ਐਡਵੋਕੇਟ ਧਾਮੀ ਨੇ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ …
Read More »ਡਾ. ਅੰਬੇਡਕਰ ਦੇ ਬੁੱਤ ਦੀ ਹੋਈ ਭੰਨਤੋੜ ਦੇ ਰੋਸ ਵਜੋਂ ਪੰਜਾਬ ’ਚ ਕਈ ਥਾਈਂ ਰਿਹਾ ਮੁਕੰਮਲ ਬੰਦ
ਵੱਖ ਵੱਖ ਥਾਵਾਂ ’ਤੇ ਕੱਢੇ ਗਏ ਰੋਸ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ 26 ਜਨਵਰੀ ਨੂੰ ਇਕ ਵਿਅਕਤੀ ਵਲੋਂ ਭੰਨਤੋੜ ਕੀਤੀ ਗਈ ਸੀ। ਇਸ ਮੰਦਭਾਗੀ ਘਟਨਾ ਦੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ …
Read More »ਮੇਰਾ ਮਰਨ ਵਰਤ ਰਹੇਗਾ ਜਾਰੀ : ਜਗਜੀਤ ਸਿੰਘ ਡੱਲੇਵਾਲ
ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਕਾਨਫਰੰਸ ਨੂੰ ਕੀਤਾ ਸੰਬੋਧਨ ਖਨੌਰੀ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹੋਏ ਹਨ। ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਤੋਂ ਵੀ ਜ਼ਿਆਦਾ ਦਿਨ ਹੋ ਗਏ ਹਨ ਅਤੇ ਉਹ ਕਿਸਾਨੀ ਮੰਗਾਂ ਮੰਨਵਾਉਣ ਲਈ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਫਿਰ ਦਿੱਤੇ ਆਦੇਸ਼
ਕਿਹਾ : ਮੈਂਬਰਸ਼ਿਪ ਵਾਲੀ ਸੱਤ ਮੈਂਬਰੀ ਕਮੇਟੀ ਹੋਵੇ ਐਕਟਿਵ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲਈ ਜਿਹੜੀ ਸੱਤ ਮੈਂਬਰੀ ਕਮੇਟੀ ਕੰਮ ਕਰ ਰਹੀ ਹੈ, ਉਸ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਕਤ ਕਮੇਟੀ ਪੂਰੀ …
Read More »ਪੰਜਾਬ ਦੀ ਮਾਲੀ ਹਾਲਤ ਸਭ ਤੋਂ ਮਾੜੀ – ਵਿੱਤੀ ਇੰਡੈਕਸ ’ਚ ਹੋਇਆ ਖੁਲਾਸਾ
ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਭਰ ਵਿੱਚ ਵਿੱਤੀ ਤੌਰ ’ਤੇ ਮਜ਼ਬੂਤ ਮੰਨੇ ਜਾਂਦੇ ਪੰਜਾਬ ਸੂਬੇ ਦੀ ਹਾਲਤ ਲਗਾਤਾਰ ਨਿੱਘਰਦੀ ਜਾ ਰਹੀ ਹੈ। ਨੀਤੀ ਆਯੋਗ ਵੱਲੋਂ ਜਾਰੀ ਕੌਮੀ ਵਿੱਤ ਸਿਹਤ ਇੰਡੈਕਸ 2022-23 ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। ਨੀਤੀ ਆਯੋਗ ਵੱਲੋਂ ਦੇਸ਼ ਦੇ …
Read More »ਪੰਜਾਬ ਦੇ ਦੋ ਦਿੱਗਜ਼ਾਂ ਨੂੰ ਮਿਲੇਗਾ ਪਦਮਸ੍ਰੀ ਐਵਾਰਡ
ਭਾਈ ਹਰਜਿੰਦਰ ਸਿੰਘ ਅਤੇ ਉਂਕਾਰ ਸਿੰਘ ਪਾਹਵਾ ਨੂੰ ਮਿਲੇਗਾ ਪਦਮਸ੍ਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਐਲਾਨੇ ਗਏ ਪਦਮ ਪੁਰਸਕਾਰਾਂ ਵਿਚ ਇਸ ਸਾਲ ਪੰਜਾਬ ਦੇ ਦੋ ਦਿੱਗਜ਼ਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਗੁਰਬਾਣੀ ਕੀਰਤਨ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਅਤੇ ਉਦਯੋਗ ਤੇ …
Read More »ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਲੀ ਚੋਣਾਂ ’ਚ ਮਿਲੀ ਵੱਡੀ ਜ਼ਿੰਮੇਵਾਰੀ
7 ਵਿਧਾਨ ਸਭਾ ਹਲਕਿਆਂ ਦਾ ਰੰਧਾਵਾ ਨੂੰ ਬਣਾਇਆ ਇੰਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਪਾਰਟੀ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਰੰਧਾਵਾ ਨੂੰ ਦਿੱਲੀ ਦੇ 7 ਵਿਧਾਨ ਸਭਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ’ਚ ਲਹਿਰਾਇਆ ਤਿਰੰਗਾ
ਕਿਹਾ : ਕਿਸਾਨਾਂ ਦੀਆਂ ਮੰਗਾਂ ਛੇਤੀ ਮੰਨੇ ਕੇਂਦਰ ਸਰਕਾਰ ਪਟਿਆਲਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਤਵਾਰ ਨੂੰ 76ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ’ਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਅੰਨਦਾਤਾ ਹੈ ਪਰ ਅਫ਼ਸੋਸ ਉਸ ਨੂੰ ਆਪਣੇ ਮਸਲੇ ਹੱਲ ਕਰਵਾਉਣ ਲਈ ਭੁੱਖ …
Read More »ਪੰਜ ਸਿੰਘ ਸਾਹਿਬਾਨਾਂ ਦੀ 28 ਜਨਵਰੀ ਨੂੰ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ
ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਰੁਝੇਵਿਆਂ ਕਾਰਨ ਮੁਲਤਵੀ ਹੋਈ ਇਕੱਤਰਤਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 28 ਜਨਵਰੀ ਨੂੰ ਸੱਦੀ ਗਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗੲ ਹੈ। ਇਹ ਇਕੱਤਰਤਾ ਜਥੇਦਾਰ ਗਿਆਨੀ ਰਘਬੀਰ ਸਿੰਘ …
Read More »ਕਿਸਾਨ ਜਥੇਬੰਦੀਆਂ ਨੇ ਸਮੁੱਚੇ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਕੱਢਿਆ ਟਰੈਕਟਰ ਮਾਰਚ
ਐੱਸਕੇਐੱਮ ਨੇ ਤਹਿਸੀਲ ਪੱਧਰ ’ਤੇ ਕੱਢੇ ਟਰੈਕਟਰ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ), ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ, ਨਵਾਂ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕੀਤੇ ਜਾਣ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਦੇਸ਼ ਦੇ 76ਵੇਂ ਗਣਤੰਤਰ ਦਿਵਸ …
Read More »