ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ, ਇਕ ਹਫ਼ਤੇ ’ਚ ਦਿਓ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਮੱਦੇਨਜ਼ਰ ਸੁਰੱਖਿਆ ਵਾਪਸੀ ਦੇ ਮੁੱਦੇ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ …
Read More »ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨਾਲ ਕਿਸਾਨ ਆਗੂਆਂ ਨੇ ਕੀਤੀ ਮੀਟਿੰਗ
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਧਾਲੀਵਾਲ ਨੂੰ ਸੌਂਪਿਆ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਚੰਡੀਗੜ੍ਹ ਵਿਚ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮੋਰਚੇ ਆਗੂਆਂ ਨੇ ਧਾਲੀਵਾਲ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਕਿਸਾਨ ਅੰਦੋਲਨ ਦੌਰਾਨ …
Read More »ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਝਟਕਾ
ਡਰੱਗ ਮਾਮਲੇ ’ਚ ਫਸੇ ਮਜੀਠੀਆ ਨੂੰ ਨਹੀਂ ਮਿਲੀ ਜ਼ਮਾਨਤ, ਅਗਲੀ ਸੁਣਵਾਈ 29 ਨੂੰ ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਮਾਮਲੇ ’ਚ ਫਸੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਨਹੀਂ ਮਿਲੀ। ਹਾਈ ਕੋਰਟ ਨੇ ਮਜੀਠੀਆ ਨੂੰ ਝਟਕਾ ਦਿੰਦੇ ਹੋਏ ਸੁਣਵਾਈ …
Read More »ਭਗਵੰਤ ਮਾਨ ਨੇ ਐਮਐਸਪੀ ਕਮੇਟੀ ’ਚ ਪੰਜਾਬ ਨੂੰ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਕਿਹਾ : ਹਰੀ ਕ੍ਰਾਂਤੀ ’ਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨਾਂ ਨੂੰ ਵਿਸਾਰਿਆ ਨਾ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਬਣਾਈ ਗਈ ਐਮ ਐਸ ਪੀ ਕਮੇਟੀ ਵਿਚ ਪੰਜਾਬ ਨੂੰ ਨੁਮਾਇੰਦਗੀ ਦਿਵਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਅਤੇ ਕੇਂਦਰੀ ਖੇਤੀਬਾੜੀ …
Read More »ਅੰਮ੍ਰਿਤਸਰ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ
ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂੰ ਕੁੱਸਾ ਮੁਕਾਬਲੇ ਦੌਰਾਨ ਹਲਾਕ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਹੁਸ਼ਿਆਰ ਨਗਰ ਨੇੜੇ ਬੁੱਧਵਾਰ ਨੂੰ ਪੰਜਾਬ ਪੁਲਿਸ ਅਤੇ ਗੈਂਗਸਟਰਾਂ ‘ਚ ਮੁਕਾਬਲਾ ਹੋਇਆ। ਮੀਡੀਆ ਰਿਪੋਰਟਾਂ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਮੁਖੀ ਦੀ ਅਗਵਾਈ ਵਿਚ ਪੁਲਿਸ ਨੇ ਗੈਂਗਸਟਰਾਂ ਨੂੰ …
Read More »ਪਾਤੜਾਂ ‘ਚ ਮਕਾਨ ਦੀ ਛੱਤ ਡਿੱਗਣ ਨਾਲ 4 ਮੌਤਾਂ
ਪੰਜਾਬ ‘ਚ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਭਾਰੀ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀਆਂ ਖਬਰਾਂ ਮਿਲੀਆਂ ਹਨ। ਇਸੇ ਦੌਰਾਨ ਪਟਿਆਲਾ ਵਿਚ ਪੈਂਦੇ ਕਸਬਾ ਪਾਤੜਾਂ ‘ਚ ਬੁੱਧਵਾਰ ਰਾਤ ਨੂੰ ਪਏ ਭਾਰੀ ਮੀਂਹ ਕਾਰਨ ਮਕਾਨ ਦੇ ਡਿੱਗ ਜਾਣ ਨਾਲ ਇਕ ਪਰਿਵਾਰ ਦੇ …
Read More »ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਵਲੋਂ ਐਮਐਸਪੀ ਕਮੇਟੀ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ
ਹਰਸਿਮਰਤ ਕੌਰ ਬਾਦਲ ਨੇ ਵੀ ਲੋਕ ਸਭਾ ‘ਚ ਚੁੱਕਿਆ ਐਮਐੱਸਪੀ ਦਾ ਮੁੱਦਾ ਨਵੀਂ ਦਿੱਲੀ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਐਮਐਸਪੀ ਸਬੰਧੀ ਇਕ ਕਮੇਟੀ ਬਣਾਈ ਗਈ ਹੈ ਅਤੇ ਇਸ ਕਮੇਟੀ ਵਿਚ ਪੰਜਾਬ ਦਾ ਕੋਈ ਵੀ ਮੈਂਬਰ ਸ਼ਾਮਲ ਨਹੀਂ ਕੀਤਾ ਗਿਆ ਹੈ। ਕੇਂਦਰ ਵਲੋਂ ਬਣਾਈ ਗਈ ਇਸ ਕਮੇਟੀ ਦਾ ਵਿਰੋਧ …
Read More »ਪਹਿਲੀ ਅਗਸਤ ਤੋਂ ਵਾਹਨਾਂ ਉਤੇ ਲੱਗੇਗਾ ਲੋਕੇਸ਼ਨ ਟਰੈਕਿੰਗ ਸਿਸਟਮ
ਟਿੱਪਰ, ਟਰੱਕ ਅਤੇ ਹੋਰ ਭਾਰੀ ਵਾਹਨਾਂ ਦੇ ਪਿਛਲੇ ਪਾਸੇ ਲੋਹੇ ਦੀ ਰਾਡ ਫਿੱਟ ਕਰਨਾ ਲਾਜ਼ਮੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਜਨਤਕ ਟਰਾਂਸਪੋਰਟ ਪ੍ਰਣਾਲੀ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਸੂਬੇ ਵਿੱਚ ਸਾਰੇ ਵਾਹਨਾਂ ਦੀ ਨਿਗਰਾਨੀ ਦੇ ਮੱਦੇਨਜ਼ਰ ਪਹਿਲੀ ਅਗਸਤ ਤੋਂ ਸਾਰੇ ਯਾਤਰੀ ਸੇਵਾ ਵਾਹਨਾਂ ‘ਤੇ ਵਹੀਕਲ ਲੋਕੇਸ਼ਨ ਟਰੈਕਿੰਗ ਡਿਵਾਈਸ ਸਿਸਟਮ ਸ਼ੁਰੂ …
Read More »ਸਿਹਤਯਾਬ ਹੋਣ ਮਗਰੋਂ ਲੋਕਾਂ ‘ਚ ਵਿਚਰੇ ਪ੍ਰਕਾਸ਼ ਸਿੰਘ ਬਾਦਲ
ਲੰਬੀ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਹਤਯਾਬ ਹੋਣ ਤੋਂ ਬਾਅਦ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣਾ ਸ਼ੁਰੂ ਕਰ ਦਿੱਤਾ ਹੈ। ਬਾਦਲ ਆਪਣੇ ਬਾਗ਼ਾਂ ਦੇ ਮੁਨੀਮ ਕ੍ਰਿਸ਼ਨ ਸ਼ਰਮਾ ਦੇ ਦੇਹਾਂਤ ਮੌਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਮਾਨ ਪੁੱਜੇ। 60 ਸਾਲਾ ਕ੍ਰਿਸ਼ਨ ਸ਼ਰਮਾ ਨੂੰ ਬਾਦਲ …
Read More »ਜੱਲ੍ਹਿਆਂਵਾਲਾ ਬਾਗ ‘ਚ ਇਤਿਹਾਸਕ ਤੱਥਾਂ ਦਾ ਅਨੁਵਾਦ ਗਲਤ
‘ਕੂਚਾ ਕੋੜਿਆਂਵਾਲਾ’ ਨੂੰ ‘ਕੁਚਾ ਕੌੜੀਆਂਵਾਲਾ’ ਲਿਖਿਆ ਇੰਟੈਕ ਸੰਸਥਾ ਨੇ ਗ਼ਲਤੀਆਂ ਨੂੰ ਕੀਤਾ ਉਜਾਗਰ ਅੰਮ੍ਰਿਤਸਰ/ਬਿਊਰੋ ਨਿਊਜ਼ : ਇਤਿਹਾਸਕ ਜੱਲ੍ਹਿਆਂਵਾਲਾ ਬਾਗ ਨਵ-ਨਿਰਮਾਣ ਤੋਂ ਬਾਅਦ ਲਗਾਤਾਰ ਵਿਵਾਦਾਂ ਦੇ ਘੇਰੇ ਵਿੱਚ ਹੈ। ਇੱਥੇ ਦਿੱਤੀ ਗਈ ਇਤਿਹਾਸਕ ਜਾਣਕਾਰੀ ਤੇ ਹੋਰ ਸ਼ਬਦਾਂ ਦੇ ਕੀਤੇ ਗਏ ਪੰਜਾਬੀ ਅਨੁਵਾਦ ਵਿੱਚ ਵੱਡੀਆਂ ਗਲਤੀਆਂ ਹੋਣ ਕਾਰਨ ਹੁਣ ਇਹ ਸ਼ਹੀਦੀ ਸਮਾਰਕ …
Read More »