਉਹ ਬੋਰਿਸ ਜਾਨਸਨ ਦੀ ਜਗ੍ਹਾ ਲੈਣਗੇ। ਲਿਜ਼ ਟਰਸ ਨੂੰ ਬਿ੍ਰਟੇਨ ਦੀ ਸੱਤਾਧਾਰੀ ਕੰਸਰਵੇਟਿਵ ਪਾਰਟੀ ਦਾ …
Read More »ਅਧਿਆਪਕ ਦਿਵਸ ’ਤੇ ਕਾਲਜਾਂ ਤੇ ਯੂਨੀਵਰਸਿਟੀ ਅਧਿਆਪਕਾਂ ਨੂੰ ਵੱਡਾ ਤੋਹਫਾ
ਪੰਜਾਬ ’ਚ ਯੂਜੀਸੀ ਦਾ 7ਵਾਂ ਪੇਅ ਸਕੇਲ ਲਾਗੂ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਅਕਤੂਬਰ ਮਹੀਨੇ ਤੋਂ ਸੂਬੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਤਨਖਾਹ ਸਕੇਲ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ …
Read More »ਪਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ
ਪੀਜੀਆਈ ਦੇ ਡਾਕਟਰਾਂ ਦੀ ਟੀਮ ਕਰ ਰਹੀ ਹੈ ਨਿਗਰਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਬਣੀ ਹੋਈ ਹੈ। ਪ੍ਰਕਾਸ਼ ਸਿੰਘ ਬਾਦਲ ਦੋ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿਚ ਭਰਤੀ ਹਨ ਅਤੇ ਡਾਕਟਰਾਂ ਦੀ ਸਪੈਸ਼ਲ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਵਿਚ ਲੱਗੀ ਹੋਈ ਹੈ। …
Read More »ਭਾਰਤੀ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਹੱਕ ’ਚ ਖੜ੍ਹੇ ਖੇਡ ਮੰਤਰੀ ਮੀਤ ਹੇਅਰ
ਪਾਕਿਸਤਾਨ ਕੋਲੋਂ ਕ੍ਰਿਕਟ ਮੈਚ ਹਾਰਨ ਕਰਕੇ ਅਰਸ਼ਦੀਪ ਦੀ ਹੋਈ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ ਕ੍ਰਿਕਟ ਦੇ ਏਸ਼ੀਆ ਕੱਪ ਦੌਰਾਨ ਪਾਕਿਸਤਾਨ ਨੇ ਭਾਰਤ ਨੂੰ ਹਰਾ ਦਿੱਤਾ। ਇਸ ਤੋਂ ਬਾਅਦ ਕਿ੍ਰਕਟਰ ਅਰਸ਼ਦੀਪ ਸਿੰਘ ਕਾਫੀ ਟ੍ਰੋਲ ਹੋ ਰਹੇ ਹਨ। ਇਸਦੇ ਚੱਲਦਿਆਂ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅਰਸ਼ਦੀਪ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਹਾਲਾਂਕਿ …
Read More »ਗੌਰਵ ਯਾਦਵ ਹੀ ਰਹਿਣਗੇ ਪੰਜਾਬ ਦੇ ਡੀਜੀਪੀ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਡੀਜੀਪੀ ਦੀ ਕੁਰਸੀ ਨੂੰ ਲੈ ਕੇ ਬਣਿਆ ਸਸਪੈਂਸ ਸ਼ਨੀਵਾਰ ਨੂੰ ਖਤਮ ਹੋ ਗਿਆ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਹੀ ਬਣੇ ਰਹਿਣਗੇ। ਇਸ ਸਬੰਧੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹੁਕਮ ਵੀ ਜਾਰੀ ਕਰ ਦਿੱਤੇ ਹਨ। …
Read More »ਸੁਖਬੀਰ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ’ਚ ਹੋਏ ਪੇਸ਼
ਦੋਹਰੇ ਸੰਵਿਧਾਨ ਦੇ ਮਾਮਲੇ ’ਚ ਹੋਈ ਪੇਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ। ਇਹ ਪੇਸ਼ੀ ਦੋਹਰੇ ਸੰਵਿਧਾਨ ਦੇ ਮਾਮਲੇ ’ਚ ਹੋਈ। ਇਥੇ ਦਾਇਰ ਕੀਤੀ ਗਈ ਪਟੀਸ਼ਨ ’ਚ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ …
Read More »ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੀ ਆਮ ਆਦਮੀ ਪਾਰਟੀ ਦੇ ਨਿਸ਼ਾਨੇ ’ਤੇ
ਪੀਡਬਲਿਊ ਡੀ ਵਿਭਾਗ ’ਚ 5 ਕਰੋੜ ਰੁਪਏ ਤੋਂ ਜ਼ਿਆਦਾ ਦੇ ਟੈਂਡਰ ਦੀ ਵਿਜੀਲੈਂਸ ਵੱਲੋਂ ਜਾਂਚ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਸ਼ਾਨੇ ’ਤੇ ਹੁਣ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੀ ਆ ਗਏ ਹਨ। ਸਿੰਗਲਾ ਨੇ ਪੀ ਡਬਲਿਊ ਡੀ ਵਿਭਾਗ ਦਾ ਮੰਤਰੀ ਰਹਿੰਦੇ ਹੋਏ ਅਲਾਟ …
Read More »ਸ਼ੋ੍ਰਮਣੀ ਅਕਾਲੀ ਦਲ ਨੇ ‘ਇਕ ਪਰਿਵਾਰ-ਇਕ ਟਿਕਟ’ ਫਾਰਮੂਲਾ ਕੀਤਾ ਲਾਗੂ
ਸੁਖਬੀਰ ਬਾਦਲ ਨੇ ਪਾਰਟੀ ’ਚੋਂ ਪਰਿਵਾਰਵਾਦ ਨੂੰ ਖਤਮ ਕਰਨ ਦੀ ਕੀਤੀ ਗੱਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਵਿਚ ‘ਇਕ ਪਰਿਵਾਰ-ਇਕ ਟਿਕਟ’ ਦੇ ਫਾਰਮੂਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਸਦੀ ਬੋਰਡ ਬਣਾਇਆ …
Read More »