ਵਿਦਿਆਰਥੀ ਜਥੇਬੰਦੀਆਂ ਵਲੋਂ ਸੰਗਰੂਰ ‘ਚ ਸੂਬਾ ਪੱਧਰੀ ਰੋਸ ਰੈਲੀ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੀਆਂ ਵਿਦਿਆਰਥੀ ਜਥੇਬੰਦੀਆਂ ਦੇ ‘ਪੰਜਾਬ ਯੂਨੀਵਰਸਿਟੀ ਬਚਾਓ’ ਮੋਰਚੇ ਦੀ ਅਗਵਾਈ ਹੇਠ ਸੰਗਰੂਰ ‘ਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੀਤੇ ਜਾ ਰਹੇ ਕੇਂਦਰੀਕਰਨ ਖਿਲਾਫ ਸੂਬਾ ਪੱਧਰੀ ਰੋਸ ਰੈਲੀ ਕੀਤੀ। ਉਪਰੰਤ ਉਨ੍ਹਾਂ ਸ਼ਹਿਰ ਵਿੱਚ ਕੇਂਦਰ ਸਰਕਾਰ …
Read More »ਬੇਅਦਬੀ ਮਾਮਲਿਆਂ ‘ਚ ਸਬੂਤ ਹੋਣ ਦੇ ਬਾਵਜੂਦ ਬਾਦਲਾਂ ਨੂੰ ਬਚਾਇਆ ਗਿਆ: ਕੁੰਵਰ ਵਿਜੈ ਪ੍ਰਤਾਪ ਦਾ ਆਰੋਪ
ਕਿਹਾ : ਸਰਕਾਰਾਂ ਨੇ ਸ਼ਰ੍ਹੇਆਮ ਬਾਦਲਾਂ ਨੂੰ ਫਾਇਦਾ ਦਿੱਤਾ ਸੰਗਰੂਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਿੰਡ ਚੀਮਾ ਪਹੁੰਚੇ ‘ਆਪ’ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਬਰਗਾੜੀ ਬੇਅਦਬੀ …
Read More »ਸੁਖਵਿਲਾਸ ਹੋਟਲ ‘ਤੇ ਗਰਮਾਈ ਸਿਆਸਤ
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਚੈਲੰਜ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਨੇੜੇ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣੇ ਸੁਖਵਿਲਾਸ ਹੋਟਲ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਹੁਣ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ …
Read More »ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਸੰਜੇ ਪੋਪਲੀ ਤੇ ਸਾਥੀ ਦਾ 4 ਦਿਨਾ ਪੁਲਿਸ ਰਿਮਾਂਡ
7.30 ਕਰੋੜ ਦੇ ਟੈਂਡਰ ‘ਚੋਂ ਮੰਗਿਆ ਸੀ 1 ਫੀਸਦੀ ਕਮਿਸ਼ਨ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਪਾਉਣ ਦੇ ਟੈਂਡਰਾਂ ਨੂੰ ਮਨਜੂਰੀ ਦੇਣ ਲਈ ਰਿਸ਼ਵਤ ਵਜੋਂ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਆਰੋਪ ‘ਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਅਧਿਕਾਰੀ …
Read More »ਜੋਗਿੰਦਰ ਪਾਲ ਨੂੰ ਮਿਲੀ ਅੰਤਰਿਮ ਜ਼ਮਾਨਤ
ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਵਿਧਾਇਕ ਦੀ ਹੋਈ ਸੀ ਗ੍ਰਿਫਤਾਰੀ ਪਠਾਨਕੋਟ : ਪਠਾਨਕੋਟ ‘ਚ ਪੈਂਦੇ ਭੋਆ ਹਲਕੇ ਵਿੱਚ ਨਜਾਇਜ਼ ਮਾਈਨਿੰਗ ਦੇ ਆਰੋਪ ਹੇਠ ਗ੍ਰਿਫਤਾਰ ਕੀਤੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਅਦਾਲਤ ਨੇ ਅੰਤਰਿਮ ਜ਼ਮਾਨਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਤਾਰਾਗੜ੍ਹ ਪੁਲਿਸ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ …
Read More »ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਵੀ ਨਾ ਮਿਲੀ ਰਾਹਤ
ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ 4 ਜੁਲਾਈ ਨੂੰ ਮੁਹਾਲੀ/ਬਿਊਰੋ ਨਿਊਜ਼ : ਭ੍ਰਿਸ਼ਟਾਚਾਰ ਦੇ ਕਥਿਤ ਗੰਭੀਰ ਆਰੋਪਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚੋਂ ਵੀ ਜ਼ਮਾਨਤ ਨਹੀਂ ਮਿਲੀ ਹੈ। ਹਾਈਕੋਰਟ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 4 …
Read More »ਵਿਜੀਲੈਂਸ ਦੀ ਟੀਮ ਵੱਲੋਂ ਧਰਮਸੋਤ ਦੇ ਰਿਹਾਇਸ਼ੀ ਮਕਾਨ ਦੀ ਮਿਣਤੀ
ਅਮਲੋਹ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੁਡੀਸ਼ਲ ਰਿਮਾਂਡ ਅਧੀਨ ਨਾਭਾ ਜੇਲ੍ਹ ਭੇਜਣ ਮਗਰੋਂ ਚਲਾਨ ਪੇਸ਼ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਕੜੀ ਤਹਿਤ ਵਿਜੀਲੈਂਸ ਬਿਊਰੋ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਪ੍ਰਿਤਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਧਰਮਸੋਤ ਦੇ ਰਿਹਾਇਸ਼ੀ ਮਕਾਨ ਦੀ ਮਿਣਤੀ ਕੀਤੀ ਗਈ। ਸੰਧੂ …
Read More »ਪੰਜਾਬ ‘ਚ ਕਮਲ ਖਿੜਨ ‘ਤੇ ਹੋਵੇਗਾ ਵਿਕਾਸ : ਸ਼ੇਖਾਵਤ
ਭਾਜਪਾ ਨੂੰ ਦੱਸਿਆ ਹਰੇਕ ਵਰਗ ਦੇ ਲੋਕਾਂ ਦੀ ਪਾਰਟੀ ਧੂਰੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਮਲ ਖਿੜਨ ਨਾਲ ਵਿਕਾਸ ਹੋਵੇਗਾ। ਸ਼ੇਖਾਵਤ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਇਹ ਪ੍ਰਗਟਾਵਾ ਧੂਰੀ …
Read More »ਕਾਂਗਰਸੀ ਆਗੂ ਓਪੀ ਸੋਨੀ ਤੇ ਅਕਾਲੀ ਆਗੂ ਅਮਰਪਾਲ ਬੋਨੀ ਨੂੰ ਫਿਰੌਤੀ ਲਈ ਧਮਕੀ
ਵਟਸਐਪ ਕਾਲ ਰਾਹੀਂ ਦੋਵੇਂ ਆਗੂਆਂ ਤੋਂ ਪੈਸਿਆਂ ਦੀ ਕੀਤੀ ਗਈ ਮੰਗ ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਅਕਾਲੀ ਆਗੂ ਅਮਰਪਾਲ ਬੋਨੀ ਅਜਨਾਲਾ ਕੋਲੋਂ ਅਣਪਛਾਤੇ ਵਿਅਕਤੀਆਂ ਵੱਲੋਂ ਵਟਸਐਪ ਕਾਲ ਰਾਹੀਂ ਫਿਰੌਤੀ ਦੀ ਮੰਗ ਕੀਤੀ ਗਈ। ਓਪੀ ਸੋਨੀ ਦੀ ਸ਼ਿਕਾਇਤ ‘ਤੇ ਅੰਮ੍ਰਿਤਸਰ ਪੁਲਿਸ ਨੇ ਇਸ ਮਾਮਲੇ ਦੀ …
Read More »ਕਾਨੂੰਨ ਵਿਵਸਥਾ ਨੂੰ ਲੈ ਕੇ ਰਾਜਾ ਵੜਿੰਗ ਨੇ ਘੇਰੀ ਪੰਜਾਬ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਅਤੇ ਪੰਜਾਬ ਵਿਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ। ਪੰਜਾਬ ਅੰਦਰ …
Read More »