ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਖਨੌਰੀ ਬਾਰਡਰ ’ਤੇ ਪਿਛਲੇ 55 ਦਿਨਾਂ ਤੋਂ ਮਰਨ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਂ 14 ਫਰਵਰੀ ਲਈ ਦਿੱਤੇ ਗੱਲਬਾਤ …
Read More »ਸੇਵਾ ਭਾਰਤੀ ਚੰਡੀਗੜ੍ਹ ਨੇ ਕੁੰਭ ਮੇਲੇ ਲਈ ਹਜ਼ਾਰਾਂ ਥੈਲੇ, ਥਾਲੀਆਂ ਅਤੇ ਗਲਾਸ ਪ੍ਰਯਾਗਰਾਜ ਭੇਜੇ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਤ ਕੁੰਭ ਅਭਿਆਨ ਦੇ ਤਹਿਤ ਚੰਡੀਗੜ੍ਹ ਸੇਵਾ ਭਾਰਤੀ ਵੱਲੋਂ ਹਜ਼ਾਰਾਂ ਥੈਲੇ, ਥਾਲੀਆਂ ਅਤੇ ਗਿਲਾਸਾ ਦੀ ਸੇਵਾ ਹਰਿਤ ਮਹਾਂ ਕੁੰਭ ਲਈ ‘ਇਕ ਥੈਲਾ ਇਕ ਥਾਲੀ’ ਅਭਿਆਨ ਤਹਿਤ ਭੇਜੇ ਗਏ। ਹਰਿਆਵਲ ਪੰਜਾਬ ਦੇ ਸਹਿਯੋਗ ’ਚ ਸੇਵਾ ਭਾਰਤੀ ਚੰਡੀਗੜ੍ਹ ਵੱਲੋਂ 4000 ਥੈਲੇ, 4000 ਥਾਲੀਆਂ ਅਤੇ 4000 ਹਜ਼ਾਰ ਗਿਲਾਸ ਪੂਜਾ ਪ੍ਰੋਗਰਾਮ …
Read More »‘ਅਕਾਲੀ ਦਲ ਵਾਰਸ ਪੰਜਾਬ ਦੇ’ ਵੱਲੋਂ ਚੰਡੀਗੜ੍ਹ ਅਤੇ ਅੰਮਿ੍ਰਤਸਰ ’ਚ ਖੋਲ੍ਹੇ ਜਾਣਗੇ ਦਫ਼ਤਰ
ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਕੀਤਾ ਗਿਆ ਐਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਨਵੀਂ ਬਣੀ ਪਾਰਟੀ ‘ਅਕਾਲੀ ਦਲ ਵਾਰਸ ਪੰਜਾਬ ਦੇ’ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਵਿਚ ਅਰਦਾਸ ਕੀਤੀ ਗਈ। ਇਸ ਮੌਕੇ …
Read More »7 ਫਰਵਰੀ ਨੂੰ ਰਿਲੀਜ਼ ਹੋਵੇਗੀ ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ-95’
ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ ਮਈ ਜੀਵਨ ’ਤੇ ਆਧਾਰਤ ਹੈ ਫਿਲਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਗਾਇਕ ਅਤੇ ਸੁਪਰ ਸਟਾਰ ਦਿਲਜੀਤ ਦੁਸਾਂਝ ਦੀ ਨਵੀਂ ਅਤੇ ਚਰਚਿਤ ਫਿਲਮ ‘ਪੰਜਾਬ-95’ ਆਉਂਦੀ 7 ਫਰਵਰੀ ਨੂੰ ਰਿਲੀਜ਼ ਹੋਵੇਗੀ। ਇਸ ਦੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ। ਉਨ੍ਹਾਂ ਲਿਖਿਆ ਕਿ …
Read More »ਪੁਲਿਸ ਟੀਮ ’ਤੇ ਨਿਹੰਗ ਸਿੰਘਾਂ ਨੇ ਕੀਤਾ ਹਮਲਾ
ਐਸਐਚਓ ਦੇ ਚਿਹਰੇ ’ਤੇ ਲੱਗੀ ਤਲਵਾਰ, ਐਸਆਈ ਦੀਆਂ ਕੱਟੀਆਂ ਗਈਆਂ ਉਂਗਲੀਆਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ’ਚ ਕਾਰ ਲੁੱਟਣ ਦੇ ਮਾਮਲੇ ’ਚ ਰੇਡ ਕਰਨ ਗਈ ਪੁਲਿਸ ਟੀਮ ’ਤੇ ਨਿਹੰਗਾਂ ਨੇ ਹਮਲਾ ਕਰ ਦਿੱਤਾ। ਥਾਣਾ ਸਦਰ ਦੇ ਐਸਐਚਓ ਅਤੇ ਪੁਲਿਸ ਚੌਕੀ ਮਰਾਡੋ ਦੇ ਇੰਚਾਰਜ ਐਸ ਆਈ ਸਮੇਤ 4 ਕਰਮਚਾਰੀ …
Read More »ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲੀ ਨੂੰ ਫਿਰ ਆਈ ਉਲਟੀ
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 54 ਦਿਨ ਖਨੌਰੀ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਲੰਘੀ ਦੇਰ ਰਾਤ ਡੱਲੇਵਾਲ ਨੇ 3-4 ਵਾਰ ਉਲਟੀ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ 150-200 ਮਿਲੀਲੀਟਰ ਪਾਣੀ ਪੀਤਾ …
Read More »ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਣਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦਾ ਪੰਜਾਬ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। ਇਸ ਫਿਲਮ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮਿ੍ਰਤਸਰ …
Read More »ਜਗਜੀਤ ਸਿੰਘ ਡੱਲੇਵਾਲ ਦਾ 20 ਕਿਲੋ ਭਾਰ ਘਟਿਆ
ਡੱਲੇਵਾਲ ਦਾ ਮਰਨ ਵਰਤ 53ਵੇਂ ਦਿਨ ਵੀ ਰਿਹਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹੋਏ ਹਨ। ਡੱਲੇਵਾਲ ਦਾ ਮਰਨ ਵਰਤ ਅੱਜ 53ਵੇਂ ਦਿਨ ਵੀ ਜਾਰੀ ਰਿਹਾ ਅਤੇ ਉਨ੍ਹਾਂ ਦਾ ਭਾਰ 20 ਕਿਲੋ ਘਟ ਗਿਆ ਹੈ। ਡੱਲੇਵਾਲ …
Read More »ਅਕਾਲੀ ਦਲ ਵੱਲੋਂ 20 ਜਨਵਰੀ ਤੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾਵੇਗੀ
ਡਾ. ਚੀਮਾ ਨੇ ਕਿਹਾ : ਅਕਾਲੀ ਦਲ ਨੇ 25 ਲੱਖ ਮੈਂਬਰ ਬਣਾਉਣ ਦਾ ਮਿੱਥਿਆ ਟੀਚਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਮੁੜ ਤੋਂ ਪੰਜਾਬ ਦੀ ਸਿਆਸਤ ਵਿੱਚ ਖੁਦ ਨੂੰ ਮਜ਼ਬੂਤੀ ਨਾਲ ਉਭਾਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਆਉਂਦੀ 20 ਜਨਵਰੀ ਤੋਂ …
Read More »ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਐਲਾਨੀ
6 ਮਹੀਨਿਆਂ ਦੇ ਅੰਦਰ-ਅੰਦਰ ਹੋਵੇਗੀ ਜ਼ਿਮਨੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਨੇ ਲੁਧਿਆਣਾ ਪੱਛਮੀ ਸੀਟ ਨੂੰ ਖਾਲੀ ਐਲਾਨ ਦਿੱਤਾ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ …
Read More »