Breaking News
Home / ਪੰਜਾਬ (page 556)

ਪੰਜਾਬ

ਪੰਜਾਬ

ਹਾਈਕੋਰਟ ਪਹੁੰਚੇ ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ

ਅਰਜ਼ੀ ਦੇ ਕੇ ਜ਼ਮਾਨਤ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਸਿੰਗਲਾ ਨੇ ਕਿਹਾ ਕਿ ਸਿਆਸੀ ਵਿਰੋਧੀਆਂ ਨੇ ਉਨ੍ਹਾਂ ਨੂੰ ਸਾਜਿਸ਼ ਤਹਿਤ ਫਸਾਇਆ ਹੈ ਅਤੇ ਉਨ੍ਹਾਂ ’ਤੇ ਸਿਰਫ ਆਰੋਪਾਂ …

Read More »

ਕਾਂਗਰਸੀਆਂ ਨੇ ਜਲੰਧਰ ’ਚ ਈਡੀ ਦਫਤਰ ਘੇਰਿਆ

ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਵੱਲੋਂ ਈਡੀ ਦਫ਼ਤਰ ਅੱਗੇ ਧਰਨਾ ਜਲੰਧਰ/ਬਿਊਰੋ ਨਿਊਜ਼ ਬੇਸ਼ੱਕ ਨੈਸ਼ਨਲ ਹੈਰਾਲਡ ਮਾਮਲੇ ਵਿਚ ਅੱਜ ਰਾਹੁਲ ਗਾਂਧੀ ਦੀ ਈਡੀ ਦੇ ਸਾਹਮਣੇ ਪੇਸ਼ੀ ਦਿੱਲੀ ਵਿਚ ਸੀ, ਪਰ ਉਸਦਾ ਅਸਰ ਪੰਜਾਬ ਵਿਚ ਵੀ ਦੇਖਣ ਨੂੰ ਮਿਲਿਆ। ਇਸੇ ਦੌਰਾਨ ਪੰਜਾਬ ਦੇ ਕਾਂਗਰਸੀਆਂ ਨੇ ਜਲੰਧਰ ਵਿਚ ਈਡੀ ਦਫਤਰ ਦੇ ਬਾਹਰ …

Read More »

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ’ਚ ਪਹਿਲਾਂ ਨਾਲੋਂ ਸੁਧਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲਦ ਸਿਹਤਯਾਬ ਹੋਣ ਦੀ ਕੀਤੀ ਕਾਮਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬਿਮਾਰ ਚੱਲ ਰਹੇ ਹਨ। ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਜਾਇਆ …

Read More »

5500 ਏਕੜ ਸਰਕਾਰੀ ਜ਼ਮੀਨ ਛੁਡਵਾਈ : ਕੁਲਦੀਪ ਸਿੰਘ ਧਾਲੀਵਾਲ

ਧਾਲੀਵਾਲ ਨੇ ਪੀਏਯੂ ਲੁਧਿਆਣਾ ’ਚ ਕਿਸਾਨਾਂ ਨਾਲ ਕੀਤੀ ਗੱਲਬਾਤ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਸ਼ਹਿਰ ਲੁਧਿਆਣਾ ਵਿਚ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ। ਮੰਤਰੀ ਧਾਲੀਵਾਲ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਪੀਏਯੂ ਵਿਚ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ 13 ਹਜ਼ਾਰ ਦੇ ਕਰੀਬ ਪੰਚਾਇਤਾਂ ਹਨ …

Read More »

ਪੰਜਾਬ ਕੈਬਨਿਟ ਦਾ ਅਗਲੇ ਮਹੀਨੇ ਹੋ ਸਕਦਾ ਹੈ ਵਿਸਥਾਰ!

8 ਮੰਤਰੀਆਂ ਦੇ ਅਹੁਦੇ ਖਾਲੀ, ਦੂਜੀ ਵਾਰ ਜਿੱਤੇ ਵਿਧਾਇਕਾਂ ਨੂੰ ਮਿਲ ਸਕਦਾ ਹੈ ਮੌਕਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਦਾ ਵਿਸਥਾਰ ਅਗਲੇ ਮਹੀਨੇ ਕੀਤਾ ਜਾ ਸਕਦਾ ਹੈ। ਇਸ ਮਹੀਨੇ ਦੇ ਅੰਤ ’ਚ ਬਜਟ ਸੈਸ਼ਨ ਹੈ ਅਤੇ ਉਸ ਤੋਂ ਬਾਅਦ ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ …

Read More »

ਕਾਂਗਰਸੀ ਮੰਤਰੀ ਤਿ੍ਰਪਤ ਰਜਿੰਦਰ ਬਾਜਵਾ ਨੇ ਕੀਤਾ 28 ਕਰੋੜ ਰੁਪਏ ਦਾ ਘਪਲਾ

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਗਾਇਆ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ’ਤੇ 28 ਕਰੋੜ ਦਾ ਘਪਲਾ ਕਰਨ ਦਾ ਆਰੋਪ ਲਗਾਇਆ ਹੈ। ਇਸ ਨੂੰ ਲੈ ਕੇ ਧਾਲੀਵਾਲ ਨੇ ਅੰਮਿ੍ਰਤਸਰ ਜੀਟੀ ਰੋਡ …

Read More »

ਪੰਜਾਬ ’ਚ ਫਰਜ਼ੀ ਡਿਗਰੀਆਂ ’ਤੇ ਨੌਕਰੀ ਕਰਨ ਵਾਲੇ ਹੋਣਗੇ ਬਰਖਾਸਤ

ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਵੱਡੇ ਆਗੂਆਂ ਦੇ ਰਿਸ਼ਤੇਦਾਰਾਂ ਦਾ ਜਲਦੀ ਕਰਾਂਗੇ ਪਰਦਾਫਾਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਫਰਜ਼ੀ ਡਿਗਰੀਆਂ ’ਤੇ ਸਰਕਾਰੀ ਨੌਕਰੀਆਂ ਕਰਨ ਵਾਲੇ ਜਲਦੀ ਹੀ ਆਪਣੇ ਅਹੁਦਿਆਂ ਤੋਂ ਬਰਖਾਸਤ ਹੋਣਗੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ …

Read More »

ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ

ਕਿਹਾ : ਤੇਰੀ ਮੌਤ ਦਾ ਇਨਸਾਫ਼ ਦਿਵਾ ਕੇ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਸਿੰਗਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਮੂਸੇਵਾਲਾ ਦੇ ਜਨਮ ਦਿਨ ਮੌਕੇ ਉਸ ਦੇ ਚਾਹੁਣ ਵਾਲੇ ਅੱਜ ਵੱਡੀ ਗਿਣਤੀ ਵਿਚ ਮੂਸਾ ਪਿੰਡ ਵਿਖੇ ਪਹੁੰਚੇ, ਜਿੱਥੇ ਸਿੱਧੂ ਨੂੰ ਚਾਹੁਣ ਵਾਲੇ ਭਾਵੁਕ ਮਨ ਨਾਲ ਉਨ੍ਹਾਂ …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਰੀਬੀ ਠੇਕੇਦਾਰ ਗਿ੍ਰਫ਼ਤਾਰ

ਇਕਬਾਲ ਸਿੰਘ ਨੂੰ ਨਜਾਇਜ਼ ਮਾਈਨਿੰਗ ਦੇ ਆਰੋਪ ’ਚ ਕੀਤਾ ਗਿਆ ਹੈ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੀ ਕਾਂਗਰਸ ਸਰਕਾਰ ’ਚ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਠੇਕੇਦਾਰ ਇਕਬਾਲ ਸਿੰਘ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਉਸ ’ਤੇ ਨਜਾਇਜ਼ ਮਾਈਨਿੰਗ ਦਾ ਆਰੋਪ ਹੈ। ਪੰਜਾਬ ’ਚ ਵਿਧਾਨ ਸਭਾ ਚੋਣਾਂ ਸਮੇਂ …

Read More »

ਪ੍ਰਤਾਪ ਸਿੰਘ ਬਾਜਵਾ ਨੇ ਨਵਜੋਤ ਸਿੱਧੂ ਨਾਲ ਪਟਿਆਲਾ ਜੇਲ੍ਹ ’ਚ ਕੀਤੀ ਮੁਲਾਕਾਤ

ਬਾਜਵਾ ਤੇ ਸਿੱਧੂ ਦਰਮਿਆਨ 30 ਮਿੰਟ ਹੋਈ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅੱਜ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਉਨ੍ਹਾਂ ਲਗਭਗ 30 ਮਿੰਟ ਨਵਜੋਤ ਸਿੰਘ ਸਿੱਧੂ ਨਾਲ …

Read More »