ਚੰਡੀਗੜ੍ਹ/ਬਿਊਰੋ ਨਿਊਜ਼ : ਨੈਸ਼ਨਲ ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਉਨ੍ਹਾਂ ਰਾਜਪਾਲ ਕੋਲ ਸ਼ਿਕਾਇਤ ਕੀਤੀ। ਵਿਜੇ ਸਾਂਪਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ …
Read More »ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ
ਕਿਹਾ : ਅਸੀਂ ਹੁਣ 9053 ਏਕੜ ਜ਼ਮੀਨ ਨਾਜਾਇਜ਼ ਕਬਜ਼ੇ ’ਚੋਂ ਛੁਡਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਅਤੇ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ’ਤੇ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ। ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਹੁਣ …
Read More »ਵਿੱਤ ਮੰਤਰੀ ਹਰਪਾਲ ਚੀਮਾ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ
ਡਰੋਨ ਜ਼ਰੀਏ ਜ਼ਮੀਨ ਮੈਪਿੰਗ ਦੀ ਹੋਈ ਸ਼ੁਰੂਆਤ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਅਤੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਚੀਮਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਖੇਤਲਾ ਵਿਖੇ ਡਰੋਨ ਜ਼ਰੀਏ ਜ਼ਮੀਨ ਮੈਪਿੰਗ ਸ਼ੁਰੂ ਕਰਵਾ ਕੇ ਸਬ ਡਵੀਜ਼ਨ ਦਿੜ੍ਹਬਾ ’ਚ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਮੌਕੇ …
Read More »ਚੰਡੀਗੜ੍ਹ ’ਚ ਐਨਸੀਬੀ ਦੀ ਕਾਨਫਰੰਸ ’ਚ ਬੋਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਕਿਹਾ : ਨਸ਼ਿਆਂ ਖਿਲਾਫ਼ ਸਭ ਨੂੰ ਇਕਜੁੱਟ ਹੋ ਕੇ ਲੜਨ ਦੀ ਜ਼ਰੂਰਤ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ’ਚ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਕਾਨਫਰੰਸ ਦੌਰਾਨ ਕਿਹਾ ਕਿ ਦੇਸ਼ ’ਚ ਨਸ਼ਿਆਂ ਨੂੰ ਲੈ ਕੇ ਜ਼ੀਰੋ ਟੌਲਰੈਂਸ ਪਾਲਿਸੀ ਅਪਣਾਈ ਗਈ ਹੈ। ਪੰਜਾਬ ਰਾਜਭਵਨ ’ਚ ਆਯੋਜਿਤ ਪ੍ਰੋਗਰਾਮ ਦੌਰਾਨ …
Read More »ਭਿ੍ਰਸ਼ਟਾਚਾਰ ਦੇ ਮਾਮਲੇ ’ਚ ਐਡੀਸ਼ਨਲ ਐਸ.ਐਚ.ਓ. ਨਰਿੰਦਰ ਸਿੰਘ ਗਿ੍ਰਫਤਾਰ
ਨਸ਼ਾ ਤਸਕਰ ਕੋਲੋਂ 10 ਲੱਖ ਰੁਪਏ ਰਿਸ਼ਵਤ ਲੈਣ ਦਾ ਆਰੋਪ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਪੁਲਿਸ ਨੇ ਵਿਭਾਗ ਵਿਚ ਭਿ੍ਰਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤਹਿਤ ਸਬ ਇੰਸਪੈਕਟਰ ਨੂੰ ਨਸ਼ਾ ਤਸਕਰ ਕੋਲੋਂ 10 ਲੱਖ ਰੁਪਏ ਰਿਸ਼ਵਤ ਲੈਣ ਦੇ ਆਰੋਪ ਹੇਠ ਗਿ੍ਰਫ਼ਤਾਰ ਕੀਤਾ ਹੈ। ਇਹ ਕਾਰਵਾਈ ਸਪੈਸ਼ਲ ਟਾਸਕ ਫੋਰਸ ਵੱਲੋਂ ਕੀਤੀ ਗਈ ਹੈ। ਗਿ੍ਰਫਤਾਰ ਕੀਤੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਕਿਹਾ : ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਦੇ ਨਾਮ ’ਤੇ ਹੋਵੇਗਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਇਸ ਸੰਬੰਧੀ ਟਵੀਟ ਕਰਕੇ ਜਾਣਕਾਰੀ …
Read More »ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਫੈਸਲਾ ਰਾਖਵਾਂ
ਡਰੱਗ ਮਾਮਲੇ ’ਚ ਪਟਿਆਲਾ ਦੀ ਜੇਲ੍ਹ ’ਚ ਬੰਦ ਹੈ ਮਜੀਠੀਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਤੋਂ ਪਹਿਲਾਂ ਦੋਵੇਂ ਪੱਖਾਂ ਦੇ ਵਕੀਲਾਂ ਵਿਚਕਾਰ ਬਹਿਸ ਹੋਈ। ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ …
Read More »ਭਗਵੰਤ ਮਾਨ ਅਤੇ ਰਾਘਵ ਚੱਢਾ ਵਿਚਾਲੇ ਨਰਾਜ਼ਗੀ ਦੀਆਂ ਖਬਰਾਂ!
ਮੁੱਖ ਮੰੰਤਰੀ ਨੇ ਅਜਿਹੀਆਂ ਗੱਲਾਂ ਨੂੰ ਨਕਾਰਿਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਚਾਲੇ ਨਰਾਜ਼ਗੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨਾਲ …
Read More »ਪੰਜਾਬ ਵਿਚ ਏਜੀ ਵਿਵਾਦ ਤੋਂ ਖਫਾ ਬਾਰ ਕਾੳੂਂਸਲ
ਕਿਹਾ : ਜਿਸ ਤਰ੍ਹਾਂ ਡਾਕਟਰ ਹਰ ਮਰੀਜ਼ ਦਾ ਇਲਾਜ ਕਰਦਾ ਹੈ, ਵਕੀਲ ਵੀ ਸਭ ਦਾ ਕੇਸ ਲੜਦਾ ਹੈ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਨੂੰ ਲੈ ਕੇ ਮਚੇ ਬਵਾਲ ਵਿਚ ਪੰਜਾਬ ਅਤੇ ਹਰਿਆਣਾ ਬਾਰ ਕਾੳੂਂਸਲ ਵੀ ਉਤਰ ਆਈ ਹੈ। ਬਾਰ ਕਾੳੂਂਸਲ ਨੇ ਇਸ ਸਬੰਧ ਵਿਚ ਸਟੇਟਮੈਂਟ ਵੀ …
Read More »‘ਆਪ’ ਸਰਕਾਰ ਦੀ ਰਡਾਰ ’ਤੇ ਸਾਬਕਾ ਕਾਂਗਰਸੀ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ
ਜ਼ਮੀਨ ਸੌਦੇ ਵਿਚ 28 ਕਰੋੜ ਰੁਪਏ ਦਾ ਘੁਟਾਲਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਰਡਾਰ ’ਤੇ ਹੁਣ ਕਾਂਗਰਸ ਦੇ ਸਾਬਕਾ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਵੀ ਆ ਗਏ ਹਨ। ਉਨ੍ਹਾਂ ਦੇ ਨਾਲ ਹੀ ਦੋ ਆਈਏਐਸ ਅਫਸਰਾਂ ’ਤੇ ਵੀ ਕਾਰਵਾਈ ਦੀ ਤਿਆਰੀ ਹੈ। ਇਨ੍ਹਾਂ ’ਤੇ …
Read More »