ਸਰਕਾਰ ਨੇ ਹਾਈਕੋਰਟ ‘ਚ ਦਿੱਤੀ ਸੀ ਰਿਪੋਰਟ ਪਰਗਟ ਸਿੰਘ ਤੇ ਸੁਖਪਾਲ ਖਹਿਰਾ ਨੇ ਸਰਕਾਰ ‘ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ‘ਤੇ ਵੱਡਾ ਸਿਆਸੀ ਨਿਸ਼ਾਨਾ ਸਾਧਿਆ ਹੈ। ਕਾਂਗਰਸ ਵਿਧਾਇਕ ਪਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਨੇ ਇਸ ਬਾਰੇ ਦਸਤਾਵੇਜ਼ …
Read More »ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ
ਐਡਵੋਕੇਟ ਵਿਨੋਦ ਘਈ ਪੰਜਾਬ ਦੇ ਨਵੇਂ ਏਜੀ ਹੋਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਉਨ੍ਹਾਂ ਨੇ ਇਸ ਗੱਲ ਦੀ ਖੁਦ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਜਾਂ ਪੰਜਾਬ ਸਰਕਾਰ ਵਿਚ ਕਿਸੇ ਨੂੰ ਨਹੀਂ ਜਾਣਦੇ …
Read More »ਕਾਰਗਿਲ ਵਿਜੇ ਦਿਵਸ ‘ਤੇ ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਰਧਾਂਜਲੀਆਂ
ਸੈਨਿਕ ਦੇ ਸ਼ਹੀਦ ਹੋਣ ‘ਤੇ ਪੰਜਾਬ ਸਰਕਾਰ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਦੇਵੇਗੀ ਮੱਦਦ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕਾਰਗਿਲ ਵਿਜੇ ਦਿਵਸ ‘ਤੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਪੂਰੇ ਭਾਰਤ ਵਾਸੀਆਂ ਵਲੋਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਰਾਸ਼ਟਰਪਤੀ …
Read More »ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ਼ ਚਾਰਜਸ਼ੀਟ ਪੇਸ਼
ਭ੍ਰਿਸ਼ਟਾਚਾਰ ਦੇ ਆਰੋਪ ‘ਚ ਅਹੁਦੇ ਤੋਂ ਕੀਤਾ ਗਿਆ ਸੀ ਬਰਖਾਸਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚੋਂ ਬਰਖਾਸਤ ਕੀਤੇ ਗਏ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਖਿਲਾਫ਼ ਚਾਰਜਸ਼ੀਟ ਪੇਸ਼ ਕਰ ਦਿੱਤੀ ਗਈ ਹੈ। ਧਿਆਨ ਰਹੇ ਕਿ ਦੋ ਮਹੀਨੇ ਪਹਿਲਾਂ ਡਾ. ਵਿਜੇ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ …
Read More »‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਡੀਸੀ ਦਫਤਰ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲੋਂ ਮੰਗੀ ਮੁਆਫੀ
ਅੰਗੁਰਾਲ ਨੇ ਡੀਸੀ ਦਫਤਰ ਦੇ ਅਧਿਕਾਰੀਆਂ ‘ਤੇ ਧੌਂਸ ਜਮਾਉਣ ਦੀ ਕੀਤੀ ਸੀ ਕੋਸ਼ਿਸ਼ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਖਰਕਾਰ ਡਿਪਟੀ ਕਮਿਸ਼ਨਰ ਦਫਤਰ ਦੇ ਸਟਾਫ ਤੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਆਪਣੇ ਫੇਸਬੁੱਕ ਪੇਜ਼ ‘ਤੇ ਲਾਈਵ ਹੁੰਦਿਆਂ ਇਸ ਗੱਲ ਦਾ ਖੁਲਾਸਾ ਕੀਤਾ …
Read More »ਸਕੀਮਾਂ ਦਾ ਨਾਮ ਬਦਲ ਕੇ ਭਗਵੰਤ ਮਾਨ ਮੂਰਖ ਨਾ ਬਣਾਉਣ: ਸੁਖਬੀਰ
ਆਮ ਆਦਮੀ ਪਾਰਟੀ ਦੀਆਂ ਸਕੀਮਾਂ ‘ਤੇ ਚੁੱਕੇ ਸਵਾਲ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਮਾਰਤਾਂ ਅਤੇ ਸਕੀਮਾਂ ਦੇ ਨਾਮ ਬਦਲ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਨੀ ਬੰਦ ਕਰ ਦੇਣ। ਬਾਦਲ …
Read More »ਲਹਿੰਦੇ ਪੰਜਾਬ ਵੱਲੋਂ ਸੁਰਜੀਤ ਪਾਤਰ ਨੂੰ ਵਾਰਿਸ ਸ਼ਾਹ ਕੌਮਾਂਤਰੀ ਪੁਰਸਕਾਰ
ਚੜ੍ਹਦੇ ਪੰਜਾਬ ਦੇ ਹਿੱਸੇ 22 ਸਾਲਾਂ ਬਾਅਦ ਆਇਆ ਇਹ ਸਨਮਾਨ ਜਲੰਧਰ/ਬਿਊਰੋ ਨਿਊਜ਼ : ਲਹਿੰਦੇ ਪੰਜਾਬ ਦੇ ਅਦੀਬਾਂ ਵੱਲੋਂ ਯੁੱਗ ਕਵੀ ਸੁਰਜੀਤ ਪਾਤਰ ਨੂੰ ਵਾਰਿਸ ਸ਼ਾਹ ਕੌਮਾਂਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਦਾ ਐਲਾਨ ਲਹਿੰਦੇ ਪੰਜਾਬ ਦੇ ਉੱਘੇ ਲੇਖਕ/ਪੱਤਰਕਾਰ ਇਲਿਆਸ ਘੁੰਮਣ ਨੇ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਕੀਤਾ। …
Read More »ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਮੁਹਿੰਮ ਵਿੱਢੀ ਜਾਵੇਗੀ : ਮੀਤ ਹੇਅਰ
ਵਾਰਿਸ ਸ਼ਾਹ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਦੌਰਾਨ ਬਰਨਾਲਾ ‘ਚ ਆਧੁਨਿਕ ਲਾਇਬਰੇਰੀ ਬਣਾਉਣ ਦਾ ਐਲਾਨ ਬਰਨਾਲਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਆਪਕ ਮੁਹਿੰਮ ਵਿੱਢੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਚੇਰੀ …
Read More »ਕਿਸਾਨਾਂ ਨੂੰ ਮਨਜ਼ੂਰ ਨਹੀਂ ਐੱਮਐੱਸਪੀ ਕਮੇਟੀ : ਡਾ. ਦਰਸ਼ਨ ਪਾਲ
ਕਿਸਾਨ ਕਨਵੈਨਸ਼ਨ ਦੌਰਾਨ ਸੰਘਰਸ਼ ਦੀ ਰੂਪ-ਰੇਖਾ ਬਾਰੇ ਦਿੱਤੀ ਜਾਣਕਾਰੀ ਸ੍ਰੀ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ‘ਚ ਕਨਵੈਨਸ਼ਨ ਕਰਕੇ ਕਿਸਾਨਾਂ ਨੂੰ ਆਉਣ ਵਾਲੇ ਦਿਨਾਂ ‘ਚ ਕਿਸਾਨੀ ਹਿੱਤਾਂ ਲਈ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਪਹੁੰਚੇ ਸੰਯੁਕਤ ਕਿਸਾਨ ਮੋਰਚੇ ਦੇ …
Read More »ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ
ਜੰਗਲਾਤ ਘੁਟਾਲੇ ‘ਚ ਗ੍ਰਿਫਤਾਰੀ ‘ਤੇ ਰੋਕ ਦੋ ਹਫਤਿਆਂ ਤੱਕ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਵੱਡੀ ਰਾਹਤ ਮਿਲੀ ਹੈ। ਜੰਗਲਾਤ ਘੁਟਾਲਾ ਮਾਮਲੇ ਵਿਚ ਫਸੇ ਗਿਲਜੀਆਂ ਦੀ ਗ੍ਰਿਫਤਾਰੀ ‘ਤੇ ਰੋਕ ਹੁਣ ਦੋ ਹਫਤਿਆਂ ਤੱਕ ਵਧਾ ਦਿੱਤੀ ਗਈ ਹੈ। ਸੋਮਵਾਰ ਨੂੰ ਕੇਸ ਦੀ ਸੁਣਵਾਈ ਕਰਦੇ ਹੋਏ ਪੰਜਾਬ …
Read More »