ਸਰਪੰਚੀ ਅਹੁਦੇ ਲਈ ਬੋਲੀ ਲਗਾਉਣ ਵਾਲਿਆਂ ਖਿਲਾਫ ਹਰਪਾਲ ਸਿੰਘ ਚੀਮਾ ਨੇ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਅੱਜ ਸੂਬੇ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਹੈ। ‘ਆਪ’ ਵਲੋਂ ਪੰਜਾਬ ’ਚ ਕੁਝ ਪਿੰਡਾਂ ਵਿਚ ਸਰਪੰਚੀ ਅਹੁਦੇ ਲਈ ਬੋਲੀ ਲਗਾਏ …
Read More »ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ
ਪੰਧੇਰ ਨੇ ਵੀਰਵਾਰ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦੀ ਕਹੀ ਗੱਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਅੱਜ ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕੀਤੀ ਹੈ ਅਤੇ ਉਨ੍ਹਾਂ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਹੈ। ਪੰਧੇਰ ਨੇ ਸਰਕਾਰ ਅੱਗੇ ਕਿਸਾਨੀ ਸਬੰਧੀ ਮੰਗਾਂ ਰੱਖੀਆਂ ਅਤੇ ਸਰਕਾਰ ਨੂੰ …
Read More »ਪੰਜਾਬ ਪੁਲਿਸ ਨੇ ਇੰਟਰ ਸਟੇਟ ਸਾਈਬਰ ਗਿਰੋਹ ਫੜਿਆ
ਅਸਾਮ ਪੁਲਿਸ ਦੀ ਮੱਦਦ ਨਾਲ ਚਲਾਇਆ ਗਿਆ ਸੀ ਇਹ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਦੀ ਪੁਲਿਸ ਨੇ ਅਸਾਮ ਪੁਲਿਸ ਦੀ ਮੱਦਦ ਨਾਲ ਇਕ ਅੰਤਰਰਾਸ਼ਟਰੀ ਸਾਈਬਰ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਾਈਬਰ ਗਿਰੋਹ ਦੇ ਮੈਂਬਰਾਂ ਨੂੰ ਗੁਹਾਟੀ ਵਿਚੋਂ ਗਿ੍ਰਫਤਾਰ ਕੀਤਾ ਗਿਆ ਹੈ। ਇਸਦੇ ਨਾਲ ਹੀ ਇਸ …
Read More »ਪੰਜਾਬ ਭਾਜਪਾ ਦੀ ਮੀਟਿੰਗ ’ਚ ਨਹੀਂ ਪਹੁੰਚੇ ਸੁਨੀਲ ਜਾਖੜ
ਜਾਖੜ ਦੋ-ਚਾਰ ਦਿਨਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ’ਚ ਹੋਣਗੇ ਸ਼ਾਮਲ : ਵਿਜੇ ਰੂੁਪਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੀ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਚ ਮੀਟਿੰਗ ਹੋਈ ਹੈ। ਪਰ ਇਸ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨਹੀਂ ਪਹੁੰਚੇ ਹਨ। ਇਸ ਨੂੰ ਲੈ ਕੇ ਇਕ ਵਾਰ ਫਿਰ ਭਾਜਪਾ ’ਚੋਂ ਸੁਨੀਲ ਜਾਖੜ …
Read More »ਪੰਜਾਬ ’ਚ ਸਰਪੰਚੀ ਲਈ ਲੱਗਣ ਲੱਗੀਆਂ ਬੋਲੀਆਂ
2 ਕਰੋੜ ਰੁਪਏ ਤੱਕ ਲੱਗ ਗਈ ਸਰਬਸੰਮਤੀ ਨਾਲ ਸਰਪੰਚੀ ਲਈ ਬੋਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸਦੇ ਚੱਲਦਿਆਂ ਕਈ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਹੋ ਗਈ ਹੈ ਕਿਉਂਕਿ ਪੰਜਾਬ ਸਰਕਾਰ ਨੇ ਸਰਬਸੰਮਤੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ’ਚ ਸੁਧਾਰ ਮਗਰੋਂ ਹਸਪਤਾਲ ਤੋਂ ਮਿਲੀ ਛੁੱਟੀ
ਡਾਕਟਰਾਂ ਨੇ ਕੁਝ ਦਿਨ ਬੈੱਡ ਰੈਸਟ ਕਰਨ ਦੀ ਦਿੱਤੀ ਸਲਾਹ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਅੱਜ ਐਤਵਾਰ ਨੂੰ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ ਹਾਲੇ ਕੁੱਝ ਦਿਨ ਉਨ੍ਹਾਂ ਨੂੰ ਬੈੱਡ ਰੈਸਟ …
Read More »ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ
ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨੋਟਿਸ ਜਾਰੀ ਕਰਕੇ ਮਿਲੀ ਸ਼ਿਕਾਇਤ ’ਤੇ ਸਪੱਸ਼ਟੀਕਰਨ ਮੰਗਿਆ ਹੈ। ਜਦਕਿ ਬੀਬੀ ਜਗੀਰ ਕੌਰ ਨੂੰ 2018 ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੀ ਧੀ ਹਰਪ੍ਰੀਤ ਕੌਰ ਦੇ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤਿ੍ਰਗ ਕਮੇਟੀ ਦੀ ਮੀਟਿੰਗ
ਕਿਹਾ : ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਰਿਲੀਜ਼ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਸ਼ਤਾਬਦੀ ਸਮਾਗਮਾਂ ’ਚ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਦਾ ਜਿੱਥੇ ਧੰਨਵਾਦ ਕੀਤਾ ਗਿਆ, …
Read More »ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਧੱਕੇਸ਼ਾਹੀ ਕਰਨ ਦਾ ਲਗਾਇਆ ਆਰੋਪ
ਕਿਹਾ : ਚੋਣ ਲੜਨ ਵਾਲੇ ਇੱਛੁਕ ਉਮੀਦਵਾਰਾਂ ਨੂੰ ਨਹੀਂ ਦਿੱਤੀ ਜਾ ਰਹੀ ਐਨਓਸੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ’ਤੇ ਧੱਕੇਸ਼ਾਹੀ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਮਨਮਾਨੇ ਤਰੀਕੇ …
Read More »ਕੈਨੇਡਾ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਹੋਈ ਛੇੜਛਾੜ
ਸ਼ਰਾਰਤੀ ਅਨਸਰਾਂ ਨੇ ਬੁੱਤ ’ਤੇ ਲਗਾਇਆ ਫਲਸਤੀਨ ਦਾ ਝੰਡਾ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਬਰੈਂਪਟਨ ’ਚ ਕੁੱਝ ਫਲਸਤੀਨੀ ਸ਼ਰਾਰਤੀ ਅਨਸਰਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ ਕੀਤੀ ਹੈ। ਆਰੋਪੀਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਤੱਕ ਲਗਾ ਦਿੱਤਾ ਗਿਆ ਸੀ। ਇਸ ਦਾ ਵੀਡੀਓ ਸ਼ੋਸ਼ਲ …
Read More »