Breaking News
Home / ਪੰਜਾਬ (page 540)

ਪੰਜਾਬ

ਪੰਜਾਬ

ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਹਟਾ ਕੇ ਚਟੋਪਾਧਿਆ ਨੂੰ ਬਣਾਇਆ ਕਾਰਜਕਾਰੀ ਡੀਜੀਪੀ

ਪੰਜਾਬ ’ਚ ਡਰੱਗ ਮਾਮਲਿਆਂ ’ਤੇ ਵੱਡੀ ਕਾਰਵਾਈ ਦੇ ਆਸਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੀ ਦੇਰ ਰਾਤ ਵੱਡਾ ਉਲਟਫੇਰ ਹੋਇਆ ਹੈ। ਪੰਜਾਬ ਸਰਕਾਰ ਨੇ ਅਚਾਨਕ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਕਾਰਜਕਾਰੀ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਨ੍ਹਾਂ ਦੀ ਜਗ੍ਹਾ ਸਿਧਾਰਥ ਚਟੋਪਾਧਿਆ ਨੂੰ ਪੰਜਾਬ ਦੇ ਕਾਰਜਕਾਰੀ ਡੀਜੀਪੀ ਦਾ ਅਹੁਦਾ ਦਿੱਤਾ ਗਿਆ …

Read More »

ਸਿੱਧੂ ਨੇ ਸ਼ਹਿਰੀ ਰੁਜ਼ਗਾਰ ਗਾਰੰਟੀ ਮਿਸ਼ਨ ਦਾ ਕੀਤਾ ਐਲਾਨ

ਕਿਹਾ, ਸ਼ਹਿਰੀ ਮਜ਼ਦੂਰਾਂ ਨੂੰ ਵੀ ਦਿੱਤੀ ਜਾਵੇਗੀ ਰੁਜ਼ਗਾਰ ਦੀ ਗਾਰੰਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਵਿਚ ਮੀਡੀਆ ਦੇ ਰੂਬਰੂ ਹੋਏ। ਇਸ ਮੌਕੇ ਸਿੱਧੂ ਨੇ ਆਪਣੇ ਪੰਜਾਬ ਮਾਡਲ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼ਹਿਰੀ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਗਰੰਟੀ ਦਿੱਤੀ ਜਾਵੇਗੀ। ਮਨਰੇਗਾ ਵਾਂਗ ਸ਼ਹਿਰਾਂ ਵਿੱਚ …

Read More »

ਕਿਸਾਨ 20 ਦਸੰਬਰ ਤੋਂ ਡੀਸੀ ਦਫਤਰਾਂ ਅੱਗੇ ਲਗਾਉਣਗੇ ਪੱਕੇ ਮੋਰਚੇ

ਚੋਣ ਵਾਅਦੇ ਲਾਗੂ ਕਰਾਉਣ ਲਈ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਜਾਵੇਗਾ ਮੋਰਚਾ : ਉਗਰਾਹਾਂ ਬਰਨਾਲਾ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਜੱਥੇਬੰਦੀ ਨੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਅਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ …

Read More »

ਟੋਲ ਪਲਾਜ਼ਿਆਂ ਉੱਤੇ ਅਜੇ ਡਟੇ ਰਹਿਣਗੇ ਕਿਸਾਨ

ਟੋਲ ਫੀਸਾਂ ਵਿੱਚ ਵਾਧੇ ਦਾ ਵਿਰੋਧ – ਖੇਤੀ ਕਾਨੂੰਨਾਂ ਖਿਲਾਫ ਜਾਰੀ ਧਰਨੇ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਅਦਾਰਿਆਂ, ਭਾਜਪਾ ਆਗੂਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਆਦਿ ‘ਤੇ ਚੱਲ ਰਹੇ ਧਰਨਿਆਂ ਨੂੰ ਸੰਯੁਕਤ ਮੋਰਚੇ ਦੇ ਫੈਸਲੇ ਮੁਤਾਬਕ ਮੁਲਤਵੀ ਕਰ ਦਿੱਤਾ ਗਿਆ ਜਦੋਂਕਿ ਟੌਲ ਪਲਾਜ਼ਿਆਂ ‘ਤੇ ਰੇਟ ਵਧਾਉਣ …

Read More »

ਲੋਕ ਮੁੱਦਿਆਂ ਨੂੰ ਉਭਾਰਨ ਲਈ ‘ਜੂਝਦਾ ਪੰਜਾਬ’ ਦਾ ਗਠਨ

ਰਾਜਨੀਤਿਕ ਪਾਰਟੀਆਂ ਨੂੰ ਦਿੱਤਾ ਜਾਵੇਗਾ ਏਜੰਡਾ, ਜੋ ਸਹਿਮਤ ਨਹੀਂ ਹੋਵੇਗਾ ਉਸਦਾ ਕੀਤਾ ਜਾਵੇਗਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸਿਆਸੀ ਪਾਰਟੀਆਂ ਜਨਤਕ ਮੁੱਦਿਆਂ ‘ਤੇ ਗੱਲ ਕਰਨ ਦੀ ਥਾਂ ਰਾਜਨੀਤੀ ਕਰ ਰਹੀਆਂ ਹਨ। ਇਸ ਕਾਰਨ ਪੰਜਾਬ ਦੇ ਕਲਾਕਾਰਾਂ, ਮਾਹਿਰਾਂ ਅਤੇ ਬੁੱਧੀਜੀਵੀਆਂ ਨੇ ਪੰਜਾਬ ਦੇ ਜਨਤਕ ਮੁੱਦਿਆਂ ਨੂੰ ਉਭਾਰਨ ਲਈ ਚੰਡੀਗੜ੍ਹ ‘ਚ …

Read More »

ਸਿੱਧੂ ਵੱਲੋਂ ਕਾਂਗਰਸ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਹੱਲਾਸ਼ੇਰੀ

ਸਿੱਧੂ ਤੇ ਹਰਜਭਜਨ ਸਿੰਘ ਦੀ ਮੁਲਾਕਾਤ ਨੇ ਵੀ ਛੇੜੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵੱਲੋਂ ਨਵੇਂ ਬਣਾਏ ਜ਼ਿਲ੍ਹਾ ਪ੍ਰਧਾਨਾਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨਾਂ ਨੂੰ ਅਗਲੀਆਂ ਚੋਣਾਂ ਦੀ ਤਿਆਰੀ ਲਈ ਥਾਪੜਾ ਦਿੱਤਾ। ਕਰੀਬ ਦੋ ਘੰਟੇ ਚੱਲੀ ਮੀਟਿੰਗ ਵਿਚ …

Read More »

ਮੰਗਾਂ ਨਾ ਮੰਨੀਆਂ ਤਾਂ ਫਿਰ ਸੰਘਰਸ਼ ਵਿੱਢਾਂਗੇ: ਰਾਜੇਵਾਲ

ਮੁਹਾਲੀ : ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਅਤੇ ਧਰਨਾ ਪ੍ਰਦਰਸ਼ਨ 190ਵੇਂ ਦਿਨ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਭੁੱਖ-ਹੜਤਾਲ …

Read More »

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂ ਲਿਜਾ ਸਕਦੇ ਹਨ 11,000 ਦੀ ਨਕਦੀ : ਰਿਜ਼ਰਵ ਬੈਂਕ

ਮੁੰਬਈ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਨਾਰੋਵਾਲ ‘ਚ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦੇ ਨਾਲ-ਨਾਲ ਓ.ਸੀ.ਆਈ. ਕਾਰਡ ਧਾਰਕਾਂ ਨੂੰ 11,000 ਰੁਪਏ ਦੀ ਭਾਰਤੀ ਕਰੰਸੀ ਜਾਂ ਇਸ ਦੇ ਬਰਾਬਰ ਤੱਕ ਦੇ ਅਮਰੀਕੀ ਡਾਲਰ ਲਿਜਾਣ ਦੀ ਇਜਾਜ਼ਤ …

Read More »

ਜੱਲ੍ਹਿਆਂਵਾਲਾ ਬਾਗ ‘ਚ ਕੀਤੀਆਂ ਤਬਦੀਲੀਆਂ ਨਾਲ ਟਰੱਸਟ ਦੇ ਮੈਂਬਰ ਵੀ ਸਹਿਮਤ ਨਹੀਂ

ਤਰਲੋਚਨ ਸਿੰਘ ਨੇ ਪ੍ਰਵੇਸ਼ ਦੁਆਰ ਗਲੀ ਦਾ ਮੂਲ ਸਰੂਪ ਬਹਾਲ ਕਰਨ ਦੀ ਕੀਤੀ ਸਿਫਾਰਸ਼ ਅੰਮ੍ਰਿਤਸਰ/ਬਿਊਰੋ ਨਿਊਜ਼ : ਜੱਲ੍ਹਿਆਂਵਾਲਾ ਬਾਗ਼ ਦੇ ਸੁੰਦਰੀਕਰਨ ਦੌਰਾਨ ਕੀਤੀਆਂ ਤਬਦੀਲੀਆਂ ਵਿੱਚੋਂ ਕੁਝ ਨਾਲ ਜੱਲ੍ਹਿਆਂਵਾਲਾ ਬਾਗ਼ ਯਾਦਗਾਰ ਟਰੱਸਟ ਦੇ ਮੈਂਬਰ ਸਹਿਮਤ ਨਹੀਂ ਹਨ। ਉਨ੍ਹਾਂ ਇਹ ਤਬਦੀਲੀਆਂ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਸੁਝਾਅ ਭੇਜਿਆ ਹੈ। ਸਾਬਕਾ ਰਾਜ …

Read More »

ਮੁੱਖ ਚੋਣ ਕਮਿਸ਼ਨਰ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਸੁਣੀਆਂ ਮੁਸ਼ਕਲਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਅਗਲੇ ਸਾਲ ਦੇ ਸ਼ੁਰੂ ‘ਚ ਹੋਣ ਜਾ ਰਹੀਆਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦੀ ਅਗਵਾਈ ‘ਚ ਇਕ ਟੀਮ ਬੁੱਧਵਾਰ ਨੂੰ ਚੰਡੀਗੜ੍ਹ ਪੁੱਜੀ। ਜਿਸ ‘ਚ ਚੋਣ …

Read More »