ਗਨਮੈਨ ਘਟਾਉਣ ਦੇ ‘ਪ੍ਰਚਾਰ’ ਉਤੇ ਘਿਰੀ ਮਾਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਈ ਵੱਡੇ ਸਿਆਸੀ ਆਗੂਆਂ ਦੀ ਵੀਆਈਪੀ ਸਕਿਉਰਿਟੀ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਜਿਸ ਤੋਂ ਬਾਅਲ ਹੁਣ ਸਿਆਸੀ ਕਲੇਸ਼ ਸ਼ੁਰੂ ਹੋ ਗਿਆ ਹੈ। ਇਸਦਾ ਕਾਰਨ ਸਕਿਉਰਿਟੀ ਵਿਚ ਕਟੌਤੀ …
Read More »ਸੁਖਪਾਲ ਖਹਿਰਾ ਨੇ ਮੁਹਾਲੀ ਬਲਾਸਟ ਨੂੰ ਲੈ ਪੰਜਾਬ ਪੁਲਿਸ ’ਤੇ ਸਾਧਿਆ ਨਿਸ਼ਾਨਾ
ਕਿਹਾ : ਪੁਲਿਸ ਦੀ ਨਾਕਾਮੀ ਕਾਰਨ ਹੀ ਵਾਪਰਦੀਆਂ ਨੇ ਅਜਿਹੀਆਂ ਘਟਨਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਮੋਹਾਲੀ ਵਿਖੇ ਹੋਏ ਬਲਾਸਟ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ ’ਤੇ ਜਮ ਕੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ …
Read More »ਬਲਵਿੰਦਰ ਸਿੰਘ ਸਾਊਦੀ ਅਰਬ ਦੀ ਜੇਲ੍ਹ ’ਚੋਂ ਪਰਤੇਗਾ ਵਤਨ
ਐਸਪੀ ਸਿੰਘ ਉਬਰਾਏ ਦੇਣਗੇ 20 ਲੱਖ ਰੁਪਏ ਦੀ ਬਲੱਡ ਮਨੀ ਚੰਡੀਗੜ੍ਹ/ਬਿਊਰੋ ਨਿਊਜ਼ ਸਾਊਦੀ ਅਰਬ ਦੀ ਜੇਲ੍ਹ ਵਿਚ ਬੰਦ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਨੌਜਵਾਨ ਬਲਵਿੰਦਰ ਸਿੰਘ ਦੀ ਰਿਹਾਈ ਲਈ ਐਸਪੀ ਸਿੰਘ ਉਬਰਾਏ 20 ਲੱਖ ਰੁਪਏ ਦੀ ਬਲੱਡ ਮਨੀ ਦੇਣਗੇ। ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਨੂੰ ਦੋ ਕਰੋੜ ਰੁਪਏ ਦਾ ਜੁਰਮਾਨਾ …
Read More »ਭਗਵੰਤ ਮਾਨ ਵਲੋਂ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਚਿਤਾਵਨੀ
31 ਮਈ ਤੱਕ ਨਜ਼ਾਇਜ਼ ਕਬਜ਼ੇ ਛੱਡਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਿੱਧੀ ਚਿਤਾਵਨੀ ਦੇ ਦਿੱਤੀ ਹੈ। ਭਗਵੰਤ ਮਾਨ ਵਲੋਂ ਇਕ ਟਵੀਟ ਕਰਕੇ ਕਿਹਾ ਗਿਆ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ’ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਹਨ, …
Read More »ਮੁਹਾਲੀ ’ਚ ਹੋਏ ਧਮਾਕੇ ਬਾਰੇ ਸੀਸੀਟੀਵੀ ਫੁਟੇਜ ਆਈ ਸਾਹਮਣੇ
ਫਰੀਦਕੋਟ ਪੁਲਿਸ ਨੇ ਤਰਨਤਾਰਨ ਦੇ ਨੌਜਵਾਨ ਨੂੰ ਕੀਤਾ ਗਿ੍ਰਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਮੁਹਾਲੀ ’ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਦਫਤਰ ਦੀ ਇਮਾਰਤ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਜਾਂਚ ਏਜੰਸੀਆਂ ਹਮਲੇ ਦੀ ਸੀਸੀਟੀਵੀ ਫੁਟੇਜ ਹਾਸਲ ਕਰਨ ਵਿੱਚ ਕਾਮਯਾਬ ਹੋਈਆਂ ਹਨ। ਇਸ 38 ਸੈਕਿੰਡ ਦੀ ਫੁਟੇਜ ਵਿੱਚ ਚਿੱਟੀ ਕਾਰ ਮੁਹਾਲੀ ਦੇ …
Read More »ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਸਬੰਧੀ ਲੋਕਾਂ ਨਾਲ ਕੀਤੀ ਚਰਚਾ
ਕਿਹਾ : ਲੋਕਪੱਖੀ ਹੋਵੇਗਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੋਹਾਲੀ ਦੇ ਡੀਸੀ ਦਫ਼ਤਰ ਵਿਚ ਬੁੱਧਵਾਰ ਨੂੰ ਸਨਅਤਕਾਰਾਂ, ਪ੍ਰਾਪਰਟੀ ਡੀਲਰਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨਾਲ ਬਜਟ ਸਬੰਧੀ ਚਰਚਾ ਕੀਤੀ। ਇਸ ਮੌਕੇ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮਿ੍ਰਤਸਰ ’ਚ ਹੋਇਆ ਪੰਥਕ ਇਕੱਠ
ਸੁਖਬੀਰ ਬਾਦਲ, ਸਿਮਰਨਜੀਤ ਸਿੰਘ ਮਾਨ ਸਣੇ ਕਈ ਪੰਥਕ ਆਗੂਆਂ ਨੇ ਕੀਤੀ ਸ਼ਮੂਲੀਅਤ ਅੰਮਿ੍ਰਤਸਰ/ਬਿਊਰੋ ਨਿਊਜ਼ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਕ ਪੰਥਕ ਇਕੱਠ ਕੀਤਾ ਗਿਆ। ਇਸ ਇਕੱਠ ਵਿਚ ਸਮੁੱਚੇ ਦੇਸ਼ ਦੇ ਪੰਥਕ ਨੁਮਾਇੰਦਿਆਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ …
Read More »ਕੁਲਵੰਤ ਸਿੰਘ ‘ਆਪ’ ਦੇ ਚੰਡੀਗੜ੍ਹ ’ਚ ਸਹਿ-ਇੰਚਾਰਜ ਨਿਯੁਕਤ
ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਕੁਲਵੰਤ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਸਾਬਕਾ ਮੇਅਰ ਅਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਾਲ ਹੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੁਲਵੰਤ ਸਿੰਘ ਨੇ ਉਘੇ ਕਾਂਗਰਸੀ ਆਗੂ ਤੇ …
Read More »ਅੰਮਿ੍ਰਤਸਰ ਦੀ ਪੁਲਿਸ ਚੌਕੀ ’ਚ ਕਾਂਸਟੇਬਲ ਹੋਇਆ ਆਪੇ ਤੋਂ ਬਾਹਰ
ਪੱਤਰਕਾਰ ਦੀ ਦਸਤਾਰ ਉਤਾਰੀ ਅਤੇ ਵਾਲਾਂ ਤੋਂ ਫੜ ਕੇ ਘੜੀਸਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੀ ਵਿਜੇਨਗਰ ਪੁਲਿਸ ਚੌਕੀ ਵਿਚ ਇਕ ਕਾਂਸਟੇਬਲ ਦੋ ਧੜਿਆਂ ਵਿਚਕਾਰ ਵਿਵਾਦ ਦੇ ਚੱਲਦਿਆਂ ਆਪਣੀ ਮਰਿਆਦਾ ਵੀ ਭੁੱਲ ਗਿਆ ਅਤੇ ਆਪੇ ਤੋਂ ਬਾਹਰ ਹੋ ਗਿਆ। ਜ਼ਿਕਰਯੋਗ ਹੈ ਕਿ ਦੋ ਧੜਿਆਂ ਵਿਚਾਲੇ ਚੱਲ ਰਹੇ ਵਿਵਾਦ ਦਾ ਮਾਮਲਾ ਥਾਣੇ ਪਹੁੰਚਿਆ …
Read More »ਮੁਹਾਲੀ ’ਚ ਇੰਟੈਲੀਜੈਂਸ ਵਿੰਗ ਦੇ ਦਫਤਰ ’ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ
ਭਗਵੰਤ ਮਾਨ ਨੇ ਕਿਹਾ : ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਡੀਜੀਪੀ ਬੋਲੇ : ਜਲਦ ਹੀ ਮਾਮਲਾ ਸੁਲਝਾ ਲਿਆ ਜਾਵੇਗਾ ਤੇ ਹਮਲਾਵਰ ਜੇਲ੍ਹ ’ਚ ਹੋਣਗੇ ਮੁਹਾਲੀ/ਬਿਊਰੋ ਨਿਊਜ਼ ਸੋਮਵਾਰ ਦੀ ਰਾਤ ਨੂੰ ਮੁਹਾਲੀ ਵਿਖੇ ਇੰਟੈਲੀਜੈਂਸ ਵਿੰਗ ਦੇ ਦਫ਼ਤਰ ’ਤੇ ਹੋਏ ਰਾਕੇਟ ਹਮਲੇ ਤੋਂ ਬਾਅਦ ਪੰਜਾਬ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਹੈ। …
Read More »