ਕਰੋੜਾਂ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਘਿਰੇ ਹਨ ਜਸਵੰਤ ਸਿੰਘ ਗੱਜਣਮਾਜਰਾ ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜ਼ਮਾਨਤ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਕਰੀਬ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਦੋਸ਼ਾਂ ਦਾ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ
ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਕੁੱਝ ਸਿੱਖ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇਹ ਪੱਤਰ ਸਿੱਖ ਆਗੂਆਂ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ …
Read More »ਪੰਜਾਬ ’ਚ ਬਣਿਆ ਕਰੇਗਾ ਬੀਐਮਡਬਲਿਊ ਕਾਰਾਂ ਦਾ ਸਪੇਅਰ ਪਾਰਟ
ਕਾਰ ਕੰਪਨੀ ਨੇ ਲੁਧਿਆਣਾ ’ਚ ਪਲਾਂਟ ਲਗਾਉਣ ਦਾ ਕੀਤਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਕਾਰ ਕੰਪਨੀ ਬੀਐਮਡਬਲਿਊ ਨੇ ਕਾਰਾਂ ਦਾ ਸਪੇਅਰ ਪਾਰਟ ਤਿਆਰ ਕਰਨ ਲਈ ਪੰਜਾਬ ’ਚ ਕਾਰਖਾਨਾ ਲਗਾਉਣ ਦਾ ਫੈਸਲਾ ਕੀਤਾ। ਬੀਐਮਡਬਲਿਊ ਵੱਲੋਂ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ …
Read More »ਪੰਜਾਬ ’ਚ ਸਾਬਕਾ ਡਾਇਰੈਕਟਰ ’ਤੇ ਵਿਜੀਲੈਂਸ ਦਾ ਐਕਸ਼ਨ
ਆਰ.ਕੇ. ਸਿੰਗਲਾ ਦੀ ਪ੍ਰਾਪਰਟੀ ਕੀਤੀ ਜਾਵੇਗੀ ਨਿਲਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਨੇ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦੀਆਂ ਚਾਰ ਪ੍ਰਾਪਰਟੀਜ਼ ਅਟੈਚ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਪ੍ਰਾਪਰਟੀਜ਼ ਨੂੰ ਜਲਦੀ ਨਿਲਾਮ ਵੀ ਕਰ ਦਿੱਤਾ ਜਾਵੇਗਾ। ਆਰ.ਕੇ. ਸਿੰਗਲਾ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਸਮੇਂ ਹੋਏ ਟੈਂਡਰ ਘੁਟਾਲੇ …
Read More »ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ
ਕਿਹਾ : ਸਿਹਤ ਖਰਾਬ ਹੋਣ ਤੋਂ ਬਾਅਦ ਸਰਕਾਰੀ ਹਸਪਤਾਲ ’ਚ ਦਾਖਲ ਕਿਉਂ ਨਹੀਂ ਹੋਏ ਮੁੱਖ ਮੰਤਰੀ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਕਿਹਾ ਕਿ ਸਿਹਤ ਖਰਾਬ ਹੋਣ ਤੋਂ ਬਾਅਦ ਮੁੱਖ …
Read More »ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਵੀਂ ਖੇਤੀ ਪਾਲਿਸੀ ’ਤੇ ਚੁੱਕੇ ਸਵਾਲ
ਕਿਹਾ : ਨਵੀਂ ਖੇਤੀ ਪਾਲਿਸੀ ਦਾ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਪਟਿਆਲਾ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਵਿਖੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਖੇਤੀ ਪਾਲਿਸੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਸ ਖੇਤੀ ਪਾਲਿਸੀ …
Read More »ਅੰਮਿ੍ਤਸਰ ਤੋਂ ਬੈਂਕਾਕ ਲਈ ਸ਼ੁਰੂ ਹੋਈ ਸਿੱਧੀ ਫਲਾਈਟ
ਹਫਤੇ ’ਚ 4 ਦਿਨ ਅੰਮਿ੍ਰਤਸਰ ਤੋਂ ਬੈਂਕਾਕ ਜਾਵੇਗੀ ਉਡਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਉਂਦੀ 28 ਅਕਤੂਬਰ ਤੋਂ ਬੈਂਕਾਕ ਅਤੇ ਅੰਮਿ੍ਰਤਸਰ ਵਿਚਾਲੇ ਸਿੱਧੀ ਉਡਾਨ ਸ਼ੁਰੂ ਕੀਤੀ ਜਾ ਰਹੀ ਹੈ। ਥਾਈਲੈਂਡ ਦੇ ਥਾਈ ਏਅਰ ਲਾਈਨ ਵਲੋਂ ਇਹ ਫਲਾਈਟ ਸ਼ੁਰੂ ਕੀਤੀ ਜਾ ਰਹੀ ਹੈ। ਇਹ ਫਲਾਈਟ ਹਫਤੇ ਵਿਚ ਚਾਰ …
Read More »ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖਿਲਾਫ ਦਿੱਲੀ ਹਾਈਕੋਰਟ ’ਚ ਪਟੀਸ਼ਨ ਦਾਖਲ
ਮਾਮਲਾ ਬਿੱਟੂ ਵਲੋਂ ਰਾਹੁਲ ਗਾਂਧੀ ਖਿਲਾਫ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਦਿੱਲੀ ਹਾਈਕੋਰਟ ਵਿਚ ਅੱਜ ਬੁੱਧਵਾਰ ਨੂੰ ਇਕ ਜਨਹਿੱਤ ਪਟੀਸ਼ਨ ਦਾਖਲ ਕੀਤੀ ਗਈ ਹੈ। ਦਿੱਲੀ ਦੇ ਤੁਗਲਕ ਰੋਡ ਥਾਣੇ ਵਿਚ ਰਵਨੀਤ ਬਿੱਟੂ ਖਿਲਾਫ ਕੇਸ ਦਰਜ ਕਰਵਾਇਆ ਗਿਆ ਹੈ। ਹਿੰਦੂ ਸੈਨਾ …
Read More »ਬਠਿੰਡਾ ’ਚ ਗੱਦੇ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਭਿਆਨਕ ਅੱਗ
ਅੱਗ ਦੀ ਲਪੇਟ ’ਚ ਆਉਣ ਕਰਕੇ ਤਿੰਨ ਮਜ਼ਦੂਰ ਜਿੰਦਾ ਸੜੇ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਡੱਬਵਾਲੀ ਰੋਡ ’ਤੇ ਸਥਿਤ ਪਿੰਡ ਗਹਿਰੀ ਬੁੱਟਰ ’ਚ ਇਕ ਗੱਦੇ ਬਣਾਉਣ ਵਾਲੀ ਫੈਕਟਰੀ ਵਿਚ ਲੰਘੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਦੌਰਾਨ ਫੈਕਟਰੀ ’ਚ ਕੰਮ ਕਰਨ ਵਾਲੇ ਤਿੰਨ ਮਜ਼ਦੂਰਾਂ ਦੀ …
Read More »ਪੰਜਾਬ ’ਚ ਕਾਂਗਰਸ ਵਲੋਂ ਸੂਬਾ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ
ਭਗਵੰਤ ਮਾਨ ਸਰਕਾਰ ਖਿਲਾਫ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਪਾਰਟੀ ਵਲੋਂ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੌਰਾਨ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ …
Read More »