ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿੱਚ ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਸਬੰਧੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਅਤੇ ਡਰੇਨਾਂ ਦੀ ਸਫ਼ਾਈ ਲਈ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਵਿੱਤਰ ਕਾਲੀ ਵੇਈਂ ਵਾਂਗ ਦਰਿਆਵਾਂ …
Read More »51 ਲੱਖ ਘਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋ : ਭਗਵੰਤ ਮਾਨ
ਪੰਜਾਬ ‘ਚ ਹਰ ਘਰ ਨੂੰ ਦੋ ਮਹੀਨਿਆਂ ਦਾ 600 ਯੂਨਿਟ ਮੁਫਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਹਰੇਕ ਬਿੱਲ ‘ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ। …
Read More »ਚਰਨਜੀਤ ਸਿੰਘ ਚੰਨੀ ਦੇ ਭਾਣਜੇ ਖਿਲਾਫ ਗੈਰਕਾਨੂੰਨੀ ਮਾਈਨਿੰਗ ਦਾ ਨਵਾਂ ਕੇਸ ਦਰਜ
ਜ਼ਮਾਨਤ ‘ਤੇ ਆਏ ਹਨੀ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਉਸ ਦੇ ਸਾਥੀ ਕੁਦਰਤਦੀਪ ਸਿੰਘ ਖਿਲਾਫ ਨਵਾਂ ਪੁਲਿਸ ਕੇਸ ਦਰਜ ਕੀਤਾ ਹੈ। ਨਵਾਂ ਕੇਸ ਦਰਜ ਹੋਣ ਨਾਲ …
Read More »75ਵੇਂ ਆਜ਼ਾਦੀ ਦਿਹਾੜੇ ‘ਤੇ 75 ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ: ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਪ੍ਰਬੰਧ ਮੁਹੱਈਆ ਕਰਵਾਉਣ ਦੇ ਉਦੇਸ਼ ਹਿੱਤ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ‘ਤੇ ਸੂਬੇ ‘ਚ 75 ‘ਆਮ ਆਦਮੀ ਕਲੀਨਿਕ’ ਲੋਕਾਂ ਦੇ ਹਵਾਲੇ ਕੀਤੇ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਸੂਬੇ ਦੇ ਵੱਖ-ਵੱਖ ਵਿਕਾਸ ਕਾਰਜਾਂ …
Read More »ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ‘ਚ ਲਹਿਰਾਉਣਗੇ ਰਾਸ਼ਟਰੀ ਝੰਡਾ
ਲੁਧਿਆਣਾ ‘ਚ ਹੀ ਹੋਵੇਗਾ ਸੂਬਾ ਪੱਧਰੀ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ : 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਹੋਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ …
Read More »ਵਿਕਰਮਜੀਤ ਸਿੰਘ ਸਾਹਨੀ ਨੇ ਤਨਖਾਹ ਕੀਤੀ ਦਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਐਲਾਨ ਕੀਤਾ ਕਿ ਉਹ ਆਪਣੇ 6 ਸਾਲਾਂ ਦੇ ਕਾਰਜਕਾਲ ਦੌਰਾਨ ਸਾਰੀਆਂ ਤਨਖਾਹਾਂ ਆਰਥਿਕ ਤੌਰ ‘ਤੇ ਕਮਜ਼ੋਰ ਪੰਜਾਬੀ ਪਰਿਵਾਰਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਦਾਨ ਕਰਨਗੇ। ਸਾਹਨੀ ਨੇ ‘ਪੰਜਾਬ ਐਜੂਕੇਸ਼ਨ ਫੰਡ’ ਵੀ ਸ਼ੁਰੂ ਕੀਤਾ ਸੀ ਤੇ ਇਸ …
Read More »ਮਨਪ੍ਰੀਤ ਸਿੰਘ ਇਆਲੀ ਅਕਾਲੀ ਲੀਡਰਸ਼ਿਪ ਦੇ ਫੈਸਲੇ ਤੋਂ ਹੋਏ ਬਾਗੀ
ਵਿਧਾਇਕ ਨੇ ਰਾਸ਼ਟਰਪਤੀ ਚੋਣ ਦਾ ਬਾਈਕਾਟ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਪਾਰਟੀ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਸ਼੍ਰੋਮਣੀ …
Read More »ਐੱਮ ਐੱਸ ਪੀ ਬਾਰੇ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਦੇਵੇ ਕੇਂਦਰ : ਸੁਖਦੇਵ ਸਿੰਘ ਢੀਂਡਸਾ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਐੱਮਐੱਸਪੀ ਕਮੇਟੀ ਵਿੱਚੋਂ ਪੰਜਾਬ ਨੂੰ ਬਾਹਰ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣ ਦੀ ਮੰਗ ਕੀਤੀ। ਢੀਂਡਸਾ ਨੇ ਕਿਹਾ ਕਿ ਦੇਸ਼ ਦੇ …
Read More »ਜੰਗਲਾਤ ਘੁਟਾਲਾ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ
ਹਾਈਕੋਰਟ ਨੇ 25 ਜੁਲਾਈ ਤੱਕ ਗ੍ਰਿਫਤਾਰੀ ‘ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਜੰਗਲਾਤ ਘੁਟਾਲਾ ਮਾਮਲੇ ਵਿਚ ਘਿਰੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਜੁਲਾਈ ਤੱਕ ਗਿਲਜੀਆਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਵੀ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੰਤਰ ਮੰਤਰ ‘ਤੇ ਰੋਸ ਮੁਜ਼ਾਹਰਾ
ਪ੍ਰੋ. ਭੁੱਲਰ ਦੀ ਰਿਹਾਈ ਵਾਲੀ ਫਾਈਲ ‘ਤੇ ਹਸਤਾਖਰ ਨਾ ਕਰਨ ‘ਤੇ ਦਿੱਲੀ ਸਰਕਾਰ ਨੂੰ ਘੇਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਕੈਂਪਸ ਵਿੱਚ ਰੋਸ ਪ੍ਰਦਰਸ਼ਨ ਕਰਨ ਮਗਰੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਆਗੂਆਂ ਦੀ ਮਦਦ ਨਾਲ …
Read More »