ਕਾਂਗਰਸ ਨੇ ਨਿੱਜੀ ਵਿਚਾਰ ਕਹਿ ਕੇ ਪੱਲਾ ਛੁਡਾਇਆ ਨਵੀਂ ਦਿੱਲੀ : ਕਾਂਗਰਸ ਨੇ ‘ਅਗਨੀਪਥ’ ਯੋਜਨਾ ਦੀ ਵਕਾਲਤ ਕਰਨ ਵਾਲੇ ਆਪਣੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਰਾਇ ਤੋਂ ਇਹ ਕਹਿੰਦਿਆਂ ਪੱਲ ਛੁਡਾ ਲਿਆ ਹੈ ਕਿ ਉਸ ਦਾ ਮੰਨਣਾ ਹੈ ਕਿ ਫੌਜ ਵਿੱਚ ਭਰਤੀ ਦੀ ਇਹ ਨਵੀਂ ਯੋਜਨਾ ‘ਰਾਸ਼ਟਰ ਹਿੱਤਾਂ ਅਤੇ ਨੌਜਵਾਨਾਂ …
Read More »ਨਾਜਾਇਜ਼ ਮਾਈਨਿੰਗ ਮਾਮਲੇ ਉਤੇ ਪੰਜਾਬ ਵਿਧਾਨ ਸਭਾ ‘ਚ ਹੰਗਾਮਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ‘ਚ ਬਜਟ ‘ਤੇ ਬਹਿਸ ਦੌਰਾਨ ਨਜਾਇਜ਼ ਮਾਈਲਿੰਗ ਦੇ ਮਾਮਲੇ ‘ਤੇ ਜੰਮ ਕੇ ਹੰਗਾਮਾ ਹੋਇਆ। ਸੱਤਾਧਾਰੀ ਧਿਰ ਨੇ ਕਾਂਗਰਸੀ ਰਾਜ ਭਾਗ ‘ਚ ਰੇਤੇ ਦੀਆਂ ਖੱਡਾਂ ਦੀ ਹੋਈ ਲੁੱਟ ਨੂੰ ਉਛਾਲਿਆ ਜਦੋਂ ਕਿ ਵਿਰੋਧੀ ਧਿਰ ਨੇ ‘ਆਪ’ ਸਰਕਾਰ ਨੂੰ ਰੇਤੇ ਤੋਂ 20 ਹਜ਼ਾਰ ਕਰੋੜ ਦੀ ਕਮਾਈ …
Read More »ਪੰਜਾਬ ਦੇ ਡੀਜੀਪੀ ਵੀ.ਕੇ.ਭਾਵਰਾ ਵਲੋਂ ਕੇਂਦਰ ‘ਚ ਜਾਣ ਦੀ ਤਿਆਰੀ
ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਵਲੋਂ ਕੇਂਦਰੀ ਡੈਪੂਟੇਸ਼ਨ ‘ਤੇ ਜਾਣ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਇਕ ਚਿੱਠੀ ਭੇਜੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਫਿਰ ਪੰਜਾਬ …
Read More »ਕੈਪਟਨ ਅਮਰਿੰਦਰ ਨੂੰ ਇਲਾਜ ਤੋਂ ਬਾਅਦ ਲੰਡਨ ਦੇ ਹਸਪਤਾਲ ‘ਚੋਂ ਮਿਲੀ ਛੁੱਟੀ
ਰੀੜ੍ਹ ਦੀ ਹੱਡੀ ਦਾ ਹੋਇਆ ਸੀ ਸਫਲ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਿਛਲੇ ਦਿਨੀਂ ਲੰਡਨ ਦੇ ਇਕ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ ਹੋਇਆ ਸੀ। ਕੈਪਟਨ ਅਮਰਿੰਦਰ ਸਿੰਘ ਹੋਰਾਂ ਦੀ ਸਿਹਤ ਹੁਣ ਠੀਕ ਹੈ ਅਤੇ ਉਨ੍ਹਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ …
Read More »ਸਿਮਰਨਜੀਤ ਸਿੰਘ ਮਾਨ ਹਸਪਤਾਲ ਤੋਂ ਮਿਲੀ ਛੁੱਟੀ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਿਮਰਨਜੀਤ ਸਿੰਘ ਮਾਨ ਕਰੋਨਾ ਪਾਜ਼ੇਟਿਵ ਹੋ ਗਏ ਹਨ। ਜ਼ਿਕਰਯੋਗ ਹੈ ਕਿ ਲੰਘੀ 26 ਜੂਨ ਨੂੰ ਆਏ ਜ਼ਿਮਨੀ ਚੋਣ ਨਤੀਜੇ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਮਿਲੀ ਅਤੇ ਉਨ੍ਹਾਂ ਜੇਤੂ ਰੋਡ ਸ਼ੋਅ ਵੀ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ
ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਦੀ ਸਰਦਾਰੀ, ਤਿੰਨਾਂ ਨੇ ਪ੍ਰਾਪਤ ਕੀਤੇ ਬਰਾਬਰ ਅੰਕ ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੰਗਲਵਾਰ ਨੂੰ ਬਾਅਦ ਦੁਪਹਿਰ ਆਨਲਾਈਨ ਵਿਧੀ ਰਾਹੀਂ ਬਾਰ੍ਹਵੀਂ ਜਮਾਤ ਸਮੇਤ ਓਪਨ ਸਕੂਲ ਸਾਇੰਸ, ਕਾਮਰਸ, ਹਿਊਮੈਨਟੀਜ਼, ਵੋਕੇਸ਼ਨਲ ਗਰੁੱਪ ਕੰਪਾਰਟਮੈਂਟ ਅਤੇ ਰੀ-ਅਪੀਅਰ (ਓਪਨ ਸਕੂਲ) ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਐਤਕੀਂ ਵੀ …
Read More »ਸੰਗਤ ਸਿੰਘ ਗਿਲਜ਼ੀਆਂ ਨੂੰ ਹਾਈ ਕੋਰਟ ਨੇ ਦਿੱਤਾ ਵੱਡਾ ਝਟਕਾ
ਅਦਾਲਤ ਨੇ ਗਿਲਜ਼ੀਆਂ ਦੀ ਪਟੀਸ਼ਨ ਨੂੰ ਦੱਸਿਆ ਗੈਰਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਨਹੀਂ ਕੀਤੀ। ਪਟੀਸ਼ਨ ਵਿਚ ਗਿਲਜ਼ੀਆਂ ਨੇ ਉਨ੍ਹਾਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦਰਜ ਕੇਸ ਨੂੰ ਖਾਰਜ ਕਰਨ …
Read More »ਡਰੱਗ ਇੰਸਪੈਕਟਰ ਬਬਲੀਨ ਕੌਰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ
ਮੈਡੀਕਲ ਸਟੋਰ ਸੰਚਾਲਕ ਕੋਲੋਂ ਲਾਇਸੈਂਸ ਜਾਰੀ ਕਰਨ ਬਦਲੇ ਰਿਸ਼ਵਤ ਮੰਗਣ ਦਾ ਆਰੋਪ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਅਤੇ ਇਕ ਦਰਜਾ ਚਾਰ ਮੁਲਾਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬਬਲੀਨ ਕੌਰ ‘ਤੇ ਆਪਣੇ ਅਧੀਨ ਕੰਮ ਕਰਨ ਵਾਲੇ ਦਰਜਾ ਚਾਰ ਮੁਲਾਜ਼ਮ ਰਾਹੀਂ ਮੈਡੀਕਲ …
Read More »ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ ਪੰਜਾਬ ਵਿਧਾਨ ਸਭਾ ’ਚ ਮਤਾ ਪਾਸ
ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਆਖਰੀ ਦਿਨ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ ਮਤਾ ਪਾਸ ਕੀਤਾ ਗਿਆ। ਇਹ ਮਤਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਆਉਣਗੇ ਪੰਜਾਬ
ਅਸ਼ਵਨੀ ਸ਼ਰਮਾ ਨੇ ਕਿਹਾ, ਫਿਰੋਜ਼ਪੁਰ ’ਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਕਰਨਗੇ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਪੰਜਾਬ ਆਉਣਗੇ ਅਤੇ ਉਹ ਫਿਰੋਜ਼ਪੁਰ ਵਿਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦਿੱਤੀ ਹੈ। ਅਸ਼ਵਨੀ …
Read More »