ਔਨਲਾਈਨ ਬੁਕਿੰਗ ਹੋਈ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਟਰਾਂਸਪੋਰਟ ਵਿਭਾਗ 15 ਜੂਨ ਤੋਂ ਦਿੱਲੀ ਏੇਅਰਪੋਰਟ ਲਈ ਬੱਸਾਂ ਦੀਆਂ ਸੇਵਾਵਾਂ ਸ਼ੁਰੂ ਕਰਨ ਜਾ ਰਿਹਾ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਇਸਦਾ ਐਲਾਨ ਤਾਂ ਅਜੇ ਤੱਕ ਨਹੀਂ ਕੀਤਾ, ਪਰ ਇਸ ਸਬੰਧੀ ਔਨਲਾਈਨ ਬੁਕਿੰਗ ਸ਼ੁਰੂ ਹੋ ਗਈ ਹੈ। …
Read More »ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ’ਤੇ ਚੁੱਕੇ ਸਵਾਲ
ਕਿਹਾ : ਹੁਣ ਸ਼ਰਾਬ ਦੇ ਕਾਰੋਬਾਰ ’ਤੇ ਹੋਵੇਗਾ ਖਾਸ ਆਦਮੀ ਦਾ ਕਬਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਨਜੂਰ ਕੀਤੀ ਗਈ ਨਵੀਂ ਆਬਕਾਰੀ ਨੀਤੀ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ, ਜਿਸ ਦੇ ਤਹਿਤ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ …
Read More »ਪੰਜਾਬ ’ਚ ਤਾਪਮਾਨ 46 ਡਿਗਰੀ ਤੱਕ ਪਹੁੰਚਿਆ
ਮੌਸਮ ਵਿਭਾਗ ਨੇ ਲੋਕਾਂ ਨੂੰ ਹੀਟ ਸਟਰੋਕ ਤੋਂ ਬਚਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਭਾਰਤ ਸਣੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿਚ ਗਰਮੀ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਉਧਰ ਦੂਜੇ ਪਾਸੇ ਮੀਂਹ ਪੈਣ ਦੀ ਵੀ ਅਜੇ ਕੋਈ ਸੰਭਾਵਨਾ ਨਹੀਂ ਨਜ਼ਰ ਆ ਰਹੀ। ਪੰਜਾਬ ਦੇ ਕੁਝ ਹਿੱਸਿਆਂ ਵਿਚ ਅੱਜ …
Read More »ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ
ਪਿਤਾ ਬਲਕੌਰ ਸਿੰਘ ਨੇ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਅਤੇ ਮਾਤਾ ਚਰਨ ਕੌਰ ਨੇ ਰੁੱਖ ਲਗਾਉਣ ਦਾ ਦਿੱਤਾ ਸੱਦਾ ਮਾਨਸਾ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ ਵਿਚ ਲੋਕ ਮਾਨਸਾ ਪਹੁੰਚੇ ਅਤੇ ਉਨ੍ਹਾਂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਹੀ ਨਹੀਂ …
Read More »ਪੰਜ ਮਹੀਨਿਆਂ ’ਚ ਚਾਰ ਮੰਤਰੀ ਗਏ ਜੇਲ੍ਹ
ਇਕ ਹੋਰ ਨੂੰ ਜੇਲ੍ਹ ਭੇਜਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਤੱਕ ਤਿੰਨ ਸਾਬਕਾ ਕੈਬਨਿਟ ਮੰਤਰੀ ਅਤੇ ਇਕ ਮੌਜੂਦਾ ਕੈਬਨਿਟ ਮੰਤਰੀ ਜੇਲ੍ਹ ਜਾ ਚੁੱਕੇ ਹਨ। ਦਿਲਚਸਪ ਗੱਲ ਹੈ ਕਿ ਇਹ ਮੰਤਰੀ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਹਨ ਤੇ ਵੱਖ-ਵੱਖ ਜੇਲ੍ਹਾਂ ’ਚ ਬੰਦ ਹਨ। ਪੰਜਾਬ ਵਿਧਾਨ ਸਭਾ …
Read More »ਭਾਜਪਾ ਹੁਣ ਕਾਂਗਰਸ ਤੋਂ ਬਾਅਦ ਅਕਾਲੀ ਦਲ ਨੂੰ ਵੀ ਦੇ ਸਕਦੀ ਹੈ ਸਿਆਸੀ ਝਟਕਾ
ਅਮਰਪਾਲ ਸਿੰਘ ਬੋਨੀ ਨੇ ਵੀ ਪ੍ਰਧਾਨ ਮੰਤਰੀ ਮੋਦੀ ਦੀਆਂ ਕੀਤੀਆਂ ਤਾਰੀਫਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਆਪਣੇ ਆਪ ਨੂੰ ਪੰਜਾਬ ਵਿਚ ਮਜ਼ਬੂਤ ਕਰਨ ’ਤੇ ਜੁਟੀ ਹੋਈ ਹੈ। ਪਿਛਲੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ ਸੀ ਅਤੇ ਫਿਰ ਉਨ੍ਹਾਂ ਦੇ ਪਿੱਛੇ 5 ਸਾਬਕਾ ਵਿਧਾਇਕ ਅਤੇ …
Read More »ਬਿਕਰਮ ਮਜੀਠੀਆ ਦੀ ਜਾਨ ਨੂੰ ਜੇਲ੍ਹ ’ਚ ਖਤਰਾ
ਪਤਨੀ ਗਨੀਵ ਮਜੀਠੀਆ ਨੇ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਲਿਖਿਆ ਪੱਤਰ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਜੇਲ੍ਹ ਵਿਚ ਬੰਦ ਆਪਣੇ ਪਤੀ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖਤਰਾ ਦੱਸਿਆ ਹੈ। ਗਨੀਵ ਕੌਰ …
Read More »ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਕੇ ਵਤਨ ਪਰਤੇਗਾ ਜਥਾ ਅਟਾਰੀ/ਬਿਊਰੋ ਨਿਊਜ਼ : ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਕੌਮਾਂਤਰੀ ਅਟਾਰੀ ਸਰਹੱਦ ਤੇ ਸ਼ਰਧਾਲੂ ਬਲਕਾਰ …
Read More »ਸੁਖਪਾਲ ਖਹਿਰਾ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ’ਚ ਹੋ ਰਹੀ ਨਾਜਾਇਜ਼ ਵੱਲ ਧਿਆਨ ਦੇਣ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ …
Read More »ਕਰਨਪਾਲ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ ਦੇ ਸੈਕਟਰ 67 ’ਚ ਕਰਨਪਾਲ ਨਾਮੀ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਕਰਨਪਾਲ ਦੀ ਲਾਸ਼ ਉਸ ਦੀ ਗੱਡੀ ਵਿਚੋਂ ਬਰਾਮਦ ਹੋਈ ਹੈ ਅਤੇ ਉਸ ਦੇ ਹੱਥ ਵਿਚ ਪਿਸਤੌਲ ਵੀ ਸੀ। ਪੁਲਿਸ ਨੇ ਆਤਮ ਹੱਤਿਆ ਦੇ ਲਈ ਉਕਸਾਉਣ ਦੀ ਧਾਰਾ ਤਹਿਤ ਮੋਹਾਲੀ ਦੇ …
Read More »