Breaking News
Home / ਪੰਜਾਬ (page 529)

ਪੰਜਾਬ

ਪੰਜਾਬ

ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ

ਹਾਈਕੋਰਟ ਨੇ ਭਗਵੰਤ ਮਾਨ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਸਰਕਾਰ ਕੋਲੋਂ ਆਸ਼ੂ ਨਾਲ ਜੁੜੇ ਮਾਮਲੇ ਦੀ ਸਟੇਟਸ ਰਿਪੋਰਟ …

Read More »

ਸਿਮਰਜੀਤ ਬੈਂਸ ਨੂੰ ਨਿਆਂਇਕ ਹਿਰਾਸਤ ‘ਚ ਬਰਨਾਲਾ ਜੇਲ੍ਹ ਭੇਜਿਆ ਗਿਆ

ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੇਰਕਾ ਮਿਲਕ ਪਲਾਂਟ ਅੰਦਰ ਦਾਖ਼ਲ ਹੋਣ ਸਬੰਧੀ ਕੇਸ ਵਿੱਚ ਇੱਕ ਦਿਨਾ ਰਿਮਾਂਡ ਤੋਂ ਬਾਅਦ ਮੰਗਲਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਮਰਜੀਤ ਬੈਂਸ ਨੂੰ 14 …

Read More »

ਪੰਜਾਬ ਦੇ ਮੌਜੂਦਾ ਤੇ ਸਾਬਕਾ ਸਿੱਖਿਆ ਮੰਤਰੀ ਹੋਏ ਆਹਮੋ-ਸਾਹਮਣੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਇਸ ਵਾਰ 2 ਲੱਖ ਐਡਮਿਸ਼ਨ ਘੱਟ ਹੋਏ ਹਨ, ਜਦਕਿ 2016 ਤੋਂ ਬਾਅਦ ਲਗਾਤਾਰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਵਾਲੇ ਵਿਦਿਆਰਥੀ ਦੀ ਗਿਣਤੀ ਵਧ ਰਹੀ ਸੀ, ਜੋ ਇਸ ਸਾਲ ਘੱਟ ਹੋਈ ਹੈ। ਇਸ ਨੂੰ ਲੈ ਕੇ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਾਬਕਾ …

Read More »

ਦਲੇਰ ਮਹਿੰਦੀ ਤੇ ਨਵਜੋਤ ਸਿੱਧੂ ਇਕੋ ਬੈਰਕ ‘ਚ ਬੰਦ

ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਕਬੂਤਰਬਾਜ਼ੀ ਦੇ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਹੈ ਅਤੇ ਉਸ ਨੂੰ ਜੇਲ੍ਹ ਵਿਚ ਜੇਲ ਮੁਨਸ਼ੀ ਦਾ ਕੰਮ ਮਿਲਿਆ ਹੈ। ਨਵਜੋਤ ਸਿੱਧੂ ਵਾਂਗ ਹੀ ਦਲੇਰ ਮਹਿੰਦੀ ਵੀ ਬੈਰਕ ਦੇ ਅੰਦਰ ਹੀ ਕੰਮ ਕਰਨਗੇ। ਇਹ ਵੀ ਜ਼ਿਕਰਯੋਗ ਹੈ ਕਿ ਜਿਸ ਬੈਰਕ ਵਿਚ …

Read More »

ਭਗਵੰਤ ਮਾਨ ਸਰਕਾਰ ‘ਚ ਅਫਸਰਾਂ ਦੀ ਮਨਮਾਨੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਵੀ ਅਫਸਰਾਂ ਵਲੋਂ ਮਨਮਾਨੀ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਕ ਅਫਸਰਾਂ ਨੇ ਕੈਬਨਿਟ ਦੀ ਸਬ ਕਮੇਟੀ ਨੂੰ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਦੀ ਪੂਰੀ ਲਿਸਟ ਨਹੀਂ ਦਿੱਤੀ। ਅੱਜ …

Read More »

ਸਿਮਰਨਜੀਤ ਸਿੰਘ ਮਾਨ ਖਿਲਾਫ ਭਾਜਪਾ ਆਗੂ ਟੀਨਾ ਕਪੂਰ ਨੇ ਕੀਤੀ ਸ਼ਿਕਾਇਤ

ਮਾਨ ਨੇ ਲੰਘੇ ਦਿਨੀਂ ਸ਼ਹੀਦ ਭਗਤ ਸਿੰਘ ਨੂੰ ਦੱਸਿਆ ਸੀ ਅੱਤਵਾਦੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਉਨ੍ਹਾਂ ਨੇ ਲੰਘੇ ਦਿਨੀਂ ਹਰਿਆਣਾ ਦੇ ਕਰਨਾਲ ‘ਚ ਇਕ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿ ਦਿੱਤਾ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਅਤੇ ਏਜੀਟੀਐਫ ਮੁਖੀ ਪ੍ਰਮੋਦ ਬਾਨ ਨਾਲ ਕੀਤੀ ਮੀਟਿੰਗ

ਮਾਨ ਨੇ ਪੰਜਾਬ ਵਿਚੋਂ ਗੈਂਗਸਟਰ ਕਲਚਰ ਨੂੰ ਖਤਮ ਕਰਨ ਦੀ ਦਿੱਤੀ ਹਦਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਚ ਲੰਘੇ ਕੱਲ੍ਹ ਗੈਂਗਸਟਰਾਂ ਅਤੇ ਪੰਜਾਬ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਸੀ, ਜਿਸ ਦੌਰਾਨ ਦੋ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂ ਕੁੱਸਾ ਮਾਰੇ ਗਏ ਸਨ। ਜਿਸ ਤੋਂ ਬਾਅਦ ਅੱਜ ਪੰਜਾਬ ਦੇ …

Read More »

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਹੋਣਗੇ 30 ਅਕਤੂਬਰ ਨੂੰ

ਸ਼ੋ੍ਰਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਅੰਮਿ੍ਰਤਸਰ ਵਿਖੇ ਕਰਵਾਏ ਜਾਣਗੇ। ਇਸ ਦੇ ਨਾਲ ਹੀ ਇਹ ਸਮਾਗਮ ਪਾਕਿਸਤਾਨ ਵਿਚ ਵੀ ਹੋਣਗੇ। ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ …

Read More »

ਪਾਤੜਾਂ ’ਚ ਮਕਾਨ ਦੀ ਛੱਤ ਡਿੱਗਣ ਨਾਲ 4 ਮੌਤਾਂ

ਪੰਜਾਬ ’ਚ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਭਾਰੀ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀਆਂ ਖਬਰਾਂ ਮਿਲੀਆਂ ਹਨ। ਇਸੇ ਦੌਰਾਨ ਪਟਿਆਲਾ ਵਿਚ ਪੈਂਦੇ ਕਸਬਾ ਪਾਤੜਾਂ ’ਚ ਲੰਘੀ ਰਾਤ ਪਏ ਭਾਰੀ ਮੀਂਹ ਕਾਰਨ ਮਕਾਨ ਦੇ ਡਿੱਗ ਜਾਣ ਨਾਲ ਇਕ ਪਰਿਵਾਰ ਦੇ 5 ਮੈਂਬਰ …

Read More »

ਪੰਜਾਬ ਸਰਕਾਰ 15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਕਰੇਗੀ ਸ਼ੁਰੂਆਤ

ਪਹਿਲੀ ਤਸਵੀਰ ਆਈ ਸਾਹਮਣੇ, ਬੰਦ ਪਏ ਸੁਵਿਧਾ ਕੇਂਦਰਾਂ ’ਚ ਚੱਲਣਗੇ ਆਮ ਆਦਮੀ ਕਲੀਨਿਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਦਾ ਨਾਂ ਵੀ ਪਾਰਟੀ ਨਾਲ ਜੋੜਦੇ ਹੋਏ ‘ਆਮ ਆਦਮੀ ਕਲੀਨਿਕ ਰੱਖਿਆ ਗਿਆ ਹੈ …

Read More »