ਡਰੱਗ ਮਾਫੀਆ ਨਾਲ ਜੁੜੇ ਕਿਸੇ ਵੀ ਸਿਆਸੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਪੱਧਰ ‘ਤੇ ਕਾਰਵਾਈ ਕਰਨ ਅਤੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਦਖਲਅੰਦਾਜ਼ੀ ਕਰਨ ਵਾਲੇ ਕਿਸੇ ਵੀ ਸਿਆਸੀ ਵਿਅਕਤੀ ਵਿਰੁੱਧ ਸ਼ਿਕੰਜਾ ਕਸਣ ਦੇ ਹੁਕਮ …
Read More »ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਵਾਹਨ ਮਾਰਚ
92 ‘ਆਪ’ ਵਿਧਾਇਕਾਂ ਨੂੰ ਸੌਂਪੇ ਗਏ ਮੰਗ ਪੱਤਰ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 16 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਟਰੈਕਟਰਾਂ, ਮੋਟਰਸਾਈਕਲਾਂ ‘ਤੇ ਵਿਧਾਇਕਾਂ ਦੇ ਦਫ਼ਤਰਾਂ ਅਤੇ ਘਰਾਂ ਵੱਲ ਮਾਰਚ ਕਰਦਿਆਂ 92 ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ …
Read More »ਪੰਜਾਬ ਦੇ ਅਧਿਆਪਕ ਹੁਣ ਸਿਖਲਾਈ ਲੈਣ ਲਈ ਵਿਦੇਸ਼ ਜਾਣਗੇ
ਭਗਵੰਤ ਮਾਨ ਨੇ ਅਧਿਆਪਕਾਂ ਤੋਂ ਸੁਝਾਅ ਲੈਣ ਲਈ ਜਾਰੀ ਕੀਤਾ ਪੋਰਟਲ ਲੁਧਿਆਣਾ/ਬਿਊਰੋ ਨਿਊਜ਼ : ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਲਾਂਪੁਰ ਦੇ ਇੱਕ ਪੈਲੇਸ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਪ੍ਰਣਾਲੀ …
Read More »ਹਰਸਿਮਰਤ, ਸੁਨੀਲ ਜਾਖੜ ਤੇ ਭੱਠਲ ਸਣੇ ਕਈ ਆਗੂਆਂ ਦੀ ਸੁਰੱਖਿਆ ਘਟਾਈ
ਪੰਜਾਬ ਦੇ ਸਿਆਸਤਦਾਨਾਂ ਨੂੰ ਵੱਡਾ ਸਿਆਸੀ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਸੂਬੇ ਦੇ ਕਈ ਵੱਡੇ ਸਿਆਸਤਦਾਨਾਂ ਨੂੰ ਸਿਆਸੀ ਝਟਕਾ ਦਿੰਦਿਆਂ 8 ਆਗੂਆਂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ। ਜਿਨ੍ਹਾਂ ਸਿਆਸੀ ਆਗੂਆਂ ਦੀ ਸੁਰੱਖਿਆ ਘੱਟ ਕੀਤੀ ਗਈ ਹੈ ਉਨ੍ਹਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ …
Read More »ਭਾਜਪਾ ਹੁਣ ਕੈਪਟਨ ਅਮਰਿੰਦਰ ਤੋਂ ਵੀ ਬਣਾਉਣ ਲੱਗੀ ਦੂਰੀ
ਭਾਜਪਾ ਆਪਣੇ ਬਲਬੂਤੇ ‘ਤੇ ਲੜੇਗੀ ਨਿਗਮ ਚੋਣਾਂ : ਹਰਜੀਤ ਸਿੰਘ ਗਰੇਵਾਲ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਲੋਕ ਕਾਂਗਰਸ ਵਿਧਾਨ ਸਭਾ ਚੋਣਾਂ ਵਾਂਗ ਹੀ ਨਗਰ ਨਿਗਮ ਚੋਣਾਂ ਵੀ ਭਾਜਪਾ ਨਾਲ ਰਲ ਕੇ ਲੜਨਾ ਚਾਹੁੰਦੀ ਹੈ ਤੇ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਅਜਿਹਾ ਪ੍ਰਗਟਾਵਾ ਵੀ ਕਰ ਚੁੱਕੇ ਹਨ, ਪਰ ਭਾਜਪਾ ਦੇ ਸੂਬਾਈ …
Read More »ਬਿਜਲੀ ਮੰਤਰੀ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਰਹੀ ਬੇਸਿੱਟਾ
ਕਿਸਾਨ ਜਥੇਬੰਦੀਆਂ 17 ਮਈ ਨੂੰ ਪੰਜਾਬ ਸਰਕਾਰ ਖਿਲਾਫ ਚੰਡੀਗੜ੍ਹ ‘ਚ ਕਰਨਗੀਆਂ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੇਸਿੱਟਾ ਰਹੀ। ਬਿਜਲੀ ਮੰਤਰੀ ਨਾਲ ਕਰੀਬ ਦੋ ਘੰਟੇ ਚੱਲੀ ਮੀਟਿੰਗ ਮਗਰੋਂ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਤੇ ਜਗਜੀਤ ਸਿੰਘ ਡੱਲੇਵਾਲ ਨੇ …
Read More »ਬੰਦੀ ਸਿੱਖਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਹੋਈਆਂ ਇਕਜੁੱਟ
ਸਾਂਝੀ ਕਮੇਟੀ ਕਾਇਮ ਕਰਨ, ਕਾਨੂੰਨੀ ਚਾਰਾਜੋਈ ਜਾਰੀ ਰੱਖਣ ਤੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਨਾਂ ਨੂੰ ਮਿਲਣ ਦਾ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਬੰਦੀ ਸਿੱਖਾਂ ਦੀ ਰਿਹਾਈ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਦੀ ਸੱਦੀ ਮੀਟਿੰਗ ਵਿਚ ਵੱਖ-ਵੱਖ ਵਿਚਾਰਧਾਰਾ ਤੇ ਵੱਖਰੇਵਿਆਂ ਵਾਲੀਆਂ ਸਿੱਖ ਜਥੇਬੰਦੀਆਂ ਬੁੱਧਵਾਰ ਨੂੰ ਅੰਮ੍ਰਿਤਸਰ ਵਿਖੇ ਇੱਕ ਮੰਚ ਉੱਤੇ …
Read More »ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਚੰਡੀਗੜ੍ਹ ’ਚ ਲੱਗੇਗੀ ਕਲਾਸ
ਤਿੰਨ ਦਿਨਾ ਕੈਂਪ ’ਚ ਪਹਿਲੀ ਵਾਰ ਚੁਣੇ ਗਏ 82 ਵਿਧਾਇਕਾਂ ਨੂੰ ਦਿੱਤੀ ਜਾਵੇਗੀ ਟੇ੍ਰਨਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ 2022 ਵਿਚ ਜਿੱਤ ਹਾਸਲ ਕਰਕੇ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਆਮ ਆਦਮੀ ਪਾਰਟੀ ਦੇ 82 ਵਿਧਾਇਕਾਂ ਦੀ ਕਲਾਸ ਲਏਗੀ। ਇਸ ਕਲਾਸ ਦੌਰਾਨ ਤਿੰਨ ਦਿਨਾ ਇਕ ਟ੍ਰੇਨਿੰਗ ਕੈਂਪ ਲਗਾਇਆ ਜਾਵੇਗਾ …
Read More »ਪੰਜਾਬ ਦੀ ਭਗਵੰਤ ਮਾਨ ਸਰਕਾਰ ਨਸ਼ਿਆਂ ਖਿਲਾਫ਼ ਹੋਈ ਸਖਤ
ਕਿਹਾ : ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ’ਤੇ ਨਕੇਲ ਕਸਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਨੇ ਅੱਜ ਚੰਡੀਗੜ੍ਹ …
Read More »ਪੰਜਾਬ ’ਚ ਨਵੇਂ ਅਤੇ ਪੁਰਾਣੇ ਟਰਾਂਸਪੋਰਟ ਮੰਤਰੀ ਆਹਮੋ-ਸਾਹਮਣੇ
ਰਾਜਾ ਵੜਿੰਗ ਬੋਲੇ, ਮੈਂ ਪੁੱਛਗਿੱਛ ਲਈ ਹਾਂ ਤਿਆਰ ਲਾਲਜੀਤ ਸਿੰਘ ਭੁੱਲਰ ਨੇ ਵੜਿੰਗ ’ਤੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਲਈ ਖਰੀਦੀਆਂ ਗਈਆਂ ਸਰਕਾਰੀ ਬੱਸਾਂ ਦੀ ਬਾਡੀ ਜੈਪੁਰ ਤੋਂ ਲਗਵਾਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ’ਚ ਟਰਾਂਸਪੋਰਟ ਮੰਤਰੀ ਰਹੇ ਰਾਜਾ ਵੜਿੰਗ ਨੇ ਕਿਹਾ ਕਿ …
Read More »