Breaking News
Home / ਪੰਜਾਬ (page 521)

ਪੰਜਾਬ

ਪੰਜਾਬ

ਕਾਮਨਵੈਲਥ ਖੇਡਾਂ ’ਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਜਿੱਤਿਆ ਕਾਂਸੇ ਦਾ ਤਮਗਾ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਮਨਵੈਲਥ ਖੇਡਾਂ ਵਿਚ ਪੰਜਾਬ ਦੇ ਕਸਬਾ ਨਾਭਾ ਨੇੜਲੇ ਪਿੰਡ ਮੈਹਸ ਦੀ ਰਹਿਣ ਵਾਲੀ ਹਰਜਿੰਦਰ ਕੌਰ ਨੇ ਵੇਟ ਲਿਫਟਿੰਗ ’ਚ ਕਾਂਸੇ ਦਾ ਤਮਗਾ ਜਿੱਤ ਲਿਆ ਹੈ। ਹਰਜਿੰਦਰ ਕੌਰ ਵਲੋਂ ਕਾਂਸੇ ਦਾ ਤਮਗਾ ਜਿੱਤਣ …

Read More »

ਰਾਘਵ ਚੱਢਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਲਗਾਉਣ ਖਿਲਾਫ ਪਾਈ ਗਈ ਸੀ ਪਟੀਸ਼ਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਖਿਲਾਫ ਦਾਇਰ ਹੋਈ ਪਟੀਸ਼ਨ ਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਨਿਪਟਾਰਾ ਕਰ ਦਿੱਤਾ। ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ …

Read More »

ਪੰਜਾਬ ਦੇ ਏਜੀ ’ਤੇ ਨਵਾਂ ਘਮਾਸਾਣ

ਕਾਂਗਰਸ ਨੇ ਏਜੀ ਵਿਨੋਦ ਘਈ ਦੇ ਭਰਾ ਨੂੰ ਲੀਗਲ ਸੈਲ ਦਾ ਚੇਅਰਮੈਨ ਬਣਾਇਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਐਡਵੋਕੇਟ ਜਨਰਲ ਨੂੰ ਲੈ ਕੇ ਨਵਾਂ ਘਮਾਸਾਣ ਮਚ ਗਿਆ ਹੈ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੇ ਭਰਾ ਐਡਵੋਕੇਟ ਵਿਪਿਨ ਘਈ ਨੂੰ ਕਾਂਗਰਸ ਨੇ ਲੀਗਲ ਸੈਲ …

Read More »

ਪੰਜਾਬ ਦੇ ਚੀਫ ਸੈਕਟਰੀ ਦੀ ਨਿਯੁਕਤੀ ਨੂੰ ਚੁਣੌਤੀ

ਹਾਈਕੋਰਟ ਨੇ ਸਰਕਾਰ ਨੂੰ ਦੋ ਹਫਤਿਆਂ ’ਚ ਰਿਕਾਰਡ ਦੇਣ ਲਈ ਕਿਹਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਚੀਫ ਸੈਕਟਰੀ ਵੀ.ਕੇ. ਜੰਜੂਆ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਕੋਲੋਂ ਦੋ ਹਫਤਿਆਂ ਵਿਚ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੂੰ ਜੰਜੂਆ ਮਾਮਲੇ ਨਾਲ ਜੁੜੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਹੈ। ਅੱਜ ਸੋਮਵਾਰ ਨੂੰ …

Read More »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸੀਆਂ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ

ਕਿਹਾ : ਪਿਛਲੀਆਂ ਸਰਕਾਰਾਂ ਨੇ ਪੰਜਾਬ ਸਿਰ ਚੜ੍ਹਾਇਆ ਕਰਜ਼ਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਾਈਵ ਹੋ ਕੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦਸਿਆ ਅਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ …

Read More »

ਐਲਪੀਯੂ ਦਾ ਪੰਚਾਇਤੀ ਜ਼ਮੀਨ ’ਤੇ ਕਬਜ਼ਾ!

‘ਆਪ’ ਦਾ ਰਾਜ ਸਭਾ ਮੈਂਬਰ ਹੈ ਐਲਪੀਯੂ ਦਾ ਮਾਲਕ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਚਾਇਤੀ ਜ਼ਮੀਨਾਂ ’ਤੇ ਕਬਜ਼ਾ ਕਰੀ ਬੈਠੇ ਲੋਕਾਂ ’ਤੇ ਕਾਰਵਾਈ ਕਰ ਰਹੀ ਹੈ। ਪਾਰਟੀ ਇਸ ਅਭਿਆਨ ਦਾ ਖੂਬ ਪ੍ਰਚਾਰ ਤੇ ਪ੍ਰਸਾਰ ਵੀ ਕਰ ਰਹੀ ਹੈ। ਪਰ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਵਲੋਂ …

Read More »

ਅਸਤੀਫਾ ਦੇਣ ਤੋਂ ਬਾਅਦ ਵੀ ਸਰਜਰੀ ਕਰਨ ’ਚ ਜੁਟੇ ਵੀਸੀ ਡਾ. ਰਾਜ ਬਹਾਦੁਰ

ਕਿਹਾ : ਇਹ ਕੰਮ ਕਰਨ ਦਾ ਮਾਹੌਲ ਨਹੀਂ, ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ ਕੋਲੋਂ ਮੰਗੀ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਡਾ. ਰਾਜ ਬਹਾਦੁਰ ਅਜੇ ਵੀ ਮਰੀਜਾਂ ਦਾ ਇਲਾਜ ਕਰਨ ਵਿਚ ਜੁਟੇ ਹੋਏ ਹਨ। ਉਹ ਮੋਹਾਲੀ ’ਚ ਰੀਜਨਲ ਸਪਾਈਨਲ …

Read More »

ਹਰਸਿਮਰਤ ਕੌਰ ਬਾਦਲ ਵਾਈਸ ਚਾਂਸਲਰ ਦੇ ਹੱਕ ਵਿਚ ਨਿੱਤਰੀ

ਕਿਹਾ : ਸਿਹਤ ਮੰਤਰੀ ਜੌੜਾਮਾਜਰਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਸਿਆਸੀ ਭੂਚਾਲ ਗਿਆ। ਚਾਂਸਲਰ ਦੇ ਹੱਕ ਵਿਚ ਸਭ ਵਿਰੋਧੀ ਪਾਰਟੀਆਂ ਸਮੇਤ ਕਾਲਜਾਂ ਅਤੇ ਯੂਨੀਵਰਸਿਟੀਆਂ …

Read More »

ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਰਾਮ ਰਹੀਮ ਦੇ ਵਕੀਲ ਰਹਿ ਚੁੱਕੇ ਹਨ ਘਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣ ਗਏ ਹਨ। ਗਵਰਨਰ ਦਫ਼ਤਰ ਤੋਂ ਮਨਜ਼ੂਰੀ ਮਿਲਦੇ ਹੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਦਕਿ ਚਹੁੰ …

Read More »

ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਬਾਅਦ ਜੈਕਿਸ਼ਨ ਰੋੜੀ ਤੇ ਅਨਮੋਲ ਗਗਨ ਮਾਨ ਨੂੰ ਵੀ ਹੋਇਆ ਕਰੋਨਾ

24 ਘੰਟਿਆਂ ਦੌਰਾਨ ਪੰਜਾਬ ਅੰਦਰ ਤਿੰਨ ਕਰੋਨਾ ਮਰੀਜ਼ਾਂ ਨੇ ਤੋੜਿਆ ਦਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅੰਦਰ ਕਰੋਨਾ ਦਾ ਕਹਿਰ ਫਿਰ ਤੋਂ ਵਧਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਇਸ ਦੀ ਲਪੇਟ ਵਿਚ ਪੰਜਾਬ ਦੇ ਤਿੰਨ ਮੰਤਰੀ ਵੀ ਆ ਗਏ ਹਨ। ਸਭ ਤੋਂ ਪਹਿਲਾਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ …

Read More »