ਵਿਧਾਇਕ ਪਰਗਟ ਸਿੰਘ ਬੋਲੇ : ਇਸ ਦੀ ਹੋਵੇ ਜਾਂਚ, ਸਰਕਾਰ ਇਨਕਮ ਵਧਣ ਦਾ ਕਰ ਰਹੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਪਈ ਸੀਬੀਆਈ ਰੇਡ ਦਾ ਸੇਕ ਪੰਜਾਬ ਤੱਕ ਪਹੰੁਚ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਐਕਸਾਈਜ ਪਾਲਿਸੀ ਦੀ ਵੀ ਜਾਂਚ ਦੀ ਮੰਗ …
Read More »ਮੁੱਖ ਮੰਤਰੀ ਭਗਵੰਤ ਮਾਨ ਪਰਲ ਗਰੁੱਪ ਦਾ ਖੋਲ੍ਹਣਗੇ ਕੱਚਾ ਚਿੱਠਾ
ਪੰਜਾਬ ਦੇ 10 ਲੱਖ ਲੋਕਾਂ ਨਾਲ ਪਰਲ ਗਰੁੱਪ ਨੇ ਕੀਤੀ ਸੀ ਠੱਗੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਸ਼ਾਨੇ ’ਤੇ ਹੁਣ ਪਰਲ ਗਰੁੱਪ ਆ ਗਿਆ ਹੈ, ਜਿਸ ਦਾ ਕੱਚਾ ਚਿੱਠਾ ਜਲਦੀ ਹੀ ਖੁੱਲ੍ਹੇਗਾ। ਪੰਜਾਬ ਸਰਕਾਰ ਵੱਲੋਂ ਇਸ ਦੀ ਹਾਈ ਲੈਵਲ ਇਨਕੁਆਰੀ ਸ਼ੁਰੂ ਕਰ …
Read More »ਸੰਯੁਕਤ ਕਿਸਾਨ ਮੋਰਚੇ ਨੇ ਪਾਣੀਆਂ ਤੇ ਪੰਜਾਬ ਦੇ ਹੋਰ ਮੁੱਦਿਆਂ ਨੂੰ ਲੈ ਕੇ ਰੈਲੀਆਂ ਕਰਨ ਦਾ ਕੀਤਾ ਫੈਸਲਾ
ਕਿਸਾਨ ਆਗੂ ਬਲਬੀਰ ਸਿੰਘ ਰਾਜਵਾਲ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਰੈਲੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਿੱਤੀ …
Read More »ਹਿੰਦੋਸਤਾਨ ਦੀ ਵੰਡ ਵੇਲੇ ਜਾਨ ਗੁਆਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤਾ ਗਿਆ ਯਾਦ
ਦੋਹਾਂ ਮੁਲਕਾਂ ਦੀਆਂ ਸਰਕਾਰਾਂ ਸ਼ੋਕ ਮਤੇ ਕਰਨ ਪਾਸ : ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : 1947 ਵਿੱਚ ਹਿੰਦੋਸਤਾਨ ਦੀ ਵੰਡ ਵੇਲੇ ਹੋਈ ਹਿੰਸਾ ਦੌਰਾਨ ਜਾਨ ਗੁਆਉਣ ਵਾਲੇ ਦਸ ਲੱਖ ਪੰਜਾਬੀਆਂ ਦੀ ਯਾਦ ਵਿੱਚ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਚ ਲਹਿਰਾਇਆ ਤਿਰੰਗਾ
ਸੂਬਾ ਪੱਧਰੀ ਸਮਾਗਮ ‘ਚ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿੱਚ ਤਿਰੰਗਾ ਲਹਿਰਾ ਕੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ‘ਰੰਗਲਾ ਪੰਜਾਬ’ ਬਣਾਏਗੀ, ਜਿਥੇ …
Read More »ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦਾ ਆਗਾਜ਼
ਲੁਧਿਆਣਾ : ਆਜ਼ਾਦੀ ਦਿਹਾੜੇ ਦੇ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਚਾਂਦ ਸਿਨੇਮਾ ਨੇੜੇ ਸੂਬੇ ਦੇ ਪਹਿਲੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਵਿਚ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਲਈ ਹਰੀ ਝੰਡੀ
ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫ਼ੈਸਲਾ ਮੁੱਖ ਮੰਤਰੀ ਨੇ ਪੰਜਾਬ ਰਾਜ ਸਿਵਲ ਏਵੀਏਸ਼ਨ ਕੌਂਸਲ ਦੀ ਤਜਵੀਜ਼ ‘ਤੇ ਲਿਆ ਹੈ। ਉਨਾਂ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਦਾ ਇੱਕ …
Read More »ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ
ਹਰ ਜ਼ਿਲ੍ਹੇ ਦੇ 15 ਤੋਂ 35 ਸਾਲ ਤੱਕ ਦੇ ਦੋ-ਦੋ ਨੌਜਵਾਨਾਂ ਨੂੰ ਇਹ ਪੁਰਸਕਾਰ ਦਿੱਤੇ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਹਰ ਜ਼ਿਲ੍ਹੇ …
Read More »ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ ‘ਚ 75 ਘੰਟਿਆਂ ਦਾ ਧਰਨਾ ਸ਼ੁਰੂ
ਲਖੀਮਪੁਰ ਖੀਰੀ : ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਸਮੇਤ ਵੱਖ-ਵੱਖ ਮੰਗਾਂ ਲਈ ਵੀਰਵਾਰ ਸਵੇਰੇ ਰਾਜਾਪੁਰ ਮੰਡੀ ਕਮੇਟੀ ਕੰਪਲੈਕਸ ਵਿੱਚ 75 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਜ਼ਿਲ੍ਹਾ ਪ੍ਰਧਾਨ ਅਤੇ ਇਸ ਧਰਨੇ ਦੇ ਸਥਾਨਕ ਕਨਵੀਨਰ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਸਿੰਘ ਮਜੀਠੀਆ
ਪਿਛਲੇ ਦਿਨੀਂ ਕੇਂਦਰੀ ਜੇਲ੍ਹ ਪਟਿਆਲਾ ‘ਚੋਂ ਹੋਈ ਸੀ ਰਿਹਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੁੱਧਵਾਰ ਸਵੇਰੇ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੇਂਦਰੀ ਜੇਲ੍ਹ ਪਟਿਆਲਾ …
Read More »