ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨਾਲ ਬਿਨਾ ਮੀਟਿੰਗ ਕੀਤਿਆਂ ਦਿੱਲੀ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੋਹਾਲੀ ਤੋਂ ਚੰਡੀਗੜ੍ਹ ਵੱਲੋਂ ਮਾਰਚ ਕੀਤਾ ਗਿਆ। ਚੰਡੀਗੜ੍ਹ ਵੱਲ ਨੂੰ ਵਧਦੇ ਹੋਏ ਕਿਸਾਨਾਂ ਨੇ ਪਹਿਲਾ ਬੈਰੀਕੇਡ ਤੋੜ ਦਿੱਤਾ ਜਦਕਿ ਦੂਸਰੇ ਬੈਰੀਕੇਡ ’ਤੇ ਮੋਹਾਲੀ …
Read More »ਮਨਪ੍ਰੀਤ ਬਾਦਲ ਵੀ ਛੱਡ ਸਕਦੇ ਨੇ ਕਾਂਗਰਸ ਪਾਰਟੀ ਦਾ ਸਾਥ!
ਜੈਜੀਤ ਜੌਹਲ ਨੇ ਕਿਹਾ : ਕਾਂਗਰਸ ਖਿਲਾਫ਼ ਬੋਲਣ ਵਾਲੇ ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੋਂ ਬਾਅਦ ਹੁਣ ਮਨਪ੍ਰੀਤ ਸਿੰਘ ਬਾਦਲ ਵੀ ਕਾਂਗਰਸ ਪਾਰਟੀ ਦਾ ਸਾਥ ਛੱਡ ਸਕਦੇ ਹਨ। ਇਸ ਦਾ ਸੰਕੇਤ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਜੌਹਲ …
Read More »ਬਿਕਰਮ ਮਜੀਠੀਆ ਜ਼ਮਾਨਤ ਲਈ ਪਹੁੰਚੇ ਹਾਈਕੋਰਟ
ਡਰੱਗ ਮਾਮਲੇ ’ਚ ਪਟਿਆਲਾ ਦੀ ਜੇਲ੍ਹ ’ਚ ਬੰਦ ਹੈ ਅਕਾਲੀ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ’ਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਮਜੀਠੀਆ ਨੇ ਜ਼ਮਾਨਤ ਲਈ ਹਾਈਕੋਰਟ ਵਿਚ ਪਟੀਸ਼ਨ ਵੀ ਦਾਖਲ …
Read More »ਕਾਮੇਡੀਅਨ ਭਾਰਤੀ ਸਿੰਘ ਖਿਲਾਫ ਦੋ ਥਾਵਾਂ ’ਤੇ ਕੇਸ ਦਰਜ
ਮੁਆਫੀ ਮੰਗਣ ਦੇ ਬਾਵਜੂਦ ਵੀ ਵਿਰੋਧ ਜਾਰੀ ਭਾਰਤੀ ਸਿੰਘ ਨੇ ਦਾੜ੍ਹੀ-ਮੁੱਛਾਂ ਨੂੰ ਲੈ ਕੇ ਕੀਤੀ ਸੀ ਟਿੱਪਣੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਮੇਡੀਅਨ ਭਾਰਤੀ ਸਿੰਘ ਨੂੰ ਬਿਨਾ ਸੋਚੇ ਸਮਝੇ ਬੋਲਣਾ ਕਾਫੀ ਮਹਿੰਗਾ ਪੈ ਰਿਹਾ ਹੈ। ਭਾਵੇਂ ਭਾਰਤੀ ਸਿੰਘ ਨੇ ਆਪਣੀ ਗਲਤੀ ਲਈ ਮੁਆਫੀ ਮੰਗ ਲਈ ਸੀ, ਪਰ ਫਿਰ ਵੀ ਉਸ ਖਿਲਾਫ ਦੋ ਥਾਵਾਂ …
Read More »‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ
ਚੋਣਾਂ ਸਮੇਂ ਕੇਸ ਦੀ ਜਾਣਕਾਰੀ ਛੁਪਾਉਣ ਦਾ ਆਰੋਪ, ਹਾਈ ਕੋਰਟ ਨੇ ਮੰਗਿਆ ਜਵਾਬ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪਠਾਣਮਾਜਰਾ ’ਤੇ ਚੋਣਾਂ ਦੌਰਾਨ ਅਪਰਾਧਿਕ ਕੇਸ ਦੀ ਜਾਣਕਾਰੀ ਛੁਪਾਉਣ ਦਾ ਆਰੋਪ ਹੈ। ਇਸ ਸਬੰਧੀ …
Read More »ਡੀਜੀਪੀ ਨੇ ਪੰਜਾਬ ਲਈ ਅਰਧ ਸੈਨਿਕਾਂ ਬਲਾਂ ਦੀਆਂ ਮੰਗੀਆਂ 10 ਕੰਪਨੀਆਂ!
ਵੜਿੰਗ ਬੋਲੇ, ਸੁਰੱਖਿਆ ਸਬੰਧੀ ਖਤਰੇ ਨਾਲ ਨਿਪਟਣ ’ਚ ਮਾਨ ਸਰਕਾਰ ਫੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਨੂੰਨ ਵਿਵਸਥਾ ਸੰਭਾਲਣ ਲਈ ਪੁਲਿਸ ਨੇ ਕੇਂਦਰ ਸਰਕਾਰ ਕੋਲੋਂ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਦੀ ਮੰਗ ਕੀਤੀ ਹੈ। ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਡੀਜੀਪੀ ਵੀਕੇ ਭਾਵਰਾ ਨੇ ਇਸ ਸਬੰਧ ਵਿਚ ਕੇਂਦਰੀ ਗ੍ਰਹਿ …
Read More »ਭਗਵੰਤ ਮਾਨ ਨੇ ਲਾਇਆ ਜਨਤਕ ਦਰਬਾਰ
ਪੰਜਾਬ ਭਵਨ ’ਚ ਸੁਣੀਆਂ ਪੰਜਾਬ ਵਾਸੀਆਂ ਦੀਆਂ ਸ਼ਿਕਾਇਤਾਂ ਪੁਲਿਸ ਦੇ ਰੋਕਣ ਕਰਕੇ ਕਈ ਵਿਅਕਤੀਆਂ ਨੇ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਬਣੀ ਅੱਜ ਦੋ ਮਹੀਨੇ ਹੋ ਗਏ ਹਨ। ਇਸ ਦੇ ਚੱਲਦਿਆਂ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ …
Read More »ਨਵਜੋਤ ਸਿੱਧੂ ਨੇ ਭਗਵੰਤ ਮਾਨ ਦੇ ਜਨਤਕ ਦਰਬਾਰ ਨੂੰ ਲਿਆ ਲੰਮੇ ਹੱਥੀਂ
ਕਿਹਾ : ਮੁੱਖ ਮੰਤਰੀ ਘਰੀਂ ਜਾ ਕੇ ਸੁਣਨ ਲੋਕਾਂ ਦੀਆਂ ਸਮੱਸਿਆਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਹਿਲੇ ਜਨਤਕ ਦਰਬਾਰ ਨੂੰ ਲੰਮੇ ਹੱਥੀਂ ਲਿਆ ਹੈ। ਸਿੱਧੂ ਨੇ ਕਿਹਾ ਕਿ ਇਕ ਆਦਮੀ ਤਿੰਨ ਕਰੋੜ ਪੰਜਾਬੀਆਂ ਦੀਆਂ ਮੁਸ਼ਕਲਾਂ ਨਹੀਂ ਸੁਣ ਸਕਦਾ। ਸਿੱਧੂ …
Read More »ਸੁਨੀਲ ਜਾਖੜ ਦੀ ਭਾਜਪਾ ’ਚ ਜਾਣ ਦੀ ਤਿਆਰੀ!
ਕੈਪਟਨ ਅਮਰਿੰਦਰ ਨਿਭਾ ਸਕਦੇ ਹਨ ਅਹਿਮ ਭੂਮਿਕਾ ਕਾਂਗਰਸ ਨੂੰ ‘ਗੁੱਡ ਬਾਏ’ ਕਹਿ ਚੁੱਕੇ ਹਨ ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ 50 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਰਹਿਣ ਵਾਲੇ ਸੁਨੀਲ ਜਾਖੜ ਨੇ ਭਾਰਤੀ ਜਨਤਾ ਪਾਰਟੀ ਵਿਚ ਜਾਣ ਦੀ ਤਿਆਰੀ ਕਰ ਲਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਿਚ ਅਹਿਮ ਭੂਮਿਕਾ ਨਿਭਾ …
Read More »ਕਾਮੇਡੀਅਨ ਭਾਰਤੀ ਸਿੰਘ ਨੇ ਮੰਗੀ ਮੁਆਫੀ
ਦਾੜ੍ਹੀ-ਮੁੱਛਾਂ ’ਤੇ ਟਿੱਪਣੀ ਕਰਕੇ ਵਿਵਾਦਾਂ ’ਚ ਘਿਰੀ ਭਾਰਤੀ ਸਿੰਘ ਐਸਜੀਪੀਸੀ ਨੇ ਭਾਰਤੀ ਸਿੰਘ ਦੀ ਗਿ੍ਰਫਤਾਰੀ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ਵਿਚ ਘਿਰੀ ਹੋਈ ਹੈ ਅਤੇ ਹੁਣ ਉਸ ਨੇ ਆਪਣੀ ਗਲਤੀ ਲਈ ਮੁਆਫੀ ਵੀ ਮੰਗ ਲਈ ਹੈ। ਜ਼ਿਕਰਯੋਗ ਹੈ ਕਿ ਭਾਰਤੀ ਸਿੰਘ ਦੀ …
Read More »