ਨਵਜੋਤ ਸਿੱਧੂ ਨੇ ਕਿਹਾ, ਭਗਵੰਤ ਅਸਲ ਮੁੱਦਿਆਂ ਤੋਂ ਭਟਕੇ ਦਲਜੀਤ ਚੀਮਾ ਨੇ ਭਗਵੰਤ ਦੇ ਦਿੱਲੀ ਦੌਰੇ ਨੂੰ ਦੱਸਿਆ ਡਰਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਲਈ ਦਿੱਲੀ ਦੇ ਦੌਰੇ ’ਤੇ ਹਨ ਅਤੇ ਉਹ ਉਥੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰ ਰਹੇ ਹਨ। ਇਸ ਨੂੰ ਲੈ …
Read More »ਪੰਜਾਬ ’ਚ ਨਜਾਇਜ਼ ਮਾਈਨਿੰਗ ’ਤੇ ਐਕਸ਼ਨ
ਮਾਨ ਸਰਕਾਰ ਨੇ ਸ਼ਿਕਾਇਤ ਲਈ ਜਾਰੀ ਕੀਤਾ ਟੋਲ ਫਰੀ ਨੰਬਰ 1800 180 2422 ’ਤੇ ਮਾਈਨਿੰਗ ਸਬੰਧੀ ਦਰਜ ਕਰਵਾਈ ਜਾ ਸਕੇਗੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਜਾਇਜ਼ ਮਾਈਨਿੰਗ ’ਤੇ ਕਾਰਵਾਈ ਲਈ ਭਗਵੰਤ ਮਾਨ ਸਰਕਾਰ ਨੇ ਟੋਲ ਫਰੀ ਨੰਬਰ ਜਾਰੀ ਕਰ ਦਿੱਤਾ ਹੈ। ਲੋਕ ਹੁਣ 1800-180-2422 ’ਤੇ ਗੈਰਕਾਨੂੰਨੀ ਮਾਈਨਿੰਗ ਸਬੰਧੀ ਸ਼ਿਕਾਇਤ ਦਰਜ …
Read More »ਨਵਜੋਤ ਸਿੱਧੂ ਦੇ ਬਾਗੀ ਤੇਵਰ ਬਰਕਰਾਰ
ਰਾਜਪੁਰਾ ਥਰਮਲ ਪਲਾਂਟ ਦੇ ਬਾਹਰ ਸਮਰਥਕਾਂ ਨਾਲ ਕੀਤਾ ਰੋਸ ਪ੍ਰਦਰਸ਼ਨ ਰਾਜਾ ਵੜਿੰਗ ਤੋਂ ਬਣਾ ਰਹੇ ਹਨ ਦੂਰੀ ਰਾਜਪੁਰਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬਾਗੀ ਤੇਵਰ ਬਰਕਰਾਰ ਹਨ। ਸਿੱਧੂ ਅੱਜ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਖਿਲਾਫ ਰਾਜਪੁਰਾ ਥਰਮਲ ਪਲਾਂਟ ਅੱਗੇ ਹੋਏ ਧਰਨਾ ਪ੍ਰਦਰਸ਼ਨ ਵਿਚ …
Read More »ਜਾਖੜ ਦੀ ਕਾਂਗਰਸ ’ਚੋਂ ਹੋ ਸਕਦੀ ਛੁੱਟੀ
ਸੁਨੀਲ ਜਾਖੜ ਨੇ ਹਾਈਕਮਾਨ ਦੇ ਨੋਟਿਸ ਦਾ ਨਹੀਂ ਦਿੱਤਾ ਸੀ ਜਵਾਬ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਭਲਕੇ ਮੰਗਲਵਾਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ’ਤੇ ਕਾਰਵਾਈ ਦੀ ਗਾਜ਼ ਡਿੱਗ ਸਕਦੀ ਹੈ। ਇਸ ਨੂੰ ਲੈ ਕੇ ਭਲਕੇ ਮੰਗਲਵਾਰ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋ …
Read More »ਪੰਜਾਬ ’ਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਜਾਰੀ
ਅਪ੍ਰੈਲ ਮਹੀਨੇ ਦੌਰਾਨ ਹੀ 14 ਕਿਸਾਨਾਂ ਨੇ ਕੀਤੀ ਖੁਦਕੁਸ਼ੀ ਕੇਜਰੀਵਾਲ ਨੇ ਕਿਹਾ ਸੀ, 1 ਅਪ੍ਰੈਲ ਤੋਂ ਬਾਅਦ ਪੰਜਾਬ ’ਚ ਕਿਸੇ ਨੂੰ ਵੀ ਖੁਦਕੁਸ਼ੀ ਨਹੀਂ ਕਰਨ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ’ਤੇ ਘਿਰਦੀ ਜਾ ਰਹੀ ਹੈ। ਚੱਲ ਰਹੇ ਇਸ ਅਪ੍ਰੈਲ ਮਹੀਨੇ …
Read More »ਕਿਸਾਨਾਂ ’ਤੇ ਮਹਿੰਗਾਈ ਦੀ ਮਾਰ
ਡੀਏਪੀ ਖਾਦ 150 ਰੁਪਏ ਕੀਤੀ ਮਹਿੰਗੀ ਕਿਸਾਨ ਆਗੂ ਫਿਰ ਹੋਏ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨਾਂ ’ਤੇ ਮਹਿੰਗਾਈ ਦੀ ਮਾਰ ਫਿਰ ਪੈ ਗਈ ਹੈ ਅਤੇ ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਰੇਟ ਵਧਾ ਦਿੱਤੇ ਹਨ। ਅਗਲੇ ਸੀਜ਼ਨ ਵਿਚ ਕਿਸਾਨਾਂ ਨੂੰ ਡੀਏਪੀ ਖਾਦ 150 ਰੁਪਏ ਮਹਿੰਗੀ ਮਿਲੇਗੀ। ਪੰਜਾਬ ਵਿਚ ਪਹਿਲਾਂ 1200 …
Read More »ਐਲਪੀਯੂ ਦੀ ਮਹਿਲਾ ਪ੍ਰੋਫੈਸਰ ਨੇ ‘ਰਾਮ’ ਨੂੰ ਦੱਸਿਆ ਚਲਾਕ
ਯੂਨੀਵਰਸਿਟੀ ਨੇ ਪ੍ਰੋਫੈਸਰ ਨੂੰ ਕੀਤਾ ਬਰਖਾਸਤ ਰਾਮ ’ਤੇ ਟਿੱਪਣੀ ਨੂੰ ਲੈ ਕੇ ਹਿੰਦੂ ਭਾਈਚਾਰੇ ’ਚ ਰੋਸ ਜਲੰਧਰ/ਬਿਊਰੋ ਨਿਊਜ਼ ਭਗਵਾਨ ਰਾਮ ’ਤੇ ਫਗਵਾੜਾ ਸਥਿਤ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਦੀ ਮਹਿਲਾ ਸਹਾਇਕ ਪ੍ਰੋਫੈਸਰ ਦੀ ਇਤਰਾਜ਼ਯੋਗ ਟਿੱਪਣੀ ਨਾਲ ਬਵਾਲ ਖੜ੍ਹਾ ਹੋ ਗਿਆ ਹੈ। ਮਹਿਲਾ ਪ੍ਰੋਫੈਸਰ ਨੇ ਸਾਥੀ ਪ੍ਰੋਫੈਸਰਾਂ ਨਾਲ ਗੱਲਬਾਤ ਦੌਰਾਨ ਭਗਵਾਨ ਰਾਮ ਨੂੰ …
Read More »ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ
ਸਟੇਜ ’ਤੇ ਨਹੀਂ ਆਏ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਕਾਂਗਰਸ ਦੇ ਨਵੇਂ ਬਣਾਏ ਗਏ ਪ੍ਰਧਾਨ ਰਾਜਾ ਵੜਿੰਗ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਅਹੁਦੇ ਦਾ ਚਾਰਜ ਅੱਜ ਸ਼ੁੱਕਰਵਾਰ ਸਵੇਰੇ ਸੰਭਾਲ ਲਿਆ ਹੈ। ਰਾਜਾ ਵੜਿੰਗ ਦੇ ਨਾਲ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਅਹੁਦੇ ਦੀ ਸਹੁੰ …
Read More »ਨਵਜੋਤ ਸਿੱਧੂ ਦੇ ਬਾਗੀ ਤੇਵਰ ਫਿਰ ਸ਼ੁਰੂ
ਹਰੀਸ਼ ਚੌਧਰੀ ਨੇ ਕਿਹਾ, ਪਾਰਟੀ ਵਿਚ ਅਨੁਸ਼ਾਸਨ ਤੋਂ ਉਪਰ ਕੋਈ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਬਾਗੀ ਤੇਵਰ ਦਿਖਾਉਣੇ ਫਿਰ ਸ਼ੁਰੂ ਕਰ ਦਿੱਤੇ ਹਨ। ਨਵਜੋਤ ਸਿੱਧੂ ਅੱਜ ਰਾਜਾ ਵੜਿੰਗ ਦੇ ਤਾਜਪੋਸ਼ੀ ਸਮਾਗਮ ਵਿਚ ਪਹੁੰਚੇ ਜ਼ਰੂਰ, ਪਰ ਉਹ ਸਟੇਜ ’ਤੇ ਨਹੀਂ ਚੜ੍ਹੇ। ਸਿੱਧੂ ਨੇ ਇਹ ਕਹਿ …
Read More »ਪੰਜਾਬ ਦੇ ਕੈਬਨਿਟ ਮੰਤਰੀ ਜਿੰਪਾ ਵਿਵਾਦਾਂ ’ਚ ਘਿਰੇ
ਰੈਵੇਨਿਊ ਅਫਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਰੈਵੇਨਿਊ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅੱਜ ਕੱਲ੍ਹ ਵਿਵਾਦਾਂ ਵਿਚ ਘਿਰ ਗਏ ਹਨ। ਰੈਵੇਨਿਊ ਅਫਸਰਾਂ ਨੇ ਮੰਤਰੀ ਖਿਲਾਫ ਮੋਰਚਾ ਵੀ ਖੋਲ੍ਹ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਵੀ …
Read More »