Breaking News
Home / ਪੰਜਾਬ (page 499)

ਪੰਜਾਬ

ਪੰਜਾਬ

ਫਗਵਾੜਾ ’ਚ ਕਿਸਾਨਾਂ ਦੇ ਧਰਨੇ ਨੂੰ ਹੋ ਗਏ 26 ਦਿਨ

ਅਜੇ ਤੱਕ ਕਿਸਾਨਾਂ ਦੇ ਖਾਤੇ ਵਿਚ ਨਹੀਂ ਆਈ ਗੰਨੇ ਦੀ ਬਕਾਇਆ ਰਾਸ਼ੀ ਫਗਵਾੜਾ/ਬਿੳੂਰੋ ਨਿੳੂਜ਼ ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਹਾਈਵੇ ’ਤੇ ਕਿਸਾਨਾਂ ਦੇ ਧਰਨੇ ਨੂੰ ਅੱਜ 26 ਦਿਨ ਹੋ ਗਏ ਹਨ। ਪੰਜਾਬ ਸਰਕਾਰ ਨੇ ਵੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅੱਜ ਸ਼ੁੱਕਰਵਾਰ ਤੱਕ ਦੀ ਮੋਹਲਤ ਮੰਗੀ ਸੀ। ਸਰਕਾਰ ਨੇ ਕਿਸਾਨ …

Read More »

ਗੌਰਵ ਯਾਦਵ ਹੀ ਰਹਿਣਗੇ ਪੰਜਾਬ ਦੇ ਡੀਜੀਪੀ

ਵੀ.ਕੇ. ਭਾਵਰਾ ਨੂੰ ਹਾੳੂਸਿੰਗ ਕਾਰਪੋਰੇਸ਼ਨ ’ਚ ਲਗਾਇਆ ਜਾਵੇਗਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਈ.ਪੀ.ਐਸ. ਅਫਸਰ ਗੌਰਵ ਯਾਦਵ ਹੀ ਪੰਜਾਬ ਪੁਲਿਸ ਦੇ ਡੀਜੀਪੀ ਰਹਿਣਗੇ। ਆਉਂਦੀ 4 ਸਤੰਬਰ ਨੂੰ ਛੁੱਟੀ ਤੋਂ ਵਾਪਸ ਪਰਤ ਰਹੇ ਵੀ.ਕੇ. ਭਾਵਰਾ ਨੂੰ ਪੰਜਾਬ ਪੁਲਿਸ ਹਾੳੂਸਿੰਗ ਕਾਰਪੋਰੇਸ਼ਨ ਵਿਚ ਲਗਾਇਆ ਜਾਵੇਗਾ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਇਸਦੀ ਤਿਆਰੀ ਵੀ …

Read More »

ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ

ਮਜੀਠੀਆ ਨੇ ਕਿਹਾ : ਇਸ ਮਾਮਲੇ ਵਿਚ ਪੰਜਾਬੀ ਕਦੇ ਨਹੀਂ ਕਰਨਗੇ ਸਮਝੌਤਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ ਹੈ ਅਤੇ ਇਸ ਮਾਮਲੇ ਵਿਚ ਪੰਜਾਬੀ ਕਦੇ ਵੀ ਸਮਝੌਤਾ ਨਹੀਂ ਕਰਨਗੇ। ਮਜੀਠੀਆ ਨੇ ਗੁਰਦਾਸਪੁਰ ਦੇ ਪਿੰਡ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਐਤਵਾਰ ਨੂੰ ਸੰਗਤਾਂ ਵੱਲੋਂ ਸ਼ਰਧਾਪੂਰਨ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਨੇ ਸੰਗਤ ਦੇ ਸਹਿਯੋਗ …

Read More »

ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਉਨ੍ਹਾਂ ਪੰਜਾਬ ਵਾਸੀਆਂ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਸਫਲਤਾ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ …

Read More »

ਸੰਗਤ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸਹਾਇਤਾ ਕੇਂਦਰ ਸਥਾਪਿਤ

ਭਗਵੰਤ ਮਾਨ ਦੇ ਦਰਬਾਰ ਸਾਹਿਬ ਨਤਮਸਤਕ ਹੋਣ ਮੌਕੇ ਸੰਗਤ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ : ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਦੇਸ਼ ਵਿਦੇਸ਼ ਤੋਂ ਪੁੱਜਦੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨਾਲ ਸਬੰਧਤ ਜਾਣਕਾਰੀ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਸਹਾਇਤਾ ਕੇਂਦਰ ਸਥਾਪਿਤ ਕੀਤਾ ਹੈ, ਜਿਸ ਦਾ ਉਦਘਾਟਨ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …

Read More »

ਕੈਪਟਨ ਅਮਰਿੰਦਰ ਸਰਕਾਰ ਵੇਲੇ ਹੋਏ ਕਰੋੜਾਂ ਦੇ ਗਬਨ ਦੀ ਜਾਂਚ ਕਰਵਾਉਣ ਭਗਵੰਤ ਮਾਨ: ਪ੍ਰਤਾਪ ਸਿੰਘ ਬਾਜਵਾ

ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੰਗਾਰਦਿਆਂ ਕਿਹਾ ਕਿ ਜੇਕਰ ਉਹ ਸਹੀ ਮਾਅਨਿਆਂ ਵਿੱਚ ਇਮਾਨਦਾਰ ਹਨ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਹੋਏ 3400 ਕਰੋੜ ਰੁਪਏ ਦੇ …

Read More »

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਜਲੰਧਰ ‘ਚ ਸ਼ਾਨਦਾਰ ਆਗਾਜ਼

ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਡ ਨੀਤੀ ਲਿਆਏਗੀ : ਭਗਵੰਤ ਮਾਨ 28 ਖੇਡਾਂ ‘ਚ 4 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ ਜਲੰਧਰ/ਬਿਊਰੋ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਨੂੰ ਜਲੰਧਰ ਸਥਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕਰਨ ਨਾਲ ਵੱਡੇ ਖੇਡ ਮਹਾਂ …

Read More »

ਸੁਖਪਾਲ ਸਿੰਘ ਖਹਿਰਾ ਤੇ ਰਾਜਾ ਵੜਿੰਗ ਹੋਏ ਆਹਮੋ-ਸਾਹਮਣੇ

ਪੰਜਾਬ ਕਾਂਗਰਸ ‘ਚ ਮੁੜ ਛਿੜਿਆ ਕਾਟੋ-ਕਲੇਸ਼, ਵੜਿੰਗ ਨੇ ਖਹਿਰਾ ਦੀ ਰਾਹੁਲ ਗਾਂਧੀ ਕੋਲ ਕੀਤੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਭ੍ਰਿਸ਼ਟਾਚਾਰ ਅਤੇ ਘਪਲੇ ਦੇ ਆਰੋਪਾਂ ਹੇਠ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਹਮਾਇਤ ‘ਚ ਪੰਜਾਬ ਕਾਂਗਰਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਪਾਰਟੀ ਦੇ ਕਿਸਾਨ ਵਿੰਗ ਦੇ ਕੌਮੀ ਚੇਅਰਮੈਨ ਅਤੇ …

Read More »

ਪੰਜਾਬ ‘ਚ ਜਲਦੀ ਲਿਆਵਾਂਗੇ ਰੀਅਲ ਅਸਟੇਟ ਨੀਤੀ : ਅਮਨ ਅਰੋੜਾ

ਵਿਭਾਗ ਦੇ ਅਧਿਕਾਰੀਆਂ ਨੂੰ ਜਾਇਦਾਦ ਖ਼ਰੀਦਦਾਰਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਗੈਰ-ਕਾਨੂੰਨੀ ਅਤੇ ਬੇਤਰਤੀਬੇ ਵਿਕਾਸ ਨੂੰ ਠੱਲ੍ਹਣ ਲਈ ਅਤੇ ਇਕਸਾਰ ਸ਼ਹਿਰੀ ਵਿਕਾਸ ਜਲਦੀ ਵਿਆਪਕ ਰੀਅਲ …

Read More »