ਨਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਦਰਜ ਹੋਇਆ ਸੀ ਕੇਸ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਗਿ੍ਰਫਤਾਰ ਕਰ ਲਿਆ ਹੈ। ਪਠਾਨਕੋਟ ਦੀ ਤਾਰਾਗੜ੍ਹ ਪੁਲਿਸ ਚੌਕੀ ਨੇ ਕੁਝ ਦਿਨ ਪਹਿਲਾਂ ਜੋਗਿੰਦਰਪਾਲ ਖਿਲਾਫ ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਜੋਗਿੰਦਰਪਾਲ ਨੇ …
Read More »ਪੰਜਾਬ ਕੈਬਨਿਟ ’ਚ ਜਲਦੀ ਹੋਵੇਗਾ ਫੇਰਬਦਲ
ਨਵੇਂ ਮੰਤਰੀਆਂ ’ਚ ਬੀਬੀ ਸਰਬਜੀਤ ਕੌਰ ਮਾਣੂਕੇ ਤੇ ਅਮਨ ਅਰੋੜਾ ਦਾ ਨਾਮ ਸਭ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦੂਜਾ ਕੈਬਨਿਟ ਵਿਸਥਾਰ ਜੁਲਾਈ ਮਹੀਨੇ ਵਿਚ ਹੋਣਾ ਲਗਭਗ ਤੈਅ ਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੇਕਰ ਮੰਤਰੀ ਮੰਡਲ …
Read More »ਸ਼੍ਰੋਮਣੀ ਕਮੇਟੀ ਨੇ ਰਾਮ ਰਹੀਮ ਦੀ ਪੈਰੋਲ ’ਤੇ ਕੀਤਾ ਸਖਤ ਇਤਰਾਜ਼
ਰਾਮ ਰਹੀਮ ਨੂੰ ਇਕ ਮਹੀਨੇ ਦੀ ਮਿਲੀ ਹੈ ਪੈਰੋਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵਲੋਂ ਇਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ …
Read More »ਭਗਵੰਤ ਮਾਨ ਨੇ ਵੀ ਅਗਨੀਪੱਥ ਯੋਜਨਾ ਦਾ ਕੀਤਾ ਵਿਰੋਧ
ਅਗਨੀਪੱਥ ਯੋਜਨਾ ਨੂੰ ਦੱਸਿਆ ਫੌਜ ਦਾ ਅਪਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਫੌਜ ਵਿਚ ਭਰਤੀ ਸਬੰਧੀ ਨਵੀਂ ਯੋਜਨਾ ਅਗਨੀਪੱਥ ਦੇ ਵਿਰੋਧ ਵਿਚ ਆ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਚਾਰ ਸਾਲ ਫੌਜ ਵਿਚ ਰਹਿਣ ਤੋਂ ਬਾਅਦ ਪੈਨਸ਼ਨ ਵੀ ਨਹੀਂ …
Read More »ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਤੋਂ 30 ਜੂਨ ਤੱਕ
27 ਜੂਨ ਨੂੰ ਪੇਸ਼ ਹੋਵੇਗਾ ‘ਆਪ’ ਸਰਕਾਰ ਦਾ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਤੋਂ 30 ਜੂਨ ਤੱਕ ਹੋਵੇਗਾ ਅਤੇ 27 ਜੂਨ ਨੂੰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ। ਇਸ …
Read More »ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ਦੀ ‘ਅਗਨੀਪੱਥ’ ਯੋਜਨਾ ਦੀ ਕੀਤੀ ਹਮਾਇਤ
ਕਿਹਾ : ਦੇਸ਼ ਨੂੰ ਯੰਗ ਆਰਮੀ ਦੀ ਜ਼ਰੂਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਨਵੀਂ ਅਗਨੀਪੱਥ ਯੋਜਨਾ ਖਿਲਾਫ ਦੇਸ਼ ਭਰ ਵਿਚ ਲਗਾਤਾਰ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਕਾਂਗਰਸ ਪਾਰਟੀ ਦੇ ਕਈ ਨੇਤਾ ਵੀ ਇਸ ਯੋਜਨਾ ਦਾ ਵਿਰੋਧ ਕਰ ਰਹੇ ਹਨ ਅਤੇ ਦੂਜੇ ਪਾਸੇ ਕਾਂਗਰਸ ਦੇ ਹੀ ਸੀਨੀਅਰ …
Read More »ਸਰਕਾਰੀ ਫਲੈਟ ਖਾਲੀ ਨਾ ਕਰਨ ਵਾਲੇ ਸਾਬਕਾ ਵਿਧਾਇਕਾਂ ਖਿਲਾਫ ਸਖਤ ਹੋਈ ‘ਆਪ’ ਸਰਕਾਰ
ਅੱਠ ਸਾਬਕਾ ਵਿਧਾਇਕਾਂ ਨੇ ਅਜੇ ਖਾਲੀ ਨਹੀਂ ਕੀਤੇ ਸਰਕਾਰੀ ਫਲੈਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਰਕਾਰੀ ਫਲੈਟ ਖਾਲੀ ਨਾ ਕਰਨ ਵਾਲੇ ਸਾਬਕਾ ਵਿਧਾਇਕਾਂ ਨੂੰ ਆਖਰੀ ਚਿਤਾਵਨੀ ਦੇ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਣ ਇਨ੍ਹਾਂ ਸਾਬਕਾ ਵਿਧਾਇਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਰੌਂਅ ਵਿਚ …
Read More »ਪੰਜਾਬ ‘ਚ ਹੁਣ ਆਨਲਾਈਨ ਬਣੇਗਾ ਲਰਨਿੰਗ ਡਰਾਈਵਿੰਗ ਲਾਇਸੈਂਸ
ਮੁੱਖ ਮੰਤਰੀ ਨੇ www.sarathi.parivahan.gov.in ਨਾਂ ਦਾ ਪੋਰਟਲ ਸ਼ੁਰੂ ਕਰਵਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਾਸੀ ਹੁਣ ਘਰ ਬੈਠੇ ਆਨਲਾਈਨ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਵਾ ਸਕਣਗੇ। ਇਸ ਮੰਤਵ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਪੋਰਟਲ ਦਾ ਆਗਾਜ਼ ਕੀਤਾ ਹੈ ਜਿਸ ਨਾਲ ਨੌਜਵਾਨ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਰਾਹੀਂ ਲਰਨਿੰਗ ਡਰਾਈਵਿੰਗ ਲਾਇਸੈਂਸ …
Read More »ਗ੍ਰਾਮ ਸਭਾਵਾਂ ਦੀ ਸੁਰਜੀਤੀ ਸਮਾਜਿਕ-ਆਰਥਿਕ ਤਬਦੀਲੀ ਲਈ ਜ਼ਰੂਰੀ : ਕੁਲਦੀਪ ਧਾਲੀਵਾਲ
ਪੰਚਾਇਤ ਮੰਤਰੀ ਵੱਲੋਂ ਪੰਚਾਇਤਾਂ ਨੂੰ ਅਗਲੇ ਹਫਤੇ ‘ਚ ਗ੍ਰਾਮ ਸਭਾ ਇਜਲਾਸ ਕਰਾਉਣ ਦੇ ਨਿਰਦੇਸ਼ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਸਥਿਤ ਪੀਏਯੂ ਵਿੱਚ ਪੇਂਡੂ ਵਿਕਾਸ ਵਿੱਚ ਗ੍ਰਾਮ ਸਭਾ ਦੀ ਭੂਮਿਕਾ ਦੇ ਮੁੱਦੇ ‘ਤੇ ਰੱਖੇ ਗਏ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਭਰ ਵਿੱਚ ਸਮੂਹ …
Read More »ਜੱਲ੍ਹਿਆਂਵਾਲਾ ਬਾਗ ‘ਚ ਦਾਖਲੇ ਲਈ ਟਿਕਟਾਂ ਲਾਉਣ ਦਾ ਹੋਣ ਲੱਗਾ ਵਿਰੋਧ
ਦੇਸ਼ ਭਗਤ ਯਾਦਗਾਰ ਕਮੇਟੀ ਨੇ ਸਮਾਰਕ ਬਾਹਰ ਲੱਗੇ ਕਾਊਂਟਰ ਹਟਾਉਣ ਦੀ ਕੀਤੀ ਮੰਗ ਜਲੰਧਰ : ਜੱਲ੍ਹਿਆਂਵਾਲਾ ਬਾਗ ਦੇ ਮੁੱਖ ਦੁਆਰ ਨੇੜੇ ਲੱਗੀਆਂ ਟਿਕਟ ਖਿੜਕੀਆਂ ਅਤੇ ਨਿੱਜੀ ਭਾਈਵਾਲੀ ਨਾਲ ਦਾਖਲਾ ਫੀਸ ਲਾਗੂ ਕਰਨ ਦੀਆਂ ਤਿਆਰੀਆਂ ਦੇ ਖਦਸ਼ੇ ਉੱਭਰਨ ਮਗਰੋਂ ਦੇਸ਼ ਭਗਤ ਯਾਦਗਾਰ ਕਮੇਟੀ ਨੇ ਇਸ ਨੂੰ ਵਾਅਦਾ-ਖਿਲਾਫ਼ੀ ਕਰਾਰ ਦਿੰਦਿਆਂ ਰੋਸ ਦਾ …
Read More »