Breaking News
Home / ਪੰਜਾਬ (page 54)

ਪੰਜਾਬ

ਪੰਜਾਬ

ਸ਼ੋ੍ਮਣੀ ਅਕਾਲੀ ਦਲ ਦੇ ਐਸਜੀਪੀਸੀ ਮੈਂਬਰਾਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ

ਮੀਟਿੰਗ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਸੁਖਬੀਰ ਬਾਦਲ ਵੀ ਰਹੇ ਮੌਜੂਦ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਐਸਜੀਪੀਸੀ ਮੈਂਬਰਾਂ ਦੀ ਅੱਜ ਚੰਡੀਗੜ੍ਹ ਸਥਿਤ ਦਫ਼ਤਰ ’ਚ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ …

Read More »

ਲੁਧਿਆਣਾ ’ਚ ਬਦਲਿਆ ਗਿਆ ਆਮ ਆਦਮੀ ਕਲੀਨਿਕਾਂ ਦਾ ਨਾਮ

ਹੁਣ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਨਾਮ ਨਾਲ ਜਾਣੇ ਜਾਣਗੇ ਇਹ ਕਲੀਨਿਕ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸ਼ਹਿਰੀ ਖੇਤਰਾਂ ’ਚ 242 ਆਮ ਆਦਮੀ ਕਲੀਨਿਕ, 2889 ਹੈਲਥ ਐਂਡ ਵੈਲਨੈਸ ਸੈਟਰ, 2403 ਸਬ ਸੈਂਟਰ ਅਤੇ 266 ਮੁੱਢਲੀ ਸਹਾਇਤਾ ਵਾਲੇ ਸਿਹਤ ਕੇਂਦਰ ਹੁਣ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਨਾਮ ਨਾਲ ਜਾਣੇ ਜਾਣਗੇ। ਪੰਜਾਬ ਸਰਕਾਰ ਨੇ …

Read More »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਐਸਡੀਐਮ ਨਾਲ ਹੋਈ ਤਿੱਖੀ ਬਹਿਸ

ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮਗਰੋਂ ਧਾਲੀਵਾਲ ਨੇ ਐਸਡੀਐਮ ਨੂੰ ਕੀਤਾ ਸੀ ਫੋਨ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅੱਜ ਅੰਮਿ੍ਰਤਸਰ ਜ਼ਿਲ੍ਹੇ ਦੇ ਮਜੀਠਾ ਦੇ ਐਸਡੀਐਮ ਨਾਲ ਤਿੱਖੀ ਬਹਿਸ ਹੋਈ। ਇਲਾਕੇ ਦੇ ਕੁੱਝ ਲੋਕ ਆਪਣੇ ਪੈਂਡਿੰਗ ਕੰਮਾਂ ਨੂੰ ਲੈ ਕੇ ਕੈਬਨਿਟ ਮੰਤਰੀ ਕੋਲ ਪਹੁੰਚੇ ਸਨ। …

Read More »

ਪੰਜਾਬ ’ਚ ਸਰਕਾਰੀ ਡਾਕਟਰਾਂ ਦੀ ਤਨਖਾਹ ’ਚ ਹੋਵੇਗਾ ਵਾਧਾ

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਹੜਤਾਲ ਦਾ ਫੈਸਲਾ ਲਿਆ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਦੇ ਡਾਕਟਰਾਂ ਦੀ ਤਨਖਾਹ ’ਚ ਵਾਧੇ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਡਾਕਟਰਾਂ ਦੀਆਂ ਤਨਖਾਹਾਂ ਤਿੰਨ ਪੜਾਵਾਂ ਵਿਚ ਵਧਣਗੀਆਂ। ਨਿਯੁਕਤੀ ਦੇ ਸਮੇਂ ਤਨਖਾਹ 56,100 ਰੁਪਏ, 5 ਸਾਲ …

Read More »

ਪੰਜਾਬ ਦਾ ਆਈਏਐਸ ਅਧਿਕਾਰੀ ਸ਼ਿਵ ਪ੍ਰਸਾਦ ਲਵੇਗਾ ਰਿਟਾਇਰਮੈਂਟ

ਸੂਬਾ ਸਰਕਾਰ ਨੇ ਵੀਆਰਐਸ ਐਪਲੀਕੇਸ਼ਨ ਕੀਤੀ ਮਨਜ਼ੂਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ 1993 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸ਼ਿਵ ਪ੍ਰਸਾਦ ਵੀਆਰਐਸ ਲੈਣਗੇ। ਸੂਬਾ ਸਰਕਾਰ ਨੇ ਉਨ੍ਹਾਂ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ ਅਤੇ ਇਸ ਸਮੇਂ ਉਹ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਵਾਧੂ ਮੁੱਖ ਸਲਾਹਕਾਰ ਦੇ ਅਹੁਦੇ ’ਤੇ …

Read More »

ਪੰਜਾਬ ਸਰਕਾਰ ਦੇ ਖਜ਼ਾਨੇ ’ਚ ਆਇਆ 2500 ਕਰੋੜ ਰੁਪਇਆ

7 ਹਜ਼ਾਰ ਕੰਪਨੀਆਂ ਦੇ ਆਈਜੀਐਸਟੀ ਰਿਵਰਸਲ ਤੋਂ ਖਜ਼ਾਨੇ ’ਚ ਆਇਆ ਪੈਸਾ ਚੰਡੀਗੜ੍ਹ/ਬਿਊਰੋ ਨਿਊਜ਼ : ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਦੇ ਖਜ਼ਾਨੇ ’ਚ 2500 ਕਰੋੜ ਰੁਪਇਆ ਆ ਗਿਆ ਹੈ। ਸੂਬਾ ਸਰਕਾਰ ਵੱਲੋਂ ਇਹ ਪੈਸਾ ਕਿਸੇ ਪ੍ਰਾਪਰਟੀ ਨੂੰ ਵੇਚ ਨਹੀਂ ਕਮਾਇਆ ਗਿਆ ਬਲਕਿ ਇਹ ਪੈਸਾ ਇੰਟੀਗ੍ਰੇਟਿਡ ਗੁਡਜ਼ ਐਂਡ ਸਰਵਿਸ ਟੈਕਸ …

Read More »

ਕਿਸਾਨਾਂ ਦਾ ਭਲਕੇ 21 ਜਨਵਰੀ ਦਾ ਦਿੱਲੀ ਮਾਰਚ ਮੁਲਤਵੀ

ਕਿਸਾਨ ਆਗੂਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ ਪਟਿਆਲਾ/ਬਿਊਰੋ ਨਿਊਜ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਭਲਕੇ 21 ਜਨਵਰੀ ਨੂੰ ਹੋਣ ਵਾਲਾ ਦਿੱਲੀ ਮਾਰਚ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲਾ ਫੈਸਲਾ 26 ਜਨਵਰੀ ਤੋਂ ਬਾਅਦ ਲਿਆ …

Read More »

ਚੰਡੀਗੜ੍ਹ ’ਚ ਮੇਅਰ ਦੀ ਚੋਣ ਮੁਲਤਵੀ

ਹਾਈਕੋਰਟ ਨੇ 29 ਜਨਵਰੀ ਤੋਂ ਬਾਅਦ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਹਰਿਆਣਾ ਹਾਈ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਚੰਡੀਗੜ੍ਹ ’ਚ ਮੇਅਰ ਦੀ ਚੋਣ ਹੁਣ 24 ਜਨਵਰੀ ਨੂੰ ਨਹੀਂ ਹੋਵੇਗੀ। ਹਾਈਕੋਰਟ ਨੇ ਮੇਅਰ ਦੀ ਚੋਣ ਸਬੰਧੀ 24 ਜਨਵਰੀ ਵਾਲੀ ਨੋਟੀਫਿਕੇਸ਼ਨ ਰੱਦ ਕਰ ਦਿੱਤੀ ਹੈ। ਹਾਈਕੋਰਟ ਨੇ …

Read More »

ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਹੋਈ ਸ਼ੁਰੂ

ਸ਼ੋ੍ਰਮਣੀ ਅਕਾਲੀ ਦਲ ਨੇ 50 ਲੱਖ ਮੈਂਬਰ ਭਰਤੀ ਕਰਨ ਦਾ ਰੱਖਿਆ ਟੀਚਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਸੋਮਵਾਰ ਤੋਂ ਸ਼ੁਰੂ ਹੋ ਗਈ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਜੱਦੀ ਪਿੰਡ ਬਾਦਲ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ ਹੈ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ …

Read More »

ਪੰਜਾਬ ’ਚ ਫਿਰ ਚੱਲੇਗੀ ਜਲ ਬੱਸ

ਪੰਜਾਬ ਦੀ ‘ਆਪ’ ਸਰਕਾਰ ਨੇ ਜਲ ਬੱਸ ਚਲਾਉਣ ਦੀ ਕੀਤੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਜਲਦੀ ਹੀ ਪਾਣੀ ਅੰਦਰ ਬੱਸ ਚਲਾਈ ਜਾਵੇਗੀ। ਇਸਦੇ ਲਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਾਗਰ ਝੀਲ ’ਚ …

Read More »