ਸਿੱਖ ਤਾਲਮੇਲ ਕਮੇਟੀ ਨੇ ਪੁਲਿਸ ਕੇਸ ਦਰਜ ਕਰਨ ਦੀ ਕੀਤੀ ਮੰਗ ਜਲੰਧਰ/ਬਿਊਰੋ ਨਿਊਜ਼ : ਜਲੰਧਰ ‘ਚ ਪੈਂਦੇ ਸਿਟੀ ਪਬਲਿਕ ਸਕੂਲ ਮਕਸੂਦਾਂ ਵਿਚ ਸਿੱਖ ਵਿਦਿਆਰਥੀ ਦੇ ਹੱਥ ਵਿਚੋਂ ਕੜਾ ਲੁਹਾਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਸਿੱਖ ਤਾਲਮੇਲ ਕਮੇਟੀ ਨੇ ਕਿਹਾ ਕਿ ਕੜਾ ਸਿੱਖਾਂ ਦੇ ਪੰਜ ਕਕਾਰਾਂ ਵਿਚ ਸ਼ਾਮਲ ਹੈ। ਸਿੱਖ …
Read More »ਪੰਜਾਬ ਦੇ ਡਾਕਟਰਾਂ ਨੇ ‘ਆਪ’ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
ਸਿਹਤ ਮੰਤਰੀ ਨੂੰ 15 ਅਗਸਤ ਤੱਕ ਮੁਆਫ਼ੀ ਮੰਗਣ ਜਾਂ ਅਹੁਦਾ ਛੱਡਣ ਦਾ ਅਲਟੀਮੇਟਮ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਡਾਕਟਰਾਂ ਨੇ ਜਲੰਧਰ ‘ਚ ਸੂਬਾ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਆਈਐੱਮਏ ਤੇ ਸਰਕਾਰੀ ਡਾਕਟਰਾਂ ਸਣੇ ਮੈਡੀਕਲ ਖੇਤਰ ਨਾਲ ਜੁੜੀਆਂ ਕਈ ਸੰਸਥਾਵਾਂ ਦੇ ਨੁਮਾਇੰਦਿਆਂ …
Read More »ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮੈਡਲ ਜੇਤੂ ਹਰਜਿੰਦਰ ਕੌਰ ਨੂੰ ਨੌਕਰੀ ਦੇਣ ਦਾ ਐਲਾਨ
ਪਟਿਆਲਾ/ਬਿਊਰੋ ਨਿਊਜ਼ : ਕਾਮਨਵੈਲਥ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਵਾਪਸ ਪਰਤੀ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਨੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਉਸ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ਪੰਜ ਲੱਖ ਰੁਪਏ ਦਾ ਇਨਾਮ ਦੇਣ …
Read More »ਭਾਜਪਾ ਦੇਸ਼ ਭਗਤੀ ਦੀ ਭਾਵਨਾ ਕਾਂਗਰਸ ਕੋਲੋਂ ਸਿੱਖੇ: ਰਾਜਾ ਵੜਿੰਗ
ਤਰਨਤਾਰਨ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਵਲੋਂ ਹਲਕਾ ਖੇਮਕਰਨ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਨੇ ਪਾਰਟੀ ਵਰਕਰਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ ਲਈ ਜਾਨਾਂ ਤਕ ਕੁਰਬਾਨ ਕਰਨ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ …
Read More »ਸ਼ਹੀਦਾਂ ਨੂੰ ਭੁੱਲਣ ਵਾਲੀਆਂ ਕੌਮਾਂ ਦਾ ਵਜੂਦ ਖ਼ਤਮ ਹੋ ਜਾਂਦੈ : ਸ਼ਾਹੀ ਇਮਾਮ
ਮੁਹੱਰਮ ਯੌਮੇ ਆਸ਼ੂਰਾ ਮੌਕੇ ਸ਼ਹੀਦ-ਏ-ਕਰਬਲਾ ਕਾਨਫਰੰਸ ਕਰਵਾਈ ਲੁਧਿਆਣਾ : ਲੁਧਿਆਣਾ ‘ਚ ਫੀਲਡ ਗੰਜ ਸਥਿਤ ਇਤਿਹਾਸਕ ਜਾਮਾ ਮਸਜਿਦ ਵਿੱਚ 10 ਮੁਹੱਰਮ ਯੌਮੇ ਆਸ਼ੂਰਾ ਮੌਕੇ ਸ਼ਹੀਦ-ਏ-ਕਰਬਲਾ ਕਾਨਫਰੰਸ ਕੀਤੀ ਗਈ। ਇਸ ਦੀ ਪ੍ਰਧਾਨਗੀ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕੀਤੀ। ਸ਼ਾਹੀ ਇਮਾਮ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ …
Read More »ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਫਰੀਦਕੋਟ ਹਸਪਤਾਲ ‘ਚ ਭੇਜੇ 200 ਗੱਦੇ
ਪਰਵਾਸੀ ਪੰਜਾਬੀਆਂ ਨੇ ਵੀ ਹਸਪਤਾਲ ਵਿੱਚ ਲੋੜੀਂਦਾ ਸਾਮਾਨ ਭੇਜਣ ਦੀ ਹਾਮੀ ਭਰੀ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਨੂੰ 200 ਗੱਦੇ ਭੇਟ ਕੀਤੇ ਹਨ। ਇਹ ਗੱਦੇ ਹਸਪਤਾਲ ਵਿੱਚ ਪਹੁੰਚਣ ਮਗਰੋਂ ਵੱਖ-ਵੱਖ ਵਾਰਡਾਂ ਵਿੱਚ ਭੇਜ ਦਿੱਤੇ ਗਏ …
Read More »ਪੰਜਾਬ ‘ਚ ਖੇਡ ਮੇਲੇ ਦੇ ਜੇਤੂਆਂ ਨੂੰ ਮਿਲਣਗੇ ਛੇ ਕਰੋੜ ਰੁਪਏ : ਮੀਤ ਹੇਅਰ
‘ਪੰਜਾਬ ਖੇਡ ਮੇਲੇ’ ਦੀ ਸ਼ੁਰੂਆਤ ਜਲੰਧਰ ਤੋਂ 29 ਅਗਸਤ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ‘ਚ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਖੇਡ ਮੇਲੇ’ ਦੀ ਸ਼ੁਰੂਆਤ ਜਲੰਧਰ ਤੋਂ 29 ਅਗਸਤ ਨੂੰ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਖੇਡ ਮੇਲੇ ਦਾ ਉਦਘਾਟਨ …
Read More »ਰਾਜ ਸਭਾ ਮੈਂਬਰਾਂ ਕੋਲੋਂ ਨਾਜਾਇਜ਼ ਕਬਜ਼ੇ ਛੁਡਵਾਉਣ ਭਗਵੰਤ ਮਾਨ : ਸੁਖਪਾਲ ਖਹਿਰਾ
ਭੁਲੱਥ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਲਵਲੀ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ ਕੋਲੋਂ ਨਾਜਾਇਜ਼ ਕਬਜ਼ੇ ਵਾਲੀ ਸਰਕਾਰੀ ਜ਼ਮੀਨ ਛੁਡਵਾਉਣ ਦੀ ਮੰਗ ਕੀਤੀ ਹੈ। ਮੀਡੀਆ ਨਾਲ ਗੱਲ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ …
Read More »ਰਾਜਿੰਦਰ ਗੁਪਤਾ ਵਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ
ਬਰਨਾਲਾ/ਬਿਊਰੋ ਨਿਊਜ਼ : ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਆਪਣੇ ਲਗਾਤਾਰ ਸਿਹਤ ਸਬੰਧਤ ਮੁੱਦਿਆਂ ਅਤੇ ਪਰਿਵਾਰਕ ਰੁਝੇਵਿਆਂ ਕਾਰਨ ਕੰਪਨੀ ਦੇ ਡਾਇਰੈਕਟਰ ਅਤੇ ਗੈਰ-ਕਾਰਜਕਾਰੀ ਚੇਅਰਮੈਨ ਦੇ ਰੂਪ ਵਿਚ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ। ਟਰਾਈਡੈਂਟ ਦੇ ਚੇਅਰਮੈਨ ਅਹੁਦੇ ਦੇ ਕਰਤੱਵਾਂ ਤੋਂ ਆਜ਼ਾਦ ਕਰਨ ਲਈ ਰਾਜਿੰਦਰ ਗੁਪਤਾ ਤੋਂ ਪ੍ਰਾਪਤ ਬੇਨਤੀ …
Read More »ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ‘ਚ ਮਿਲੀ ਜ਼ਮਾਨਤ
ਸਾਢੇ ਪੰਜ ਮਹੀਨਿਆਂ ਬਾਅਦ ਪਟਿਆਲਾ ਦੀ ਜੇਲ੍ਹ ‘ਚੋਂ ਬਾਹਰ ਆਏ ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗਜ਼ ਮਾਮਲੇ ਵਿਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਹ ਸਾਢੇ ਪੰਜ ਮਹੀਨਿਆਂ ਤੋਂ ਬਾਅਦ ਪਟਿਆਲਾ ਦੀ ਕੇਂਦਰੀ …
Read More »