ਮੁੱਖ ਮੰਤਰੀ ਬੋਲੇ-ਕਾਂਗਰਸੀਆਂ ’ਚ ਸੁਣਨ ਦੀ ਸਮਰਥਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਜ਼ੋਰਦਾਰ ਹੰਗਾਮਾ ਹੋਇਆ। ਜਦੋਂ ਸਦਨ ’ਚ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸੀ ਵਿਧਾਇਕਾਂ ਨੇ ਸ਼ੋਰ ਪਾਉਣਾ ਸ਼ੁਰੂ ਕਰ ਦਿੱਤਾ। ਕਾਂਗਰਸੀ ਵਿਧਾਇਕਾਂ ਨੇ ਆਰੋਪ ਲਗਾਇਆ ਕਿ …
Read More »ਪੰਜਾਬ ਅੰਦਰ ਤੇਜ਼ੀ ਨਾਲ ਵਧਣ ਲੱਗਾ ਕਰੋਨਾ ਵਾਇਰਸ
7 ਦਿਨਾਂ ’ਚ 771 ਮਾਮਲੇ ਆਏ ਸਾਹਮਣੇ, 6 ਮਰੀਜ਼ਾਂ ਨੇ ਤੋੜਿਆ ਦਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅੰਦਰ ਵੀ ਕਰੋਨਾ ਵਾਇਰਸ ਤੇਜੀ ਨਾਲ ਵਧਣ ਲੱਗਿਆ ਹੈ। ਲੰਘੇ 7 ਦਿਨਾਂ ’ਚ ਸੂਬੇ ਅੰਦਰ 771 ਮਾਮਲੇ ਸਾਹਮਣੇ ਆਏ ਜਦਕਿ 6 ਮਰੀਜ਼ਾਂ ਨੇ ਕਰੋਨਾ ਵਾਇਰਸ ਕਾਰਨ ਦਮ ਤੋੜ ਦਿੱਤਾ। ਚਿੰਤਾ ਵਾਲੀ ਗੱਲ ਇਹ ਹੈ …
Read More »ਉਧਾਰ ਦਿੱਤੇ ਪੈਸੇ ਵਾਪਸ ਮੰਗਣ ’ਤੇ ਸਿੱਖ ਨੌਜਵਾਨ ਨਾਲ ਕੀਤੀ ਕੁੱਟਮਾਰ
ਸਿੱਖ ਨੌਜਵਾਨ ਨੂੰ ਵਾਲ਼ਾਂ ਤੋਂ ਫੜ ਕੇ ਘੜੀਸਿਆ ਗਿਆ ਅਤੇ ਜੁੱਤੀ ’ਚ ਪਿਲਾਇਆ ਗਿਆ ਪਾਣੀ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ’ਚ ਉਧਾਰ ਦਿੱਤੇ ਗਏ ਪੈਸੇ ਵਾਪਸ ਮੰਗਣ ’ਤੇ ਇਕ ਸਿੱਖ ਨੌਜਵਾਨ ਨੂੰ ਪਹਿਲਾਂ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਫਿਰ ਉਸ ਨੂੰ ਜੁੱਤੀ ਨਾਲ ਪਾਣੀ ਪਿਲਾਇਆ ਗਿਆ। ਕੁੱਟਮਾਰ ਦਾ …
Read More »ਅਗਨੀਪਥ ਯੋਜਨਾ ਖਿਲਾਫ਼ ਕਿਸਾਨ ਜਥੇਬੰਦੀਆਂ ਨੇ ਡੀਸੀ ਦਫ਼ਤਰਾਂ ਮੂਹਰੇ ਕੀਤਾ ਪ੍ਰਦਰਸ਼ਨ
ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਕੇ ਅਗਨੀਪਥ ਯੋਜਨਾ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਸਰਕਾਰ ਦੀ ਅਗਨੀਪਥ ਯੋਜਨਾ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਭਰ ਵਿਚ ਡੀਸੀ ਦਫ਼ਤਰਾਂ ਅਤੇ ਐਸਡੀਐਮ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ …
Read More »ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ
ਟਰਾਂਸਪੋਰਟ ਮੰਤਰੀ ਰਹਿੰਦਿਆਂ 30.24 <:30.24਼ ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਲੱਗਿਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਹੁਣ ਆਮ ਆਦਮੀ ਪਾਰਟੀ ਦੇ ਨਿਸ਼ਾਨੇ ’ਤੇ ਆ ਗਏ ਹਨ। ਵੜਿੰਗ ’ਤੇ ਟਰਾਂਸਪੋਰਟ ਮੰਤਰੀ ਰਹਿੰਦੇ ਹੋਏ ਬੱਸਾਂ ਦੀ ਬਾਡੀ ਨੂੰ ਲੈ ਕੇ 30.24 <:30.24਼ ਕਰੋੜ …
Read More »ਜਲੰਧਰ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ
ਹਥਿਆਰਾਂ ਤੇ ਵਿਦੇਸ਼ੀ ਕਰੰਸੀ ਸਣੇ 13 ਸ਼ੂਟਰ ਕੀਤੇ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਹਥਿਆਰਾਂ ਸਮੇਤ ਗੈਂਗਸਟਰ ਪਿੰਦਾ ਨਿਹਾਲੂਵਾਲਾ ਗੈਂਗ ਦੇ 19 ਮੈਂਬਰਾਂ ਨੂੰ ਗਿ੍ਰਫ਼ਤਾਰ ਕੀਤਾ। ਇਨ੍ਹਾਂ ਵਿਚ 13 ਸ਼ੂਟਰ ਸ਼ਾਮਲ ਹਨ। ਗਿ੍ਰਫ਼ਤਾਰ ਕੀਤੇ ਗਏ 19 ਗੈਂਗਸਟਰਾਂ ਕੋਲੋਂ 11 ਹਥਿਆਰਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਨੈਸ਼ਨਲ ਅਚੀਵਮੈਂਟ ’ਤੇ ਚੁੱਕੇ ਸਵਾਲ
ਕਿਹਾ : ਪੰਜਾਬ ਉਸ ਵਿਚ ਸੀ ਜਾਅਲੀ ਨੰਬਰ ਵੰਨ, ਅਸਲੀ ਅਸਾਂ ਬਣਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ਼ਾਰਿਆਂ ਇਸ਼ਾਰਿਆਂ ’ਚ ਨੈਸ਼ਨਲ ਅਚੀਵਮੈਂਟ ਸਰਵੇ ਨੂੰ ਫਰਜੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਸ ਸਰਵੇ ’ਚ ਪੰਜਾਬ ਨੂੰ ਜਾਅਲੀ ਨੰਬਰ ਵੰਨ ਬਣਾਇਆ ਗਿਆ ਹੈ, ਇਸ ਨੂੰ ਅਸਲੀ ਨੰਬਰ …
Read More »ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹੋਇਆ ਹੰਗਾਮਾ
ਵਿਰੋਧੀ ਧਿਰਾਂ ਨੇ ਲਾਅ ਐਂਡ ਆਰਡਰ ’ਤੇ ਬਹਿਸ ਦੀ ਕੀਤੀ ਮੰਗ, ਬਾਜਵਾ ਬੋਲੇ ਮੁੱਖ ਹੀ ਸੁਰੱਖਿਆ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਦੇ ਬਜਟ ਸੈਸ਼ਨ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵਿਰੋਧੀ ਧਿਰਾਂ ਪੰਜਾਬ ’ਚ ਲਾਅ ਐਂਡ ਆਰਡਰ ਦੇ ਮੁੱਦੇ ਨੂੰ ਲੈ ਕੇ ਬਹਿਸ ਕਰਵਾਉਣ ’ਤੇ ਅੜ ਗਈਆਂ। ਵਿਰੋਧੀ …
Read More »ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਹਿਰਾਸਤ 8 ਜੁਲਾਈ ਤੱਕ ਵਧੀ
ਵੀਡੀਓ ਕਾਨਫਰੰਸਿੰਗ ਜਰੀਏ ਅੱਜ ਮੋਹਾਲੀ ਦੀ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼ ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ 8 ਜੁਲਾਈ ਤੱਕ ਵਧਾ ਦਿੱਤਾ ਅਤੇ ਇਸ …
Read More »ਸਿੱਧੂ ਮੂਸੇਵਾਲਾ ਦਾ ਗੀਤ ਐਸਵਾਈਐਲ ਰਿਲੀਜ਼
ਗੀਤ ‘ਚ ਉਠਾਈ ਗਈ ਸਾਂਝੇ ਪੰਜਾਬ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਐਸ.ਵਾਈ.ਐਲ’ ਯੂਟਿਊਬ ‘ਤੇ ਰਿਲੀਜ਼ ਕੀਤਾ ਗਿਆ। ਇਸ ਗਾਣੇ ਨੂੰ ਇੱਕੋ ਸਮੇਂ ਸੁਣਨ ਵਾਲੇ ਪ੍ਰਸੰਸਕਾਂ ਦੀ ਗਿਣਤੀ ਪਲਕ ਝਪਕਦੇ ਹੀ ਗੀਤ ਦੇ ਵਿਊਜ਼ ਲੱਖਾਂ ਦੀ ਤਾਦਾਤ ਵਿਚ ਲਗਾਤਾਰ ਵਧਦੇ ਜਾ ਰਹੇ …
Read More »