ਜਾਖੜ ਨੂੰ ਕੋਈ ਨਵਾਂ ਅਹੁਦਾ ਨਹੀਂ ਮਿਲੇਗਾ ਅਤੇ ਪੁਰਾਣੇ ਅਹੁਦਿਆਂ ਤੋਂ ਵੀ ਹਟਾਇਆ ਨਵੀਂ ਦਿੱਲੀ : ਕਾਂਗਰਸ ਹਾਈਕਮਾਨ ਨੇ ਪਾਰਟੀ ਵਿਰੋਧੀ ਸਰਗਰਮੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਪਾਰਟੀ ਨਾਲ ਸਬੰਧਤ ਸਾਰੇ ਅਹੁਦਿਆਂ ਤੋਂ ਹਟਾਉਣ ਦਾ ਫੈਸਲਾ ਕੀਤਾ ਹੈ ਅਤੇ ਦੋ ਸਾਲਾਂ ਤੱਕ ਕੋਈ ਨਵਾਂ …
Read More »ਕੇਂਦਰ ਸਰਕਾਰ ਨੇ ਚੁੱਪ-ਚੁਪੀਤੇ ਡੀਏਪੀ ਦਾ ਭਾਅ ਵਧਾਇਆ
ਖਾਦ ਦੀ ਨਵੀਂ ਨੀਤੀ ਅਜੇ ਨਹੀਂ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਅਪਰੈਲ ਮਹੀਨੇ ਦੇ ਚੌਥੇ ਹਫ਼ਤੇ ਵੀ ਖਾਦ ਦੇ ਰੇਟ ‘ਚ ਨਵੇਂ ਵਾਧੇ ਬਾਰੇ ਕੋਈ ਪੱਤੇ ਨਹੀਂ ਖੋਲ੍ਹੇ ਹਨ। ਉਂਜ, ਕੇਂਦਰ ਸਰਕਾਰ ਨੇ ਇਸ ਤੋਂ ਪਹਿਲਾਂ ਹੀ ਪਹਿਲੀ ਅਪਰੈਲ ਨੂੰ ਚੁੱਪ ਚੁਪੀਤੇ ਡੀਏਪੀ ਦੇ ਭਾਅ ‘ਚ 150 …
Read More »ਟ੍ਰੈਫਿਕ ਜਾਮ ‘ਤੇ ਹੋਵੇਗਾ ਹੁਣ ਜੈਮ
ਰੋਡ ਤੋਂ ਰੇਡੀਓ ਤੱਕ, ਤੁਹਾਡੇ ਚਹੇਤੇ ਆਰ ਜੇ, ਟ੍ਰੈਫਿਕ ਚੰਡੀਗੜ੍ਹ ਦੀ ਟ੍ਰੈਫਿਕ ਲਾਈਟਸ ‘ਤੇ ਕਰਨਗੇ ਜੈਮ ਚੰਡੀਗੜ੍ਹ : ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਅਤੇ ਨਾਲ ਹੀ ਇਹ ਦੋਵੇਂ ਰਾਜਾਂ ਦੇ ਲੋਕਾਂ ਲਈ ਮਾਣ ਵੀ। ਚੰਡੀਗੜ੍ਹ ਸ਼ਹਿਰ ਦੀ ਖੂਬਸੂਰਤੀ ਦੇਖ ਕੇ ਤਾਂ ਹਰ ਕੋਈ ਵਾਹ-ਵਾਹ ਕਰਦਾ ਹੈ ਪ੍ਰੰਤੂ ਨਾਲ ਹੀ …
Read More »ਪੰਜਾਬ ਵਿਧਾਨ ਸਭਾ ’ਚ ਹੋਈ ਭਰਤੀ ਦੀ ਜਾਂਚ ਦੇ ਹੁਕਮ
ਸਪੀਕਰ ਕੁਲਤਾਰ ਸਿੰਘ ਸੰਧਵਾਂ ਕਰਵਾਉਣਗੇ ਜਾਂਚ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ ਭਰਤੀ ਸਕੈਮ ਦਾ ਪਰਦਾਫਾਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਸਟਾਫ ਦੀ ਕੀਤੀ ਗਈ ਭਰਤੀ ਦੀ ਜਾਂਚ ਦੇ …
Read More »ਸੁਨੀਲ ਜਾਖੜ ਦੇ ਭਾਜਪਾ ’ਚ ਜਾਣ ਦੇ ਚਰਚੇ
ਕਿਹਾ : ਹੁਣ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਮਿਲਣ ਦਾ ਸਮਾਂ ਲੰਘਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਚਰਚੇ ਹਨ, ਜਦੋਂ ਉਨ੍ਹਾਂ ਨੂੰ ਇਸ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਥੋੜ੍ਹਾ ਸਬਰ ਕਰੋ। ਸੁਨੀਲ ਜਾਖੜ …
Read More »ਨਵਜੋਤ ਸਿੱਧੂ ਨੇ ਬਿਜਲੀ ਕੱਟਾਂ ਨੂੰ ਲੈ ਕੇ ਸਾਧਿਆ ‘ਆਪ’ ਸਰਕਾਰ ’ਤੇ ਨਿਸ਼ਾਨਾ
ਕਿਹਾ : ਇਕ ਮੌਕਾ ‘ਆਪ’ ਨੂੰ ਨਾ ਦਿਨੇਂ ਲਾਈਟ ਨਾ ਰਾਤ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਕ ਮੌਕਾ ‘ਆਪ’ ਨੂੰ ਨਾ ਦਿਨੇਂ …
Read More »ਪੰਜਾਬ ’ਚ ਬਿਜਲੀ ਕੱਟਾਂ ਅਤੇ ਵਧਦੀ ਗਰਮੀ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ
ਆਮ ਆਦਮੀ ਪਾਰਟੀ ’ਤੇ ਵੀ ਉਠਣ ਲੱਗੇ ਸਵਾਲ ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਗਰਮੀ ਹੋਰ ਵਧਣ ਦੀ ਸੰਭਾਵਨਾ : ਮੌਸਮ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਅਤੇ ਵਧਦੀ ਗਰਮੀ ਕਰਕੇ ਲੋਕਾਂ ’ਚ ਪ੍ਰੇਸ਼ਾਨੀ ਦੇਖੀ ਜਾ ਰਹੀ ਹੈ। ਬਿਜਲੀ ਦੇ ਲੱਗ ਰਹੇ ਕੱਟਾਂ ਕਰਕੇ ਆਮ ਆਦਮੀ …
Read More »ਸੁਮੇਧ ਸੈਣੀ ਨੂੰ ਕੋਠੀ ਵਾਲੇ ਮਾਮਲੇ ’ਚ ਹਾਈਕੋਰਟ ਨੇ ਦਿੱਤੀ ਜ਼ਮਾਨਤ
ਮੋਹਾਲੀ ਅਦਾਲਤ ਦੇ ਫੈਸਲੇ ਨੂੰ ਹਾਈਕੋਰਟ ’ਚ ਦਿੱਤੀ ਗਈ ਸੀ ਚੁਣੌਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਹਤ ਦਿੰਦਿਆਂ ਕੋਠੀ ਦੀ ਖਰੀਦ ਵਾਲੇ ਪੁਰਾਣੇ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ। ਸੁਮੇਧ ਸੈਣੀ ਨੂੰ ਅੰਤਿ੍ਰਮ ਰਾਹਤ ਦਿੰਦਿਆਂ ਹਾਈ ਕੋਰਟ ਨੇ ਉਨ੍ਹਾਂ …
Read More »ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਮਿਲਣਗੇ ਇਕ-ਇਕ ਹਜ਼ਾਰ ਰੁਪਏ
ਇਕ-ਦੋ ਮਹੀਨਿਆਂ ’ਚ ਪੂਰੀ ਹੋਵੇਗੀ ਗਾਰੰਟੀ : ਮੰਤਰੀ ਬਲਜੀਤ ਕੌਰ ‘ਆਪ’ ਨੇ ਚੋਣਾਂ ਤੋਂ ਪਹਿਲਾਂ ਕੀਤਾ ਸੀ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਗਈ ਗਾਰੰਟੀ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਜਲਦ ਪੂਰਾ ਕਰਨ ਜਾ ਰਹੀ ਹੈ। ਇਸ ਗਾਰੰਟੀ ਤਹਿਤ ਪੰਜਾਬ ਦੀ ਹਰੇਕ ਮਹਿਲਾ, ਜਿਸ ਦੀ ਉਮਰ 18 …
Read More »ਸੁਖਜਿੰਦਰ ਰੰਧਾਵਾ ਅਤੇ ਲਾਲਜੀਤ ਸਿੰਘ ਭੁੱਲਰ ਆਹਮੋ-ਸਾਹਮਣੇ
ਭਗਵੰਤ ਮਾਨ ਸਰਕਾਰ ਘਟੀਆ ਰਾਜਨੀਤੀ ’ਤੇ ਉਤਰੀ : ਰੰਧਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀ ਰੰਧਾਵਾ ਨੂੰ ਸੁਣਾਈਆਂ ਖਰੀਆਂ-ਖਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ’ਤੇ ਸਿਆਸੀ ਘਮਾਸਾਣ ਮਚ ਗਿਆ ਹੈ। ਟਰਾਂਸਪੋਰਟ ਵਿਭਾਗ ਦੇ ਨੋਟਿਸ ’ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਭੜਕ …
Read More »