Breaking News
Home / ਪੰਜਾਬ (page 553)

ਪੰਜਾਬ

ਪੰਜਾਬ

ਪੰਜਾਬ ‘ਚ ਹੁਣ ਆਨਲਾਈਨ ਬਣੇਗਾ ਲਰਨਿੰਗ ਡਰਾਈਵਿੰਗ ਲਾਇਸੈਂਸ

ਮੁੱਖ ਮੰਤਰੀ ਨੇ www.sarathi.parivahan.gov.in ਨਾਂ ਦਾ ਪੋਰਟਲ ਸ਼ੁਰੂ ਕਰਵਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਾਸੀ ਹੁਣ ਘਰ ਬੈਠੇ ਆਨਲਾਈਨ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਵਾ ਸਕਣਗੇ। ਇਸ ਮੰਤਵ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਪੋਰਟਲ ਦਾ ਆਗਾਜ਼ ਕੀਤਾ ਹੈ ਜਿਸ ਨਾਲ ਨੌਜਵਾਨ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਰਾਹੀਂ ਲਰਨਿੰਗ ਡਰਾਈਵਿੰਗ ਲਾਇਸੈਂਸ …

Read More »

ਗ੍ਰਾਮ ਸਭਾਵਾਂ ਦੀ ਸੁਰਜੀਤੀ ਸਮਾਜਿਕ-ਆਰਥਿਕ ਤਬਦੀਲੀ ਲਈ ਜ਼ਰੂਰੀ : ਕੁਲਦੀਪ ਧਾਲੀਵਾਲ

ਪੰਚਾਇਤ ਮੰਤਰੀ ਵੱਲੋਂ ਪੰਚਾਇਤਾਂ ਨੂੰ ਅਗਲੇ ਹਫਤੇ ‘ਚ ਗ੍ਰਾਮ ਸਭਾ ਇਜਲਾਸ ਕਰਾਉਣ ਦੇ ਨਿਰਦੇਸ਼ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਸਥਿਤ ਪੀਏਯੂ ਵਿੱਚ ਪੇਂਡੂ ਵਿਕਾਸ ਵਿੱਚ ਗ੍ਰਾਮ ਸਭਾ ਦੀ ਭੂਮਿਕਾ ਦੇ ਮੁੱਦੇ ‘ਤੇ ਰੱਖੇ ਗਏ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਭਰ ਵਿੱਚ ਸਮੂਹ …

Read More »

ਜੱਲ੍ਹਿਆਂਵਾਲਾ ਬਾਗ ‘ਚ ਦਾਖਲੇ ਲਈ ਟਿਕਟਾਂ ਲਾਉਣ ਦਾ ਹੋਣ ਲੱਗਾ ਵਿਰੋਧ

ਦੇਸ਼ ਭਗਤ ਯਾਦਗਾਰ ਕਮੇਟੀ ਨੇ ਸਮਾਰਕ ਬਾਹਰ ਲੱਗੇ ਕਾਊਂਟਰ ਹਟਾਉਣ ਦੀ ਕੀਤੀ ਮੰਗ ਜਲੰਧਰ : ਜੱਲ੍ਹਿਆਂਵਾਲਾ ਬਾਗ ਦੇ ਮੁੱਖ ਦੁਆਰ ਨੇੜੇ ਲੱਗੀਆਂ ਟਿਕਟ ਖਿੜਕੀਆਂ ਅਤੇ ਨਿੱਜੀ ਭਾਈਵਾਲੀ ਨਾਲ ਦਾਖਲਾ ਫੀਸ ਲਾਗੂ ਕਰਨ ਦੀਆਂ ਤਿਆਰੀਆਂ ਦੇ ਖਦਸ਼ੇ ਉੱਭਰਨ ਮਗਰੋਂ ਦੇਸ਼ ਭਗਤ ਯਾਦਗਾਰ ਕਮੇਟੀ ਨੇ ਇਸ ਨੂੰ ਵਾਅਦਾ-ਖਿਲਾਫ਼ੀ ਕਰਾਰ ਦਿੰਦਿਆਂ ਰੋਸ ਦਾ …

Read More »

ਬੰਦੀ ਸਿੰਘਾਂ ਦੇ ਮੁੱਦੇ ‘ਤੇ ਸਿਆਸਤ ਕਰ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ : ਸੁਖਪਾਲ ਖਹਿਰਾ

ਭੁਲੱਥ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੇ ਮੁੱਦੇ ‘ਤੇ ਸਿਆਸਤ ਕਰ ਰਿਹਾ ਹੈ। ਖਹਿਰਾ ਨੇ ਕਿਹਾ ਕਿ ਜਦੋਂ ਬਾਦਲ ਪਰਿਵਾਰ ਦਸ ਸਾਲ ਸੱਤਾ ਦਾ ਸੁੱਖ ਭੋਗ ਰਿਹਾ ਸੀ, ਉਦੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀ ਕੀਤਾ ਗਿਆ। …

Read More »

ਸ਼ਰਾਬ ਸਸਤੀ ਕਰ ਕੇ ਪੰਜਾਬ ਨਹੀਂ ਚੱਲ ਸਕਦਾ : ਸੁਨੀਲ ਜਾਖੜ

ਪੰਜਾਬ ਵਿੱਚ ਵਿਕਾਸ ਲਈ ਭਾਜਪਾ ਲਿਆਉਣ ਦੀ ਕੀਤੀ ਵਕਾਲਤ ਮੋਗਾ : ਭਾਜਪਾ ਆਗੂ ਸੁਨੀਲ ਜਾਖੜ ਨੇ ਮੋਗਾ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਦੀ ਅਗਵਾਈ ਹੇਠ ਹੋਈ ਰੈਲੀ ਵਿੱਚ ਸ਼ਾਮਲ ਹੋਏ। ਉਨ੍ਹਾਂ ਆਮ ਆਦਮੀਂ ਪਾਰਟੀ ‘ਤੇ ਨਿਸ਼ਾਨੇ ਸੇਧਦਿਆਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਖਤਰੇ ਵਿੱਚ ਹੈ …

Read More »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਭਰੋਸਾ

ਅਧਿਕਾਰੀਆਂ ਨੂੰ ਮੁੱਦਾ ਵਿਧਾਨ ਸਭਾ ਦੇ ਬੱਜਟ ਸੈਸ਼ਨ ਵਿੱਚ ਸ਼ਾਮਲ ਕਰਨ ਦੀ ਹਦਾਇਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 18 ਸਾਲਾਂ ਤੋਂ ਪੜ੍ਹਾ ਰਹੇ ਕੱਚੇ ਅਧਿਆਪਕਾਂ ਨੇ ਜਲੰਧਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ। ਯੂਨੀਅਨ ਆਗੂ ਅਜਮੇਰ ਔਲਖ ਤੇ ਮਨਪ੍ਰੀਤ ਸਿੰਘ …

Read More »

ਬਹੁਗਿਣਤੀਆਂ ਨੂੰ ਖੁਸ਼ ਕਰਨ ਲਈ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਰਹੀ : ਜਥੇਦਾਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਬਹੁਗਿਣਤੀ ਵੋਟਾਂ ਦੀ ਰਾਜਨੀਤੀ ਕਾਰਨ ਸਰਕਾਰਾਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕਰ ਰਹੀਆਂ। ਉਨ੍ਹਾਂ ਇਸ ਮਾਮਲੇ ਵਿੱਚ ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਸ੍ਰੀ ਅਕਾਲ ਤਖਤ ਸਾਹਿਬ ‘ਤੇ …

Read More »

ਸੰਗਰੂਰ ਜ਼ਿਮਨੀ ਚੋਣ ‘ਚ ਮੁਕਾਬਲਾ ਬਹੁਕੋਣਾ ਰਹਿਣ ਦੇ ਆਸਾਰ

16 ਉਮੀਦਵਾਰ ਅਜ਼ਮਾ ਰਹੇ ਹਨ ਆਪਣੀ ਕਿਸਮਤ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਭਾਵੇਂ ਕੁੱਲ 16 ਉਮੀਦਵਾਰ ਕਿਸਮਤ ਆਜ਼ਮਾ ਰਹੇ ਹਨ ਪਰ ਮੁੱਖ ਮੁਕਾਬਲਾ ਪੰਜ ਮੁੱਖ ਸਿਆਸੀ ਧਿਰਾਂ ‘ਆਪ’, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਵਿਚਾਲੇ ਹੋਣ ਦੇ ਆਸਾਰ …

Read More »

ਰਾਹੁਲ ਗਾਂਧੀ ਕੋਲੋਂ ਈਡੀ ਵਲੋਂ ਕੀਤੀ ਜਾ ਰਹੀ ਪੁੱਛ-ਪੜਤਾਲ ਖਿਲਾਫ ਇਕਜੁਟ ਹੋਏ ਕਾਂਗਰਸੀ

ਕੇਂਦਰ ਸਰਕਾਰ ਤੇ ਈਡੀ ਅੱਗੇ ਨਹੀਂ ਝੁਕੇਗੀ ਕਾਂਗਰਸ : ਵੜਿੰਗ ਸੰਗਰੂਰ/ਬਿਊਰੋ ਨਿਊਜ਼ : ਰਾਹੁਲ ਗਾਂਧੀ ਕੋਲੋਂ ਈਡੀ ਵੱਲੋਂ ਕੀਤੀ ਜਾ ਰਹੀ ਪੁੱਛ-ਪੜਤਾਲ ਤੋਂ ਖਫਾ ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੀਆਂ ਜਾਂਚ ਏਜੰਸੀਆਂ ਰਾਹੀਂ ਕਾਂਗਰਸੀ ਆਗੂਆਂ ਨੂੰ ਡਰਾਉਣਾ-ਧਮਕਾਉਣਾ ਬੰਦ ਕਰੇ, ਜੇਕਰ ਅਜਿਹਾ ਨਾ ਹੋਇਆ ਤਾਂ …

Read More »

ਸਿੱਪੀ ਸਿੱਧੂ ਕਤਲ ਮਾਮਲਾ : ਹਿਮਾਚਲ ਪ੍ਰਦੇਸ਼ ਦੀ ਕਾਰਜਕਾਰੀ ਚੀਫ ਜਸਟਿਸ ਦੀ ਧੀ ਗ੍ਰਿਫਤਾਰ

ਚੰਡੀਗੜ੍ਹ : ਸੀਬੀਆਈ ਨੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੀ ਹੱਤਿਆ ਦੇ ਮਾਮਲੇ ਵਿੱਚ ਸੱਤ ਸਾਲਾਂ ਬਾਅਦ ਹਿਮਾਚਲ ਪ੍ਰਦੇਸ਼ ਹਾਈਕੋਰਟ ਦੀ ਕਾਰਜਕਾਰੀ ਚੀਫ ਜਸਟਿਸ ਸਬੀਨਾ ਦੀ ਧੀ ਕਲਿਆਣੀ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਸੀਬੀਆਈ ਨੇ ਮੁਲਜ਼ਮ ਨੂੰ ਚੰਡੀਗੜ੍ਹ ਦੇ ਸੈਕਟਰ 43 ਵਿੱਚ ਸਥਿਤ ਸੀਬੀਆਈ ਦੀ ਵਿਸ਼ੇਸ ਅਦਾਲਤ ਵਿੱਚ …

Read More »