Breaking News
Home / ਪੰਜਾਬ (page 505)

ਪੰਜਾਬ

ਪੰਜਾਬ

ਪੰਜਾਬ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਚ ਰਾਖ਼ਵਾਂਕਰਨ ਲਾਗੂ

ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹਰ ਖੇਤਰ ‘ਚ ਬਰਾਬਰ ਮੌਕੇ ਦਿੱਤੇ ਜਾਣਗੇ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੇ ਲਾਅ ਅਫ਼ਸਰਾਂ ਦੀ ਨਿਯੁਕਤੀ ਵਿਚ ਰਾਖਵਾਂਕਰਨ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਐਡਵੋਕੇਟ ਜਨਰਲ ਦਫ਼ਤਰ ਵਿਚਲੀਆਂ ਮੌਜੂਦਾ ਪੋਸਟਾਂ ਤੋਂ ਇਲਾਵਾ 58 ਪੋਸਟਾਂ ਅਨੁਸੂਚਿਤ ਜਾਤੀਆਂ ਲਈ ਰੱਖਣ ਦਾ …

Read More »

ਪੀਜੀਆਈ ਘਾਬਦਾਂ ਜਨਵਰੀ ‘ਚ ਹੋਵੇਗਾ ਪੂਰੀ ਤਰ੍ਹਾਂ ਚਾਲੂ : ਮਾਂਡਵੀਆ

ਕਰੋਨਾ ਸੰਕਟ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ ਸੰਗਰੂਰ/ਬਿਊਰੋ ਨਿਊਜ਼ : ਕੇਂਦਰੀ ਸਿਹਤ ਰਾਜ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਪੀਜੀਆਈ ਸੈਟੇਲਾਈਟ ਸੈਂਟਰ ਤੇ ਹਸਪਤਾਲ ਨੂੰ ਜਨਵਰੀ-2023 ਵਿੱਚ ਪੂਰਨ ਰੂਪ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਪੀਜੀਆਈ ਸੈਟੇਲਾਈਟ ਸੈਂਟਰ ਵਿਚ ਮਰੀਜ਼ਾਂ ਲਈ ਹੁਣ ਸਿਰਫ਼ ਓਪੀਡੀ ਹੀ ਚਾਲੂ …

Read More »

ਬਿਕਰਮ ਸਿੰਘ ਮਜੀਠੀਆ ਅਦਾਲਤ ਵਿਚ ਪੇਸ਼

ਡਰੱਗ ਮਾਮਲੇ ਸਬੰਧੀ ਅਗਲੀ ਸੁਣਵਾਈ ਹੁਣ 7 ਨਵੰਬਰ ਨੂੰ ਮੁਹਾਲੀ/ਬਿਊਰੋ ਨਿਊਜ਼ : ਡਰੱਗਜ਼ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸੋਮਵਾਰ ਨੂੰ ਮੁਹਾਲੀ ਵਿਖੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਨਵੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ …

Read More »

ਪੰਜਾਬ ‘ਚ ਪੁਲਿਸ ਭਰਤੀ ‘ਤੇ ਕਰੈਡਿਟ ‘ਵਾਰ’

ਸੀਐਮ ਭਗਵੰਤ ਮਾਨ ਨੇ 4358 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ ਕਾਂਗਰਸ ਕਹਿੰਦੀ : ਇਹ ਤਾਂ ਅਸੀਂ ਭਰਤੀ ਕੀਤੇ ਸਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੁਲਿਸ ਭਰਤੀ ‘ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ ਵਿਚਾਲੇ ਕਰੈਡਿਟ ਵਾਰ ਸ਼ੁਰੂ ਹੋ ਗਈ ਹੈ। ਸੀਐਮ ਭਗਵੰਤ ਮਾਨ ਨੇ ਪੰਜਾਬ ਪੁਲਿਸ ‘ਚ …

Read More »

ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਹੋਈ ਖਾਮੀ ਲਈ ਸੁਪਰੀਮ ਕੋਰਟ ਨੇ ਫਿਰੋਜ਼ਪੁਰ ਦੇ ਐਸਐਸਪੀ ਨੂੰ ਦੱਸਿਆ ਜ਼ਿੰਮੇਵਾਰ

ਐਸਐਸਪੀ ਨੇ ਜਾਣਕਾਰੀ ਹੋਣ ਦੇ ਬਾਵਜੂਦ ਵੀ ਕਲੀਅਰ ਨਹੀਂ ਕਰਵਾਇਆ ਸੀ ਰੂਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਲੰਘੀ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਅਣਗਹਿਲੀ ਲਈ ਫਿਰੋਜ਼ਪੁਰ ਦੇ ਐਸ ਐਸ ਪੀ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਫਿਰੋਜ਼ਪੁਰ ਦੇ ਐਸ ਐਸ …

Read More »

‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਖਿਲਾਫ਼ ਹਾਈਕੋਰਟ ਪਹੁੰਚੀ ਉਸ ਦੀ ਦੂਜੀ ਪਤਨੀ

ਪਠਾਣਮਾਜਰਾ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾ ਕਰਵਾਇਆ ਸੀ ਦੂਜਾ ਵਿਆਹ ਚੰਡੀਗੜ੍ਹ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਕਾਰਵਾਈ ਕਰਨ ਦੀ ਮੰਗ ਲੈ ਕੇ ਉਸ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਈ ਹੈ। …

Read More »

ਸੁਖਬੀਰ ਬਾਦਲ ਨੇ ਪੰਜਾਬ ਐਕਸਾਈਜ਼ ਪਾਲਿਸੀ ਦੀ ਮੰਗੀ ਸੀਬੀਆਈ ਜਾਂਚ

ਕਿਹਾ : ਪੰਜਾਬ ’ਚ 500 ਕਰੋੜ ਰੁਪਏ ਦਾ ਹੋਇਆ ਹੈ ਸ਼ਰਾਬ ਘੋਟਾਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਵੀਂ ਐਕਸਾਈਜ਼ ਪਾਲਿਸੀ ਦੀ ਆੜ ਹੇਠ 500 ਕਰੋੜ ਰੁਪਏ ਦਾ ਸ਼ਰਾਬ ਘੁਟਾਲਾ ਹੋਇਆ ਹੈ। ਇਹ ਦਾਅਵਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤਾ ਗਿਆ। ਚੰਡੀਗੜ੍ਹ ’ਚ ਅੱਜ ਸੁਖਬੀਰ ਬਾਦਲ ਨੇ …

Read More »

ਝੂਠੇ ਪੁਲਿਸ ਮੁਕਾਬਲੇ ’ਚ ਮਾਰੇ ਗਏ ਤਿੰਨ ਨੌਜਵਾਨਾਂ ਨੂੰ 30 ਸਾਲਾਂ ਮਗਰੋਂ ਮਿਲਿਆ ਇਨਸਾਫ਼

ਮੋਹਾਲੀ ਅਦਾਲਤ ਨੇ ਸਾਬਕਾ ਡੀਐਸਪੀ ਅਤੇ ਸਬ ਇੰਸਪੈਕਟਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲਿਸ ਮੁਕਾਬਲੇ ਦੇ ਕੇਸ ’ਚ ਪੰਜਾਬ ਪੁਲੀਸ ਦੇ ਸਾਬਕਾ ਡੀਐਸਪੀ ਕਿ੍ਰਸ਼ਨ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਤਰਸੇਮ ਸਿੰਘ ਨੂੰ ਦੋਸ਼ੀ ਮੰਨਦੇ ਹੋਏ ਉਮਰ …

Read More »

ਭਗਵੰਤ ਮਾਨ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਮੇਜ਼ਬਾਨੀ ਤਾਂ ਕੀਤੀ ਪਰ ਮੰਗਿਆ ਕੁਝ ਨਹੀਂ

ਨਰਿੰਦਰ ਮੋਦੀ ਨੇ ਪੰਜਾਬ ਲਈ ਨਹੀਂ ਕੀਤਾ ਕੋਈ ਵਿਸ਼ੇਸ਼ ਐਲਾਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਨੇੜੇ ਮੁੱਲਾਂਪੁਰ ਗਰੀਬਦਾਸ ’ਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ ਸੀ। ਇਸ ਹਸਪਤਾਲ ਦਾ ਨੀਂਹ ਪੱਥਰ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਪ੍ਰਧਾਨ ਮੰਤਰੀ ਡਾ. …

Read More »

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਤਲਬ

ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ 30 ਅਗਸਤ ਨੂੰ ਚੰਡੀਗੜ੍ਹ ਬੁਲਾਇਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਨੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਸੁਖਬੀਰ ਨੂੰ 30 ਅਗਸਤ ਨੂੰ ਸਵੇਰੇ ਸਾਢੇ 10 ਵਜੇ ਚੰਡੀਗੜ੍ਹ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ …

Read More »