ਕਿਹਾ : ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਦਾ ਸਨਮਾਨ ਕੀਤਾ। ਇਨ੍ਹਾਂ ਖਿਡਾਰੀਆਂ ਵਿੱਚ ਦੱਖਣੀ ਕੋਰੀਆ …
Read More »ਬਹਿਬਲ ਕਲਾਂ ਮੋਰਚਾ
ਪੀੜਤ ਪਰਿਵਾਰ ਦਾ ਗੁੱਸਾ ਠੰਢਾ ਨਾ ਕਰ ਸਕੇ ਬੈਂਸ ਤੇ ਸੰਧਵਾਂ ਪੰਜਾਬ ਸਰਕਾਰ ਨੇ ਹੋਰ ਛੇ ਮਹੀਨਿਆਂ ਦਾ ਸਮਾਂ ਮੰਗਿਆ ਕੋਟਕਪੂਰਾ/ਬਿਊਰੋ ਨਿਊਜ਼ : ਬਹਿਬਲ ਕਲਾਂ ਇਨਸਾਫ ਮੋਰਚੇ ਵਿੱਚ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ …
Read More »ਕਾਰਪੋਰੇਟ ਖੇਤਰ ਨੂੰ ਢਾਹ ਲਾਉਣ ਲਈ ਇਕੱਠੇ ਸੰਘਰਸ਼ ਵਿੱਢਾਂਗੇ: ਉਗਰਾਹਾਂ
ਬੁਢਲਾਡਾ ਵਿੱਚ 31 ਜੁਲਾਈ ਨੂੰ ਚਾਰ ਘੰਟੇ ਲਈ ਰੇਲਾਂ ਜਾਮ ਕਰਨ ਦਾ ਐਲਾਨ ਕੀਤਾ ਰੂੜੇਕੇ ਕਲਾਂ/ਬਿਊਰੋ ਨਿਊਜ਼ : ‘ਪਾਣੀ ਬਚਾਓ ਖੇਤ ਬਚਾਓ’ ਮੁਹਿੰਮ ਤਹਿਤ ਬਰਨਾਲਾ ਦੇ ਪਿੰਡ ਧੌਲਾ ਸਥਿਤ ਟਰਾਈਡੈਂਟ ਕੰਪਨੀ ਦੀ ਫੈਕਟਰੀ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਲਾਏ ਗਏ ਮੋਰਚੇ ਦੇ ਆਖਰੀ ਦਿਨ ਸੋਮਵਾਰ ਨੂੰ ਹਜ਼ਾਰਾਂ ਕਿਸਾਨ …
Read More »ਭਗਵੰਤ ਮਾਨ ਨੇ ਵਿਨੋਦ ਘਈ ਨੂੰ ਏ.ਜੀ. ਲਗਾਉਣ ਦਾ ਮੁੜ ਕੀਤਾ ਐਲਾਨ
ਬੇਅਦਬੀ ਮਾਮਲੇ ਵਿਚ ਰਾਮ ਰਹੀਮ ਦੇ ਵਕੀਲ ਰਹੇ ਹਨ ਵਿਨੋਦ ਘਈ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਮੁੜ ਐਲਾਨ ਕੀਤਾ ਹੈ। ਅੱਜ ਕੈਬਨਿਟ ਮੀਟਿੰਗ ਖ਼ਤਮ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਇਹ ਐਲਾਨ ਕੀਤਾ। …
Read More »ਪੰਜਾਬ ’ਚ ਮਾਸਟਰ ਕੇਡਰ ਦੀਆਂ ਅਸਾਮੀਆਂ ਲਈ ਪ੍ਰੀਖਿਆ ਮਿਤੀ ਜਾਰੀ
ਇਕ ਸਾਲ ਦੇ ਅੰਦਰ-ਅੰਦਰ ਸਕੂਲਾਂ ’ਚ ਅਧਿਆਪਕਾਂ ਦੀ ਗਿਣਤੀ ਕਰਾਂਗੇ ਪੂਰੀ : ਹਰਜੋਤ ਬੈਂਸ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਮਾਸਟਰ ਕੇਡਰ ’ਤੇ 4902 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪ੍ਰੀਖਿਆ ਮਿਤੀ ਵੀ ਜਾਰੀ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆ 21 ਅਗਸਤ ਤੋਂ 11 ਸਤੰਬਰ ਤੱਕ ਹੋਵੇਗੀ। ਸਿੱਖਿਆ ਮੰਤਰੀ …
Read More »ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਿੱਲੀ ਦੌਰੇ ’ਤੇ ਸਿਆਸਤ
ਏਜੀ ਦੀ ਨਿਯੁਕਤੀ ਨੂੰ ਲੈ ਕੇ ‘ਆਪ’ ਵਿਚ ਹਲਚਲ ਖਹਿਰਾ ਕਹਿੰਦੇ : ‘ਆਪ’ ਵਿਚ ਲੜਾਈ ਸ਼ੁਰੂ – ਭਗਵੰਤ ਬੋਲੇ : ਕੋਈ ਲੜਾਈ ਨਹੀਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਿੱਲੀ ਦੌਰੇ ’ਤੇ ਸਿਆਸੀ ਬਵਾਲ ਮਚ ਗਿਆ ਹੈ। ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ …
Read More »ਇਆਲੀ ਤੋਂ ਬਾਅਦ ਚੰਦੂਮਾਜਰਾ ਵੀ ਹੋਏ ਨਰਾਜ਼
ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ’ਚ ਨਹੀਂ ਹੋਏ ਸ਼ਾਮਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਿਚ ਬਗਾਵਤ ਤੇਜ਼ ਹੋ ਗਈ ਹੈ। ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਬੁੱਧਵਾਰ ਨੂੰ ਹੋਈ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ …
Read More »ਚੰਡੀਗੜ੍ਹ ’ਚ ਬੀਬੀਆਂ ਲਈ ਲਾਜ਼ਮੀ ਹੋਇਆ ਹੈਲਮਟ
ਸਿੱਖ ਬੀਬੀਆਂ ਨੂੰ ਟੂ ਵੀਲਰ ਚਲਾਉਂਦੇ ਸਮੇਂ ਸਜਾਉਣੀ ਹੋਵੇਗੀ ਕੇਸਕੀ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ’ਚ ਮੌਜੂਦਾ ਸਮੇਂ ਸਿਰਫ਼ ‘ਕੌਰ’ ਸਰਨੇਮ ਵਾਲੀਆਂ ਬੀਬੀਆਂ ਨੂੰ ਚੰਡੀਗੜ੍ਹ ’ਚ ਬਿਨਾ ਹੈਲਮਟ ਤੋਂ ਟੂ ਵਹੀਲਰ ਚਲਾਉਣ ਦੀ ਆਗਿਆ ਸੀ, ਜਦਕਿ ਬਾਕੀਆਂ ਬੀਬੀਆਂ ਦਾ ਬਿਨਾ ਹੈਲਮਟ ਤੋਂ ਟੂ ਵਹੀਲਰ ਚਲਾਉਣ ’ਤੇ ਚਲਾਨ ਕੀਤਾ ਜਾਂਦਾ ਸੀ। ਪ੍ਰੰਤੂ …
Read More »ਮਾਨ ਕੈਬਨਿਟ ਨੇ 15 ਅਗਸਤ ਨੂੰ 100 ਕੈਦੀਆਂ ਨੂੰ ਰਿਹਾਅ ਕਰਨ ਦਾ ਕੀਤਾ ਫੈਸਲਾ
ਝੋਨੇ ਦੀ ਖਰੀਦ ਵੀ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ …
Read More »ਨਵੇਂ ਏਜੀ ਵਿਨੋਦ ਘਈ ਦੀ ਨਿਯੁਕਤੀ ’ਤੇ ਘਿਰੀ ਪੰਜਾਬ ਸਰਕਾਰ
ਰਾਮ ਰਹੀਮ, ਡਾ. ਵਿਜੇ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਦੀ ਵਕਾਲਤ ਵੀ ਕਰ ਚੁੱਕੇ ਹਨ ਘਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਲਗਾਏ ਗਏ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੇ ਮਾਮਲੇ ਵਿਚ ਪੰਜਾਬ ਸਰਕਾਰ ਘਿਰਦੀ ਹੋਈ ਨਜ਼ਰ ਆ ਰਹੀ ਹੈ। ਵਿਰੋਧੀ ਧਿਰਾਂ ਦੇ ਨਾਲ-ਨਾਲ ਬੁੱਧੀਜੀਵੀਆਂ ਨੇ ਵੀ ਸਰਕਾਰ ਨੂੰ ਨਿਸ਼ਾਨੇ …
Read More »