Breaking News
Home / ਪੰਜਾਬ (page 554)

ਪੰਜਾਬ

ਪੰਜਾਬ

ਪੰਜਾਬ ਦੇ ਜੰਗਲਾਤ ਮਹਿਕਮੇ ‘ਚ ਵਿਆਪਕ ਪੱਧਰ ‘ਤੇ ਭ੍ਰਿਸ਼ਟਾਚਾਰ ਦੇ ਸੰਕੇਤ

ਨੇਤਾਵਾਂ ਅਤੇ ਅਫ਼ਸਰਸ਼ਾਹੀ ਦਾ ਗੱਠਜੋੜ ਬੇਨਕਾਬ ੲ ਚੜ੍ਹਾਵਾ ਚੜ੍ਹਾਉਣ ਵਾਲਿਆਂ ਦੀ ਹੁੰਦੀ ਸੀ ਮਲਾਈਦਾਰ ਅਹੁਦਿਆਂ ‘ਤੇ ਨਿਯੁਕਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਜੰਗਲਾਤ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਮਗਰੋਂ ਜੰਗਲਾਤ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਸੰਗਠਿਤ ਤੇ ਗੁੰਝਲਦਾਰ ਰੂਪ ਸਾਹਮਣੇ ਆਇਆ ਹੈ। ਜੰਗਲਾਤ …

Read More »

ਪੰਜਾਬ ਦੇ ਤਿੰਨ ਦਰਜਨ ਤੋਂ ਵੱਧ ਕਾਂਗਰਸੀ ਆਗੂਆਂ ‘ਤੇ ਵਿਜੀਲੈਂਸ ਦੀ ਤਲਵਾਰ ਲਟਕੀ

ਕਾਂਗਰਸ ਸਰਕਾਰ ਸਮੇਂ ਸਰਕਾਰੀ ਵਿਭਾਗਾਂ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਤਿੰਨ ਦਰਜਨ ਤੋਂ ਵੱਧ ਕਾਂਗਰਸੀ ਆਗੂਆਂ, ਜਿਨ੍ਹਾਂ ਵਿੱਚ ਸਾਬਕਾ ਮੰਤਰੀ, ਸਾਬਕਾ ਤੇ ਮੌਜੂਦਾ ਵਿਧਾਇਕ ਅਤੇ ਹਲਕਾ ਇੰਚਾਰਜ ਸ਼ਾਮਲ ਹਨ, ਉਤੇ ਵਿਜੀਲੈਂਸ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਸੂਬੇ ਵਿੱਚ ਸੱਤਾ ਤਬਦੀਲੀ ਤੋਂ …

Read More »

ਐਸਜੀਪੀਸੀ ਨੇ ਕੈਨੇਡੀਅਨ ਸੂਬੇ ਮੈਨੀਟੋਬਾ ਵਲੋਂ ਦਸਤਾਰ ਦਿਵਸ ਸਬੰਧੀ ਐਕਟ ਦਾ ਕੀਤਾ ਸਵਾਗਤ

ਮੈਨੀਟੋਬਾ ਸੂਬੇ ’ਚ ਹਰ ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਇਆ ਕਰੇਗਾ ਅੰਮਿ੍ਰਤਸਰ/ਬਿਊਰੋ ਨਿਊਜ਼ ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਵਿਧਾਨ ਸਭਾ ਵਲੋਂ ਦਸਤਾਰ ਦਿਵਸ ਐਕਟ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਪਾਸ ਹੋਏ ਇਸ ਐਕਟ ਅਨੁਸਾਰ ਹੁਣ ਕੈਨੇਡਾ …

Read More »

ਪੰਜਾਬ ਕਾਂਗਰਸ ਦਾ ਈਡੀ ਖਿਲਾਫ਼ ਚੰਡੀਗੜ੍ਹ ’ਚ ਪ੍ਰਦਰਸ਼ਨ

ਗਵਰਨਰ ਹਾਊਸ ਦਾ ਘਿਰਾਓ ਕਰਨ ਜਾਂਦੇ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਨੈਸ਼ਨਲ ਹੇਰਾਲਡ ਮਾਮਲੇ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਈਡੀ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਦੇ ਵਿਰੋਧ ਵਿਚ ਅੱਜ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਚ ਜਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜਦੋਂ …

Read More »

ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰਾਮਨੀ ਦਾ ਸਮਾਂ ਬਦਲਿਆ

ਨਵੇਂ ਸਮੇਂ ਅਨੁਸਾਰ ਝੰਡਾ ਉਤਾਰਨ ਦੀ ਰਸਮ ਹੁਣ 6:30 ਵਜੇ ਹੋਵੇਗੀ ਸ਼ੁਰੂ ਅਟਾਰੀ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਸਾਂਝੀ ਚੌਂਕੀ ਅਟਾਰੀ-ਵਾਹਗਾ ਸਰਹੱਦ ’ਤੇ ਦੋਵਾਂ ਮੁਲਕਾਂ ਦਰਮਿਆਨ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਭਾਰਤ-ਪਾਕਿ ਸਰਹੱਦ ’ਤੇ ਹੁੰਦੀ ਰੀਟਰੀਟ ਸੈਰੇਮਨੀ ਪਹਿਲਾਂ ਭਾਰਤੀ ਸਮੇਂ ਅਨੁਸਾਰ ਸ਼ਾਮ ਨੂੰ 6 ਵਜੇ ਸ਼ੁਰੂ …

Read More »

ਸੰਗਰੂਰ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ

ਕਿਹਾ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕਈਆਂ ਨੂੰ ਭੇਜਿਆ ਅੰਦਰ ਅਤੇ ਕਈਆਂ ਦੀ ਤਿਆਰੀ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਜਿਸਦੇ ਨਤੀਜੇ 26 ਜੂਨ ਨੂੰ ਆਉਣੇ ਹਨ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ …

Read More »

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਸਕਦੀ ਹੈ ਪੰਜਾਬ ਸਰਕਾਰ

ਰਾਜਸਥਾਨ ਅਤੇ ਛੱਤੀਸਗੜ੍ਹ ਦੇ ਆਦੇਸ਼ ਸਟੱਡੀ ਕਰਨਗੇ ਅਫਸਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜਲਦ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਸਕਦੀ ਹੈ। ਇਸਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਸਥਾਨ ਅਤੇ ਛੱਤੀਸਗੜ੍ਹ ਤੋਂ ਜਾਣਕਾਰੀ ਮੰਗਵਾਈ ਹੈ। ਇਨ੍ਹਾਂ ਦੋਵੇਂ ਰਾਜਾਂ ’ਚ ਪੁਰਾਣੀ ਪੈਨਸ਼ਨ ਸਕੀਮ ਬਹਾਲ …

Read More »

ਸੰਗਰੂਰ ਜ਼ਿਮਨੀ ਚੋਣ ਨੇ ‘ਆਪ’ ਦੀ ਟੈਨਸ਼ਨ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਕੱਢਣਗੇ ਰੋਡ ਸ਼ੋਅ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਟੈਨਸ਼ਨ ਹੁਣ ਵਧ ਗਈ ਹੈ। ਜਾਣਕਾਰੀ ਮਿਲੀ ਹੈ ਕਿ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਲਈ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਵੀ ਕੱਢਣਗੇ। ਜ਼ਿਕਰਯੋਗ ਹੈ …

Read More »

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਜੇ ਵੀ ਭਗੌੜਾ

ਪੁਲਿਸ ਦੀ ਢਿੱਲੀ ਕਾਰਵਾਈ ’ਤੇ ਉਠਣ ਲੱਗੇ ਸਵਾਲ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀਆਂ ਦੋਵੇਂ ਜ਼ਮਾਨਤ ਅਰਜ਼ੀਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤੀਆਂ ਹਨ। ਮਾਨਯੋਗ ਜੱਜ ਲੀਜਾ ਗਿੱਲ ਨੇ ਦਲੀਲਾਂ ਸੁਣਨ ਤੋਂ ਬਾਅਦ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ …

Read More »

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਹੁਣ ਖਰੜ ’ਚ ਹੋਵੇਗੀ ਪੁੱਛਗਿੱਛ ਮਾਨਸਾ/ਬਿਊਰੋ ਨਿਊਜ਼ : ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਵੱਲੋਂ ਗਿ੍ਰਫ਼ਤਾਰ ਕਰਕੇ ਪੰਜਾਬ ਲਿਆਉਣ ਦੀ ਆਗਿਆ ਮਿਲਣ ਤੋਂ ਬਾਅਦ ਲੰਘੀ ਦੇਰ ਰਾਤ ਮਾਨਸਾ ਲਿਆਂਦਾ ਗਿਆ। ਜਿੱਥੇ ਸਵੇਰੇ 4.30 ਵਜੇ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਅਦਾਲਤ …

Read More »