ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਜ਼ਮਾਨਤ ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ। ਮੰਗਲਵਾਰ ਨੂੰ ਉਨ੍ਹਾਂ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ, ਜਿਸ ਤੋਂ ਬਾਅਦ ਕੋਰਟ ਨੇ …
Read More »ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਝਟਕਾ
ਭਾਜਪਾ ਦੇ ਸੂਬਾ ਪੱਧਰੀ ਤੇ ਜ਼ਿਲ੍ਹਾ ਪੱਧਰੀ ਆਗੂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਭਾਜਪਾ ਦੇ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਕਸਿਆ ਸੁਖਬੀਰ ਬਾਦਲ ’ਤੇ ਤੰਜ
ਕਿਹਾ : ਮੈਂ ਕਦੇ ਵੀ ਸੁਖਬੀਰ ਬਾਦਲ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ ਭਵਾਨੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਦੇ ਹੱਕ ਵਿਚ ਭਵਾਨੀਗੜ੍ਹ ਵਿਖੇ ਰੋਡ ਸ਼ੋਅ ਕੀਤਾ। …
Read More »ਪੰਜਾਬ ’ਚ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਆਈਏਐਸ ਸੰਜੇ ਪੋਪਲੀ ਗਿ੍ਰਫਤਾਰ
ਮੁਹਾਲੀ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਮੁਹਾਲੀ/ਬਿਊਰੋ ਨਿਊਜ਼ ਪੰਜਾਬ ’ਚ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ 2008 ਬੈਚ ਦੇ ਸੀਨੀਅਰ ਆਈਏਐਸ ਅਫਸਰ ਸੰਜੇ ਪੋਪਲੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਪੋਪਲੀ ਦੇ ਨਾਲ ਸੀਵਰੇਜ ਬੋਰਡ ਦੇ ਅਫਸਰ ਦੀ ਵੀ ਗਿ੍ਰਫਤਾਰੀ ਹੋਈ ਹੈ। ਮੀਡੀਆ ’ਚ ਆਈਆਂ ਰਿਪੋਰਟਾਂ ਮੁਤਾਬਕ ਸੰਜੇ ਪੋਪਲੀ …
Read More »ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਹੋਇਆ ਬੰਦ
23 ਜੂਨ ਨੂੰ ਪੈਣਗੀਆਂ ਵੋਟਾਂ ਅਤੇ ਨਤੀਜੇ 26 ਜੂਨ ਨੂੰ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਜਿਸਦੇ ਨਤੀਜੇ 26 ਜੂਨ ਨੂੰ ਐਲਾਨ ਦਿੱਤੇ ਜਾਣਗੇ। ਇਸ ਨੂੰ ਲੈ ਕੇ ਅੱਜ ਸ਼ਾਮੀਂ 6 ਵਜੇ ਚੋਣ ਪ੍ਰਚਾਰ ਦਾ ਕੰਮ ਵੀ ਸਮਾਪਤ ਹੋ …
Read More »ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਸੰਗਰੂਰ ਵਿਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ
23 ਜੂਨ ਨੂੰ ਸੰਗਰੂਰ ਲੋਕ ਸਭਾ ਲਈ ਪੈਣੀਆਂ ਹਨ ਵੋਟਾਂ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਲਈ ਹੁਣ ਵੱਕਾਰ ਦਾ ਸਵਾਲ ਬਣ ਗਈ ਹੈ। ਸੰਗਰੂਰ ਲੋਕ ਸਭਾ ਸੀਟ ਤੋਂ ਦੋ ਵਾਰ ਜਿੱਤਣ ਵਾਲੇ ਭਗਵੰਤ ਮਾਨ ਨੂੰ ਹੁਣ ਥੋੜ੍ਹੀ ਚਿੰਤਾ ਜ਼ਰੂਰ ਹੈ। ਇਸ ਸੀਟ ’ਤੇ ਹੁਣ …
Read More »ਸਿਮਰਨਜੀਤ ਸਿੰਘ ਮਾਨ ਨੇ ਭਗਵੰਤ ਮਾਨ ਦੀ ਚਿੰਤਾ ਵਧਾਈ
ਸੰਗਰੂਰ ਚੋਣ ਜਿੱਤਣ ਲਈ ਸਿਮਰਨਜੀਤ ਸਿੰਘ ਮਾਨ ਨੇ ਵੀ ਰੋਡ ਸ਼ੋਅ ਕੱਢਿਆ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਲਈ ਵੋਟਾਂ 23 ਜੂਨ ਨੂੰ ਪੈਣਗੀਆਂ ਅਤੇ ਇਸਦੇ ਨਤੀਜੇ 26 ਜੂਨ ਨੂੰ ਆਉਣਗੇ। ਇਸ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਚੋਣ ਜਿੱਤਣ ਲਈ ਅੱਡੀ ਚੋਟੀ …
Read More »ਸੁਖਵਿਲਾਸ ਹੋਟਲ ’ਤੇ ਗਰਮਾਈ ਸਿਆਸਤ
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਚੈਲੰਜ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਨੇੜੇ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣੇ ਸੁਖਵਿਲਾਸ ਹੋਟਲ ਨੂੰ ਲੈ ਕੇ ਪੰਜਾਬ ’ਚ ਸਿਆਸਤ ਗਰਮਾ ਗਈ ਹੈ। ਹੁਣ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਭਗਵੰਤ …
Read More »ਜਲੰਧਰ-ਅੰਮਿ੍ਰਤਸਰ ਹਾਈਵੇ ’ਤੇ ਭਿਆਨਕ ਸੜਕ ਹਾਦਸਾ
ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਜਲੰਧਰ/ਬਿਊਰੋ ਨਿਊਜ਼ ਜਲੰਧਰ-ਅੰਮਿ੍ਰਤਸਰ ਹਾਈਵੇ ’ਤੇ ਪਿੰਡ ਹਮੀਰਾ ਨੇੜੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਲੁਧਿਆਣਾ ਨਾਲ ਸਬੰਧਤ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸਵੇਰੇ ਕਰੀਬ 7 ਵਜੇ ਇਕ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋਣ ਕਰਕੇ ਵਾਪਰਿਆ। ਕਾਰ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਅੰਮਿ੍ਰਤਸਰ ਤੋਂ ਭਲਕੇ 21 ਜੂਨ ਨੂੰ ਜਥਾ ਪਾਕਿ ਲਈ ਹੋਵੇਗਾ ਰਵਾਨਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਵੀਜ਼ਾ ਲੱਗੇ ਪਾਸਪੋਰਟ ਅੱਜ ਐਸਜੀਪੀਸੀ ਦੇ ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਦੇ ਦਿੱਤੇ। ਇਹ …
Read More »